ਲੱਖਾਂ ਦੀ ਨਗਦੀ ਤੇ ਗਹਿਣੇ ਵੀ ਲੈ ਗਏ ਹਤਿਆਰੇ ਚੰਡੀਗੜ੍ਹ/ਬਿਊਰੋ ਨਿਊਜ਼ ਫਗਵਾੜਾ ਦੇ ਮੁਹੱਲਾ ਰਣਜੀਤ ਨਗਰ ਵਿਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਬਜ਼ੁਰਗ ਦੀ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਹਤਿਆਰੇ ਲੱਖਾਂ ਰੁਪਏ ਦੀ ਨਗਦੀ ਤੇ ਗਹਿਣੇ ਵੀ ਲੈ ਗਏ। ਮ੍ਰਿਤਕ ਹੰਸ ਰਾਜ ਕੁਝ ਦਿਨ ਪਹਿਲਾਂ …
Read More »Monthly Archives: July 2020
ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1 ਕਰੋੜ 18 ਲੱਖ ਤੱਕ ਅੱਪੜਿਆ
ਕਲਾਸਾਂ ਆਨਲਾਈਨ ਹੋਣ ‘ਤੇ ਵਿਦੇਸ਼ੀ ਵਿਦਿਆਰਥੀਆਂ ਨੂੂੰ ਛੱਡਣਾ ਪਵੇਗਾ ਅਮਰੀਕਾ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਹੁਣ 1 ਕਰੋੜ 18 ਲੱਖ ਤੱਕ ਅੱਪੜ ਗਿਆ ਹੈ। ਇਨ੍ਹਾਂ ਵਿਚੋਂ 67 ਲੱਖ ਤੋਂ ਵੱਧ ਵਿਅਕਤੀ ਸਿਹਤਯਾਬ ਵੀ ਹੋਏ ਹਨ। ਸੰਸਾਰ ਭਰ ਵਿਚ ਹੁਣ ਤੱਕ ਕਰੋਨਾ ਕਾਰਨ 5 ਲੱਖ 41 ਹਜ਼ਾਰ …
Read More »ਰਾਹੁਲ ਗਾਂਧੀ ਨੇ ਮੋਦੀ ਸਰਕਾਰ ਕੋਲੋਂ ਪੁੱਛੇ ਤਿੰਨ ਸਵਾਲ
ਕਿਹਾ – ਚੀਨ ਨੇ 20 ਭਾਰਤੀ ਜਵਾਨਾਂ ਦੀ ਹੱਤਿਆ ਨੂੰ ਜਾਇਜ਼ ਕਿਉਂ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਆਗੂ ਰਾਹੁਲ ਗਾਂਧੀ ਲਗਾਤਾਰ ਭਾਰਤ-ਚੀਨ ਵਿਵਾਦ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਹਮਲਾ ਬੋਲ ਰਹੇ ਹਨ। ਉਨ੍ਹਾਂ ਨੇ ਲੱਦਾਖ ਵਿਚ ਚੀਨ ਦੀ ਫੌਜ ਦੇ ਪਿੱਛੇ ਹਟਣ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ …
Read More »ਹੁਣ ਅਮਰੀਕਾ ਵਲੋਂ ਚੀਨੀ ਐਪ ਬੰਦ ਕਰਨ ਦੀ ਤਿਆਰੀ
ਟਰੰਪ ਨੇ ਕਿਹਾ – ਚੀਨ ਕਰਕੇ ਦੁਨੀਆ ਦਾ ਹੋਇਆ ਭਾਰੀ ਨੁਕਸਾਨ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤ ਤੋਂ ਬਾਅਦ ਹੁਣ ਅਮਰੀਕਾ ਵਿਚ ਵੀ ਚੀਨੀ ਐਪ ਬੰਦ ਹੋ ਸਕਦੇ ਹਨ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਇਸਦੇ ਸੰਕੇਤ ਵੀ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਟਿੱਕ ਟੌਕ ਸਮੇਤ ਚੀਨ ਦੇ ਸਾਰੇ ਸੋਸ਼ਲ ਮੀਡੀਆ …
Read More »ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਬੇਅਦਬੀ ਮਾਮਲਿਆਂ ਵਿਚ ਨਾਮਜ਼ਦ
ਬੇਅਦਬੀ ਮਾਮਲੇ ਵਿਚ 5 ਡੇਰਾ ਪ੍ਰੇਮੀ 20 ਜੁਲਾਈ ਤੱਕ ਭੇਜੇ ਜੇਲ੍ਹ ਜਲੰਧਰ/ਬਿਊਰੋ ਨਿਊਜ਼ ਫ਼ਰੀਦਕੋਟ ਜ਼ਿਲ੍ਹੇ ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਸਾਲ 2015 ਦੌਰਾਨ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ …
Read More »ਸੁਖਦੇਵ ਢੀਂਡਸਾ ਭਲਕੇ ਨਵੀਂ ਪਾਰਟੀ ਬਣਾਉਣ ਦਾ ਕਰਨਗੇ ਐਲਾਨ
‘ਸ਼੍ਰੋਮਣੀ ਪੰਥਕ ਦਲ’ ਹੋ ਸਕਦਾ ਹੈ ਪਾਰਟੀ ਦਾ ਨਾਮ ਪਟਿਆਲਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਕੇ ਵੱਖ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਭਲਕੇ 7 ਜੁਲਾਈ ਨੂੰ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨਗੇ। ਉਨ੍ਹਾਂ ਦੀ ਪਾਰਟੀ ਦਾ ਨਾਮ ‘ਸ਼੍ਰੋਮਣੀ ਪੰਥਕ ਦਲ’ ਹੋ ਸਕਦਾ ਹੈ। ਇਸ ਸਬੰਧੀ ਸਮਾਗਮ …
Read More »ਕਰੋਨਾ ਮਾਮਲੇ ਵਿਚ ਰੂਸ ਨੂੰ ਪਛਾੜ ਕੇ ਭਾਰਤ ਬਣਿਆ ਦੁਨੀਆ ਦਾ ਤੀਜਾ ਮੁਲਕ
ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 7 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 7 ਲੱਖ ਤੋਂ ਪਾਰ ਹੋ ਚੁੱਕੀ ਹੈ। ਹੁਣ ਭਾਰਤ ਕਰੋਨਾ ਦੇ ਮਾਮਲਿਆਂ ਵਿਚ ਰੂਸ ਨੂੰ ਪਛਾੜ ਕੇ ਦੁਨੀਆ ਦਾ ਤੀਜਾ ਮੁਲਕ ਬਣ ਗਿਆ, ਜਦਕਿ ਅਮਰੀਕਾ ਪਹਿਲੇ ਅਤੇ ਬ੍ਰਾਜ਼ੀਲ ਦੂਜੇ ਸਥਾਨ ‘ਤੇ …
Read More »ਪੰਜਾਬ ‘ਚ ਦਾਖਲ ਹੋਣ ਵਾਲਿਆਂ ਨੂੰ 14 ਦਿਨਾਂ ਲਈ ਕੀਤਾ ਜਾਵੇਗਾ ਕੁਆਰਨਟੀਨ
ਕਰੋਨਾ ਮਰੀਜ਼ਾਂ ਦੀ ਗਿਣਤੀ 6300 ਤੱਕ ਪਹੁੰਚੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 6300 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ 4500 ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ ਅਤੇ ਐਕਟਿਵ ਮਾਮਲੇ 1700 ਤੋਂ ਜ਼ਿਆਦਾ ਹਨ। ਪੰਜਾਬ ਕਰੋਨਾ ਨਾਲ 164 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਕਰੋਨਾ …
Read More »ਸਿੱਖ ਕਤਲੇਆਮ ਦੇ ਦੋਸ਼ੀ ਮਹਿੰਦਰ ਯਾਦਵ ਦੀ ਕਰੋਨਾ ਨਾਲ ਮੌਤ
ਸੱਜਣ ਕੁਮਾਰ ਤੇ ਬਲਵਾਨ ਖੋਖਰ ਵੀ ਹਨ ਉਮਰ ਕੈਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ ਵਿਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਸਾਬਕਾ ਵਿਧਾਇਕ ਮਹਿੰਦਰ ਯਾਦਵ ਦੀ ਮੌਤ ਹੋ ਗਈ। ਦਿੱਲੀ ਦੀ ਮੰਡੋਲੀ ਜੇਲ੍ਹ ਵਿਚ ਉਸ ਦੀ ਮੌਤ ਕੋਰੋਨਾ ਵਾਇਰਸ ਨਾਲ ਹੋਈ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ …
Read More »ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ 8 ਜੁਲਾਈ ਤੱਕ ਰੋਕ
ਮੁਹਾਲੀ/ਬਿਊਰੋ ਨਿਊਜ਼ 1991 ਵਿਚ ਆਈ. ਏ. ਐੱਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਮੁਹਾਲੀ ਦੀ ਅਦਾਲਤ ਨੇ 8 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਨੂੰ ਧਾਰਾ 302 ਵਿਚ ਦਿੱਤੀ …
Read More »