Breaking News
Home / 2020 / July / 24 (page 7)

Daily Archives: July 24, 2020

ਵਿਦੇਸ਼ ਭੱਜ ਸਕਦਾ ਹੈ ਬਾਦਲ ਪਰਿਵਾਰ ਅਤੇ ਮਜੀਠੀਆ

ਭਗਵੰਤ ਮਾਨ ਨੇ ਪਾਸਪੋਰਟ ਜ਼ਬਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਸੁਖਬੀਰ ਬਾਦਲ ਵਲੋਂ ਦਿੱਤੀ ਪੁਸ਼ਾਕ ‘ਤੇ ਸਵਾਲ ਉਠਾਏ। ਇਸ ਸਬੰਧੀ ਬਾਦਲ ਪਰਿਵਾਰ ਦੀ ਚੁੱਪੀ …

Read More »

ਜੱਲ੍ਹਿਆਂਵਾਲਾ ਬਾਗ਼ ‘ਚ ਇਤਰਾਜ਼ਯੋਗ ਤਸਵੀਰਾਂ ਲਾਉਣ ‘ਤੇ ਵਿਵਾਦ

ਅੰਮ੍ਰਿਤਸਰ/ਬਿਊਰੋ ਨਿਊਜ਼ : ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿਚ ਸਾਂਭ-ਸੰਭਾਲ ਦੇ ਚੱਲ ਰਹੇ ਕੰਮ ਦੌਰਾਨ ਇਹ ਯਾਦਗਾਰ ਮੁੜ ਉਸ ਵੇਲੇ ਚਰਚਾ ਵਿਚ ਆ ਗਈ, ਜਦ ਇਸ ਦੀ ਇਕ ਗੈਲਰੀ ਵਿਚ ਅਰਧ ਨਗਨ ਔਰਤਾਂ ਦੀਆਂ ਕੁਝ ਮੂਰਤੀਆਂ/ਤਸਵੀਰਾਂ ਸਥਾਪਿਤ ਕਰਨ ਦਾ ਪਤਾ ਲੱਗਾ। ਇਸ ਸਬੰਧੀ ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਵੱਲੋਂ ਪ੍ਰਧਾਨ ਮੰਤਰੀ ਕੋਲ ਪੱਤਰ …

Read More »

ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਇਕ ਹੋਰ ਮਾਮਲਾ ਦਰਜ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਵਿਵਾਦਾਂ ਵਿਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਵਿਵਾਦਿਤ ਗੀਤ ‘ਸੰਜੂ’ ਦੇ ਮੁੱਦੇ ਉਤੇ ਨਵਾਂ ਮਾਮਲਾ ਦਰਜ ਕੀਤਾ ਹੈ। ਵਧੀਕ ਡੀਜੀਪੀ (ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮੂਸੇਵਾਲਾ ਵਿਰੁਧ ਮੁਹਾਲੀ ਦੇ ਫੇਜ਼ 4 ਸਥਿਤ ਥਾਣਾ ਸਟੇਟ ਕ੍ਰਾਈਮ ਪੰਜਾਬ ਵਿਚ ਆਈਪੀਸੀ ਦੀ ਧਾਰਾ …

Read More »

ਜਾਗ ਵੇ ਸੁੱਤਿਆ ਵੀਰਨਾ!

ਡਾ. ਗੁਰਬਖ਼ਸ਼ ਸਿੰਘ ਭੰਡਾਲ 001-216-556-2080 ਜਾਗ ਵੇ ਸੁੱਤਿਆ ਵੀਰਨਾ! ਤੇਰਾ ਗਰਾਂ ਲੁਟੀਂਦਾ ਆ। ਸਾੜਸੱਤੀ ਵਾਪਰ ਰਹੀ ਏ। ਹਰ ਘਰ ਤੇ ਵਿਹੜੇ ਵਿਚ ਸੰਤਾਪ ਅਤੇ ਦੁੱਖਾਂ ਦੀਆਂ ਬਾਤਾਂ ਪਾਈਆਂ ਜਾ ਰਹੀਆਂ ਨੇ। ਹਰ ਚੌਂਕੇ ਵਿਚ ਬੇਰੌਣਕੀ, ਬੁੱਝ ਰਹੀ ਚੁੱਲ੍ਹਿਆਂ ਦੀ ਅੱਗ ਅਤੇ ਬੁੱਝਦੀ ਅੱਗ ਚੁਗਲੀਆਂ ਕਰਦੀ, ਆਪਣੀ ਹੀ ਮਕਾਣੇ ਆਈ ਜਾਪਦੀ। …

Read More »

ਸ਼ਾਂਤੀ ਤੇ ਸੇਵਾ ਦੇ ਪੁੰਜ-ਗੁਰੂ ਹਰਿਕ੍ਰਿਸ਼ਨ ਸਾਹਿਬ ਜੀ

ਰਿਵਿਊ ਕਰਤਾ ਡਾ. ਡੀ ਪੀ ਸਿੰਘ 416-859-1856 ਉੱਤਰੀ ਭਾਰਤ ਦੇ ਪੰਜਾਬ ਖਿੱਤੇ ਵਿਖੇ, ਰਮਣੀਕ ਸ਼ਿਵਾਲਿਕ ਪਹਾੜ੍ਹੀਆਂ ਦੀ ਗੋਦ ਵਿਚ ਵਸਿਆ ਬਾਗਾਂ-ਬਗੀਚਿਆਂ ਵਾਲਾ ਨਗਰ ਹੈ ਕੀਰਤਪੁਰ। ਗੁਰੂ ਹਰਿਕ੍ਰਿਸ਼ਨ ਜੀ ਦਾ ਜਨਮ 7 ਜੁਲਾਈ, 1656 ਨੂੰ, ਕੀਰਤਪੁਰ ਵਿਖੇ, ਸਿੱਖ ਸਮੁਦਾਇ ਦੇ ਸੱਤਵੇਂ ਗੁਰੂ ਸ੍ਰੀ ਹਰਿ ਰਾਏ ਜੀ ਅਤੇ ਉਨ੍ਹਾਂ ਦੀ ਸੁਪਤਨੀ ਬੀਬੀ …

Read More »