ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਪੁਸ਼ਾਕ ਦੇਣ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੇਰਾ ਸਿਰਸਾ ਦੀ ਇੱਕ ਪੈਰੋਕਾਰ ਨੂੰ ਭੇਜੇ ਕਾਨੂੰਨੀ ਨੋਟਿਸ ਦੇ ਜਵਾਬ ਵਿੱਚ ਉਕਤ ਪੈਰੋਕਾਰ ਨੇ ਡੇਰਾ ਮੁਖੀ ਦੀ ਤੁਲਨਾ ਸਿੱਖ ਗੁਰੂ ਸਾਹਿਬਾਨ ਤੇ ਪੈਗੰਬਰਾਂ ਨਾਲ ਕੀਤੀ ਹੈ, ਜਿਸ ਕਾਰਨ ਵਿਵਾਦ ਖੜ੍ਹਾ ਹੋ …
Read More »Daily Archives: July 31, 2020
ਡੇਰਾ ਮੁਖੀ ਦੇ ਬਚਾਅ ਬਾਰੇ ਲੋਕਾਂ ਨੂੰ ਜਵਾਬ ਦੇਣ ਬਾਦਲ : ਪਰਗਟ ਸਿੰਘ
ਜਲੰਧਰ : ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਖਿਆ ਕਿ ਡੇਰਾ ਮੁਖੀ ਸਵਾਂਗ ਰਚਣ ਦੇ ਮਾਮਲੇ ਵਿਚ ਕਿਵੇਂ ਬਚਿਆ, ਇਸ ਬਾਰੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਡੇਰਾ ਮੁਖੀ ਖ਼ਿਲਾਫ਼ ਸਾਲ 2007 ਵਿਚ ਸਵਾਂਗ ਰਚਣ ਦਾ ਮਾਮਲਾ …
Read More »ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਫੀਸ ਮੁਆਫ਼
ਕੈਪਟਨ ਨੇ ਕੋਵਿਡ ਰਾਹਤ ਫੰਡ ‘ਤੇ ਘਟੀਆ ਸਿਆਸਤ ਕਰਨ ਲਈ ਅਕਾਲੀ ਦਲ ਦੀ ਕੀਤੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕਰ ਦਿੱਤਾ ਹੈ ਕਿ ਕੋਵਿਡ ਸੰਕਟ ਕਰਕੇ ਸੂਬੇ ਅੰਦਰ ਸਰਕਾਰੀ ਸਕੂਲ ਵਿਦਿਅਕ ਸੈਸ਼ਨ 2020-21 ਲਈ ਵਿਦਿਆਰਥੀਆਂ ਪਾਸੋਂ ਕੋਈ ਵੀ ਦਾਖਲਾ ਫੀਸ, ਮੁੜ ਦਾਖਲਾ ਤੇ …
Read More »ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੀ ਹੋਇਆ ਸਰਗਰਮ
ਬ੍ਰਹਮਪੁਰਾ ਨੇ ਕਿਹਾ – ‘ਆਪ’ ਸਣੇ ਕਈ ਧਿਰਾਂ ਸਾਡੇ ਸੰਪਰਕ ‘ਚ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਿਥੇ ਅੰਮ੍ਰਿਤਸਰ ਵਿੱਚ ਪਾਰਟੀ ਦਾ ਮੁੱਖ ਦਫ਼ਤਰ ਸਥਾਪਿਤ ਕੀਤਾ, ਉਥੇ ਚੰਡੀਗੜ੍ਹ ਵਿੱਚ ਵੀ ਇਕ ਦਫ਼ਤਰ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਕੋਰ ਕਮੇਟੀ ਦੀ ਮੀਟਿੰਗ ਮਗਰੋਂ ਪਾਰਟੀ ਪ੍ਰਧਾਨ …
Read More »ਭਾਈ ਮੋਹਕਮ ਸਿੰਘ ਨੇ ਯੂਨਾਈਟਿਡ ਅਕਾਲੀ ਦਲ ਕੀਤਾ ਭੰਗ
ਸਾਥੀਆਂ ਸਮੇਤ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਕਬੂਲੀ ਜਲੰਧਰ/ਬਿਊਰੋ ਨਿਊਜ਼ ਯੂਨਾਇਟਿਡ ਅਕਾਲੀ ਦਲ ਦਾ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿਚ ਰਲੇਵਾਂ ਹੋ ਗਿਆ ਹੈ। ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਜਲੰਧਰ ‘ਚ ਆਯੋਜਿਤ ਸਮਾਗਮ ਦੌਰਾਨ ਯੂਨਾਇਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਪਾਰਟੀ …
Read More »ਯੋਗ ਰਾਜ ਸ਼ਰਮਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਣੇ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਯੋਗ ਰਾਜ ਸ਼ਰਮਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਯੋਗ ਰਾਜ ਸ਼ਰਮਾ ਦੀ ਬਤੌਰ ਚੇਅਰਮੈਨ ਮਿਆਦ ਤਿੰਨ ਵਰ੍ਹਿਆਂ ਦੀ ਹੋਵੇਗੀ। ਯੋਗ ਰਾਜ ਸ਼ਰਮਾ ਕੁੱਝ ਦਿਨ ਪਹਿਲਾਂ ਹੀ ਪੰਜਾਬੀ …
Read More »ਚੀਫ਼ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਆਪਣੇ ਦਫ਼ਤਰ ਦਾ ਮੁੜ ਸੰਭਾਲਿਆ ਕੰਮਕਾਜ
ਨਰਾਜ ਸੁਰੇਸ਼ ਕੁਮਾਰ ਨੂੰ ਮੁੱਖ ਮੰਤਰੀ ਨੇ ਫਿਰ ਮਨਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵਲੋਂ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਚ ਮੁੜ ਆਪਣਾ ਦਫ਼ਤਰ ਸੰਭਾਲ ਲਿਆ ਗਿਆ ਹੈ। ਉਨ੍ਹਾਂ ਕਰੀਬ 10 ਮਹੀਨਿਆਂ ਮਗਰੋਂ ਮੁੱਖ ਮੰਤਰੀ ਦਫ਼ਤਰ ਵਿਚ ਮੁੜ ਵਾਪਸੀ ਕੀਤੀ। ਉਨ੍ਹਾਂ ਬਾਕਾਇਦਾ …
Read More »ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਸੜਕਾਂ ‘ਤੇ ਆਏ
ਕਿਸਾਨਾਂ ਨੇ ਬਾਦਲਾਂ ਨੂੰ ਕਿਹਾ – ਭਾਜਪਾ ਨਾਲੋਂ ਨਾਤਾ ਤੋੜੋ ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ‘ਤੇ ਲਿਆਂਦੇ ਤਿੰਨ ਆਰਡੀਨੈਂਸਾਂ ਅਤੇ ਬਿਜਲੀ ਐਕਟ-2020 ਨੂੰ ਰੱਦ ਕਰਵਾਉਣ, ਤੇਲ ਕੀਮਤਾਂ ਵਿਚ ਵਾਧੇ ਨੂੰ ਵਾਪਸ ਲੈਣ ਅਤੇ ਜੇਲ੍ਹ ਵਿਚ ਡੱਕੇ ਬੁੱਧੀਜੀਵੀਆਂ ਦੀ ਰਿਹਾਈ ਲਈ ਪੰਜਾਬ ਦੀਆਂ 12 ਕਿਸਾਨ ਜਥੇਬੰਦੀਆਂ ਨੇ …
Read More »ਹੁਣ ਤਾਂ ਆਰ ਐੱਸ ਐੱਸ ਵੀ ਆਰਡੀਨੈਂਸਾਂ ਵਿਰੁੱਧ ਨਿੱਤਰੀ
ਬਾਦਲਾਂ ਦੀ ਜ਼ਮੀਰ ਕਦੋਂ ਜਾਗੇਗੀ : ਭਗਵੰਤ ਮਾਨ ਚੰਡੀਗੜ੍ਹ : ਆਰਐੱਸਐਸ ਦੇ ਕਿਸਾਨ ਵਿੰਗ ਭਾਰਤੀ ਕਿਸਾਨ ਸੰਘ ਵੱਲੋਂ ਖੇਤੀਬਾੜੀ ਬਾਰੇ ਆਰਡੀਨੈਂਸਾਂ ਦਾ ਖੁੱਲ੍ਹ ਕੇ ਵਿਰੋਧ ਕਰਨ ‘ਤੇ ਪ੍ਰਤੀਕਰਮ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਫਿਰ ਬਾਦਲ ਪਰਿਵਾਰ ਨੂੰ ਕਟਹਿਰੇ ਵਿਚ …
Read More »‘ਆਪ’ ਨੇ ਪੰਜਾਬ ‘ਚ ਹੋਏ ਜਿਪਸਮ ਘੁਟਾਲੇ ਦੀ ਜੁਡੀਸ਼ਲ ਜਾਂਚ ਮੰਗੀ
ਕੈਪਟਨ ਬਤੌਰ ਖੇਤੀਬਾੜੀ ਮੰਤਰੀ ਵੀ ਬੁਰੀ ਤਰ੍ਹਾਂ ਫੇਲ੍ਹ : ਕੁਲਤਾਰ ਸੰਧਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਬਹੁ-ਕਰੋੜੀ ਜਿਪਸਮ ਘੁਟਾਲੇ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਜੁਡੀਸ਼ਲ ਜਾਂਚ ਦੀ ਮੰਗ ਕੀਤੀ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ …
Read More »