ਮੋਹਾਲੀ/ਬਿਊਰੋ ਨਿਊਜ਼ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਵਿਚ ਹੋਏ ਗੋਲ਼ੀ ਕਾਂਡ ‘ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸਆਈਟੀ) ਦੀ ਜਾਂਚ ‘ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਸੀਬੀਆਈ ਨੇ ਮੋਹਾਲੀ ਦੀ ਅਦਾਲਤ ਵਿਚ ਇਕ ਅਰਜ਼ੀ ਦਾਇਰ ਕੀਤੀ। ਸੀਬੀਆਈ ਕੋਰਟ ਨੇ ਇਸ ਮਾਮਲੇ …
Read More »Daily Archives: July 10, 2020
ਪਾਸਪੋਰਟ ਲਈ ਕਾਗਜ਼ਾਂ ਦੀ ਪੜਤਾਲ ਵੀਡੀਓ ਕਾਲ ਰਾਹੀਂ ਹੋਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਵੇਖਦਿਆਂ ਵੀਡੀਓ ਕਾਲ ਰਾਹੀ ਪਾਸਪੋਰਟ ਦੇ ਕਾਗਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਕਿਸੇ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਸਥਿਤ ਰੀਜ਼ਨਲ ਪਾਸਪੋਰਟ ਦਫ਼ਤਰ ਆਉਣ ਦੀ ਲੋੜ ਨਹੀਂ ਹੈ। ਰੀਜਨਲ ਪਾਸਪੋਰਟ ਅਫ਼ਸਰ ਸਿਬਾਸ਼ ਕਬੀਰਾਜ ਨੇ ਕਿਹਾ ਕਿ ਮੁਲਾਕਾਤ ਦਾ ਸਮਾਂ ਉਹੀ ਹੋਵੇਗਾ ਪਰ …
Read More »ਕੈਪਟਨ ਦੀ ਸਹਿਮਤੀ ਨਾਲ ਹੀ ਚਲਦੇ ਹਨ ਬਾਦਲਾਂ ਦੇ ਧੰਦੇ : ਢੀਂਡਸਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਮਝੌਤਾ ਹੋਣ ਦੇ ਦੋਸ਼ ਲਾਏ ਹਨ। ਕਾਂਗਰਸ ਦੇ ਇਸ਼ਾਰੇ ‘ਤੇ ਨਵੀਂ ਪਾਰਟੀ ਕਾਇਮ ਕਰਨ ਦੇ …
Read More »ਪੰਜਾਬ ਵਿਚ ਜ਼ਮੀਨਾਂ ਦੀ ਇੰਤਕਾਲ ਫੀਸ ਹੋਈ ਦੁੱਗਣੀ
ਸਰਕਾਰ ਨੇ ਕੈਬਨਿਟ ਮੀਟਿੰਗ ‘ਚ ਲਿਆ ਫ਼ੈਸਲਾ, ਇੰਤਕਾਲ ਫੀਸ 300 ਤੋਂ ਵਧਾ ਕੇ 600 ਰੁਪਏ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ ਜ਼ਮੀਨ ਦਾ ਇੰਤਕਾਲ ਮਹਿੰਗਾ ਹੋ ਗਿਆ ਹੈ। ਸੂਬਾ ਸਰਕਾਰ ਨੇ ਇੰਤਕਾਲ ਦੀ ਫੀਸ 300 ਰੁਪਏ ਤੋਂ ਵਧਾ ਕੇ 600 ਰੁਪਏ ਕਰ ਦਿੱਤੀ ਹੈ। ਬੁੱਧਵਾਰ ਨੂੰ ਕੈਬਨਿਟ ਦੀ ਮੀਟਿੰਗ ਵਿਚ …
Read More »ਹੁਣ ਸਾਬਕਾ ਫ਼ੌਜੀ ਛੇ ਵਾਰ ਦੇ ਸਕਣਗੇ ਪੀਸੀਐੱਸ ਪ੍ਰੀਖਿਆ
ਮੁੱਖ ਮੰਤਰੀ ਨੇ ਸਾਬਕਾ ਫੌਜੀਆਂ ਲਈ ਪੀਸੀਐੱਸ ਦੀ ਪ੍ਰੀਖਿਆ ਵਿਚ ਬੈਠਣ ਦੇ ਮੌਕੇ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਿਵਲ ਸੇਵਾ ਸੰਯੁਕਤ ਮੁਕਾਬਲਾ ਪ੍ਰੀਖਿਆ ਵਿਚ ਮੌਕਿਆਂ ਦੀ ਗਿਣਤੀ ਵਿਚ ਇਹ ਵਾਧਾ ਹੁਣ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਵੱਲੋਂ ਦਿੱਤੇ ਜਾਣ ਵਾਲੇ ਮੌਕਿਆਂ ਦੇ ਪੈਟਰਨ ਅਨੁਸਾਰ ਕੀਤਾ ਗਿਆ ਹੈ। ਇਸ …
Read More »ਵਿਸ਼ਵ ਦੀ ਸਭ ਤੋਂ ਲੰਮੀ ਯਾਤਰਾ ਕਰਵਾਉਣ ਵਾਲੀ ਬੱਸ 7900 ਕਿਲੋਮੀਟਰ ਸਫਰ ਕਰਦੀ ਸੀ ਤੈਅ
ਅੰਮ੍ਰਿਤਸਰ ਵਿਚੋਂ ਹੋ ਕੇ ਲੰਘਦੀ ਸੀ ਲੰਡਨ ਤੋਂ ਕੋਲਕਾਤਾ ਜਾਣ ਵਾਲੀ ਬੱਸ ਅੰਮ੍ਰਿਤਸਰ : ਲਗਾਤਾਰ ਤਿੰਨ ਦਹਾਕਿਆਂ ਤੱਕ ਵਿਸ਼ਵ ਦੀ ਸਭ ਤੋਂ ਲੰਮੀ ਯਾਤਰਾ ਕਰਵਾਉਣ ਵਾਲੀ ਬੱਸ ਅੰਮ੍ਰਿਤਸਰ ਵਿਚੋਂ ਹੋ ਕੇ ਲੰਘਦੀ ਸੀ। ਲੰਡਨ ਤੋਂ ਕੋਲਕਾਤਾ ਤੱਕ ਲਗਪਗ 7900 ਕਿੱਲੋਮੀਟਰ ਦਾ ਸਫ਼ਰ ਤੈਅ ਕਰਨ ਵਾਲੀ ਇਸ ਬੱਸ ਵਿਚ ਅੰਮ੍ਰਿਤਸਰ ਸਮੇਤ …
Read More »ਸਮੋਸਾ ਫੈਕਟਰੀ ਦੇ ਮਾਲਕ ਹਰਪਾਲ ਸੰਧੂ ਦੇ ਮਾਤਾ ਜੀ ਹਰਬੰਸ ਕੌਰ ਦਾ ਦਿਹਾਂਤ
ਸ਼ੋਕ ਸਮਾਚਾਰ ਅੰਤਿਮ ਸਸਕਾਰ 10 ਜੁਲਾਈ, ਸ਼ੁੱਕਰਵਾਰ ਨੂੰ ਮਿੱਸੀਸਾਗਾ : ਟੋਰਾਂਟੋ ਇਲਾਕੇ ਵਿੱਚ ਪੰਜਾਬੀ ਕਮਿਊਨਿਟੀ ਵਿੱਚ ਨਾਮਵਰ ਸਖ਼ਸ਼ੀਅਤ ਅਤੇ ਸਮੋਸਾ ਐਂਡ ਸਵੀਟਸ ਫੈਕਟਰੀ ਦੇ ਮਾਲਕ ਹਰਪਾਲ ਸਿੰਘ ਸੰਧੂ ਅਤੇ ਹਰਮਿੰਦਰ ਸਿੰਘ ਸੰਧੂ ਦੇ ਮਾਤਾ ਜੀ ਸਰਦਾਰਨੀ ਹਰਬੰਸ ਕੌਰ ਅਕਾਲ ਚਲਾਣਾ ਕਰ ਗਏ ਹਨ। ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਉਹ 87 …
Read More »ਤਬਲਾ ਵਾਦਕ ਭਰਪੂਰ ਅਲੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਟੋਰਾਂਟੋ/ਹਰਜੀਤ ਸਿੰਘ ਬਾਜਵਾ ਤਬਲੇ ਦੇ ਉਸਤਾਦ, ਸੰਗੀਤ ਦੀਆਂ ਬਾਰੀਕੀਆਂ ਦੀ ਮੁਹਾਰਤ ਰੱਖਣ ਵਾਲੇ ਅਤੇ ਪ੍ਰਸਿੱਧ ਲੋਕ ਗਾਇਕ ਸਰਦੂਲ ਸਿਕੰਦਰ ਦੇ ਵੱਡੇ ਭਰਾ ਭਰਪੂਰ ਅਲੀ ਦੀ ਮੌਤ ‘ਤੇ ਸੰਗੀਤ ਨਾਲ ਸਬੰਧਤ ਲੋਕਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਭਰਪੂਰ ਅਲੀ ਦੇ ਗੁਰਭਾਈ ਸੰਗੀਤਕਾਰ ਰਾਜਿੰਦਰ ਸਿੰਘ ਰਾਜ, ਉਹਨਾਂ ਦੇ ਸ਼ਾਗਿਰਦ …
Read More »ਜੀਪ ਲਵਰ ਤੇ ਰੌਇਲ ਇਨਫੀਲਡ ਵੱਲੋਂ ਸਮਾਗਮ ਕਰਵਾਇਆ
ਟੋਰਾਂਟੋ/ਹਰਜੀਤ ਸਿੰਘ ਬਾਜਵਾ ਟੋਰਾਂਟੋ ਦੇ ਜੀਪ ਲਵਰ ਅਤੇ ਮੋਟਰ ਸਾਈਕਲ ਕਲੱਬ ਵੱਲੋਂ ਸਾਂਝੇ ਤੌਰ ‘ਤੇ ਫਰੰਟ ਲਾਈਨ ਵਰਕਰਾਂ ਦੀ ਹੌਸਲਾ ਹਫਜਾਈ ਲਈ ਕੈਨੇਡਾ ਦਿਵਸ ਨੂੰ ਸਮਰਪਿਤ ਇੱਕ ਰੋਡ ਸੋਅ ਕੀਤਾ ਗਿਆ। ਇਸ ਮੌਕੇ ਪੰਜਾਬੀ ਨੌਜਵਾਨਾਂ ਵੱਲੋਂ ਜਿੱਥੇ ਪੰਜਾਬੀ ਪਹਿਰਾਵਿਆਂ ਵਿੱਚ ਸੱਜ-ਧੱਜ ਕੇ ਅਤੇ ਆਪੋ-ਆਪਣੀਆਂ ਜੀਪਾਂ ਅਤੇ ਟਰੈਕਟਰਾਂ ਨੂੰ ਸ਼ਿਗਾਰ ਕੇ …
Read More »ਵੈਨਕੂਵਰ ‘ਚ ਪੁਲਿਸ ਸਟ੍ਰੀਟ ਚੈਕਿੰਗ ਬੰਦ ਕਰਵਾਉਣ ਲਈ ਦਰਜਨਾਂ ਸੰਸਥਾਵਾਂ ਵੱਲੋਂ ਖੁੱਲ੍ਹਾ ਖ਼ਤ
ਸਰੀ/ਬਿਊਰੋ ਨਿਊਜ਼ : ਬੀ.ਸੀ. ਦੀਆਂ ਦਰਜਨਾਂ ਸੰਸਥਾਵਾਂ ਨੇ ਵੈਨਕੂਵਰ ਪੁਲਿਸ ਬੋਰਡ ਅਤੇ ਸੂਬਾਈ ਸਰਕਾਰ ਨੂੰ ਇੱਕ ਖੁੱਲ੍ਹਾ ਖ਼ਤ ਲਿਖ ਕੇ ਵੈਨਕੂਵਰ ਵਿੱਚ ਪੁਲਿਸ ਵੱਲੋਂ ਕੀਤੀ ਜਾਂਦੀ ਸਟ੍ਰੀਟ ਚੈਕਿੰਗ ਬੰਦ ਕਰਨ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਕੀਤੀ ਜਾਂਦੀ ਇਸ ਚੈਕਿੰਗ ਨੂੰ ਸਵਦੇਸ਼ੀ, ਕਾਲੇ ਅਤੇ ਘੱਟ ਆਮਦਨੀ ਵਾਲੇ ਭਾਈਚਾਰਿਆਂ ਲਈ ਨੁਕਸਾਨਦੇਹ …
Read More »