ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਨੇ ਪਾਕਿਸਤਾਨ ਦੀ ਇੰਟਰਨੈਸ਼ਨਲ ਏਅਰਲਾਈਨਜ਼ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਮਰੀਕਾ ਦੇ ਟਰਾਂਸਪੋਰਟੇਸ਼ਨ ਵਿਭਾਗ ਨੇ ਕਿਹਾ ਹੈ ਕਿ ਉਨ੍ਹਾਂ ਵਲੋਂ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਨੂੰ ਆਗਿਆ ਦੇਣ ਨਾਲ ਜੁੜਿਆ ਫ਼ੈਸਲਾ ਬਦਲ ਦਿੱਤਾ ਗਿਆ ਹੈ। ਪਹਿਲਾਂ ਪਾਕਿਸਤਾਨ ਏਅਰਲਾਈਨਜ਼ ਅਮਰੀਕਾ ਵਿਚ ਚਾਰਟਰ ਫਲਾਈਟਸ ਚਲਾ ਸਕਦੀ ਸੀ, ਪਰ ਹੁਣ ਉਨ੍ਹਾਂ’ਤੇ ਪਾਬੰਦੀ …
Read More »Daily Archives: July 10, 2020
ਬੇਅਦਬੀ ਮਾਮਲਿਆਂ ‘ਚ ਗੁਰਮੀਤ ਸਿੰਘ ਰਾਮ ਰਹੀਮ ਦੋਸ਼ੀ ਵਜੋਂ ਨਾਮਜ਼ਦ
ਡੇਰਾ ਮੁਖੀ ਜਬਰ ਜਨਾਹ ਦੇ ਦੋਸ਼ਾਂ ਤਹਿਤ ਪਹਿਲਾਂ ਹੀ ਜੇਲ੍ਹ ‘ਚ ਬੰਦ ਫਰੀਦਕੋਟ : ਜੂਨ 2015 ਵਿੱਚ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੇ ਮਾਮਲੇ ਵਿਚ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ …
Read More »ਸੁਖਦੇਵ ਸਿੰਘ ਢੀਂਡਸਾ ਨੇ ਬਣਾਇਆ ਆਪਣਾ ‘ਸ਼੍ਰੋਮਣੀ ਅਕਾਲੀ ਦਲ’
ਕਿਹਾ – ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾ ਕੇ ਸਾਰੇ ਘਪਲਿਆਂ ਦੀ ਜਾਂਚ ਕਰਾਵਾਂਗੇ ਲੁਧਿਆਣਾ/ਬਿਊਰੋ ਨਿਊਜ਼ ਬਾਦਲਾਂ ਦੇ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਾਗੀ ਹੋਏ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਨਵਾਂ ਅਕਾਲੀ ਦਲ ਬਣਾ ਲਿਆ ਹੈ। ਢੀਂਡਸਾ ਨੇ ਨਵੀਂ ਪਾਰਟੀ ਦਾ ਨਾਮ ‘ਸ਼੍ਰੋਮਣੀ ਅਕਾਲੀ ਦਲ’ ਹੀ ਰੱਖਿਆ ਹੈ ਅਤੇ …
Read More »ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਕੇਂਦਰ ਨਾਲ ਲੜਾਈ ਲੜਨਗੇ ਕੈਪਟਨ ਅਮਰਿੰਦਰ
ਕਿਹਾ – ਅਕਾਲੀਆਂ ਨੇ ਸੂਬੇ ਦੀ ਕਿਸਾਨੀ ਨੂੰ ਤਬਾਹ ਕਰ ਦੇਣ ਵਾਲੇ ਫੈਸਲੇ ਪ੍ਰਤੀ ਹਾਮੀ ਭਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਕੇਂਦਰ ਦੀ ਮੋਦੀ ਸਰਕਾਰ ਨਾਲ ਲੜਾਈ ਲੜਨ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੈਸਲਾ ਕਰ ਲਿਆ ਹੈ। ਕੈਪਟਨ ਅਮਰਿੰਦਰ ਨੇ ਆਖਿਆ ਹੈ ਕਿ ਅਕਾਲੀਆਂ …
Read More »ਮਿਸ ਪੂਜਾ ਦਾ ਪੰਜਾਬੀ ਗਾਇਕੀ ‘ਚ ਵਿਸ਼ਵ ਰਿਕਾਰਡ
ਜਲੰਧਰ : ਪਿਛਲੇ ਕਰੀਬ ਡੇਢ ਦਹਾਕੇ ਤੋਂ ਪੰਜਾਬੀ ਗਾਇਕੀ ਵਿਚ ਛਾਈ ਆ ਰਹੀ ਗਾਇਕਾ ਮਿਸ ਪੂਜਾ ਨੇ ਥੋੜ੍ਹੇ ਸਮੇਂ ਵਿਚ ਪੰਜਾਬੀ ਗਾਇਕੀ ਵਿਚ ਝੰਡੇ ਗੱਡੇ ਹਨ। ਉਹ ਹੁਣ ਤੱਕ ਪੰਜਾਬੀ ਗਾਇਕੀ ਦੇ ਖੇਤਰ ਵਿਚ ਸਭ ਤੋਂ ਵਧੇਰੇ ਗੀਤ ਗਾਉਣ, ਐਲਬਮਾਂ ਕੱਢਣ ਤੇ ਵੀਡੀਓ ਬਣਾਉਣ ਦਾ ਰਿਕਾਰਡ ਕਾਇਮ ਕੀਤਾ ਹੈ। ਇਸ …
Read More »ਭਗਵੰਤ ਮਾਨ ਨੇ ਕੁਵੈਤ ‘ਚ ਭਾਰਤੀ ਕਾਮਿਆਂ ਦਾ ਰੁਜ਼ਗਾਰ ਬਚਾਉਣ ਦੀ ਕੀਤੀ ਅਪੀਲ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਰੋਜ਼ੀ-ਰੋਟੀ ਲਈ ਕੁਵੈਤ ਗਏ 8 ਲੱਖ ਭਾਰਤੀਆਂ, ਜਿਨ੍ਹਾਂ ‘ਤੇ ਕੁਵੈਤ ਛੱਡਣ ਦੀ ਤਲਵਾਰ ਲਟਕ ਗਈ ਹੈ, ਦਾ ਮਾਮਲਾ ਕੁਵੈਤ ਸਰਕਾਰ ਕੋਲ ਉਠਾਉਣ। …
Read More »ਅਕਾਲੀ ਦਲ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਖਿਲਾਫ ਰੋਸ ਧਰਨੇ
ਕੈਪਟਨ ਸਰਕਾਰ ਤੇਲ ਕੀਮਤਾਂ ‘ਚ 10 ਰੁਪਏ ਪ੍ਰਤੀ ਲੀਟਰ ਕਟੌਤੀ ਕਰੇ : ਸੁਖਬੀਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਤੇਲ ਕੀਮਤਾਂ ਦੇ ਮੁੱਦੇ ‘ਤੇ ਪਹਿਲੀ ਵਾਰੀ ਮੈਦਾਨ ਵਿਚ ਨਿੱਤਰਦਿਆਂ ਪੰਜਾਬ ਦੀ ਕੈਪਟਨ ਸਰਕਾਰ ਤੋਂ ਡੀਜ਼ਲ ਅਤੇ ਪੈਟਰੋਲ ਉਤੇ ਕਰਾਂ ਵਿਚ ਕਟੌਤੀ ਕੀਤੇ ਜਾਣ ਦੀ ਮੰਗ ਕੀਤੀ ਹੈ। ਅਕਾਲੀ ਦਲ …
Read More »ਸ਼ਹੀਦ ਜਵਾਨ ਰਾਜਵਿੰਦਰ ਸਿੰਘ ਦਾ ਰਾਸ਼ਟਰੀ ਸਨਮਾਨਾਂ ਨਾਲ ਸਸਕਾਰ
ਸਮਾਣਾ : ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਵਿਚ ਅੱਤਵਾਦੀਆਂ ਨਾਲ ਲੜਦਿਆਂ ਸ਼ਹੀਦ ਹੋਏ ਪਿੰਡ ਸਮਾਣਾ ਨੇੜਲੇ ਪਿੰਡ ਦੋਦੜਾ ਦੇ ਵਸਨੀਕ ਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਨਾਇਕ ਰਾਜਵਿੰਦਰ ਸਿੰਘ (29) ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਦੋਦੜਾ ਵਿਚ ਕੀਤਾ ਗਿਆ। ਸ਼ਹੀਦ ਦੇ ਪਿਤਾ ਅਵਤਾਰ ਸਿੰਘ, ਮਾਤਾ ਮਹਿੰਦਰ ਕੌਰ, ਵੱਡੇ ਭਰਾ …
Read More »ਬਾਦਲਾਂ ਨੇ ਪੰਜਾਬ ਅਤੇ ਪੰਥ ਨਾਲ ਕੀਤਾ ਧੋਖਾ : ਸੁਨੀਲ ਜਾਖੜ
ਜਲੰਧਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨੋਂ ਆਰਡੀਨੈਂਸਾਂ ਦੇ ਮਾਮਲੇ ‘ਤੇ ਮੋਦੀ ਸਰਕਾਰ ਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖੇ ਹਮਲੇ ਕੀਤੇ। ਨਕੋਦਰ ਨੇੜਲੇ ਪਿੰਡ ਲਿੱਤਰਾਂ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਾਖੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕਮਾਂਡ ਜਦੋਂ ਵੀ ਬਾਦਲਾਂ ਦੇ ਹੱਥ …
Read More »ਬੇਅਦਬੀ ਮਾਮਲਿਆਂ ‘ਚ ਅਦਾਲਤ ਨੇ ਤਿੰਨ ਡੇਰਾ ਪ੍ਰੇਮੀਆਂ ਦੇ ਗ੍ਰਿਫਤਾਰੀ ਵਾਰੰਟ ਕੀਤੇ ਜਾਰੀ
ਫਰੀਦਕੋਟ/ਬਿਊਰੋ ਨਿਊਜ਼ ਬੇਅਦਬੀ ਮਾਮਲਿਆਂ ਵਿਚ ਨਾਮਜ਼ਦ ਡੇਰਾ ਸੱਚਾ ਸੌਦਾ ਦੀ ਕਮੇਟੀ ਦੇ ਮੈਂਬਰ ਹਰਸ਼ ਧੂਰੀ, ਪ੍ਰਦੀਪ ਕਲੇਰ ਤੇ ਸੰਦੀਪ ਬਰੇਟਾ ਦੀ ਗ੍ਰਿਫ਼ਤਾਰੀ ਲਈ ਐੱਸਆਈਟੀ ਨੂੰ ਅਦਾਲਤ ਵਿਚੋਂ ਗ੍ਰਿਫ਼ਤਾਰੀ ਵਾਰੰਟ ਹਾਸਲ ਹੋ ਗਏ ਹਨ। ਪੰਜ ਸਾਲ ਪੁਰਾਣੇ ਬੇਅਦਬੀ ਕਾਂਡ ਵਿਚ ਐੱਸਆਈਟੀ ਵੱਲੋਂ 6 ਜੂਨ 2020 ਨੂੰ ਉਕਤ ਵਿਅਕਤੀਆਂ ਨੂੰ ਦੋਸ਼ੀ ਮੰਨਦੇ …
Read More »