ਟਰੂਡੋ ਵੱਲੋਂ ਪੁਲਿਸ ਦੀਆਂ ਵਧੀਕੀਆਂ ਖਿਲਾਫ ਤੇ ਸਿਆਹ ਨਸਲ ਦੇ ਲੋਕਾਂ ਦੇ ਹੱਕ ਵਿੱਚ ਇਕੱਠੇ ਹੋਣ ਦਾ ਸੱਦਾ ਓਟਵਾ/ਬਿਊਰੋ ਨਿਊਜ਼ : ਕੈਨੇਡਾ ਵਿੱਚ ਪੁਲਿਸ ਵਿਭਾਗ ਤੇ ਨਿਆਂ ਪ੍ਰਬੰਧ ਵਿੱਚ ਨਸਲਵਾਦ ਨੂੰ ਖਤਮ ਕਰਨ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਸਰਕਾਰ ਵੱਲੋਂ ਲਿਆਂਦੇ ”ਵਰਕ ਪਲੈਨ” ਦਾ ਐਲਾਨ ਕੀਤਾ। ਪਾਰਲੀਆਮੈਂਟ ਹਿੱਲ …
Read More »Daily Archives: July 10, 2020
ਟਰੂਡੋ ਦੀ ਰਿਹਾਇਸ਼ ‘ਤੇ ਟੱਕਰ ਮਾਰਨ ਵਾਲਾ 17 ਜੁਲਾਈ ਤੱਕ ਪੁਲਿਸ ਰਿਮਾਂਡ ‘ਤੇ
ਟੋਰਾਂਟੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਰਿਹਾਇਸ਼ ਦੇ ਗੇਟ ‘ਤੇ ਟਰੱਕ ਨਾਲ ਟੱਕਰ ਮਾਰਨ ਵਾਲੇ ਵਿਅਕਤੀ ਖਿਲਾਫ਼ ਪੁਲਿਸ ਨੇ ਹਥਿਆਰ ਰੱਖਣ ਅਤੇ ਧਮਕੀਆਂ ਦੇਣ ਸਮੇਤ 22 ਧਾਰਾਵਾਂ ਦਰਜ ਕੀਤੀਆਂ ਹਨ। ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਡਿਪਟੀ ਕਮਿਸ਼ਨਰ ਮਾਈਕ ਦੁਹੇਮੇ ਨੇ ਕਿਹਾ ਸੀ ਕਿ ਮੁਲਜ਼ਮ ਕੋਰੀ ਹਰੇਨ ਨੂੰ ਜਦੋਂ …
Read More »ਇਸ ਸਾਲ ਫੈਡਰਲ ਸਰਕਾਰ ਦਾ ਵਿੱਤੀ ਘਾਟਾ 343 ਬਿਲੀਅਨ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ
ਓਟਵਾ/ਬਿਊਰੋ ਨਿਊਜ਼ : ਇਸ ਸਾਲ ਫੈਡਰਲ ਸਰਕਾਰ ਦਾ ਵਿੱਤੀ ਘਾਟਾ 343.2 ਬਿਲੀਅਨ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਸਬੰਧ ਵਿੱਚ ਆਰਥਿਕ ਮਦਦ ਤੇ ਅਰਥਚਾਰੇ ਨੂੰ ਹੁਲਾਰਾ ਦੇਣ ਸਬੰਧੀ ਲਿਆਂਦੀ ਗਈ ਯੋਜਨਾ ਸਦਕਾ ਇਹ ਘਾਟਾ ਪਿਆ ਦੱਸਿਆ ਜਾ ਰਿਹਾ ਹੈ। ਇਹ …
Read More »ਫਤਹਿਗੜ੍ਹ ਸਾਹਿਬ ਦੇ ਨੌਜਵਾਨ ਦੀ ਓਟਵਾ ਦੀ ਬੀਚ ਵਿਚ ਡੁੱਬਣ ਕਾਰਨ ਮੌਤ
ਓਟਵਾ : ਓਟਵਾ ਵਿਚ ਫਤਿਹਗੜ੍ਹ ਸਾਹਿਬ ਦੀ ਰੰਧਾਵਾ ਕਾਲੋਨੀ ਦੇ ਰਹਿਣ ਵਾਲੇ 19 ਸਾਲਾ ਨੌਜਵਾਨ ਦੀ ਬੀਚ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਜਸ਼ਨਦੀਪ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਉਹ ਆਪਣੇ ਦੋਸਤਾਂ ਨਾਲ ਬੀਚ ‘ਤੇ ਨਹਾਉਣ ਗਿਆ ਹੋਇਆ ਸੀ। ਮ੍ਰਿਤਕ ਦੇ …
Read More »ਦੋ ਪੰਜਾਬੀ ਵਿਦਿਆਰਥੀਆਂ ਦੀ ਸੜਕ ਹਾਦਸੇ ਦੌਰਾਨ ਮੌਤ
ਗਿਆਨ ਸਿੰਘ ਲੁਧਿਆਣਾ ਅਤੇ ਕਰਨਵੀਰ ਸਿੰਘ ਮੁਹਾਲੀ ਜ਼ਿਲ੍ਹੇ ਨਾਲ ਸੀ ਸਬੰਧਤ ਐਬਟਸਫੋਰਡ/ਬਿਊਰੋ ਨਿਊਜ਼ : ਵੈਨਕੂਵਰ ਤੋਂ 580 ਕਿੱਲੋਮੀਟਰ ਦੂਰ ਰੈਵਲਸਟੋਕ ਨੇੜੇ ਮੁੱਖ ਕੌਮੀ ਮਾਰਗ ਹਾਈਵੇ ਨੰਬਰ 1 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਚਿਲਾਬੈਕ ਨਿਵਾਸੀ 22 ਸਾਲਾ ਗਿਆਨ ਸਿੰਘ ਅਤੇ 19 ਸਾਲਾ ਕਰਨਵੀਰ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ …
Read More »ਟੋਰਾਂਟੋ ਪੁਲਿਸ ਯੂਨੀਅਨ ਦੇ ਮੁਖੀ ਵੱਲੋਂ ਅਹੁਦਾ ਛੱਡਣ ਦਾ ਐਲਾਨ
ਟੋਰਾਂਟੋ : ਟੋਰਾਂਟੋ ਪੁਲਿਸ ਯੂਨੀਅਨ ਦੇ ਮੁਖੀ ਵੱਲੋਂ ਇਨ੍ਹਾਂ ਗਰਮੀਆਂ ਵਿੱਚ ਆਪਣੇ ਅਹੁਦੇ ਤੋਂ ਹਟਣ ਦਾ ਐਲਾਨ ਕਰ ਦਿੱਤਾ ਗਿਆ ਹੈ। ਟੋਰਾਂਟੋ ਪੁਲਿਸ ਐਸੋਸਿਏਸ਼ਨ ਦੇ ਪ੍ਰੈਜ਼ੀਡੈਂਟ ਮਾਈਕ ਮੈਕੌਰਮੈਕ ਦੇ ਬੁਲਾਰੇ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਹ ਪਹਿਲੀ ਅਗਸਤ ਨੂੰ ਆਪਣਾ ਅਹੁਦਾ ਛੱਡ ਦੇਣਗੇ। ਮੈਕੌਰਮੈਕ ਪਿਛਲੇ 11 ਸਾਲਾਂ ਤੋਂ …
Read More »ਕੈਨੇਡਾ ‘ਚੋਂ ਬਹੁਤ ਸਾਰੇ ਲੋਕਾਂ ਨੂੰ ਕੱਢਣ ਵਿੱਚ ਅਸਫਲ ਰਹੀ ਹੈ ਬਾਰਡਰ ਏਜੰਸੀ : ਰਿਪੋਰਟ
ਓਟਵਾ/ ਬਿਊਰੋ ਨਿਊਜ਼ : ਫੈਡਰਲ ਆਡੀਟਰ ਜਨਰਲ ਵੱਲੋਂ ਕੀਤੇ ਗਏ ਖੁਲਾਸੇ ਅਨੁਸਾਰ ਕੈਨੇਡਾ ਦੀ ਬਾਰਡਰ ਏਜੰਸੀ ਉਨ੍ਹਾਂ ਲੋਕਾਂ ਨੂੰ ਦੇਸ਼ ਤੋਂ ਕੱਢਣ ਵਿੱਚ ਅਸਫਲ ਰਹੀ ਜਿਨ੍ਹਾਂ ਨੂੰ ਦੇਸ਼ ਛੱਡਣ ਦੇ ਹੁਕਮ ਦਿੱਤੇ ਗਏ ਸਨ। ਪਾਰਲੀਆਮੈਂਟ ਵਿੱਚ ਪੇਸ਼ ਕੀਤੀ ਗਈ ਰਿਪੋਰਟ ਵਿੱਚ ਆਡੀਟਰ ਨੇ ਆਖਿਆ ਕਿ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੀਆਂ …
Read More »1000 ਕਾਮਿਆਂ ਦੀ ਆਰਜ਼ੀ ਤੌਰ ‘ਤੇ ਛਾਂਟੀ ਕਰੇਗੀ ਵਾਇਆ ਰੇਲ
ਮਾਂਟਰੀਅਲ/ਬਿਊਰੋ ਨਿਊਜ਼ : ਵਾਇਆ ਰੇਲ ਵੱਲੋਂ ਆਰਜ਼ੀ ਤੌਰ ਉੱਤੇ ਆਪਣੇ 1000 ਕਰਮਚਾਰੀਆਂ ਦੀ ਛਾਂਟੀ ਕੀਤੀ ਜਾ ਰਹੀ ਹੈ। ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਆਵਾਜਾਈ ਘਟਣ ਤੇ ਰੂਟਜ਼ ਵਿੱਚ ਵਿਘਣ ਪੈਣ ਕਾਰਨ ਕੰਪਨੀ ਵੱਲੋਂ ਇਹ ਫੈਸਲਾ ਲਿਆ ਗਿਆ। ਵਾਇਆ ਦੀ ਪ੍ਰੈਜ਼ੀਡੈਂਟ ਤੇ ਸੀਈਓ ਸਿੰਥੀਆ ਗਾਰਨਿਊ ਨੇ ਇੱਕ ਬਿਆਨ ਜਾਰੀ ਕਰਕੇ ਆਖਿਆ ਕਿ …
Read More »ਗਲਵਾਨ ਘਾਟੀ ਵਿਚੋਂ ਪਿੱਛੇ ਹਟੀ ਚੀਨੀ ਫੌਜ
ਚੀਨੀ ਦਸਤਿਆਂ ਨੇ ਵਾਦੀ ‘ਚ ਲੱਗੇ ਤੰਬੂ ਪੁੱਟੇ ਤੇ ਆਰਜ਼ੀ ਢਾਂਚੇ ਢਾਹੇ ਨਵੀਂ ਦਿੱਲੀ: ਪਿਛਲੇ ਦੋ ਮਹੀਨਿਆਂ ਤੋਂ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ ਦੇ ਨਾਲ ਭਾਰਤ ਤੇ ਚੀਨ ਦੀਆਂ ਫੌਜਾਂ ਦਰਮਿਆਨ ਬਣੀ ਤਲਖੀ ਨੂੰ ਘਟਾਉਣ ਦੇ ਪਹਿਲੇ ਸੰਕੇਤ ਵਜੋਂ ਚੀਨੀ ਫੌਜ ਨੇ ਗਲਵਾਨ ਘਾਟੀ ਵਿਚ ਲੱਗੇ ਆਪਣੇ ਤੰਬੂ ਪੁੱਟ …
Read More »ਅਜੀਤ ਡੋਵਾਲ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਫੋਨ ‘ਤੇ ਕੀਤੀ ਗੱਲਬਾਤ
ਨਵੀਂ ਦਿੱਲੀ/ਬਿਊਰੋ ਨਿਊਜ਼ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤੇ ਚੀਨ ਦੇ ਵਿਦੇਸ਼ ਮੰਤਰੀ ਵੈਂਗ ਯੀ ਨੇ ਟੈਲੀਫੋਨ ‘ਤੇ ਹੋਈ ਗੱਲਬਾਤ ਦੌਰਾਨ ਸਰਹੱਦੀ ਖੇਤਰਾਂ ਵਿੱਚ ਅਮਨ ਦੀ ਮੁਕੰਮਲ ਬਹਾਲੀ ਲਈ ਫੌਜਾਂ ਦਰਮਿਆਨ ਕਸ਼ੀਦਗੀ ਨੂੰ ‘ਛੇਤੀ ਤੋਂ ਛੇਤੀ’ ਖ਼ਤਮ ਕਰਨ ਉਤੇ ਸਹਿਮਤੀ ਦਿੱਤੀ ਹੈ। ਦੋਵਾਂ ਆਗੂਆਂ ਨੇ ਆਪੋ ਆਪਣੇ ਮੁਲਕਾਂ ਦੇ ਵਿਸ਼ੇਸ਼ …
Read More »