ਅੰਮ੍ਰਿਤਸਰ : 267 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਦੀ ਜਾਂਚ ਦਾ ਕੰਮ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਤਿਲੰਗਨਾ ਹਾਈਕੋਰਟ ਦੇ ਵਕੀਲ ਭਾਈ ਈਸ਼ਰ ਸਿੰਘ ਤੇ ਉਨ੍ਹਾਂ ਦੇ ਸਹਿਯੋਗੀਆਂ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦਾ ਦੌਰਾ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ …
Read More »Daily Archives: July 24, 2020
ਪੰਜਾਬ ਭਰ ‘ਚ ਕਿਸਾਨਾਂ ਨੇ ਰੋਸ ਵਜੋਂ ਕੀਤਾ ਟਰੈਕਟਰ ਪ੍ਰਦਰਸ਼ਨ
ਖੇਤੀ ਆਰਡੀਨੈਂਸਾਂ ਤੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਕਿਸਾਨਾਂ ਵਲੋਂ ਪੰਜਾਬ ਭਰ ‘ਚ ਰੋਸ ਵਿਖਾਵੇ ਨਰਿੰਦਰ ਮੋਦੀ ਸਰਕਾਰ ਵਿਰੁੱਧ ਕੀਤੀ ਜ਼ੋਰਦਾਰ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਅਗਵਾਈ ਹੇਠ ਸੋਮਵਾਰ ਨੂੰ ਹਜ਼ਾਰਾਂ ਕਿਸਾਨਾਂ ਨੇ ਸੜਕਾਂ ‘ਤੇ ਟਰੈਕਟਰਾਂ ਸਮੇਤ ਨਿੱਕਲ ਕੇ ਕੇਂਦਰ ਵੱਲੋਂ ਜਾਰੀ ਖੇਤੀ ਆਰਡੀਨੈਂਸਾਂ ਵਿਰੁੱਧ …
Read More »ਪੰਜਾਬ ਵਿਚ ਕਰੋਨਾ ਵਾਇਰਸ ਦੇ ਖਾਤਮੇ ਤੱਕ ਨਹੀਂ ਖੁੱਲ੍ਹਣਗੇ ਸਕੂਲ : ਸਿੰਗਲਾ
ਕਿਹਾ – ਅਸੀਂ ਭਵਿੱਖ ਨੂੰ ਖਤਰੇ ਵਿਚ ਨਹੀਂ ਪਾ ਸਕਦੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਕਰੋਨਾ ਵਾਇਰਸ ਦਾ ਖ਼ਤਰਾ ਨਹੀਂ ਟੱਲਦਾ ਤਦ ਤਕ ਪੰਜਾਬ ਵਿਚ ਸਰਕਾਰੀ ਸਕੂਲ ਨਹੀਂ ਖੁੱਲ੍ਹਣਗੇ। ਇਸ ਗੱਲ ਦੀ ਜਾਣਕਾਰੀ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਦਿੱਤੀ। …
Read More »ਫੀਸ ਨਾ ਦੇਣ ਵਾਲੇ ਬੱਚਿਆਂ ਦਾ ਨਾਂ ਨਹੀਂ ਕੱਟ ਸਕਣਗੇ ਸਕੂਲ
ਹਾਈਕੋਰਟ ਨੇ ਫੀਸ ਮਾਮਲੇ ‘ਤੇ ਰੋਕ ਲਾਉਣ ਤੋਂ ਕੀਤਾ ਇਨਕਾਰ ਚੰਡੀਗੜ੍ਹ : ਪੰਜਾਬ ਦੇ ਨਿੱਜੀ ਸਕੂਲਾਂ ਤੇ ਮਾਪਿਆਂ ਦਰਮਿਆਨ ਫੀਸਾਂ ਦੇ ਮੁੱਦੇ ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਹਾਲ ਦੀ ਘੜੀ ਮਾਪਿਆਂ ਨੂੰ ਝਟਕਾ ਦਿੰਦਿਆਂ ਸਿੰਗਲ ਬੈਂਚ ਦੇ ਫੈਸਲੇ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਮਾਪਿਆਂ ਨੂੰ …
Read More »ਬਟਾਲਾ ਤੋਂ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੂੰ ਵੀ ਕਰੋਨਾ ਨੇ ਘੇਰਿਆ
ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 12 ਹਜ਼ਾਰ ਤੱਕ ਅੱਪੜਿਆ ਚੰਡੀਗੜ੍ਹ :ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 12 ਹਜ਼ਾਰ ਤੱਕ ਅੱਪੜ ਗਿਆ ਹੈ ਅਤੇ 7400 ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3400 ਤੋਂ ਜ਼ਿਆਦਾ ਹੈ ਅਤੇ 275 ਵਿਅਕਤੀ ਕਰੋਨਾ ਦੀ ਜੰਗ …
Read More »ਰਾਵੀ ਦਰਿਆ ‘ਚੋਂ 3 ਅਰਬ 21 ਕਰੋੜ ਦੀ ਹੈਰੋਇਨ ਬਰਾਮਦ
ਪਾਕਿਸਤਾਨ ਵਾਲੇ ਪਾਸਿਓਂ ਹੋ ਰਿਹਾ ਸੀ ਹੈਰੋਇਨ ਦਾ ਕੰਟਰੋਲ ਬਟਾਲਾ/ਬਿਊਰੋ ਨਿਊਜ਼ : ਸਰਹੱਦ ‘ਤੇ ਬੀ.ਐਸ.ਐਫ਼. ਦੀ 10 ਬਟਾਲੀਅਨ ਸ਼ਿਕਾਰ ਮਾਛੀਆਂ ਵਲੋਂ ਲੰਘੇ ਐਤਵਾਰ ਨੂੰ ਨੰਗਲੀ ਪੋਸਟ ਨੇੜਿਓਂ ਪਾਕਿਸਤਾਨ ਵਾਲੇ ਪਾਸਿਓਂ ਰਾਵੀ ਦਰਿਆ ਵਿਚ ਰੁੜ ਕੇ ਆ ਰਹੇ 60 ਪੈਕਟਾਂ ਵਿਚ 64.330 ਕਿੱਲੋ ਹੈਰੋਇਨ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ …
Read More »ਅਮਰੀਕਾ ਤੋਂ ਡਿਪੋਰਟ ਹੋ ਕੇ 110 ਹੋਰ ਭਾਰਤੀ ਸੁਪਨਿਆਂ ਸਮੇਤ ਵਾਪਸ ਵਤਨ ਪਰਤੇ
ਲੱਖਾਂ ਰੁਪਏ ਖਰਚ ਕੇ ਗੈਰਕਾਨੂੰਨੀ ਤਰੀਕੇ ਨਾਲ ਪਹੁੰਚੇ ਸਨ ਅਮਰੀਕਾ ਰਾਜਾਸਾਂਸੀ : ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਅਮਰੀਕਾ ਗਏ 110 ਭਾਰਤੀ ਨੌਜਵਾਨ ਡਿਪੋਰਟ ਹੋਣ ਮਗਰੋਂ ਆਪਣੇ ਵਤਨ ਪਰਤ ਆਏ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ ਇਨ੍ਹਾਂ ਨੌਜਵਾਨਾਂ ਨੂੰ ਸਬੰਧਿਤ ਵੱਖ-ਵੱਖ ਜ਼ਿਲ੍ਹਿਆਂ ਵਿਚ ਇਕਾਂਤਵਾਸ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ‘ਚ ਫਸੇ 177 ਭਾਰਤੀ ਆਪਣੇ ਘਰੀਂ ਪਹੁੰਚੇ
ਮੁਹਾਲੀ/ਬਿਊਰੋ ਨਿਊਜ਼ : ਕਰੋਨਾ ਮਹਾਂਮਾਰੀ ਦੇ ਚੱਲਦਿਆਂ ਦੁਬਈ ਵਿਚ ਫਸੇ 177 ਭਾਰਤੀ ਨਾਗਰਿਕ ਸਰਬੱਤ ਦਾ ਭਲਾ ਟਰੱਸਟ ਦੇ ਯਤਨਾਂ ਸਦਕਾ ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਵਿਖੇ ਪਹੁੰਚੇ। ਇਸ ਮੌਕੇ ਇਨ੍ਹਾਂ ਯਾਤਰੀਆਂ ਦਾ ਸਵਾਗਤ ਕਰਨ ਲਈ ਏਅਰਪੋਰਟ ਵਿਖੇ ਪਹੁੰਚੇ ਸਰਬੱਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ …
Read More »ਮੱਤੇਵਾੜਾ ਜੰਗਲ ਨੂੰ ਉਜਾੜਨ ਦਾ ਸਵਾਲ ਹੀ ਨਹੀਂ : ਕੈਪਟਨ
ਮੁੱਖ ਮੰਤਰੀ ਨੇ ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਲੜੀ ਦੌਰਾਨ ਫੇਸਬੁੱਕ ਲਾਈਵ ਜ਼ਰੀਏ ਦਿੱਤੇ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੱਤੇਵਾੜਾ ਜੰਗਲ ਦੇ ਉਜਾੜੇ ਬਾਰੇ ਸਾਹਮਣੇ ਆ ਰਹੀਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਐਲਾਨ ਕੀਤਾ ਕਿ ਮੱਤੇਵਾੜਾ ਜੰਗਲ ਦਾ ਇਕ ਵੀ ਰੁੱਖ ਨਹੀਂ ਪੁੱਟਿਆ ਜਾਵੇਗਾ ਅਤੇ …
Read More »ਮੁੱਖ ਮੰਤਰੀ ਦੇ ਚੀਫ਼ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਕੈਪਟਨ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜ਼ਕਾਲ ਦੌਰਾਨ ਸੁਰੇਸ ਕੁਮਾਰ ਨੇ ਚੌਥੀ ਵਾਰ ਅਸਤੀਫ਼ਾ ਦਿੱਤਾ ਹੈ। ਪਿਛਲੇ ਕਰੀਬ ਅੱਠ-ਨੌ ਮਹੀਨਿਆਂ ਤੋਂ ਸੁਰੇਸ ਕੁਮਾਰ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਨਹੀਂ ਆ …
Read More »