ਐਬਟਸਫੋਰਡ/ਬਿਊਰੋ ਨਿਊਜ਼ ਕੈਨੇਡਾ ਵਿਚ ਵੱਖ-ਵੱਖ ਥਾਈਂ ਵਾਪਰੀਆਂ ਘਟਨਾਵਾਂ ਵਿਚ 3 ਪੰਜਾਬੀ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਪਹਿਲੀ ਘਟਨਾ ਅਨੁਸਾਰ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਫਰੇਜ਼ਰ ਵੈਲੀ ਇਲਾਕੇ ਵਿਚ ਵਾਪਰੇ ਹਾਦਸਿਆਂ ਵਿਚ 2 ਪੰਜਾਬੀ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਮਿਸ਼ਨ ਨਿਵਾਸੀ ਕੈਨੇਡਾ ਦਾ ਜੰਮਪਲ ਪੰਜਾਬੀ ਨੌਜਵਾਨ ਹਰਕਿੰਦਰ ਸਿੰਘ …
Read More »Monthly Archives: July 2020
ਲਾਂਗ ਟਰਮ ਕੇਅਰ ਹੋਮਜ਼ ‘ਚ ਕਰੋਨਾ ਫੈਲਣ ਦੀ ਤਹਿ ਤੱਕ ਜਾਵਾਂਗਾ : ਫੋਰਡ
ਟੋਰਾਂਟੋ/ਬਿਊਰੋ ਨਿਊਜ਼ : ਓਨਟਾਰੀਓ ਦੀ ਪ੍ਰੋਗਰੈਸਿਵ ਕੰਸਰਵੇਟਿਵ ਸਰਕਾਰ ਵੱਲੋਂ ਰਸਮੀ ਤੌਰ ਉੱਤੇ ਕੋਵਿਡ-19 ਮਹਾਂਮਾਰੀ ਦੌਰਾਨ ਲਾਂਗ ਟਰਮ ਕੇਅਰ ਹੋਮਜ਼ ਵਿੱਚ ਹੋਈਆਂ 1800 ਮੌਤਾਂ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਇਸ ਕਮਿਸ਼ਨ ਆਫ ਇਨਕੁਆਇਰੀ ਦੀ ਅਗਵਾਈ ਐਸੋਸੀਏਟ ਚੀਫ ਜਸਟਿਸ ਫਰੈਂਕ ਮੈਰੌਕੋ ਵੱਲੋਂ ਕੀਤੀ …
Read More »ਬਿੱਲ 184 ਨੂੰ ਕਾਨੂੰਨੀ ਤੌਰ ਉੱਤੇ ਚੁਣੌਤੀ ਦੇਣ ਦੇ ਪੱਖ ਵਿੱਚ ਟੋਰਾਂਟੋ ਸਿਟੀ ਕਾਉਂਸਲ ਨੇ ਪਾਈ ਵੋਟ
ਟੋਰਾਂਟੋ/ ਬਿਊਰੋ ਨਿਊਜ਼ : ਟੋਰਾਂਟੋ ਸਿਟੀ ਕਾਉਂਸਲ ਵੱਲੋਂ ਬਿਲ 184 ਨੂੰ ਕਾਨੂੰਨੀ ਤੌਰ ਉਤੇ ਚੁਣੌਤੀ ਦੇਣ ਦੇ ਪੱਖ ਵਿੱਚ ਵੋਟ ਪਾਈ ਗਈ।ઠ ਇਹ ਬਿੱਲ ਪ੍ਰੋਟੈਕਟਿੰਗ ਟੇਨੈਂਟਸ ਐਂਡ ਸਟਰੈਨਥਨਿੰਗ ਕਮਿਊਨਿਟੀ ਹਾਊਸਿੰਗ ਐਕਟ ਵਜੋਂ ਜਾਣਿਆ ਜਾਂਦਾ ਹੈ। ਕਾਉਂਸਲ ਨੇ 2 ਦੇ ਮੁਕਾਬਲੇ 22 ਵੋਟਾਂ ਨਾਲ ਬਿਲ ਖਿਲਾਫ ਆਵਾਜ਼ ਉਠਾਉਣ ਦਾ ਫੈਸਲਾ ਕੀਤਾ। …
Read More »ਮਨੁੱਖੀ ਸਮਗਲਿੰਗ ਰੋਕਣ ਲਈ 19 ਮਿਲੀਅਨ ਡਾਲਰ ਦੇਵੇਗੀ ਫੈਡਰਲ ਸਰਕਾਰ
ਓਨਟਾਰੀਓ : ਮਨੁੱਖੀ ਸਮਗਲਿੰਗ ਦੌਰਾਨ ਬਚਾਏ ਗਏ ਵਿਅਕਤੀਆਂ ਦੀ ਮਦਦ ਲਈ ਤਿਆਰ ਕੀਤੇ ਗਏ ਕੁੱਝ ਪ੍ਰੋਗਰਾਮਾਂ ਨੂੰ ਮੁੜ ਸ਼ੁਰੂ ਕਰਨ ਦੇ ਇਰਾਦੇ ਨਾਲ ਫੈਡਰਲ ਸਰਕਾਰ ਵੱਲੋਂ ਫੰਡ ਮੁਹੱਈਆ ਕਰਵਾਏ ਜਾਣਗੇ। ਫੈਡਰਲ ਸਰਕਾਰ ਨੇ ਮਨੁੱਖੀ ਸਮਗਲਿੰਗ ਰੋਕਣ ਲਈ ਤੇ ਇਸ ਦਾ ਸ਼ਿਕਾਰ ਹੋਏ ਲੋਕਾਂ ਦੀ ਮਦਦ ਲਈ 19 ਮਿਲੀਅਨ ਡਾਲਰ ਦੇ …
Read More »ਕਾਰਗਿਲ ਵਿਜੈ ਦਿਵਸ ਮੌਕੇ ਜਵਾਨਾਂ ਦੀ ਵੀਰਤਾ ਨੂੰ ਕੀਤਾ ਸਲਾਮ
15 ਅਗਸਤ ਨੂੰ ਕਰੋਨਾ ਤੋਂ ਆਜ਼ਾਦੀ ਪਾਉਣ ਦੀ ਸਹੁੰ ਚੁੱਕਣ ਦੀ ਮੋਦੀ ਵਲੋਂ ਅਪੀਲ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਾਰਗਿਲ ਵਿਜੈ ਦਿਵਸ ਮੌਕੇ ਕਾਰਗਿਲ ਦੀ ਲੜਾਈ ਦੌਰਾਨ ਹਥਿਆਬੰਦ ਫ਼ੌਜਾਂ ਵੱਲੋ ਦਿਖਾਈ ਗਈ ਬਹਾਦਰੀ ਨੂੰ ਸਲਾਮ ਕਰਦਿਆਂ ਲੋਕਾਂ ਨੂੰ ਸੈਨਿਕਾਂ ਦੇ ਮਨੋਬਲ ਨੂੰ ਧਿਆਨ ਵਿੱਚ ਰੱਖ …
Read More »ਕੁਲਭੂਸ਼ਣ ਜਾਧਵ ਨੂੰ ਅਪੀਲ ਦਾ ਅਧਿਕਾਰ ਦੇਣ ਵਾਲਾ ਆਰਡੀਨੈਂਸ ਪਾਕਿ ਦੀ ਸੰਸਦ ਵਿਚ ਪੇਸ਼
ਜਾਧਵ ਨੂੰ ਕਾਨੂੰਨੀ ਸਹਾਇਤਾ ਦਿੱਤੇ ਬਗੈਰ ਸਜ਼ਾ ਸੁਣਾਉਣ ‘ਤੇ ਭਾਰਤ ਨੇ ਕੀਤਾ ਸੀ ਸਖਤ ਇਤਰਾਜ਼ ਇਸਲਾਮਾਬਾਦ/ਬਿਊਰੋ ਨਿਊਜ਼ ਇਮਰਾਨ ਖਾਨ ਸਰਕਾਰ ਨੇ ਸੋਮਵਾਰ ਨੂੰ ਭਾਰਤੀ ਜਲ ਸੈਨਾ ਦੇ ਸਾਬਕਾ ਅਧਿਕਾਰੀ ਕੁਲਭੂਸ਼ਣ ਜਾਧਵ ਨਾਲ ਸੰਬੰਧਿਤ ਆਰਡੀਨੈਂਸ ਸੰਸਦ ਵਿਚ ਪੇਸ਼ ਕੀਤਾ। ਕੌਮਾਂਤਰੀ ਅਦਾਲਤ ਦੀ ਸਮੀਖਿਆ ਤੇ ਪੁਨਰਵਿਚਾਰ ਆਰਡੀਨੈਂਸ 2020 ਜਾਧਵ ਨੂੰ ਫ਼ੌਜ ਅਦਾਲਤ …
Read More »ਭਾਰਤ ‘ਚ ਜਿੰਮ ਤੇ ਰਾਤ ਦੀ ਆਵਾਜਾਈ ਖੁੱਲ੍ਹੀ , ਸਕੂਲ-ਕਾਲਜ ਤੇ ਸਿਨੇਮਾ 31 ਅਗਸਤ ਤੱਕ ਰਹਿਣਗੇ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਜਿੱਥੇ ਕਰੋਨਾ ਦੇ ਮਾਮਲੇ 16 ਲੱਖ ਵੱਲ ਨੂੰ ਵਧ ਗਏ ਹਨ, ਉਥੇ ਹੀ 1 ਅਗਸਤ ਤੋਂ ਸ਼ੁਰੂ ਹੋਣ ਵਾਲੇ ਅਨਲੌਕ-3 ਦੇ ਤਹਿਤ ਭਾਰਤ ਸਰਕਾਰ ਨੇ ਜਿੰਮ ਤੇ ਯੋਗਾ ਕੇਂਦਰਾਂ ਨੂੰ ਜਿੱਥੇ ਖੋਲ੍ਹਣ ਦਾ ਫੈਸਲਾ ਲਿਆ ਹੈ, ਉਥੇ ਹੀ ਰਾਤ ਦਾ ਲੌਕ ਡਾਊਨ ਵੀ ਹਟਾ ਲਿਆ ਹੈ। …
Read More »ਸੋਨੀਆ ਗਾਂਧੀ ਵੱਲੋਂ ਪਾਰਟੀ ਦੇ ਰਾਜ ਸਭਾ ਮੈਂਬਰਾਂ ਨਾਲ ਵੀਡੀਓ ਕਾਨਫਰੰਸ
ਦੇਸ਼ ਦੇ ਅਰਥਚਾਰੇ ਅਤੇ ਕਰੋਨਾ ਸੰਕਟ ਸਬੰਧੀ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਪਾਰਟੀ ਦੇ ਰਾਜ ਸਭਾ ਮੈਂਬਰਾਂ ਨਾਲ ਵੀਡੀਓ ਕਾਨਫਰੰਸ ਕੀਤੀ। ਸੋਨੀਆ ਨੇ ਇਹ ਵੀਡੀਓ ਮੀਟਿੰਗ ਦੇਸ਼ ਦੀ ਮੌਜੂਦਾ ਵਿੱਤੀ ਸਥਿਤੀ ਅਤੇ ਕੁਝ ਹੋਰ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਲਈ ਕੀਤੀ। ਜਾਣਕਾਰੀ ਅਨੁਸਾਰ ਸੋਨੀਆ …
Read More »ਐਸ.ਵਾਈ.ਐਲ. ਮਾਮਲੇ ‘ਤੇ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਗੱਲਬਾਤ ਕਰਕੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕਰੋ
ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਉਹ ਲੰਮੇ ਸਮੇਂ ਤੋਂ ਲਟਕੇ ਪਏ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਮੁੱਦੇ ਦਾ ਗੱਲਬਾਤ ਰਾਹੀਂ ਹੱਲ ਕੱਢਣ ਦੀਆਂ ਕੋਸ਼ਿਸ਼ਾਂ ਕਰਨ। ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਇਹ ਗੱਲਬਾਤ ਸਿਖਰਲੇ ਸਿਆਸੀ ਪੱਧਰ ‘ਤੇ ਹੋਣੀ …
Read More »ਚੌਟਾਲਾ ਨੇ ਆਖਿਆ – ਐਸ.ਵਾਈ.ਐਲ. ਦੇ ਪਾਣੀ ‘ਤੇ ਹਰਿਆਣਾ ਦਾ ਹੱਕ
ਕਿਹਾ – ਸੁਪਰੀਮ ਕੋਰਟ ਵੀ ਹਰਿਆਣਾ ਦੇ ਹੱਕ ਦੇ ਚੁੱਕਾ ਹੈ ਫੈਸਲਾ ਸਿਰਸਾ/ਬਿਊਰੋ ਨਿਊਜ਼ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੁਪਰੀਮੋ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਹੈ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਪਾਣੀ ‘ਤੇ ਹਰਿਆਣਾ ਦਾ ਹੱਕ ਹੈ। ਸਿਰਸਾ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ …
Read More »