Breaking News
Home / 2020 / July / 03 (page 5)

Daily Archives: July 3, 2020

ਅਮਰੀਕਾ ‘ਚ ਭਾਰਤਵੰਸ਼ੀ ਆਰਥਿਕ ਸਥਿਰਤਾ ਨੂੰ ਲੈ ਕੇ ਚਿੰਤਤ

ਵਾਸ਼ਿੰਗਟਨ : ਹਰੇਕ ਪੰਜ ਵਿੱਚੋਂ ਭਾਰਤੀ ਮੂਲ ਦੇ ਦੋ ਅਮਰੀਕੀ ਆਪਣੀ ਲੰਬੀ ਸਮੇਂ ਦੀ ਆਰਥਿਕ ਸਥਿਰਤਾ ਨੂੰ ਲੈ ਕੇ ਚਿੰਤਤ ਹਨ। ਇਹੀ ਕਾਰਨ ਹੈ ਕਿ ਲਗਪਗ ਸਾਰੇ ਲੋਕ ਆਪਣੀ ਜੀਵਨਸ਼ੈਲੀ ਵਿਚ ਬਦਲਾਅ ਕਰ ਰਹੇ ਹਨ। ਕੋਰੋਨਾ ਮਹਾਮਾਰੀ ਦੇ ਅਸਰ ਸਬੰਧੀ ਕੀਤੇ ਗਏ ਆਪਣੀ ਤਰ੍ਹਾਂ ਦੇ ਪਹਿਲੇ ਸਰਵੇਖਣ ਵਿਚ ਇਹ ਸਿੱਟਾ …

Read More »

ਭਾਰਤ ‘ਚ ਤੇਲ ਕੀਮਤਾਂ ਦਾ ਹੋ ਰਿਹਾ ਬੇਰੋਕ ਵਾਧਾ

ਅੱਜਕਲ੍ਹ ਅੰਤਰਰਾਸ਼ਟਰੀ ਮੰਡੀ ਵਿਚ ਤੇਲ ਦੀਆਂ ਕੀਮਤਾਂ ਬਹੁਤ ਘਟ ਗਈਆਂ ਹਨ। ਡਾਲਰ ਦੀ ਕੀਮਤ ਵੀ ਜ਼ਿਆਦਾ ਨਹੀਂ ਵਧੀ ਪਰ ਫਿਰ ਵੀ ਭਾਰਤ ਦੀ ਮੰਡੀ ਵਿਚ ਤੇਲ ਦੀਆਂ ਕੀਮਤਾਂ ਕਰੀਬ 20 ਦਿਨ ਲਗਾਤਾਰ ਵਧੀਆਂ ਹਨ। ਕੋਵਿਡ ਦੀ ਮਹਾਂਮਾਰੀ ਸ਼ੁਰੂ ਹੋਣ ਕਰਕੇ ਪਿਛਲੇ 2 ਮਹੀਨਿਆਂ ਵਿਚ ਇਹ ਕੀਮਤਾਂ ਬਹੁਤ ਜ਼ਿਆਦਾ ਘਟ ਗਈਆਂ …

Read More »

ਅਦਾਰਾ ‘ਪਰਵਾਸੀ’਼ ਦਾ ਦਫ਼ਤਰ ਨਵੇਂ ਸਥਾਨ ‘ਤੇ ਹੋਵੇਗਾ ਜਲਦੀ ਤਬਦੀਲ

ਮਿਸੀਸਾਗਾ/ਬਿਊਰੋ ਨਿਊਜ਼ : ਅਦਾਰਾ ‘ਪਰਵਾਸੀ’ ਵੱਲੋਂ ਆਪਣੀਆਂ ਵਧਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੀਂ ਥਾਂ ‘ਤੇ ਤਬਦੀਲ ਹੋਣ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਨਵਾਂ ਸਥਾਨ ਮੌਜੂਦਾ ਦਫਤਰ (ਜੋ ਕਿ ਮਾਲਟਨ ਵਿੱਚ ਸਥਿਤ ਗ੍ਰੇਟ ਪੰਜਾਬ ਬਿਜ਼ਨਸ ਸੈਂਟਰ ਵਿੱਚ ਹੈ) ਤੋਂ ਚੰਦ ਕਦਮਾਂ ਦੀ ਦੂਰੀ ‘ਤੇ ਡਰਿਊ ਰੋਡ …

Read More »

ਪ੍ਰਿਅੰਕਾ ਗਾਂਧੀ ਨੂੰ ਮਹੀਨੇ ‘ਚ ਖਾਲੀ ਕਰਨਾ ਪਵੇਗਾ ਸਰਕਾਰੀ ਬੰਗਲਾ

ਨਵੀਂ ਦਿੱਲੀ : ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਇਕ ਮਹੀਨੇ ਦੇ ਅੰਦਰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਦੇ ਸਰਕਾਰੀ ਬੰਗਲੇ ਦੀ ਅਲਾਟਮੈਂਟ ਬੁੱਧਵਾਰ ਨੂੰ ਰੱਦ ਕਰ ਦਿੱਤੀ ਗਈ। ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐੱਸਪੀਜੀ) ਸੁਰੱਖਿਆ ਹਟਾਏ ਜਾਣ ਤੋਂ ਬਾਅਦ ਪ੍ਰਿਅੰਕਾ ਸਰਕਾਰੀ ਬੰਗਲੇ ਦੀ …

Read More »

ਭਾਰਤ ਤੇ ਪਾਕਿਸਤਾਨ ਨੇ ਦੂਤਘਰਾਂ ‘ਚ ਅਧਿਕਾਰੀਆਂ ਦੀ ਗਿਣਤੀ ਘਟਾਈ

ਪਾਕਿ ਦੂਤਘਰ ਦੇ 143 ਤੇ ਭਾਰਤ ਦੇ 38 ਅਧਿਕਾਰੀ ਪਰਿਵਾਰਕ ਮੈਂਬਰਾਂ ਸਮੇਤ ਆਪੋ ਆਪਣੇ ਵਤਨ ਪਹੁੰਚੇ ਅਟਾਰੀ : ਭਾਰਤ-ਪਾਕਿਸਤਾਨ ਵਲੋਂ ਇਸਲਾਮਾਬਾਦ ਅਤੇ ਦਿੱਲੀ ਸਥਿਤ ਦੂਤਘਰਾਂ ਵਿਚ ਅਧਿਕਾਰੀਆਂ ਦੀ ਗਿਣਤੀ 50 ਫ਼ੀਸਦੀ ਘਟਾਉਣ ਦੇ ਹੁਕਮਾਂ ਤੋਂ ਬਾਅਦ ਜਿੱਥੇ ਭਾਰਤ ਤੋਂ ਦਿੱਲੀ ਸਥਿਤ ਪਾਕਿਸਤਾਨੀ ਦੂਤਘਰ ਦੇ 143 ਅਧਿਕਾਰੀ ਅਤੇ ਉਨ੍ਹਾਂ ਦੇ ਪਰਿਵਾਰਕ …

Read More »

ਮੱਧ ਪ੍ਰਦੇਸ਼ ‘ਚ ਸ਼ਿਵਰਾਜ ਚੌਹਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਦਾ ਵਿਸਥਾਰ

ਭੁਪਾਲ : ਮੱਧ ਪ੍ਰਦੇਸ਼ ਵਿਚ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਅਤੇ ਭਾਜਪਾ ਸਰਕਾਰ ਦੇ ਨਵੇਂ 28 ਮੰਤਰੀਆਂ ਨੂੰ ਸਹੁੰ ਚੁਕਾਈ ਗਈ। ਇਨ੍ਹਾਂ ਨਵੇਂ ਮੰਤਰੀਆਂ ਵਿੱਚ 12 ਜੋਤੀ ਸਿੰਧੀਆ ਸਮਰਥਕ ਵੀ ਸ਼ਾਮਲ ਹਨ, ਜਿਨ੍ਹਾਂ ਨੇ ਮਾਰਚ ਵਿੱਚ ਕਾਂਗਰਸ ਤੋਂ ਅਸਤੀਫ਼ਾ ਦੇਣ ਨਾਲ ਰਾਜ ਦੀ …

Read More »

ਸੰਚਾਰ ਮੰਤਰੀ ਰਵੀਸ਼ੰਕਰ ਨੇ ਚੀਨੀ ਐਪਾਂ ‘ਤੇ ਪਾਬੰਦੀ ਨੂੰ ਦੱਸਿਆ ਡਿਜੀਟਲ ਸਟਰਾਈਕ

ਕੋਲਕਾਤਾ/ਬਿਊਰੋ ਨਿਊਜ਼ ਭਾਰਤ ਦੇ ਸੰਚਾਰ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਚੀਨ ਦੇ 59 ਐਪ ‘ਤੇ ਲਗਾਈ ਪਾਬੰਦੀ ਸਬੰਧੀ ਗੱਲ ਕਰਦਿਆਂ ਕਿਹਾ ਕਿ ਇਹ ਡਿਜੀਟਲ ਸਟਰਾਈਕ ਹੈ। ਪ੍ਰਸਾਦ ਨੇ ਕਿਹਾ ਕਿ ਭਾਰਤ ਸ਼ਾਂਤੀ ਚਾਹੁੰਦਾ ਹੈ, ਪਰ ਕੋਈ ਵੀ ਬੁਰੀ ਨਜ਼ਰ ਰੱਖੇਗਾ ਤਾਂ ਉਸ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ …

Read More »

ਖੇਤੀ ਆਰਡੀਨੈਂਸ : ਭਿਆਨਕ ਨਤੀਜਿਆਂ ਦਾ ਖਦਸ਼ਾ

ਡਾ. ਸੁਖਪਾਲ ਸਿੰਘ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਬਾਰੇ ਛਿੜੀ ਬਹਿਸ ਵਿਚ ਵੱਡੀ ਗਿਣਤੀ ਬੁੱਧਜੀਵੀਆਂ ਨੇ ਇਨ੍ਹਾਂ ਖੇਤੀ ਸੁਧਾਰਾਂ ਦੇ ਅਗਾਊਂ ਭਿਆਨਕ ਨਤੀਜਿਆਂ ਬਾਰੇ ਖਦਸ਼ੇ ਪ੍ਰਗਟਾਏ ਹਨ। ਹਥਲੇ ਲੇਖ ਵਿਚ ਕੁਝ ਅਹਿਮ ਮੁੱਦਿਆਂ ਬਾਰੇ ਹੋਰ ਸ਼ਪੱਸਟ ਵਿਸ਼ਲੇਸ਼ਣ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸਭ ਤੋਂ ਪਹਿਲਾਂ, ‘ਕਿਸਾਨੀ ਉਪਜ …

Read More »

ਸਿਆਸੀ ਖ਼ਿਲਾਅ ਵਿਚ ਜੀਅ ਰਿਹਾ ਪੰਜਾਬ

ਗੁਰਮੀਤ ਸਿੰਘ ਪਲਾਹੀ ਪੰਜਾਬ ਦੇ ਮੰਤਰੀਆਂ ਨਾਲ ਉਲਝੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਥਾਂ ‘ਤੇ ਪੰਜਾਬ ਦੇ ਮੌਜੂਦਾ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਦੀ ਪਤਨੀ ਵਿਨੀ ਮਹਾਜਨ ਨੂੰ, ਸੀਨੀਅਰ ਆਈ.ਏ.ਐਸ. ਅਫ਼ਸਰਾਂ ਨੂੰ ਨਜ਼ਰ ਅੰਦਾਜ਼ ਕਰਕੇ, ਪੰਜਾਬ ਦੀ ਮੁੱਖ ਸਕੱਤਰ ਬਣਾ ਦਿੱਤਾ ਗਿਆ ਹੈ। ਦਿਨਕਰ ਗੁਪਤਾ ਅਤੇ …

Read More »