Breaking News
Home / 2020 / July / 29

Daily Archives: July 29, 2020

ਭਾਰਤ ਪਹੁੰਚੇ ਪੰਜ ਰਾਫੇਲ ਲੜਾਕੂ ਜਹਾਜ਼

ਭਾਰਤੀ ਪਾਇਲਟਾਂ ਦੀ ਅਗਵਾਈ ਕਰ ਰਹੇ ਸਨ ਗਰੁੱਪ ਕੈਪਟਨ ਹਰਕੀਰਤ ਸਿੰਘ ਅੰਬਾਲਾ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੀ ਸ਼ਕਤੀ ਵਿਚ ਅੱਜ ਹੋਰ ਵਾਧਾ ਹੋ ਗਿਆ। ਫਰਾਂਸ ਤੋਂ ਉਡਾਣ ਭਰਨ ਮਗਰੋਂ ਪੰਜ ਰਾਫ਼ੇਲ ਲੜਾਕੂ ਜਹਾਜ਼ ਭਾਰਤ ਪਹੁੰਚ ਗਏ ਤੇ ਅੰਬਾਲਾ ਵਿਚ ਇਨ੍ਹਾਂ ਦੀ ਸਫਲ ਲੈਂਡਿੰਗ ਹੋ ਗਈ। ਰਾਫੇਲ ਜਹਾਜ਼ਾਂ ਨੂੰ ਫਰਾਂਸ ਤੋਂ …

Read More »

ਬ੍ਰਹਮਪੁਰਾ ਨੇ ਆਖਿਆ – ਸੁਖਬੀਰ ਬਾਦਲ ਦੀ ਹੈ ਡੇਰਾ ਮੁਖੀ ਨਾਲ ਸਾਂਝ

ਕਿਹਾ – ਬਾਦਲਾਂ ਨੇ ਕੇਂਦਰ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਤੋਂ ਰੋਕਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਹੁਣ ਸਰਗਰਮੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਦਲ ਦੇ ਬਹੁਤੇ ਆਗੂ ਤਾਂ ਢੀਂਡਸਾ ਗਰੁੱਪ ਵਿਚ ਜਾ ਮਿਲੇ ਹਨ। ਇਸ ਦੌਰਾਨ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਖਿਆ …

Read More »

ਪੰਜਾਬ ਦੇ ਸੀਨੀਅਰ ਅਧਿਕਾਰੀਆਂ ਦੇ ਪੈਟਰੋਲ-ਡੀਜ਼ਲ ਭੱਤਿਆਂ ‘ਚ 25 ਫ਼ੀਸਦੀ ਕਟੌਤੀ

ਕੈਪਟਨ ਸਰਕਾਰ ਵਲੋਂ ਸੂਬੇ ਦਾ ਖਜ਼ਾਨਾ ਭਰਨ ਦੀਆਂ ਕੋਸ਼ਿਸ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮੋਬਾਇਲ ਭੱਤਿਆਂ ਵਿਚ ਕਟੌਤੀ ਕਰਨ ਤੋਂ ਬਾਅਦ ਅਫਸਰਾਂ ਨੂੰ ਮਿਲਣ ਵਾਲੇ ਪੈਟਰੋਲ ਡੀਜ਼ਲ ਦੇ ਭੱਤਿਆਂ ਵਿਚ ਵੀ 25 ਫ਼ੀਸਦੀ ਦੀ ਕਟੌਤੀ ਕਰ ਦਿੱਤੀ ਹੈ। ਸੂਬੇ ‘ਚ ਚੱਲ ਰਹੀ ਆਰਥਿਕ ਮੰਦੀ ਦੇ ਚੱਲਦਿਆਂ ਸਾਰੇ …

Read More »

ਪੰਜਾਬ ਭਰ ‘ਚ ਅੱਜ ਬੰਦ ਰਹੇ ਪੈਟਰੋਲ ਪੰਪ

ਚੰਡੀਗੜ੍ਹ/ਬਿਊਰੋ ਨਿਊਜ਼ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ ਉੱਤੇ ਅੱਜ ਸੂਬਾ ਭਰ ਦੇ ਪੈਟਰੋਲ ਪੰਪ ਡੀਲਰ ਹੜਤਾਲ ‘ਤੇ ਰਹੇ। ਇਸਦੇ ਚੱਲਦਿਆਂ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮੀਂ 5 ਵਜੇ ਤੱਕ ਪੈਟਰੋਲ ਪੰਪ ਬੰਦ ਰਹੇ। ਧਿਆਨ ਰਹੇ ਕਿ ਪਿਛਲੇ ਦਿਨੀਂ ਪੈਟਰੋਲ ਪੰਪ ਡੀਲਰ ਵੱਲੋਂ ਵਿੱਤੀ ਘਾਟੇ ਕਾਰਨ ਖ਼ੁਦਕੁਸ਼ੀ ਕੀਤੀ …

Read More »

ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 15 ਹਜ਼ਾਰ ਤੋਂ ਪਾਰ

ਕੈਪਟਨ ਅਮਰਿੰਦਰ ਦੀ ਦੁਕਾਨਦਾਰਾਂ ਨੂੰ ਸਲਾਹ – ਮਠਿਆਈ ਤੇ ਰੱਖੜੀ ਖਰੀਦਣ ਵਾਲੇ ਗਾਹਕਾਂ ਨੂੰ ਮੁਫਤ ‘ਚ ਦਿਓ ਮਾਸਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 15 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਵੀ 10 ਹਜ਼ਾਰ ਦੇ ਕਰੀਬ ਹੈ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ …

Read More »

‘ਆਪ’ ਵਲੋਂ ਸਮਾਜਿਕ ਦੂਰੀ ਦੀ ਉਲੰਘਣਾ ਦਾ ਮਾਮਲਾ ਹਾਈਕੋਰਟ ਪੁੱਜਾ

ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਸੀ ਵੱਡਾ ਇਕੱਠ ਚੰਡੀਗੜ੍ਹ/ਬਿਊਰੋ ਨਿਊਜ਼ ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨ ਕਾਰਨ ਆਮ ਆਦਮੀ ਪਾਰਟੀ ਲਈ ਮੁਸੀਬਤ ਖੜ੍ਹੀ ਹੁੰਦੀ ਨਜ਼ਰ ਆ ਰਹੀ ਹੈ। ਇਕੱਠ ਕਰਨ ਦੀ ਮਨਾਹੀ ਦੇ ਬਾਵਜੂਦ ਪਾਰਟੀ ਦੀ ਸੀਨੀਅਰ ਸੂਬਾਈ ਲੀਡਰਸ਼ਿਪ ਵਲੋਂ ਚੰਡੀਗੜ੍ਹ ਹੈੱਡਕੁਆਟਰ ਵਿਖੇ ਪ੍ਰੈੱਸ ਕਾਨਫ਼ਰੰਸ ਵਿਚ ਵੱਡਾ ਇਕੱਠ ਕੀਤਾ …

Read More »

ਡਾ. ਯੋਗਰਾਜ ਬਣਨਗੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ

ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨਾਲ ਡਾ. ਯੋਗਰਾਜ ਦੀ ਹੈ ਡੂੰਘੀ ਨੇੜਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਵਿਚ ਪਿਛਲੇ 9 ਮਹੀਨੇ ਤੋਂ ਚੇਅਰਮੈਨ ਦੀ ਖ਼ਾਲੀ ਪਈ ਅਸਾਮੀ ਹੁਣ ਜਲਦ ਹੀ ਭਰ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫ਼ੈਸਰ ਡਾ. ਯੋਗਰਾਜ ਸ਼ਰਮਾ ਦੇ …

Read More »

ਜੇਲ੍ਹ ਤੋਂ ਹੀ ਗੁਰਮੀਤ ਸਿੰਘ ਰਾਮ ਰਹੀਮ ਨੇ ਖੁਦ ਨੂੰ ਸਾਰੀ ਉਮਰ ਲਈ ਡੇਰਾ ਮੁਖੀ ਐਲਾਨਿਆ

ਚੰਡੀਗੜ੍ਹ/ਬਿਊਰੋ ਨਿਊਜ਼ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ ਗੁਰਗੱਦੀ ਨੂੰ ਲੈ ਕੇ ਸਪੱਸ਼ਟ ਕੀਤਾ ਹੈ ਕਿ ਉਹ ਹੀ ਸਾਰੀ ਉਮਰ ਡੇਰੇ ਦਾ ਮੁਖੀ ਰਹੇਗਾ। ਜੇਲ੍ਹ ‘ਚੋ ਸੰਗਤ ਦੇ ਨਾਂ ਲਿਖੀ ਚਿੱਠੀ ਵਿਚ ਉਸ ਨੇ ਲਿਖਿਆ ਹੈ ਕਿ ਉਹ ਜੀਵਨ ਭਰ …

Read More »

ਕੇਂਦਰੀ ਮੰਤਰੀ ਮੰਡਲ ਵੱਲੋਂ ਨਵੀਂ ਕੌਮੀ ਸਿੱਖਿਆ ਨੀਤੀ ਨੂੰ ਪ੍ਰਵਾਨਗੀ

ਹੁਣ ਸਿੱਖਿਆ ਮੰਤਰਾਲੇ ਦੇ ਨਾਂ ਨਾਲ ਜਾਣਿਆ ਜਾਵੇਗਾ ਮਨੁੱਖੀ ਸਰੋਤ ਅਤੇ ਵਿਕਾਸ ਮੰਤਰਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦਾ ਨਾਂ ਬਦਲ ਕੇ ਸਿੱਖਿਆ ਮੰਤਰਾਲਾ ਕਰ ਦਿੱਤਾ ਹੈ। ਇਹ ਫ਼ੈਸਲਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਬੈਠਕ ਵਿਚ ਲਿਆ ਗਿਆ। ਇਸ …

Read More »

ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਅਸਥਾਨ ‘ਤੇ ਕਬਜ਼ਾ ਕਰਨ ਵਾਲਾ ਗ੍ਰਿਫ਼ਤਾਰ

ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿਚ ਸਥਿਤ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਅਸਥਾਨ ‘ਤੇ ਕਬਜ਼ਾ ਕਰਨ ਦੀ ਨੀਅਤ ਰੱਖਣ ਵਾਲੇ ਸੋਹੇਲ ਬੱਟ ਨੂੰ ਓਕਾਫ਼ ਬੋਰਡ ਦੇ ਸਕੱਤਰ ਦੀ ਸ਼ਿਕਾਇਤ ‘ਤੇ ਸਥਾਨਕ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੋਹੇਲ ਵੱਲੋਂ ਸਿੱਖ ਭਾਈਚਾਰੇ ਨੂੰ ਉਲਟਾ ਧਮਕੀਆਂ ਵੀ ਦਿੱਤੀਆਂ …

Read More »