ਜਾਖੜ ਨੇ ਕਿਹਾ – ਅਕਾਲੀ ਦਲ ਨੇ ਵੋਟਾਂ ਖਾਤਰ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਮੁਆਫ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਅੱਜ ਬੇਅਦਬੀ ਮਾਮਲੇ ਨੂੰ ਲੈ ਕੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਡੇਰਾ ਸਿਰਸਾ ‘ਤੇ ਨਿਸ਼ਾਨਾ …
Read More »Daily Archives: July 14, 2020
ਸੁਖਦੇਵ ਢੀਂਡਸਾ ਨੇ ਸੁਖਬੀਰ ਬਾਦਲ ਨੂੰ ਦੱਸਿਆ ਵਪਾਰੀਆਂ ਦੇ ਅਕਾਲੀ ਦਲ ਦਾ ਪ੍ਰਧਾਨ
ਮੁਹਾਲੀ/ਬਿਊਰੋ ਨਿਊਜ਼ ਨਵਾਂ ਸ਼੍ਰੋਮਣੀ ਅਕਾਲੀ ਦਲ ਬਣਾਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਨੇ ਸਰਗਰਮੀ ਵਧਾ ਦਿੱਤੀ ਹੈ ਅਤੇ ਬਾਦਲਾਂ ਤੋਂ ਨਰਾਜ਼ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਮੁਹਾਲੀ ਵਿਖੇ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸਿਆਸੀ ਪਰਿਵਾਰ ਦੇ ਕਬਜ਼ੇ ਵਿੱਚੋਂ ਮੁਕਤ ਕਰਵਾਉਣ ਲਈ ਅਕਾਲ ਤਖ਼ਤ ਸਾਹਿਬ …
Read More »ਭਾਰਤ ਦੀ ਹਕੂਮਤ ਵੀ ਮੁਗਲਾਂ ਵਾਂਗ ਘੱਟਗਿਣਤੀਆਂ ਨੂੰ ਖ਼ਤਮ ਕਰਨ ‘ਚ ਲੱਗੀ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ – ਘੱਟ ਗਿਣਤੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਕੀਤਾ ਜਾ ਰਿਹਾ ਪ੍ਰੇਸ਼ਾਨ ਕੀਰਤਪੁਰ ਸਾਹਿਬ/ਬਿਊਰੋ ਨਿਊਜ਼ ਭਾਰਤ ਦੀ ਹਕੂਮਤ ਵੀ ਮੁਗਲਾਂ ਵਾਂਗ ਘੱਟ ਗਿਣਤੀਆਂ ਨੂੰ ਖਤਮ ਕਰਨ ਵਿਚ ਲੱਗੀ ਹੋਈ ਹੈ। ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਰਤਪੁਰ ਸਾਹਿਬ ਵਿਚ ਇਹ …
Read More »ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 8400 ਤੋਂ ਪਾਰ
ਸੂਬੇ ‘ਚ 72 ਘੰਟਿਆਂ ਲਈ ਆਉਣ ਵਾਲਿਆਂ ਵਾਸਤੇ ਇਕਾਂਤਵਾਸ ਦੀ ਲੋੜ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 8400 ਤੋਂ ਪਾਰ ਹੋ ਗਈ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਸੂਬੇ’ਚ 400 ਤੋਂ ਵੱਧ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸੇ ਦੌਰਾਨ 5600 ਤੋਂ ਵੱਧ ਕਰੋਨਾ ਪੀੜਤ ਸਿਹਤਯਾਬ ਵੀ …
Read More »ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿਚ ਨਾ ਲਿਖਣ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ
ਪੰਜਾਬ ਸਰਕਾਰ ਵਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਉਚ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ ਅਤੇ ਵਿਭਾਗਾਂ ਨੂੰ ਸਖਤੀ ਨਾਲ ਕਿਹਾ ਕਿ ਨਾਮ ਪਲੇਟ ਅਤੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ। ਪੰਜਾਬ ਸਰਕਾਰ ਨੇ ਮਾਂ ਬੋਲੀ …
Read More »ਸਚਿਨ ਪਾਇਲਟ ਨੂੰ ਰਾਜਸਥਾਨ ਦੇ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ
ਰਾਜਸਥਾਨ ਦਾ ਸਿਆਸੀ ਸੰਕਟ ਹੋਰ ਡੂੰਘਾ ਹੋਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਕਾਂਗਰਸ ਦੀ ਸਰਕਾਰ ਵਿਚ ਸਿਆਸੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਹੁਣ ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਬਾਗੀ ਹੋ ਰਹੇ ਸਚਿਨ ਪਾਇਲਟ ਨੂੰ ਪਿਛਲੇ ਤਿੰਨ ਦਿਨਾਂ ਤੋਂ ਮਨਾਉਣ …
Read More »ਸਚਿਨ ਪਾਇਲਟ ਨੇ ਵੀ ਟਵੀਟ ਰਾਹੀਂ ਕਿਹਾ
ਸੱਚ ਨੂੰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ, ਪਰ ਹਰਾਇਆ ਨਹੀਂ ਜਾ ਸਕਦਾ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਉਪ ਮੁੱਖ ਮੰਤਰੀ ਅਤੇ ਸੂਬੇ ਦੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਸਚਿਨ ਪਾਇਲਟ ਨੇ ਵੀ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਸੱਚ ਨੂੂੰ ਪ੍ਰੇਸ਼ਾਨ …
Read More »ਆਨਲਾਈਨ ਕਲਾਸਾਂ ਵਿਦਿਆਰਥੀਆਂ ਦੀ ਸਿਹਤ ਲਈ ਹਾਨੀਕਾਰਕ
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਚੰਡੀਗੜ੍ਹ/ਬਿਊਰੋ ਨਿਊਜ਼ 2ਲੌਕ ਡਾਊਨ ਕਾਰਨ ਬੰਦ ਸਕੂਲ ਦੇ ਸੰਚਾਲਕਾਂ ਵੱਲੋਂ ਆਨਲਾਈਨ ਐਜੂਕੇਸ਼ਨ ਨਾਲ ਸਬੰਧਤ ਇਕ ਅਪੀਲ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਹੋਰ ਧਿਰਾਂਨੂੰ ਨੋਟਿਸ ਜਾਰੀ ਕੀਤਾ ਹੈ।ਪਟੀਸ਼ਨਵਿਚ ਅਪੀਲਕਰਤਾ ਪੁਨੀਤ ਬਾਂਸਲ ਨੇ ਕਿਹਾ ਕਿ ਲੌਕਡਾਊਨ ਕਾਰਨ ਬੱਚਿਆਂ ਦੀਆਂ ਸਰੀਰਕ ਗਤੀਵਿਧੀਆਂ …
Read More »ਦਿੱਲੀ ‘ਚ 12ਵੀਂ ਜਮਾਤ ਦੇ ਨਤੀਜਿਆਂ ਤੋਂ ਅਰਵਿੰਦ ਕੇਜਰੀਵਾਲ ਖੁਸ਼
ਕਹਿੰਦੇ – ਸਰਕਾਰੀ ਸਕੂਲਾਂ ਨੇ ਕੀਤੀ ਬਹੁਤ ਮਿਹਨਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ‘ਤੇ ਖ਼ੁਸ਼ੀ ਜ਼ਾਹਰ ਕੀਤੀ । ਉਨ੍ਹਾਂ ਕਿਹਾ ਕਿ 98 ਫ਼ੀਸਦੀ ਵਿਦਿਆਰਥੀ-ਵਿਦਿਆਰਥਣਾਂ ਨੇ ਪਾਸ ਹੋ ਕੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਅੱਜ ਉਪ …
Read More »ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 9 ਲੱਖਤੋਂ ਪਾਰ
ਟਰੰਪ ਨੇ ਕਿਹਾ – ਸਾਡੇ ਕੋਲ ਦੁਨੀਆ ਦਾ ਸਭ ਤੋਂ ਵੱਡਾ ਟੈਸਟਿੰਗ ਪ੍ਰੋਗਰਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ 9 ਲੱਖ 12 ਹਜ਼ਾਰ ਤੋਂ ਪਾਰ ਹੋ ਗਿਆ ਅਤੇ 5 ਲੱਖ 74 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਤੰਦਰੁਸਤ ਵੀ ਹੋਏ ਹਨ। ਭਾਰਤ ਵਿਚ ਕਰੋਨਾ ਨਾਲ ਮਰਨ ਵਾਲਿਆਂ ਦੀ …
Read More »