ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਵੀ 8 ਲੱਖ ਤੱਕ ਪਹੁੰਚਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਸਿਹਤਯਾਬ ਹੋਣ ਦੀ ਦਰ ਹੁਣ 63 ਫੀਸਦੀ ਤੋਂ ਜ਼ਿਆਦਾ ਹੈ ਅਤੇ ਦੇਸ਼ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ ਵੀ 8 ਲੱਖ ਤੱਕ ਪਹੁੰਚ ਗਿਆ ਹੈ। ਦੇਸ਼ ਵਿਚ 5 ਲੱਖ ਦੇ ਕਰੀਬ ਕਰੋਨਾ …
Read More »Daily Archives: July 10, 2020
ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 7200 ਤੱਕ ਅੱਪੜੀ
ਕੈਪਟਨ ਅਮਰਿੰਦਰ ਨੇ ਪਲਾਜ਼ਮਾ ਬੈਂਕ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 7200 ਤੱਕ ਅੱਪੜ ਚੁੱਕੀ ਹੈ ਅਤੇ 5 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਹੁਣ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 2 ਹਜ਼ਾਰ ਤੋਂ ਜ਼ਿਆਦਾ ਹੈ ਅਤੇ 183 ਵਿਅਕਤੀਆਂ ਦੀ ਜਾਨ …
Read More »ਸੁਮੇਧ ਸੈਣੀ ਦੀ ਕੱਚੀ ਜ਼ਮਾਨਤ ਰੱਦ, ਗ੍ਰਿਫਤਾਰੀ ਦੀ ਵਧੀ ਸੰਭਾਵਨਾ
ਮੁਹਾਲੀ/ਬਿਊਰੋ ਨਿਊਜ਼ 1991 ਵਿਚ ਆਈ.ਏ.ਐਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਧਾਰਾ 302 ਵਿਚ ਦਿੱਤੀ ਕੱਚੀ ਜ਼ਮਾਨਤ ਮੁਹਾਲੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਦੀ ਸੰਭਾਵਨਾ ਵੀ ਵਧ ਗਈ ਹੈ। …
Read More »ਬੇਅਦਬੀ ਮਾਮਲਿਆਂ ‘ਚ ਸੀ.ਬੀ.ਆਈ. ਨੇ ਨਵੀਂ ਅਰਜ਼ੀ ਦਾਇਰ ਕਰਕੇਮੰਗੀ ਸਟੇਅ
ਸੁਣਵਾਈ 20 ਜੁਲਾਈ ਤੱਕ ਅੱਗੇ ਪਈ ਮੁਹਾਲੀ/ਬਿਊਰੋ ਨਿਊਜ਼ ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਕੇਸ ਦੀ ਸੁਣਵਾਈ ਅੱਜ ਮੁਹਾਲੀ ਸਥਿਤ ਸੀ.ਬੀ.ਆਈ. ਅਦਾਲਤ ਵਿੱਚ ਹੋਈ। ਇਸ ਦੌਰਾਨ ਸੀ.ਬੀ.ਆਈ., ਪੰਜਾਬ ਸਰਕਾਰ ਅਤੇਸ਼ਿਕਾਇਤਕਰਤਾਵਾਂ ਦੇ ਵਕੀਲਾਂ ਵਿੱਚ ਭਖਵੀਂ ਬਹਿਸ ਹੋਈ। ਸੀ.ਬੀ.ਆਈ. ਨੇ ਅੱਜ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ 267 ਪਾਵਨ ਸਰੂਪ ਗੁੰਮ ਹੋਣ ਦਾ ਮਾਮਲਾ ਫਿਰ ਗਰਮਾਇਆ
ਸੇਵਾ ਸਿੰਘ ਸੇਖਵਾਂ ਸਣੇ 5 ਸ਼੍ਰੋਮਣੀ ਕਮੇਟੀ ਮੈਂਬਰ ਇਸ ਮਸਲੇ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਅੰਮ੍ਰਿਤਸਰ ‘ਚੋਂ 267 ਪਾਵਨ ਸਰੂਪ ਗੁੰਮ ਹੋਣ ਕਰਕੇ ਸਿੱਖ ਹਲਕਿਆਂ ਵਿਚ ਚਿੰਤਾ ਪਾਈ ਜਾ ਰਹੀ ਹੈ। ਇਸ ਸਬੰਧੀ ਅੱਜ 5 ਸ਼੍ਰੋਮਣੀ ਕਮੇਟੀ ਮੈਂਬਰ …
Read More »ਸੁਖਬੀਰ ਬਾਦਲ ਨੂੰ ਭਾਰਤੀ ਜਨਤਾ ਪਾਰਟੀ ਨੇ ਪਾਇਆ ਚੱਕਰਾਂ ‘ਚ
ਪੰਜਾਬ ਭਾਜਪਾ ‘ਚ ਫਿਰ ਉਠੀ ਜ਼ੋਰਦਾਰ ਮੰਗ ਕਿ ਇੱਕਲਿਆਂ ਲੜੋ 117 ਵਿਧਾਨ ਸਭਾ ਸੀਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਅਤੇ ਸਿਆਸੀ ਪਾਰਟੀਆਂ ਨੇ ਵੀ ਹਿਲਜੁਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਅਕਾਲੀ-ਭਾਜਪਾ ਗਠਜੋੜ ਵਿਚ …
Read More »ਚੰਡੀਗੜ੍ਹ ‘ਚ ਪੰਜਾਬ ਸਿਵਲ ਸਕੱਤਰੇਤ ਆਮ ਜਨਤਾ ਲਈ ਬੰਦ
ਸਕੱਤਰੇਤ ਦੇ ਮੁਲਾਜ਼ਮਾਂ ਦੀ ਗਿਣਤੀ ਘਟਾਉਣ ਦੀਆਂ ਵੀ ਹਦਾਇਤਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਵਿੱਚ ਆਮ ਜਨਤਾ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਕਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਕਾਰਨ ਲਿਆ ਹੈ। ਧਿਆਨ …
Read More »ਪੰਜਾਬ ‘ਚ ਕਤਲਾਂ ਦੀਆਂ ਵਾਰਦਾਤਾਂ ਵਧੀਆਂ
ਆਦਮਪੁਰ ‘ਚ ਰੇਹੜੀ ਲਗਾਉਣ ਵਾਲੇ ਦਾ ਕਤਲ ਅਤੇ ਮੌੜ ਮੰਡੀ ‘ਚ ਨੌਜਵਾਨ ਨੂੰ ਕਤਲ ਕਰਕੇ ਨਹਿਰ ‘ਚ ਸੁੱਟਿਆ ਚੰਡੀਗੜ੍ਹ/ਬਿਊਰੋ ਨਿਊਜ਼ ਜਦੋਂ ਤੋਂ ਕਰੋਨਾ ਵਾਇਰਸ ਦਾ ਪ੍ਰਕੋਪ ਵਧਿਆ ਹੈ, ਉਦੋਂ ਤੋਂ ਪੰਜਾਬ ਵਿਚ ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਵੀ ਵਧੀਆਂ ਹਨ। ਇਸ ਦੇ ਚੱਲਦਿਆਂ ਜਲੰਧਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਆਦਮਪੁਰ …
Read More »ਗੈਂਗਸਟਰ ਵਿਕਾਸ ਦੂਬੇ ਪੁਲਿਸ ਮੁਕਾਬਲੇ ‘ਚ ਮਾਰਿਆ ਗਿਆ
ਅਖਿਲੇਸ਼ ਯਾਦਵ ਨੇ ਚੁੱਕੇ ਸਵਾਲ ਕਾਨਪੁਰ/ਬਿਊਰੋ ਨਿਊਜ਼ ਗੈਂਗਸਟਰ ਵਿਕਾਸ ਦੂਬੇ ਜਿਸਦੇ ਗਿਰੋਹ ਨੇ ਇਕ ਡੀ ਐਸ ਪੀ ਸਮੇਤ 8 ਪੁਲਿਸ ਮੁਲਾਜ਼ਮਾਂ ਦੀ ਹੱਤਿਆ ਕਰ ਦਿੱਤੀ ਸੀ ਅਤੇ ਉਸਨੂੰ ਲੰਘੇ ਕੱਲ੍ਹ ਉਜੈਨ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਅੱਜ ਯੂਪੀ ਪੁਲਿਸ ਨੇ ਦਾਅਵਾ ਕੀਤਾ ਕਿ ਦੂਬੇ ਪੁਲਿਸ ਮੁਕਾਬਲੇ ਵਿਚ ਮਾਰ ਦਿੱਤਾ …
Read More »ਸਕੂਲ ਫੀਸ ਮਾਮਲੇ ਵਿਚ ਸੁਪਰੀਮ ਕੋਰਟ ਨੇ ਮਾਪਿਆਂਨੂੰ ਦਿੱਤਾ ਵੱਡਾ ਝਟਕਾ
ਕਿਹਾ – ਆਪੋ-ਆਪਣੇ ਸੂਬਿਆਂ ਨਾਲ ਸਬੰਧਤ ਹਾਈਕੋਰਟ ਵਿਚ ਜਾਓ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਆਨਲਾਈਨ ਕਲਾਸਾਂ ਲਈ ਫੀਸ ਅਤੇ ਸਕੂਲ ਫੀਸ ਵਧਾਉਣ ਦਾ ਮਾਮਲਾ ਅੱਜ ਸੁਪਰੀਮ ਕੋਰਟ ਤੱਕ ਪਹੁੰਚਿਆ, ਅਦਾਲਤ ਨੇ ਇਸ ਮਾਮਲੇ ਵਿਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਪਟੀਸ਼ਨਰਾਂਨੂੰਕਿਹਾ ਆਪੋ-ਆਪਣੇ ਸੂਬਿਆਂ ਨਾਲ ਸਬੰਧਤ ਹਾਈਕੋਰਟ ਵਿਚ …
Read More »