ਤਲਵੰਡੀ ਸਾਬੋ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਨੌਕਰੀਆਂ ‘ਤੇ ਬਾਹਰੀ ਸੂਬਿਆਂ ਦੇ ਭਾਰੂ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਅਤੇ ਪੰਜਾਬੀ ਨੌਜਵਾਨਾਂ ਨੂੰ ਆਈ.ਏ.ਐਸ. ਅਤੇ ਪੀ.ਸੀ.ਐਸ. ਜਾਂ ਹੋਰ ਉਚ ਮੁਕਾਬਲਿਆਂ ਲਈ ਹੁਣ ਅਸੀਂ ਕੋਚਿੰਗ ਦੇਣ ਦਾ ਕੰਮ …
Read More »Monthly Archives: July 2020
ਤੇਜਿੰਦਰਪਾਲ ਸੰਧੂ ਕਾਂਗਰਸ ਛੱਡ ਕੇ ਢੀਂਡਸਾ ਧੜੇ ਵਿਚ ਹੋਏ ਸ਼ਾਮਲ
ਸੁਖਪਾਲ ਖਹਿਰਾ ਦਾ ਸਿਆਸੀ ਸਲਾਹਕਾਰ ਦਵਿੰਦਰ ਬੀਹਲਾ ਅਕਾਲੀ ਦਲ ‘ਚ ਪਹੁੰਚਿਆ ਪਟਿਆਲਾ/ਬਿਊਰੋ ਨਿਊਜ਼ ਐਸ ਐਸ ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਹੁਣ ਸੁਖਦੇਵ ਸਿੰਘ ਢੀਂਡਸਾ ਗਰੁੱਪ ਵਿਚ ਸ਼ਾਮਲ ਹੋ ਗਏ ਹਨ। ਧਿਆਨ ਰਹੇ ਕਿ ਤੇਜਿੰਦਰਪਾਲ ਸਿੰਘ ਸੰਧੂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿਚ ਰਹੇ ਅਤੇ ਫਿਰ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ …
Read More »ਲੋਕ ਇਨਸਾਫ਼ ਪਾਰਟੀ ਨੇ ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਮੰਗੀ ਜਾਂਚ
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ 2ਲੋਕ ਇਨਸਾਫ ਪਾਰਟੀ ਨੇ ਪਾਵਨ ਸਰੂਪਾਂ ਦਾ ਮਾਮਲਾ ਚੁੱਕਿਆ ਹੈ। ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬੈਂਸ ਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ 267 ਪਾਵਨ ਸਰੂਪਾਂ ਦੇ ਮਾਮਲੇ ਵਿਚ ਜਾਂਚ ਦੀ ਮੰਗ …
Read More »ਪਾਕਿਸਤਾਨ ਵਿਚ ਰੇਲ ਤੇ ਬੱਸ ਦੀ ਟੱਕਰ, 20 ਸਿੱਖ ਸ਼ਰਧਾਲੂਆਂ ਦੀ ਮੌਤ
ਇਮਰਾਨ ਖਾਨ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ, ਸ਼੍ਰੋਮਣੀ ਕਮੇਟੀ ਵਲੋਂ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਅੱਜ ਦੁਪਹਿਰੇ ਇਕ ਬੱਸ ਦੀ ਰੇਲ ਗੱਡੀ ਨਾਲ ਹੋਈ ਟੱਕਰ ਵਿਚ 20 ਸਿੱਖ ਸ਼ਰਧਾਲੂਆਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਲਾਹੌਰ ਤੋਂ ਸਿੱਖ ਸ਼ਰਧਾਲੂਆਂ ਨੂੰ ਲਿਜਾ …
Read More »ਭਾਰਤ ਵਿਚ ਬਣੀ ਕਰੋਨਾ ਵੈਕਸੀਨ 15 ਅਗਸਤ ਨੂੰ ਹੋ ਸਕਦੀ ਹੈ ਲਾਂਚ
ਦੇਸ਼ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 6 ਲੱਖ ਵੱਲ ਨੂੰ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੀ ਵੈਕਸੀਨ 15 ਅਗਸਤ ਤੱਕ ਭਾਰਤ ਵਿੱਚ ਲਾਂਚ ਕੀਤੀ ਜਾ ਸਕਦੀ ਹੈ। ਆਈ.ਸੀ.ਐਮ.ਆਰ. ਨੇ ਵੈਕਸੀਨ ਲਈ ਕਲੀਨੀਕਲ ਅਜ਼ਮਾਇਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਆਉਂਦੀ 7 ਜੁਲਾਈ ਤੋਂ ਇਸਦੇ ਟ੍ਰਾਇਲ ਸ਼ੁਰੂ ਕੀਤੇ ਜਾ …
Read More »ਭਾਰਤ ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਰੋਕ 31 ਜੁਲਾਈ ਤੱਕ ਵਧਾਈ
ਪਹਿਲਾਂ 15 ਜੁਲਾਈ ਤੱਕ ਲਗਾਈ ਸੀ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਲਗਾਈ ਗਈ ਰੋਕ ਨੂੰ ਹੁਣ 31 ਜੁਲਾਈ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਇਹ ਰੋਕ 15 ਜੁਲਾਈ ਤੱਕ ਲਗਾਈ ਗਈ ਸੀ। ਜ਼ਿਕਰਯੋਗ ਹੈ ਕਿ ਕਰੋਨਾ ਮਹਾਮਾਰੀ ਦੇ ਚੱਲਦਿਆਂ ਭਾਰਤ ਨੇ 23 ਮਾਰਚ ਤੋਂ …
Read More »ਸ਼੍ਰੋਮਣੀ ਕਮੇਟੀ ਹੁਣ ਮਹਾਰਾਸ਼ਟਰ ਕੋਲੋਂ ਖਰੀਦੇਗੀ ਦੇਸੀ ਘਿਓ
ਮਿਲਕਫੈਡ ਤੋਂ ਖਰੀਦਦਾਰੀ ਬੰਦ ਕਰਨ ਨਾਲ ਮਿਲਕਫੈਡ ਨੂੰ ਪਵੇਗਾ ਕਰੋੜਾਂ ਦਾ ਘਾਟਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਵਾਰ ਦੇਸੀ ਘਿਓ ਤੇ ਹੋਰ ਦੁੱਧ ਵਸਤਾਂ ਦੀ ਖਰੀਦ ਲਈ ਪੰਜਾਬ ਦੀ ਥਾਂ ਮਹਾਰਾਸ਼ਟਰ ਦੀ ਇਕ ਕੰਪਨੀ ਚੁਣੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਗੁਰਧਾਮਾਂ ਵਿਖੇ ਕੜਾਹ ਪ੍ਰਸਾਦ …
Read More »ਥਰਮਲ ਬੰਦ ਕਰਨ ਖ਼ਿਲਾਫ਼ ਬਠਿੰਡਾ ਵਿੱਚ ਪ੍ਰਦਰਸ਼ਨ
ਬਾਦਲ, ਕੈਪਟਨ ਅਤੇ ਮਨਪ੍ਰੀਤ ਦੇ ਸਾੜੇ ਗਏ ਪੁਤਲੇ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਵਿੱਚ ਅੱਜ ਆਮ ਆਦਮੀ ਪਾਰਟੀ, ਯੂਨਾਈਟਿਡ ਅਕਾਲੀ ਦਲ, ਦਲ ਖ਼ਾਲਸਾ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਦਾ ਸਖ਼ਤ ਵਿਰੋਧ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਚਾਚੇ ਭਤੀਜੇ ਦੀ ਯਾਰੀ ਪੰਜਾਬ ਨੂੰ ਤਬਾਹ …
Read More »ਸੁਖਬੀਰ ਬਾਦਲ ਨੇ ‘ਆਪ’ ਤੇ ਕਾਂਗਰਸ ਨੂੰ ਲਿਆ ਨਿਸ਼ਾਨੇ ‘ਤੇ
ਕਿਹਾ – ਆਮ ਆਦਮੀ ਪਾਰਟੀ ਅਤੇ ਕਾਂਗਰਸ ਕਰ ਰਹੀ ਹੈ ਦਿਖਾਵੇ ਜਲਾਲਾਬਾਦ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਇਕੱਠੇ ਹੋ ਕੇ ਸਿਰਫ ਦਿਖਾਵੇ ਕਰਦੇ ਹਨ ਅਤੇ ਲੋਕਾਂ ਨੂੰ ਗੁੰਮਰਾਹ ਵੀ ਕਰ ਰਹੇ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਹੀ …
Read More »ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਸਬੰਧੀ ਸਫਾਈਆਂ ਦੇਣ ਲੱਗੇ ਪੰਜਾਬ ਭਾਜਪਾ ਦੇ ਆਗੂ
ਅਵਿਨਾਸ਼ ਰਾਏ ਖੰਨਾ ਨੇ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਦੱਸਿਆ ਫਾਇਦੇਮੰਦ ਜਲੰਧਰ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਫੈਸਲਾ ਲੈਂਦਿਆਂ ਖੇਤੀ ਨਾਲ ਸਬੰਧਤ 3 ਆਰਡੀਨੈਂਸ ਲਿਆਂਦੇ। ਜਿਸ ਦਾ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਸਮੇਤ ਸਾਰੀਆਂ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ। ਭਾਜਪਾ ਦੀ ਭਾਈਵਾਲ ਸ਼੍ਰੋਮਣੀ …
Read More »