ਗਿਆਨੀ ਹਰਪ੍ਰੀਤ ਸਿੰਘ ਨੇ ਜਾਂਚ ਸੇਵਾ ਮੁਕਤ ਜੱਜ ਨੂੰ ਸੌਂਪੀ ਅੰਮ੍ਰਿਤਸਰ/ਬਿਊਰੋ ਨਿਊਜ਼ ਐਸ.ਜੀ.ਪੀ.ਸੀ. ਦੇ ਪ੍ਰਬੰਧ ਅਧੀਨ ਗੋਲਡਨ ਆਫਸੈੱਟ ਪ੍ਰੈੱਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਰਿਕਾਰਡ ਵਿਚ ਘੱਟ ਹੋਣ ਸਬੰਧੀ ਸਿੱਖ ਸੰਗਤਾਂ ਅੰਦਰ ਕਾਫੀ ਸ਼ੰਕਾਵਾਂ ਪਾਈਆਂ ਜਾ ਰਹੀਆਂ ਹਨ। ਇਸ ਸਬੰਧੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ …
Read More »Daily Archives: July 17, 2020
ਡੇਰਾ ਮੁਖੀ ਨੂੰ ਪੁਸ਼ਾਕ ਦੇਣ ਦੇ ਮਾਮਲੇ ਵਿਚ ਸੁਖਬੀਰ ਬਾਦਲ ਚੁੱਪ
ਇੰਟਰਨੈਸ਼ਨਲ ਸਿੱਖ ਕੌਂਸਲ ਟਰੱਸਟ ਦੀ ਪ੍ਰਧਾਨ ਵਲੋਂ ਸੁਖਬੀਰ ਨੂੰ ਪੰਥ ‘ਚੋਂ ਛੇਕਣ ਲਈ ਅਕਾਲ ਤਖਤ ਸਾਹਿਬ ਵਿਖੇ ਦਿੱਤਾ ਮੰਗ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਪੁਸ਼ਾਕ ਦੇਣ ਦੇ ਮਾਮਲੇ ਵਿਚ ਸੁਖਬੀਰ ਬਾਦਲ ਚਾਰੇ ਪਾਸਿਓਂ ਘਿਰਦੇ ਜਾ ਰਹੇ ਹਨ, ਪਰ ਸੁਖਬੀਰ ਬਾਦਲ ਨੇ ਇਸ ਸਬੰਧੀ …
Read More »ਕੈਪਟਨ ਅਮਰਿੰਦਰ ਵਲੋਂ ਪੰਜਾਬ ਪੁਲਿਸ ਦੇ ਵਿਸ਼ੇਸ਼ ਕੋਵਿਡ ਦਸਤੇ ਬਣਾਉਣ ਦਾ ਫੈਸਲਾ
ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਦੇ ਨੇੜੇ ਪਹੁੰਚੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਦੇ ਨੇੜੇ ਪਹੁੰਚ ਗਈ ਹੈਅਤੇ 6300 ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3 ਹਜ਼ਾਰ ਦੇ ਕਰੀਬ ਹੈ ਅਤੇ 233 ਵਿਅਕਤੀਆਂ …
Read More »ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਰੱਦ ਕਰਵਾਉਣ ਹਾਈਕੋਰਟ ਪਹੁੰਚੀ ਪੁਲਿਸ
ਦੋ ਹੋਰ ਮੁਲਜ਼ਮਾਂ ਦੀਆਂ ਜ਼ਮਾਨਤਾਂ ਖਾਰਜ ਕਰਨ ਲਈ ਅਰਜ਼ੀ ਦਾਇਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬਦੇਸਾਬਕਾਡੀਜੀਪੀ ਸੁਮੇਧ ਸੈਣੀ ਦੀ ਮੁਲਤਾਨੀ ਅਗਵਾ ਮਾਮਲੇ ਵਿਚ ਗ੍ਰਿਫਤਾਰੀ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਧਿਆਨ ਰਹੇ ਕਿ ਇਸ ਮਾਮਲੇ ਵਿਚ ਸਮੁੇਧ ਸੈਣੀ ਨੂੰ ਮੁਹਾਲੀ ਅਦਾਲਤ ਤੋਂ ਅਗਾਊਂ ਜ਼ਮਾਨਤ ਮਿਲ ਗਈ ਸੀ। ਹੁਣ ਇਸ ਜ਼ਮਾਨਤ ਨੂੰ ਰੱਦ ਕਰਵਾਉਣ …
Read More »ਮੋਗਾ ਜ਼ਿਲ੍ਹਾ ਯੂਥ ਕਾਂਗਰਸ ਦਾ ਪ੍ਰਧਾਨ ਜਬਰ ਜਨਾਹ ਦੇ ਮਾਮਲੇ ‘ਚ ਗ੍ਰਿਫਤਾਰ
ਸਿਆਸੀ ਪਹੁੰਚ ਕਰਕੇ ਗ੍ਰਿਫਤਾਰੀ ਤੋਂ ਬਚ ਰਿਹਾ ਸੀ ਵਰੁਣ ਜੋਸ਼ੀ ਮੋਗਾ/ਬਿਊਰੋ ਨਿਊਜ਼ ਮੋਗਾ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਵਰੁਣ ਜੋਸ਼ੀ ਨੂੰ ਜਬਰ ਜਨਾਹ ਦੇ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਗਿਆ। ਧਿਆਨ ਰਹੇ ਕਿ ਪਾਰਟੀ ਹਾਈਕਮਾਂਡ ਵਲੋਂ ਜੋਸ਼ੀ ਨੂੰ ਪਹਿਲਾਂ ਹੀ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਵਰੁਣ ਜੋਸ਼ੀ ਖ਼ਿਲਾਫ਼ …
Read More »ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਤੋਂ 7 ਕਿੱਲੋ ਸੋਨਾ ਬਰਾਮਦ
ਰਾਜਾਸਾਂਸੀ/ਬਿਊਰੋ ਨਿਊਜ਼ ਦੁਬਈ ਤੋਂ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ‘ਤੇ ਆਈ ਉਡਾਣ ਵਿਚੋਂ 7 ਕਿਲੋ ਸੋਨਾ ਬਰਾਮਦ ਕੀਤਾ ਗਿਆ। ਜਾਣਕਾਰੀ ਅਨੁਸਾਰ ਕਸਟਮ ਵਿਭਾਗ ਵੱਲੋਂ ਇਸ ਸੰਬੰਧ ਵਿਚ ਚਾਰ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਇਹ ਸੋਨਾ ਇਲੈੱਕਟ੍ਰਾਨਿਕ ਦੇ ਸਾਮਾਨ …
Read More »ਰਾਜਸਥਾਨ ਦੀ ਸਿਆਸਤ ਹੋਰ ਗਰਮਾਈ
ਭਾਜਪਾ ਕੇਂਦਰੀ ਮੰਤਰੀ ਸ਼ੇਖਾਵਤ ਅਤੇ ਕਾਂਗਰਸ ਦੇ ਦੋ ਵਿਧਾਇਕਾਂ ਖਿਲਾਫ ਮਾਮਲੇ ਹੋਏ ਦਰਜ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੀ ਹੋਈ ਛੁੱਟੀ ਤੋਂ ਬਾਅਦ ਸਿਆਸਤ ਹੋਰ ਗਰਮਾਉਂਦੀ ਜਾ ਰਹੀ ਹੈ। ਇਸਦੇ ਚੱਲਦਿਆਂ ਆਡੀਓ ਟੇਪ ਜਨਤਕ ਹੋਣ ਤੋਂ ਬਾਅਦ ਹੁਣ ਕਾਂਗਰਸ ਨੇ ਭਾਜਪਾ ‘ਤੇ ਜੋਰਦਾਰ ਹਮਲਾ ਸਾਧਿਆ ਤੇ …
Read More »ਮੋਦੀ ਦੀਆਂ ਵਿਦੇਸ਼ ਤੇ ਆਰਥਿਕ ਨੀਤੀਆਂ ‘ਤੇ ਰਾਹੁਲ ਗਾਂਧੀ ਨੇ ਚੁੱਕੇ ਸਵਾਲ
ਕਿਹਾ – ਬੇਰੁਜ਼ਗਾਰੀ ਆਪਣੀ ਚਰਮ ਸੀਮਾ ‘ਤੇ ਪਹੁੰਚੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਮੋਦੀ ‘ਤੇ ਸਿਆਸੀ ਨਿਸ਼ਾਨਾ ਸਾਧਿਆ ਅਤੇ ਉਨ੍ਹਾਂ ਦੀ ਆਰਥਿਕ ਤੇ ਵਿਦੇਸ਼ ਨੀਤੀ ਨੂੰ ਲੈ ਕੇ ਸਵਾਲ ਚੁੱਕੇ ਹਨ। ਰਾਹੁਲ ਗਾਂਧੀ ਨੇ ਸਵਾਲ ਚੁੱਕਦੇ ਹੋਏ ਪੁੱਛਿਆ ਹੈ ਕਿ ਆਖਰ ਚੀਨ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 3 ਅੱਤਵਾਦੀ ਮਾਰ ਮੁਕਾਏ
ਭਾਰਤੀ ਫੌਜ ਦੇ 3 ਜਵਾਨ ਵੀ ਹੋਏ ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਨਾਗਨਾਦ ਸ਼ਿਮਰ ਇਲਾਕੇ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਵਿਚ ਇਕ ਕਮਾਂਡਰ ਵੀ ਸ਼ਾਮਲ ਹੈ, ਜੋ ਪਿਛਲੇ ਡੇਢ …
Read More »ਚੀਨ ਨੂੰ ਲੈ ਕੇ ਡੋਨਾਲਡ ਟਰੰਪ ਦੀ ਬਦਲੀ ਸੁਰ
ਕਿਹਾ – ਭਾਰਤ ਅਤੇ ਚੀਨ ਦੇ ਅਮਨ ਲਈ ਹਰ ਸੰਭਵ ਮਦਦ ਕਰਾਂਗੇ ਵਾਸ਼ਿੰਗਟਨ/ਬਿਊਰੋ ਨਿਊਜ਼ ਚੀਨ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸੁਰ ਕੁਝ ਬਦਲੀ ਹੋਈ ਨਜ਼ਰ ਆਈ ਹੈ। ਟਰੰਪ ਨੇ ਕਿਹਾ ਕਿ ਉਹ ਭਾਰਤ ਤੇ ਚੀਨ ਦੇ ਲੋਕਾਂ ਦੀ ਭਲਾਈ ਤੇ ਸ਼ਾਂਤੀ ਬਣਾਈ ਰੱਖਣ ਲਈ ਹਰ ਸੰਭਵ ਕੋਸ਼ਿਸ਼ …
Read More »