Breaking News
Home / 2020 / July (page 44)

Monthly Archives: July 2020

ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 5800 ਤੋਂ ਟੱਪਿਆ

ਚੰਡੀਗੜ੍ਹ ਕਰੋਨਾ ‘ਤੇ ਕਾਬੂ ਪਾਉਣ ਵਾਲਿਆਂ ਵਿਚੋਂ ਦੇਸ਼ ਭਰ ‘ਚ ਮੋਹਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਕਾਲ ਦੌਰਾਨ ਜਿਉਂ-ਜਿਉਂ ਰਿਆਇਤਾਂ ਜ਼ਿਆਦਾ ਦਿੱਤੀਆਂ ਗਈਆਂ, ਤਿਉਂ-ਤਿਉਂ ਕਰੋਨਾ ਪੀੜਤਾਂ ਦਾ ਅੰਕੜਾ ਵੀ ਵਧਦਾ ਹੀ ਗਿਆ। ਇਸ ਦੇ ਚੱਲਦਿਆਂ ਪੰਜਾਬ ਵਿਚ ਵੀ ਇਹ ਅੰਕੜਾ 5800 ਤੋਂ ਟੱਪ ਗਿਆ ਹੈ ਅਤੇ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਜ਼ਿਆਦਾ ਪ੍ਰਭਾਵਿਤ …

Read More »

ਅੰਮ੍ਰਿਤਸਰ ਰੇਲ ਹਾਦਸੇ ‘ਚ ਨਗਰ ਨਿਗਮ ਦੇ 4 ਮੁਲਾਜ਼ਮ ਦੋਸ਼ੀ ਕਰਾਰ

ਦੁਸਹਿਰਾ ਮਨਾ ਰਹੇ ਲੋਕਾਂ ‘ਤੇ ਚੜ੍ਹ ਗਈ ਸੀ ਰੇਲ ਗੱਡੀ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਦੁਸਹਿਰੇ ਮੌਕੇ ਹੋਏ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਸ ਰੇਲ ਹਾਦਸੇ ਵਿਚ ਨਗਰ ਨਿਗਮ ਅੰਮ੍ਰਿਤਸਰ ਦੇ ਮੁਲਾਜ਼ਮਾਂ ‘ਤੇ ਸ਼ਿਕੰਜਾ ਕੱਸਿਆ ਗਿਆ ਹੈ। ਜੁਡੀਸ਼ੀਅਲ ਰਿਪੋਰਟ ਵਿਚ ਨਗਰ ਨਿਗਮ ਦੇ 4 ਮੁਲਾਜ਼ਮ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਚਾਨਕ ਪਹੁੰਚੇ ਲੇਹ

ਲੱਦਾਖ ‘ਚ ਮੂਹਰਲੀਆਂ ਚੌਕੀਆਂ ਦਾ ਲਿਆ ਜਾਇਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੂਰਬੀ ਲੱਦਾਖ ਵਿਚ ਭਾਰਤੀ ਅਤੇ ਚੀਨੀ ਫੌਜਾਂ ਵਿਚਾਲੇ ਹੋਈ ਹਿੰਸਕ ਝੜਪ ਤੋਂ 18 ਦਿਨਾਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ ਹੀ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਨਾਲ ਲੇਹ ਪਹੁੰਚੇ। ਉਨ੍ਹਾਂ ਲੱਦਾਖ ਵਿੱਚ ਚੀਨ ਨਾਲ ਲੱਗਦੀ ਸਰਹੱਦ ‘ਤੇ …

Read More »

ਕਾਨਪੁਰ ‘ਚ ਪੁਲਿਸ ਦਾ ਬਦਮਾਸ਼ਾਂ ਨਾਲ ਹੋਇਆ ਮੁਕਾਬਲਾ

ਡੀ.ਐਸ.ਪੀ. ਸਣੇ 8 ਪੁਲਿਸ ਮੁਲਾਜ਼ਮ ਸ਼ਹੀਦ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਕਾਨਪੁਰ ਵਿਚ ਬਦਮਾਸ਼ਾਂ ਨਾਲ ਹੋਏ ਮੁਕਾਬਲੇ ਦੌਰਾਨ ਪੁਲਿਸ ਦੇ ਡੀ.ਐਸ.ਪੀ. ਸਣੇ 8 ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਅਤੇ 8 ਮੁਲਾਜ਼ਮ ਜ਼ਖ਼ਮੀ ਵੀ ਹੋਏ। ਇਸ ਦੌਰਾਨ ਦੋ ਬਦਮਾਸ਼ਾਂ ਦੀ ਗੋਲੀਬਾਰੀ ਦੌਰਾਨ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵਿਕਾਸ …

Read More »

ਬਾਲੀਵੁੱਡ ਦੀ ਡਾਂਸਿੰਗ ਕਵੀਨ ਸਰੋਜ ਖਾਨ ਦਾ ਦਿਹਾਂਤ

ਫਿਲਮੀ ਜਗਤ ਵਿਚ ਸੋਗ ਦੀ ਲਹਿਰ ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਵਿਚ ਡਾਂਸਿੰਗ ਕਵੀਨ ਦੇ ਨਾਮ ਨਾਲ ਮਸ਼ਹੂਰ ਕੋਰੀਓਗਰਾਫਰ ਸਰੋਜ ਖਾਨ ਦਾ ਲੰਘੀ ਦੇਰ ਰਾਤ ਮੁੰਬਈ ਵਿਚ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਸਰੋਜ ਖਾਨ ਨੂੰ ਸਵੇਰੇ ਸਪੁਰਦ-ਏ-ਖਾਕ ਵੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਆਪਣੇ …

Read More »

ਆਮ ਆਦਮੀ ਪਾਰਟੀ ਨੇ ਗੁੰਮ ਹੋਈਆਂ ਪਵਿੱਤਰ ਬੀੜਾਂ ਦਾ ਮਾਮਲਾ ਚੁੱਕਿਆ

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਦਾ ਮੰਗਿਆ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚੋਂ 267 ਦੇ ਕਰੀਬ ਗੁੰਮ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਵਿੱਤਰ ਬੀੜਾਂ ਦਾ ਮਾਮਲਾ ਉਠਾਇਆ ਹੈ। ਇਸ ਦੇ ਨਾਲ ਹੀ ‘ਆਪ’ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੰਗਰ ਦੀ …

Read More »

2ਲੌਂਗੋਵਾਲ ਨੇ ਬਣਾਈ 6 ਮੈਂਬਰੀ ਸਬ-ਕਮੇਟੀ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚੋਂ 267 ਪਾਵਨ ਸਰੂਪ ਘੱਟ ਹੋਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਹੁਕਮ ਦਿੱਤਾ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਰਿਪੋਰਟ ਅਕਾਲ ਤਖ਼ਤ ਸਾਹਿਬ ‘ਤੇ ਭੇਜੀ ਜਾਵੇ। ਇਸ ਮਾਮਲੇ ਸ਼੍ਰੋਮਣੀ ਕਮੇਟੀ …

Read More »

ਕੈਪਟਨ ਅਮਰਿੰਦਰ ਨੇ ਦੂਲੋ ਤੇ ਬਾਜਵਾ ਨੂੰ ਦਿੱਤਾ ਜਵਾਬ

ਕਿਹਾ : ਮੈਨੂੰ ਸਰਕਾਰ ਚਲਾਉਣੀ ਆਉਂਦੀ ਹੈ ਕਿਸੇ ਸਲਾਹ ਦੀ ਲੋੜ ਨਹੀਂ ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰ ਚਲਾਉਣ ਦੇ ਤੌਰ-ਤਰੀਕਿਆਂ ‘ਤੇ ਸਵਾਲ ਉਠਾਉਣ ਵਾਲਿਆਂ ਨੂੰ ਮੁੱਖ ਮੰਤਰੀ ਨੇ ਦੋ ਟੁੱਕ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਮੈਨੂੰ ਸਰਕਾਰ ਚਲਾਉਣੀ ਆਉਂਦੀ ਹੈ ਤੇ ਕਿਸੇ ਸਲਾਹ ਦੀ ਉਨ੍ਹਾਂ ਨੂੰ ਲੋੜ ਨਹੀਂ। …

Read More »

ਪੰਜਾਬ ਵਿਚ 31 ਜੁਲਾਈ ਤੱਕ ਬੰਦ ਰਹਿਣਗੀਆਂ ਵਿੱਦਿਅਕ ਸੰਸਥਾਵਾਂ

ਕਿਸੇ ਵੀ ਵਿਅਕਤੀ ਦੇ ਸੂਬੇ ਵਿਚ ਆਉਣ-ਜਾਣ ‘ਤੇ ਰੋਕ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ 1 ਜੁਲਾਈ, 2020 ਤੋਂ 30 ਜੁਲਾਈ, 2020 ਤੱਕ ‘ਅਨਲਾਕ 2’ ਨੂੰ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿਚ ਸੁਚੱਜੇ ਤਰੀਕੇ ਨਾਲ ਹੋਰ ਗਤੀਵਿਧੀਆਂ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ …

Read More »

ਪੰਜਾਬ ਵਿੱਚ ‘ਵਰਸਿਟੀਆਂ ਦੀਆਂ ਪ੍ਰੀਖਿਆਵਾਂ 15 ਜੁਲਾਈ ਤਕ ਮੁਲਤਵੀ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਮਹਾਮਾਰੀ ਦਰਮਿਆਨ ਪ੍ਰੀਖਿਆਵਾਂ ਕਰਵਾਉਣ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਜ਼ਾਹਰ ਕੀਤੀਆਂ ਚਿੰਤਾਵਾਂ ਸਬੰਧੀ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਫਾਈਨਲ ਇਮਤਿਹਾਨ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੇ ਅੰਤਿਮ ਫ਼ੈਸਲਾ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਵੱਲੋਂ ਕਿਸੇ ਵੀ ਸਮੇਂ …

Read More »