ਟਰੰਪ ਨੇ ਕਿਹਾ -ਕਰੋਨਾ ਦੇ ਟੈਸਟ ਕਰਨ ‘ਚ ਅਮਰੀਕਾ ਅੱਵਲ ਅਤੇ ਭਾਰਤ ਦਾ ਨੰਬਰ ਦੂਜਾ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ ਡੇਢ ਕਰੋੜ ਤੋਂ ਪਾਰ ਹੋ ਗਿਆ ਅਤੇ 91 ਲੱਖ ਤੋਂ ਵੀ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਧਿਆਨ ਰਹੇ ਕਿ ਸੰਸਾਰ ਵਿਚ ਹੁਣ ਤੱਕ 6 …
Read More »Daily Archives: July 22, 2020
ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 11 ਹਜ਼ਾਰ ਤੱਕ ਅੱਪੜੀ
ਭਾਰਤ ‘ਚ ਕਰੋਨਾ ਪੀੜਤਾਂ ਦਾ ਅੰਕੜਾ 12 ਲੱਖ ਤੱਕ ਅੱਪੜਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 11 ਹਜ਼ਾਰ ਤੱਕ ਅੱਪੜ ਗਈ ਹੈ ਅਤੇ 7400 ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3300 ਤੋਂ ਜ਼ਿਆਦਾ ਹੈ ਅਤੇ ਮੌਤਾਂ ਦੀ ਗਿਣਤੀ …
Read More »ਕੈਪਟਨ ਅਮਰਿੰਦਰ ਦੇ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਦਿੱਤਾ ਅਸਤੀਫ਼ਾ
ਸੁਰੇਸ਼ ਕੁਮਾਰ ਨੇ ਤਿੰਨ ਸਾਲਾਂ ਵਿਚ ਚੌਥੀ ਵਾਰ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਕੈਪਟਨ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜ਼ਕਾਲ ਦੌਰਾਨ ਸੁਰੇਸ ਕੁਮਾਰ ਨੇ ਚੌਥੀ ਵਾਰ ਅਸਤੀਫ਼ਾ ਦਿੱਤਾ ਹੈ। ਪਿਛਲੇ ਕਰੀਬ …
Read More »267 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਜਾਂਚ ਹੋਈ ਸ਼ੁਰੂ
ਗਿਆਨੀ ਹਰਪ੍ਰੀਤ ਸਿੰਘ ਦੀ ਅਪੀਲ – ਇਸ ਮੁੱਦੇ ‘ਤੇ ਸਿਆਸੀ ਰੋਟੀਆਂ ਨਾ ਸੇਕੀਆਂ ਜਾਣ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ 267 ਸਰੂਪਾਂ ਸਬੰਧੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਨਿੱਜੀ ਸਹਾਇਕ ਮਹਿੰਦਰ ਸਿੰਘ ਆਲੀ ਵਲੋਂ ਮੀਟਿੰਗ ਕੀਤੀ ਗਈ। …
Read More »ਯੂਨਾਈਟਿਡ ਅਕਾਲੀ ਦਲ ਦਾ ਢੀਂਡਸਾ ਦੇ ਅਕਾਲੀ ਦਲ ‘ਚ ਹੋਵੇਗਾ ਰਲੇਵਾਂ
ਸੁਖਦੇਵ ਢੀਂਡਸਾ ਨੇ ਦਿੱਲੀ ਵਿਚ ਵੀ ਪ੍ਰਚਾਰ ਕੀਤਾ ਸ਼ੁਰੂ ਜਲੰਧਰ/ਬਿਊਰੋ ਨਿਊਜ਼ ਯੂਨਾਈਟਿਡ ਅਕਾਲੀ ਦਲ ਦਾ ਸੁਖਦੇਵ ਸਿੰਘ ਢੀਂਡਸਾ ਵਲੋਂ ਬਣਾਏ ਨਵੇਂ ਅਕਾਲੀ ਦਲ ਵਿਚ ਰਲੇਵਾਂ ਹੋਣ ਜਾ ਰਿਹਾ ਹੈ। ਇਸ ਸਬੰਧੀ 25 ਜੁਲਾਈ ਨੂੰ ਬਕਾਇਦਾ ਜਲੰਧਰ ਵਿਚ ਐਲਾਨ ਕਰ ਦਿੱਤਾ ਜਾਵੇਗਾ। ਸ੍ਰੋਮਣੀ ਅਕਾਲੀ ਦਲ ਵਿਚੋਂ ਬਾਗੀ ਹੋਏ ਸੁਖਦੇਵ ਸਿੰਘ ਢੀਂਡਸਾ …
Read More »ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ‘ਚ ਪ੍ਰਦਰਸ਼ਨ ਲਗਾਤਾਰ ਜਾਰੀ
ਕਿਸਾਨ ਆਗੂਆਂ ਨੇ ਸਾੜੀਆਂ ਆਰਡੀਨੈਂਸਾਂ ਦੀਆਂ ਕਾਪੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਆਰਡੀਨੈਂਸਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕਿਸਾਨ ਵਿਰੋਧੀ ਇਸ ਫੈਸਲੇ ਖਿਲਾਫ ਪੰਜਾਬ ਵਿਚ ਲਗਾਤਾਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸੇ ਤਹਿਤ ਅੱਜ ਵੀ ਭਾਰਤੀ ਕਿਸਾਨ ਯੂਨੀਅਨ ਨੇ ਰਾਜਪੁਰਾ ਵਿਚ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੀਆਂ …
Read More »ਪਟਿਆਲਾ ‘ਚ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ
ਮੋਗਾ ‘ਚ ਮੈਡੀਕਲ ਸਟੋਰ ਦਾ ਮਾਲਕ ਅਗਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਦੇ ਮਾਮਲੇ ਵੀ ਦਿਨੋ-ਦਿਨ ਵਧ ਰਹੇ ਹਨ ਅਤੇ ਇਸਦੇ ਨਾਲ ਕਤਲ, ਅਗਵਾ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿਚ ਵੀ ਵਾਧਾ ਹੋ ਰਿਹਾ ਹੈ। ਇਸਦੇ ਚੱਲਦਿਆਂ ਪਟਿਆਲਾ ਵਿਚ ਦੋ ਮੋਟਰ ਸਾਈਕਲ ਸਵਾਰ ਵਿਅਕਤੀਆਂ ਨੇ ਇਕ ਮਹਿਲਾ ਪ੍ਰੀਤ ਕੌਰ …
Read More »ਤਰਨਤਾਰਨ ‘ਚ ਦਲਿਤ ਪਰਿਵਾਰ ‘ਤੇ ਅਮੀਰਾਂ ਦਾ ਤਸ਼ੱਦਦ
ਕੁੱਟਮਾਰ ਕਰਕੇ ਪਿਲਾਇਆ ਪਿਸ਼ਾਬ ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਵਿਚ ਗਰੀਬ ਪਰਿਵਾਰਾਂ ‘ਤੇ ਅਮੀਰਾਂ ਵਲੋਂ ਕੀਤੇ ਜਾਂਦੇ ਤਸ਼ੱਦਦ ਦੀਆਂ ਘਟਨਾਵਾਂ ਆਮ ਦੇਖਣ ਸੁਣਨ ਨੂੰ ਮਿਲਦੀਆਂ ਹਨ। ਇਸੇ ਤਹਿਤ ਤਰਨਤਾਰਨ ਦੇ ਪਿੰਡ ਰਸੂਲਪੁਰ ਤੋਂ ਅਜਿਹਾ ਹੀ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਰਸੂਲਪੁਰ ਪਿੰਡ ਵਿਚ ਇੱਕ ਜਿੰਮੀਦਾਰ ਪਰਿਵਾਰ ਵੱਲੋਂ ਦਲਿਤ ਪਰਿਵਾਰ ਦੀ ਜ਼ਮੀਨ ‘ਤੇ …
Read More »ਪੰਜਾਬੀ ਨਾਵਲਕਾਰ ਰਾਜ ਕੁਮਾਰ ਗਰਗ ਦਾ ਸੰਗਰੂਰ ‘ਚ ਦੇਹਾਂਤ
ਸਾਹਿਤਕ ਪ੍ਰੇਮੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਲੁਧਿਆਣਾ/ਬਿਊਰੋ ਨਿਊਜ਼ ਉੱਘੇ ਨਾਵਲਕਾਰ ਤੇ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਕਾਰਜਕਾਰੀ ਮੈਂਬਰ ਰਾਜ ਕੁਮਾਰ ਗਰਗ ਦਾ ਸੰਗਰੂਰ ਵਿਖੇ ਦੇਹਾਂਤ ਹੋ ਗਿਆ। ਲੰਘੀ 15 ਜੁਲਾਈ ਨੂੰ 70ਵਾਂ ਜਨਮ ਦਿਨ ਮਨਾਉਣ ਵਾਲੇ ਰਾਜ ਕੁਮਾਰ ਗਰਗ ਨੇ ਆਪਣਾ ਨਵਾਂ ਨਾਵਲ ‘ਚਾਨਣ ਦੀ ਉਡੀਕ’ ਵੀ ਲੋਕ ਅਰਪਣ …
Read More »ਅਸ਼ੋਕ ਗਹਿਲੋਤ ਦੇ ਭਰਾ ਦੇ ਘਰ ਈ.ਡੀ. ਦੇ ਛਾਪੇ
ਕਾਂਗਰਸ ਨੇ ਕਿਹਾ – ਨਰਿੰਦਰ ਮੋਦੀ ਨੇ ਦੇਸ਼ ਵਿਚ ਰੇਡ ਰਾਜ ਚਲਾਇਆ ਜੋਧਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਚੱਲ ਰਹੇ ਸਿਆਸੀ ਘਮਾਸਾਣ ਦੇ ਚੱਲਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਫਰਟੀਲਾਈਜ਼ਰ ਸਕੈਮ ਮਾਮਲੇ ਵਿਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਭਰਾ ਅਗਰਸੈਨ ਗਹਿਲੋਤ ਦੇ ਘਰ ਅਤੇ ਫਾਰਮ ਹਾਊਸ ‘ਤੇ ਛਾਪੇ ਮਾਰੇ। ਈਡੀ ਦੀ ਟੀਮ ਪੀਪੀਈ …
Read More »