ਬੇਅਦਬੀ ਮਾਮਲੇ ਵਿਚ 5 ਡੇਰਾ ਪ੍ਰੇਮੀ 20 ਜੁਲਾਈ ਤੱਕ ਭੇਜੇ ਜੇਲ੍ਹ ਜਲੰਧਰ/ਬਿਊਰੋ ਨਿਊਜ਼ ਫ਼ਰੀਦਕੋਟ ਜ਼ਿਲ੍ਹੇ ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਸਾਲ 2015 ਦੌਰਾਨ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ …
Read More »Daily Archives: July 6, 2020
ਸੁਖਦੇਵ ਢੀਂਡਸਾ ਭਲਕੇ ਨਵੀਂ ਪਾਰਟੀ ਬਣਾਉਣ ਦਾ ਕਰਨਗੇ ਐਲਾਨ
‘ਸ਼੍ਰੋਮਣੀ ਪੰਥਕ ਦਲ’ ਹੋ ਸਕਦਾ ਹੈ ਪਾਰਟੀ ਦਾ ਨਾਮ ਪਟਿਆਲਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਕੇ ਵੱਖ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਭਲਕੇ 7 ਜੁਲਾਈ ਨੂੰ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨਗੇ। ਉਨ੍ਹਾਂ ਦੀ ਪਾਰਟੀ ਦਾ ਨਾਮ ‘ਸ਼੍ਰੋਮਣੀ ਪੰਥਕ ਦਲ’ ਹੋ ਸਕਦਾ ਹੈ। ਇਸ ਸਬੰਧੀ ਸਮਾਗਮ …
Read More »ਕਰੋਨਾ ਮਾਮਲੇ ਵਿਚ ਰੂਸ ਨੂੰ ਪਛਾੜ ਕੇ ਭਾਰਤ ਬਣਿਆ ਦੁਨੀਆ ਦਾ ਤੀਜਾ ਮੁਲਕ
ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 7 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 7 ਲੱਖ ਤੋਂ ਪਾਰ ਹੋ ਚੁੱਕੀ ਹੈ। ਹੁਣ ਭਾਰਤ ਕਰੋਨਾ ਦੇ ਮਾਮਲਿਆਂ ਵਿਚ ਰੂਸ ਨੂੰ ਪਛਾੜ ਕੇ ਦੁਨੀਆ ਦਾ ਤੀਜਾ ਮੁਲਕ ਬਣ ਗਿਆ, ਜਦਕਿ ਅਮਰੀਕਾ ਪਹਿਲੇ ਅਤੇ ਬ੍ਰਾਜ਼ੀਲ ਦੂਜੇ ਸਥਾਨ ‘ਤੇ …
Read More »ਪੰਜਾਬ ‘ਚ ਦਾਖਲ ਹੋਣ ਵਾਲਿਆਂ ਨੂੰ 14 ਦਿਨਾਂ ਲਈ ਕੀਤਾ ਜਾਵੇਗਾ ਕੁਆਰਨਟੀਨ
ਕਰੋਨਾ ਮਰੀਜ਼ਾਂ ਦੀ ਗਿਣਤੀ 6300 ਤੱਕ ਪਹੁੰਚੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 6300 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ 4500 ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ ਅਤੇ ਐਕਟਿਵ ਮਾਮਲੇ 1700 ਤੋਂ ਜ਼ਿਆਦਾ ਹਨ। ਪੰਜਾਬ ਕਰੋਨਾ ਨਾਲ 164 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਕਰੋਨਾ …
Read More »ਸਿੱਖ ਕਤਲੇਆਮ ਦੇ ਦੋਸ਼ੀ ਮਹਿੰਦਰ ਯਾਦਵ ਦੀ ਕਰੋਨਾ ਨਾਲ ਮੌਤ
ਸੱਜਣ ਕੁਮਾਰ ਤੇ ਬਲਵਾਨ ਖੋਖਰ ਵੀ ਹਨ ਉਮਰ ਕੈਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ ਵਿਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਸਾਬਕਾ ਵਿਧਾਇਕ ਮਹਿੰਦਰ ਯਾਦਵ ਦੀ ਮੌਤ ਹੋ ਗਈ। ਦਿੱਲੀ ਦੀ ਮੰਡੋਲੀ ਜੇਲ੍ਹ ਵਿਚ ਉਸ ਦੀ ਮੌਤ ਕੋਰੋਨਾ ਵਾਇਰਸ ਨਾਲ ਹੋਈ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ …
Read More »ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ 8 ਜੁਲਾਈ ਤੱਕ ਰੋਕ
ਮੁਹਾਲੀ/ਬਿਊਰੋ ਨਿਊਜ਼ 1991 ਵਿਚ ਆਈ. ਏ. ਐੱਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਮੁਹਾਲੀ ਦੀ ਅਦਾਲਤ ਨੇ 8 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਨੂੰ ਧਾਰਾ 302 ਵਿਚ ਦਿੱਤੀ …
Read More »ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਦੀ ਕੋਚਿੰਗ ਮੁਹੱਈਆ ਕਰਵਾਏਗੀ ਸ਼੍ਰੋਮਣੀ ਕਮੇਟੀ
ਤਲਵੰਡੀ ਸਾਬੋ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਨੌਕਰੀਆਂ ‘ਤੇ ਬਾਹਰੀ ਸੂਬਿਆਂ ਦੇ ਭਾਰੂ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਅਤੇ ਪੰਜਾਬੀ ਨੌਜਵਾਨਾਂ ਨੂੰ ਆਈ.ਏ.ਐਸ. ਅਤੇ ਪੀ.ਸੀ.ਐਸ. ਜਾਂ ਹੋਰ ਉਚ ਮੁਕਾਬਲਿਆਂ ਲਈ ਹੁਣ ਅਸੀਂ ਕੋਚਿੰਗ ਦੇਣ ਦਾ ਕੰਮ …
Read More »ਤੇਜਿੰਦਰਪਾਲ ਸੰਧੂ ਕਾਂਗਰਸ ਛੱਡ ਕੇ ਢੀਂਡਸਾ ਧੜੇ ਵਿਚ ਹੋਏ ਸ਼ਾਮਲ
ਸੁਖਪਾਲ ਖਹਿਰਾ ਦਾ ਸਿਆਸੀ ਸਲਾਹਕਾਰ ਦਵਿੰਦਰ ਬੀਹਲਾ ਅਕਾਲੀ ਦਲ ‘ਚ ਪਹੁੰਚਿਆ ਪਟਿਆਲਾ/ਬਿਊਰੋ ਨਿਊਜ਼ ਐਸ ਐਸ ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਹੁਣ ਸੁਖਦੇਵ ਸਿੰਘ ਢੀਂਡਸਾ ਗਰੁੱਪ ਵਿਚ ਸ਼ਾਮਲ ਹੋ ਗਏ ਹਨ। ਧਿਆਨ ਰਹੇ ਕਿ ਤੇਜਿੰਦਰਪਾਲ ਸਿੰਘ ਸੰਧੂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿਚ ਰਹੇ ਅਤੇ ਫਿਰ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ …
Read More »ਲੋਕ ਇਨਸਾਫ਼ ਪਾਰਟੀ ਨੇ ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਮੰਗੀ ਜਾਂਚ
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ 2ਲੋਕ ਇਨਸਾਫ ਪਾਰਟੀ ਨੇ ਪਾਵਨ ਸਰੂਪਾਂ ਦਾ ਮਾਮਲਾ ਚੁੱਕਿਆ ਹੈ। ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬੈਂਸ ਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ 267 ਪਾਵਨ ਸਰੂਪਾਂ ਦੇ ਮਾਮਲੇ ਵਿਚ ਜਾਂਚ ਦੀ ਮੰਗ …
Read More »