Breaking News
Home / 2020 / July (page 41)

Monthly Archives: July 2020

ਕੁਲਭੂਸ਼ਣ ਯਾਦਵ ‘ਤੇ ਪਾਕਿਸਤਾਨ ਦਾ ਨਵਾਂ ਦਾਅਵਾ

ਇਮਰਾਨ ਸਰਕਾਰ ਨੇ ਕਿਹਾ- ਮੌਤ ਦੀ ਸਜ਼ਾ ‘ਤੇ ਰਿਵਿਊ ਪਟੀਸ਼ਨ ਦਾਇਰ ਨਹੀਂ ਕਰਨਾ ਚਾਹੁੰਦੇ ਯਾਦਵ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਜੇਲ੍ਹ ਵਿਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਯਾਦਵ ‘ਤੇ ਪਾਕਿਸਤਾਨ ਨੇ ਅੱਜ ਇਕ ਨਵਾਂ ਦਾਅਵਾ ਕਰ ਦਿੱਤਾ ਹੈ। ਕਿਹਾ ਗਿਆ ਹੈ ਕਿ ਕੁਲਭੂਸ਼ਣ ਯਾਦਵ ਨੇ ਆਪਣੀ ਮੌਤ ਦੀ ਸਜ਼ਾ ਖਿਲਾਫ ਰਿਵਿਊ ਪਟੀਸ਼ਨ …

Read More »

ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਸਾਢੇ 7 ਲੱਖ ਨੂੰ ਢੁੱਕੀ

ਦੁਨੀਆ ‘ਚ ਕਰੋਨਾ ਦਾ ਅੰਕੜਾ 1 ਕਰੋੜ 20 ਲੱਖ ਤੱਕ ਅੱਪੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੰਘੇ 24 ਘੰਟਿਆਂ ਦੌਰਾਨ 23 ਹਜ਼ਾਰ ਤੋਂ ਜ਼ਿਆਦਾ ਹੋਰ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਸਾਢੇ 7 ਲੱਖ ਵੱਲ ਨੂੰ ਵਧ ਗਿਆ ਹੈ। ਭਾਰਤ …

Read More »

ਅਮਰੀਕਾ ਨੇ ਡਬਲਿਊ.ਐਚ.ਓ. ਦਾ ਛੱਡਿਆ ਸਾਥ

ਡਬਲਿਊ.ਐਚ.ਓ. ਨੇ ਸਵੀਕਾਰਿਆ ਕਿ ਹਵਾ ਨਾਲ ਵੀ ਫੈਲਦਾ ਹੈ ਕਰੋਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਹੁਣ ਵਿਸ਼ਵ ਸਿਹਤ ਸੰਗਠਨ ਦਾ ਮੈਂਬਰ ਨਹੀਂ ਰਿਹਾ। ਡੋਨਾਲਡ ਟਰੰਪ ਸਰਕਾਰ ਨੇ ਡਬਲਿਊ.ਐਚ.ਓ. ਨੂੰ ਇਸ ਬਾਬਤ ਆਪਣਾ ਫ਼ੈਸਲਾ ਭੇਜ ਦਿੱਤਾ ਹੈ। ਇਹ ਵਿਸ਼ਵ ਸਿਹਤ ਸੰਗਠਨ ਸਮੇਤ ਹੋਰ ਦੇਸ਼ਾਂ ਲਈ ਵੀ ਝਟਕਾ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ …

Read More »

ਸੁਖਦੇਵ ਸਿੰਘ ਢੀਂਡਸਾ ਨੇ ਬਣਾਇਆ ਆਪਣਾ ‘ਸ਼੍ਰੋਮਣੀ ਅਕਾਲੀ ਦਲ’

ਕਿਹਾ – ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾ ਕੇ ਸਾਰੇ ਘਪਲਿਆਂ ਦੀ ਜਾਂਚ ਕਰਾਵਾਂਗੇ ਲੁਧਿਆਣਾ/ਬਿਊਰੋ ਨਿਊਜ਼ ਬਾਦਲਾਂ ਦੇ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਾਗੀ ਹੋਏ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਨਵਾਂ ਅਕਾਲੀ ਦਲ ਬਣਾ ਲਿਆ ਹੈ। ਢੀਂਡਸਾ ਨੇ ਨਵੀਂ ਪਾਰਟੀ ਦਾ ਨਾਮ ‘ਸ਼੍ਰੋਮਣੀ ਅਕਾਲੀ ਦਲ’ ਹੀ ਰੱਖਿਆ ਹੈ ਅਤੇ …

Read More »

ਕੈਪਟਨ ਸਰਕਾਰ ਕਿਸਾਨਾਂ ਸਿਰ ਪਾਏਗੀ ਹੋਰ ਭਾਰ

ਜ਼ਮੀਨਾਂ ਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਫੀਸ ਵਧਾਉਣ ਦੀ ਤਿਆਰੀ, ਇੰਤਕਾਲ ਫੀਸ ਵੀ ਹੋ ਸਕਦੀ ਹੈ ਦੁੱਗਣੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਸੂਬੇ ਦੇ ਲੋਕਾਂ ਅਤੇ ਖਾਸ ਕਰ ਕਿਸਾਨਾਂ ਦੇ ਸਿਰ ਹੋਰ ਬੋਝ ਲੱਦਣ ਜਾ ਰਹੀ ਹੈ। ਚਰਚਾ ਚੱਲ ਰਹੀ ਹੈ ਕਿ ਆਉਂਦੇ ਦਿਨਾਂ ਵਿਚ ਜ਼ਮੀਨ ਤੇ ਵਾਹਨਾਂ ਦੀ …

Read More »

ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸਮਾਣਾ ਦਾ ਫੌਜੀ ਜਵਾਨ ਸ਼ਹੀਦ

ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਵੀ ਮਾਰ ਮੁਕਾਇਆ ਪਟਿਆਲਾ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਪਟਿਆਲਾ ਜ਼ਿਲ੍ਹੇ ਵਿਚ ਪੈਂਦੇ ਕਸਬਾ ਸਮਾਣਾ ਨੇੜਲੇ ਪਿੰਡ ਦੋਦੜਾ ਦਾ ਫੌਜੀ ਜਵਾਨ ਰਾਜਵਿੰਦਰ ਸਿੰਘ ਸ਼ਹੀਦ ਹੋ ਗਿਆ। ਦੱਸਿਆ ਗਿਆ ਕਿ ’24 ਪੰਜਾਬ ਰੈਜੀਮੈਂਟ’ ਦਾ ਇਹ ਜਵਾਨ ਕਸ਼ਮੀਰੀ ਅੱਤਵਾਦੀਆਂ ਨਾਲ ਚੱਲ ਰਹੇ ਆਰਮੀ …

Read More »

ਅਕਾਲੀ ਦਲ ਵਲੋਂ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਅਤੇ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ

ਕਰੋਨਾ ਕਾਲ ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀਆਂ ਉਡੀਆਂ ਧੱਜੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ ਭਰ ਵਿਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਪੈਟਰੋਲ- ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ …

Read More »

ਭਗਵੰਤ ਮਾਨ ਨੇ ਧਰਨੇ ਦੇ ਰਹੇ ਅਕਾਲੀ ਦਲ ਨੂੰ ਲਗਾਏ ਰਗੜੇ

ਕਿਹਾ – ਸੁਖਬੀਰ ਹੁਣ ਆਪਣੀ ਤੱਕੜੀ ਦੀਆਂ ਰੱਸੀਆਂ ਬਚਾਵੇ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਐਮ.ਪੀ. ਭਗਵੰਤ ਮਾਨ ਨੇ ਧਰਨੇ ਦੇ ਰਹੇ ਅਕਾਲੀ ਦਲ ਨੂੰ ਖੂਬ ਰਗੜੇ ਲਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ਵਿਚ ਤਾਂ ਮੋਦੀ ਸਰਕਾਰ ਦੀਆਂ ਨੀਤੀਆਂ ਦਾ ਸਾਥ ਦਿੰਦਾ …

Read More »

ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 6500 ਤੋਂ ਪਾਰ

ਭਾਰਤ ਵਿਚ ਹੁਣ ਤੱਕ 20 ਹਜ਼ਾਰ ਤੋਂ ਵੱਧ ਵਿਅਕਤੀ ਚੜ੍ਹੇ ਕਰੋਨਾ ਦੀ ਭੇਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 6500 ਤੋਂ ਟੱਪ ਚੁੱਕੀ ਹੈ ਅਤੇ 4500 ਤੋਂ ਜ਼ਿਆਦਾ ਕਰੋਨਾ ਮਰੀਜ਼ ਤੰਦਰੁਸਤ ਵੀ ਹੋ ਚੁੱਕੇ ਹਨ। ਪੰਜਾਬ ਵਿਚ ਹੁਣ 1900 ਦੇ ਕਰੀਬ ਕਰੋਨਾ ਐਕਟਿਵ ਮਾਮਲੇ ਹਨ ਅਤੇ 170 ਵਿਅਕਤੀਆਂ …

Read More »

ਪੰਜਾਬ ਦੀਆਂ ਸਰਹੱਦਾਂ ‘ਤੇ ਪੁਲਿਸ ਦੀ ਪੂਰੀ ਸਖਤੀ

ਕਰੋਨਾ ਕਰਕੇ ਦਿੱਲੀ ਨੰਬਰ ਵਾਲੇ ਵਾਹਨਾਂ ‘ਤੇ ਖਾਸ ਸ਼ਿਕੰਜਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਗੈਰ ਕਿਸੇ ਦੇ ਵੀ ਦਾਖਲ ਹੋਣ ‘ਤੇ ਰੋਕ ਲਾਉਣ ਕਰਕੇ ਸੂਬੇ ਦੀਆਂ ਹੱਦਾਂ ਉੱਪਰ ਲੋਕ ਕਾਫੀ ਖੱਜਲ-ਖੁਆਰ ਹੋਏ। ਹਰਿਆਣਾ, ਹਿਮਾਚਲ ਤੇ ਰਾਜਸਥਾਨ ਤੋਂ ਆਉਣ ਵਾਲੇ ਲੋਕਾਂ ਨੂੰ ਈ-ਰਜਿਸਟ੍ਰੇਸ਼ਨ ਕਰਨ ਮਗਰੋਂ ਹੀ ਸੂਬੇ ਅੰਦਰ ਆਉਣ …

Read More »