ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਦੇਬ ਵੱਲੋਂ ਪੰਜਾਬੀਆਂ ਅਤੇ ਹਰਿਆਣਾ ਦੇ ਜਾਟਾਂ ਬਾਰੇ ਕੀਤੀ ਟਿੱਪਣੀ ਸਬੰਧੀ ਭਾਜਪਾ ਨੂੰ ਘੇਰਦਿਆਂ ਬਿਪਲਬ ਦੇਬ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ …
Read More »Daily Archives: July 24, 2020
ਪਾਕਿਸਤਾਨ ਸਰਕਾਰ ਨੇ 73 ਵਰ੍ਹਿਆਂ ਬਾਅਦ ਖੋਲ੍ਹਿਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ
ਅੰਮ੍ਰਿਤਸਰ : ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ਵਿਚ ਉੱਥੋਂ ਦੀ ਸਥਾਨਕ ਹਿੰਦੂ ਸਿੱਖ ਸੰਗਤ ਲਈ 73 ਵਰ੍ਹਿਆਂ ਤੋਂ ਬੰਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਪਾਕਿ ਸਰਕਾਰ ਵਲੋਂ ਸਥਾਈ ਤੌਰ ‘ਤੇ ਦਰਸ਼ਨਾਂ ਹਿਤ ਖੋਲ੍ਹ ਦਿੱਤਾ ਗਿਆ ਹੈ। ਸ਼ਹਿਰ ਦੀ ਮਸਜਿਦ ਰੋਡ ‘ਤੇ ਸਥਾਪਿਤ ਉਕਤ ਗੁਰਦੁਆਰੇ ਵਿਚ ਲੰਬੇ ਸਮੇਂ …
Read More »ਕਿਸਾਨਾਂ-ਮਜ਼ਦੂਰਾਂ ਨੇ ਬਾਦਲਾਂ ਦੀ ਰਿਹਾਇਸ਼ ਦਾ ਕੀਤਾ ਘਿਰਾਓ
ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਕੀਤਾ ਲਾਠੀਚਾਰਜ ਲੰਬੀ/ਬਿਊਰੋ ਨਿਊਜ਼ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰੀ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਖ਼ਿਲਾਫ਼ ਬਾਦਲਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਖਿਉਵਾਲੀ ਰੋਡ ਨਾਕੇ ‘ਤੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਵਰ੍ਹਾਈਆਂ ਡਾਂਗਾਂ ਨਾਲ ਸੰਘਰਸ਼ ਕਮੇਟੀ ਦੇ ਆਗੂ ਧਰਮ ਸਿੰਘ ਸਮੇਤ ਕਰੀਬ …
Read More »ਬਾਦਲ ਜੋੜੇ ਵੱਲੋਂ ਕਮੇਟੀ ਆਗੂਆਂ ਨਾਲ ਮੁਲਾਕਾਤ
ਲੰਬੀ: ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਆਰਡੀਨੈਂਸ ਖ਼ਿਲਾਫ਼ ਪੁੱਜੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਦੋਵਾਂ ਨੂੰ ਮੰਗ ਪੱਤਰ ਸੌਂਪ ਕੇ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ। ਕਮੇਟੀ ਦੇ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਦੋਵੇਂ ਸੰਸਦ …
Read More »ਹਾਊਸ ਆਫ਼ ਕਾਮਨਜ਼ ‘ਚ ਪਾਸ ਹੋਇਆ ਬਿਲ ਸੀ-20
ਕਾਰੋਬਾਰਾਂ, ਪਰਿਵਾਰਾਂ ਅਤੇ ਸਰੀਰਕ ਤੌਰ ‘ਤੇ ਅਪਾਹਜ ਲੋਕਾਂ ਨੂੰ ਮਿਲੇਗੀ ਵੱਡੀ ਰਾਹਤਕੈਨੇਡਾ ਐਮਰਜੈਂਸੀ ਵੇਜ ਸਬਸਿਡੀ ਰਾਹੀਂ ਕਾਮਿਆਂ ਨੂੰ ਨੌਕਰੀ ‘ਤੇ ਬਣਾਈ ਰੱਖਣ ਅਤੇ ਆਰਥਿਕਤਾਨੂੰ ਸੁਰੱਖਿਅਤ ਢੰਗ ਨਾਲ ਮੁੜ ਤੋਂ ਸ਼ੁਰੂ ਹੋਣ ‘ਚ ਮਿਲੇਗੀ ਮਦਦ : ਸੋਨੀਆ ਸਿੱਧੂ ਬਰੈਂਪਟਨ/ਬਿਊਰੋ ਨਿਊਜ਼ : ਫੈੱਡਰਲ ਸਰਕਾਰ ਵੱਲੋਂ ਵੇਜ ਸਬਸਿਡੀ ਦੇ ਵਾਧੇ ਅਤੇ ਅਪਾਹਜ ਲੋਕਾਂ …
Read More »ਟੀਟੀਸੀ ਮਾਮਲੇ ਵਿੱਚ ਟੋਰਾਂਟੋ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਕੀਤਾ ਗਿਆ ਚਾਰਜ
ਟੋਰਾਂਟੋ : ਪਿਛਲੇ ਸਾਲ ਟੀਟੀਸੀ ਬੱਸ ਤੋਂ ਉਤਰਨ ਤੋਂ ਇਨਕਾਰ ਕਰਨ ਵਾਲੇ ਇੱਕ ਵਿਅਕਤੀ ਉੱਤੇ ਕਥਿਤ ਤੌਰ ਉੱਤੇ ਹਮਲਾ ਕਰਨ ਦੇ ਦੋਸ਼ ਵਿੱਚ ਟੋਰਾਂਟੋ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚਾਰਜ ਕੀਤਾ ਗਿਆ ਹੈ। ਇੱਕ ਪੁਲਿਸ ਅਧਿਕਾਰੀ ਉੱਤੇ ਵਾਧੂ ਚਾਰਜਿਜ਼ ਵੀ ਲਾਏ ਗਏ ਹਨ। ਜਾਂਚਕਾਰਾਂ ਨੇ ਦੱਸਿਆ ਕਿ ਇਹ ਘਟਨਾ 13 …
Read More »ਟਰੰਪ ਰਾਸ਼ਟਰਪਤੀ ਚੋਣ ਲਈ ਨਹੀਂ ਕਰਨਗੇ ਸਿਆਸੀ ਰੈਲੀਆਂ
ਕਰੋਨਾ ਮਹਾਂਮਾਰੀ ਕਰਕੇ ਹੁਣ ਹੋਣਗੀਆਂ ‘ਟੈਲੀ ਰੈਲੀਆਂ’ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਕਿ ਜਦੋਂ ਤੱਕ ਕੋਰੋਨਾ ਮਹਾਂਮਾਰੀ ਦੀ ਸਮੱਸਿਆ ਹੱਲ ਨਹੀਂ ਹੁੰਦੀ, ਉਹ ਨਵੰਬਰ ਵਿਚ ਹੋ ਰਹੀ ਰਾਸ਼ਟਰਪਤੀ ਚੋਣ ਲਈ ਕੋਈ ਵੀ ਰਾਜਨੀਤਕ ਰੈਲੀ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਹੁਣ ‘ਟੈਲੀ ਰੈਲੀਆਂ’ ਕਰਾਂਗੇ। ਟਰੰਪ …
Read More »ਭਾਰਤੀ ਮੂਲ ਦੀ ਨਰਸ ਨੂੰ ਸਿੰਗਾਪੁਰ ‘ਚ ਮਿਲਿਆ ਰਾਸ਼ਟਰਪਤੀ ਸਨਮਾਨ
ਸਿੰਗਾਪੁਰ : ਸਿੰਗਾਪੁਰ ‘ਚ ਭਾਰਤੀ ਮੂਲ ਦੀ ਨਰਸ ਨੂੰ ਕੋਵਿਡ-19 ਮਹਾਮਾਰੀ ਦੌਰਾਨ ਸੇਵਾਵਾਂ ਦੇਣ ਲਈ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਸਿਹਤ ਮੰਤਰਾਲੇ ਨੇ ਐਲਾਨ ਕੀਤਾ ਕਿ ਕਲਾ ਨਾਰਾਇਣਸਾਮੀ ਉਨ੍ਹਾਂ ਪੰਜ ਨਰਸਾਂ ‘ਚ ਸ਼ਾਮਲ ਸੀ ਜਿਨ੍ਹਾਂ ਨੂੰ ਸਨਮਾਨਤ ਕੀਤਾ ਗਿਆ ਹੈ। ਸਨਮਾਨੀਆਂ ਗਈਆਂ ਨਰਸਾਂ ਨੂੰ ਟਰਾਫੀ ,ਰਾਸ਼ਟਰਪਤੀ ਹਲੀਮ ਯਾਕੂਬ ਦੇ …
Read More »ਆਸਟਰੇਲੀਆ ਵਿਚ ਵਿਦੇਸ਼ੀ ਪਾੜ੍ਹਿਆਂ ਲਈ ਨਵੀਂ ਵੀਜ਼ਾ ਨੀਤੀ ਦਾ ਐਲਾਨ
ਬ੍ਰਿਸਬੇਨ/ਬਿਊਰੋ ਨਿਊਜ਼ ਕੋਵਿਡ-19 ਮਹਾਮਾਰੀ ਕਾਰਨ ਸਰਹੱਦੀ ਪਾਬੰਦੀਆਂ ਦੇ ਚੱਲਦਿਆਂ ਦੁਚਿੱਤੀ ਵਿਚ ਫਸੇ ਵਿਦੇਸ਼ੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ‘ਤੇ ਵਿਚਾਰ ਕਰਦਿਆਂ ਆਸਟਰੇਲੀਆ ਦੀ ਸੰਘੀ ਸਰਕਾਰ ਨੇ ਵੀਜ਼ਾ ਪ੍ਰਬੰਧਾਂ ਵਿਚ ਪੰਜ ਵੱਡੀਆਂ ਤਬਦੀਲੀਆਂ ਦਾ ਐਲਾਨ ਕੀਤਾ ਹੈ। ਇਸ ਐਲਾਨ ਰਾਹੀਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਆਸਟਰੇਲੀਆ ਦੇ ਅਰਥਚਾਰੇ ਵਿੱਚ …
Read More »ਪਾਕਿ ਦੀ ਇਮਰਾਨ ਕੈਬਨਿਟ ਦੇ ਸੱਤ ਮੈਂਬਰਾਂ ਕੋਲ ਦੂਹਰੀ ਨਾਗਰਿਕਤਾ
ਇਸਲਾਮਾਬਾਦ : ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਕੇਂਦਰੀ ਕੈਬਨਿਟ ਵਿੱਚ ਘੱਟੋ-ਘੱਟ ਸੱਤ ਮੈਂਬਰਾਂ ਕੋਲ ਦੂਹਰੀ ਨਾਗਰਿਕਤਾ ਹੈ। ਇਹ ਖੁਲਾਸਾ ਸਰਕਾਰ ਵੱਲੋਂ ਕੈਬਨਿਟ ਡਿਵੀਜ਼ਨ ਦੀ ਵੈੱਬਸਾਈਟ ‘ਤੇ ਪਾਈ ਤਫ਼ਸੀਲ ਤੋਂ ਹੋਇਆ ਹੈ। ਚੇਤੇ ਰਹੇ ਕਿ ਵਿਰੋਧੀ ਧਿਰ ਲੰਮੇ ਸਮੇਂ ਤੋਂ ਕੇਂਦਰੀ ਕੈਬਨਿਟ ਦੇ ਗੈਰ-ਚੁਣੇ ਹੋਏ ਮੈਂਬਰਾਂ ਦੀ ਨਾਗਰਿਕਤਾ ਤੇ ਅਸਾਸਿਆਂ ਬਾਰੇ …
Read More »