ਕਿਹਾ – ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾ ਕੇ ਸਾਰੇ ਘਪਲਿਆਂ ਦੀ ਜਾਂਚ ਕਰਾਵਾਂਗੇ ਲੁਧਿਆਣਾ/ਬਿਊਰੋ ਨਿਊਜ਼ ਬਾਦਲਾਂ ਦੇ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਾਗੀ ਹੋਏ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਨਵਾਂ ਅਕਾਲੀ ਦਲ ਬਣਾ ਲਿਆ ਹੈ। ਢੀਂਡਸਾ ਨੇ ਨਵੀਂ ਪਾਰਟੀ ਦਾ ਨਾਮ ‘ਸ਼੍ਰੋਮਣੀ ਅਕਾਲੀ ਦਲ’ ਹੀ ਰੱਖਿਆ ਹੈ ਅਤੇ …
Read More »Daily Archives: July 7, 2020
ਕੈਪਟਨ ਸਰਕਾਰ ਕਿਸਾਨਾਂ ਸਿਰ ਪਾਏਗੀ ਹੋਰ ਭਾਰ
ਜ਼ਮੀਨਾਂ ਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਫੀਸ ਵਧਾਉਣ ਦੀ ਤਿਆਰੀ, ਇੰਤਕਾਲ ਫੀਸ ਵੀ ਹੋ ਸਕਦੀ ਹੈ ਦੁੱਗਣੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਸੂਬੇ ਦੇ ਲੋਕਾਂ ਅਤੇ ਖਾਸ ਕਰ ਕਿਸਾਨਾਂ ਦੇ ਸਿਰ ਹੋਰ ਬੋਝ ਲੱਦਣ ਜਾ ਰਹੀ ਹੈ। ਚਰਚਾ ਚੱਲ ਰਹੀ ਹੈ ਕਿ ਆਉਂਦੇ ਦਿਨਾਂ ਵਿਚ ਜ਼ਮੀਨ ਤੇ ਵਾਹਨਾਂ ਦੀ …
Read More »ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸਮਾਣਾ ਦਾ ਫੌਜੀ ਜਵਾਨ ਸ਼ਹੀਦ
ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਵੀ ਮਾਰ ਮੁਕਾਇਆ ਪਟਿਆਲਾ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਪਟਿਆਲਾ ਜ਼ਿਲ੍ਹੇ ਵਿਚ ਪੈਂਦੇ ਕਸਬਾ ਸਮਾਣਾ ਨੇੜਲੇ ਪਿੰਡ ਦੋਦੜਾ ਦਾ ਫੌਜੀ ਜਵਾਨ ਰਾਜਵਿੰਦਰ ਸਿੰਘ ਸ਼ਹੀਦ ਹੋ ਗਿਆ। ਦੱਸਿਆ ਗਿਆ ਕਿ ’24 ਪੰਜਾਬ ਰੈਜੀਮੈਂਟ’ ਦਾ ਇਹ ਜਵਾਨ ਕਸ਼ਮੀਰੀ ਅੱਤਵਾਦੀਆਂ ਨਾਲ ਚੱਲ ਰਹੇ ਆਰਮੀ …
Read More »ਅਕਾਲੀ ਦਲ ਵਲੋਂ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਅਤੇ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ
ਕਰੋਨਾ ਕਾਲ ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀਆਂ ਉਡੀਆਂ ਧੱਜੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ ਭਰ ਵਿਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਪੈਟਰੋਲ- ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ …
Read More »ਭਗਵੰਤ ਮਾਨ ਨੇ ਧਰਨੇ ਦੇ ਰਹੇ ਅਕਾਲੀ ਦਲ ਨੂੰ ਲਗਾਏ ਰਗੜੇ
ਕਿਹਾ – ਸੁਖਬੀਰ ਹੁਣ ਆਪਣੀ ਤੱਕੜੀ ਦੀਆਂ ਰੱਸੀਆਂ ਬਚਾਵੇ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਐਮ.ਪੀ. ਭਗਵੰਤ ਮਾਨ ਨੇ ਧਰਨੇ ਦੇ ਰਹੇ ਅਕਾਲੀ ਦਲ ਨੂੰ ਖੂਬ ਰਗੜੇ ਲਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ਵਿਚ ਤਾਂ ਮੋਦੀ ਸਰਕਾਰ ਦੀਆਂ ਨੀਤੀਆਂ ਦਾ ਸਾਥ ਦਿੰਦਾ …
Read More »ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 6500 ਤੋਂ ਪਾਰ
ਭਾਰਤ ਵਿਚ ਹੁਣ ਤੱਕ 20 ਹਜ਼ਾਰ ਤੋਂ ਵੱਧ ਵਿਅਕਤੀ ਚੜ੍ਹੇ ਕਰੋਨਾ ਦੀ ਭੇਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 6500 ਤੋਂ ਟੱਪ ਚੁੱਕੀ ਹੈ ਅਤੇ 4500 ਤੋਂ ਜ਼ਿਆਦਾ ਕਰੋਨਾ ਮਰੀਜ਼ ਤੰਦਰੁਸਤ ਵੀ ਹੋ ਚੁੱਕੇ ਹਨ। ਪੰਜਾਬ ਵਿਚ ਹੁਣ 1900 ਦੇ ਕਰੀਬ ਕਰੋਨਾ ਐਕਟਿਵ ਮਾਮਲੇ ਹਨ ਅਤੇ 170 ਵਿਅਕਤੀਆਂ …
Read More »ਪੰਜਾਬ ਦੀਆਂ ਸਰਹੱਦਾਂ ‘ਤੇ ਪੁਲਿਸ ਦੀ ਪੂਰੀ ਸਖਤੀ
ਕਰੋਨਾ ਕਰਕੇ ਦਿੱਲੀ ਨੰਬਰ ਵਾਲੇ ਵਾਹਨਾਂ ‘ਤੇ ਖਾਸ ਸ਼ਿਕੰਜਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਗੈਰ ਕਿਸੇ ਦੇ ਵੀ ਦਾਖਲ ਹੋਣ ‘ਤੇ ਰੋਕ ਲਾਉਣ ਕਰਕੇ ਸੂਬੇ ਦੀਆਂ ਹੱਦਾਂ ਉੱਪਰ ਲੋਕ ਕਾਫੀ ਖੱਜਲ-ਖੁਆਰ ਹੋਏ। ਹਰਿਆਣਾ, ਹਿਮਾਚਲ ਤੇ ਰਾਜਸਥਾਨ ਤੋਂ ਆਉਣ ਵਾਲੇ ਲੋਕਾਂ ਨੂੰ ਈ-ਰਜਿਸਟ੍ਰੇਸ਼ਨ ਕਰਨ ਮਗਰੋਂ ਹੀ ਸੂਬੇ ਅੰਦਰ ਆਉਣ …
Read More »ਫਗਵਾੜਾ ਵਿਚ ਇੰਗਲੈਂਡ ਤੋਂ ਪਰਤੇ ਬਜ਼ੁਰਗ ਦੀ ਹੱਤਿਆ
ਲੱਖਾਂ ਦੀ ਨਗਦੀ ਤੇ ਗਹਿਣੇ ਵੀ ਲੈ ਗਏ ਹਤਿਆਰੇ ਚੰਡੀਗੜ੍ਹ/ਬਿਊਰੋ ਨਿਊਜ਼ ਫਗਵਾੜਾ ਦੇ ਮੁਹੱਲਾ ਰਣਜੀਤ ਨਗਰ ਵਿਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਬਜ਼ੁਰਗ ਦੀ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਹਤਿਆਰੇ ਲੱਖਾਂ ਰੁਪਏ ਦੀ ਨਗਦੀ ਤੇ ਗਹਿਣੇ ਵੀ ਲੈ ਗਏ। ਮ੍ਰਿਤਕ ਹੰਸ ਰਾਜ ਕੁਝ ਦਿਨ ਪਹਿਲਾਂ …
Read More »ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 1 ਕਰੋੜ 18 ਲੱਖ ਤੱਕ ਅੱਪੜਿਆ
ਕਲਾਸਾਂ ਆਨਲਾਈਨ ਹੋਣ ‘ਤੇ ਵਿਦੇਸ਼ੀ ਵਿਦਿਆਰਥੀਆਂ ਨੂੂੰ ਛੱਡਣਾ ਪਵੇਗਾ ਅਮਰੀਕਾ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਹੁਣ 1 ਕਰੋੜ 18 ਲੱਖ ਤੱਕ ਅੱਪੜ ਗਿਆ ਹੈ। ਇਨ੍ਹਾਂ ਵਿਚੋਂ 67 ਲੱਖ ਤੋਂ ਵੱਧ ਵਿਅਕਤੀ ਸਿਹਤਯਾਬ ਵੀ ਹੋਏ ਹਨ। ਸੰਸਾਰ ਭਰ ਵਿਚ ਹੁਣ ਤੱਕ ਕਰੋਨਾ ਕਾਰਨ 5 ਲੱਖ 41 ਹਜ਼ਾਰ …
Read More »ਰਾਹੁਲ ਗਾਂਧੀ ਨੇ ਮੋਦੀ ਸਰਕਾਰ ਕੋਲੋਂ ਪੁੱਛੇ ਤਿੰਨ ਸਵਾਲ
ਕਿਹਾ – ਚੀਨ ਨੇ 20 ਭਾਰਤੀ ਜਵਾਨਾਂ ਦੀ ਹੱਤਿਆ ਨੂੰ ਜਾਇਜ਼ ਕਿਉਂ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਆਗੂ ਰਾਹੁਲ ਗਾਂਧੀ ਲਗਾਤਾਰ ਭਾਰਤ-ਚੀਨ ਵਿਵਾਦ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਹਮਲਾ ਬੋਲ ਰਹੇ ਹਨ। ਉਨ੍ਹਾਂ ਨੇ ਲੱਦਾਖ ਵਿਚ ਚੀਨ ਦੀ ਫੌਜ ਦੇ ਪਿੱਛੇ ਹਟਣ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ …
Read More »