ਮਹਿਲਾ ਕਮਿਸ਼ਨ ਨੇ ਪਰਿਵਾਰਕ ਮੈਂਬਰਾਂ ਨੂੰ ਸਜ਼ਾ ਅਤੇ ਜੁਰਮਾਨੇ ਦੀ ਕੀਤੀ ਸਿਫਾਰਸ਼ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਦਿਨੀਂ ਇਕ ਬਜ਼ੁਰਗ ਮਾਤਾ ਦੀ ਬਹੁਤ ਦਰਦਨਾਕ ਮੌਤ ਹੋਈ ਸੀ। ਉਸ ਬਜ਼ੁਰਗ ਮਾਤਾ ਦਾ ਇਕ ਪੁੱਤਰ ਰਾਜਨੀਤਕ ਆਗੂ ਹੈ ਅਤੇ ਪੋਤੀ ਐਸ.ਡੀ.ਐਮ. ਹੈ। ਇਕ ਪੁੱਤਰ ਵੱਡੇ ਸਰਕਾਰੀ ਅਹੁਦੇ ‘ਤੇ ਹੈ। ਇਸ …
Read More »Monthly Archives: August 2020
ਪ੍ਰਸ਼ਾਂਤ ਭੂਸ਼ਣ ਵੱਲੋਂ ਮੁਆਫ਼ੀ ਮੰਗਣ ਤੋਂ ਇਨਕਾਰ
ਕਿਹਾ – ਆਪਣੀ ਜ਼ਮੀਰ ਨਾਲ ਬੇਵਫਾਈ ਨਹੀਂ ਕਰਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਆਪਣੇ ਦੋ ਟਵੀਟਾਂ ਲਈ ਸੁਪਰੀਮ ਕੋਰਟ ਵਿੱਚ ਚੱਲ ਰਹੇ ਹੱਤਕ ਮਾਮਲੇ ਵਿੱਚ ਮੁਆਫ਼ੀ ਮੰਗਣ ਤੋਂ ਇਨਕਾਰ ਕਰ ਦਿੱਤਾ ਹੈ। ਭੂਸ਼ਣ ਨੇ ਕਿਹਾ ਕਿ ਇਹ ਟਵੀਟ ਉਨ੍ਹਾਂ ਦੇ ਦ੍ਰਿੜ ਵਿਸ਼ਵਾਸ ਦੀ ਤਰਜਮਾਨੀ ਕਰਦੇ ਹਨ ਤੇ ਉਹ …
Read More »ਸਰਹੱਦੀ ਵਿਵਾਦ ‘ਤੇ ਚੀਨ ਨੂੰ ਅਲਟੀਮੇਟਮ
ਬਿਪਿਨ ਰਾਵਤ ਬੋਲੇ – ਚੀਨ ਗੱਲਬਾਤ ਨਾਲ ਨਾ ਮੰਨਿਆ ਤਾਂ ਫੌਜ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ-ਚੀਨ ਸਰਹੱਦੀ ਵਿਵਾਦ ਦੌਰਾਨ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਪਿਨ ਰਾਵਤ ਨੇ ਸਾਫ ਕਿਹਾ ਕਿ ਚੀਨ ਨਾਲ ਗੱਲਬਾਤ ਜ਼ਰੀਏ ਵਿਵਾਦ ਹੱਲ ਨਾ ਹੋਇਆ ਤਾਂ ਫੌਜੀ ਕਾਰਵਾਈ ਵਾਲਾ …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 31 ਲੱਖ ਤੋਂ ਟੱਪੀ
ਚੀਨ ਨੇ ਵੈਕਸੀਨ ਦੇ ਪਾਸ ਹੋਣ ਤੋਂ ਪਹਿਲਾਂ ਹੀ ਐਮਰਜੈਂਸੀ ਇਸਤੇਮਾਲ ਨੂੰ ਦਿੱਤੀ ਮਨਜੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 31 ਲੱਖ ਤੋਂ ਪਾਰ ਹੋ ਗਈ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 62 ਹਜ਼ਾਰ ਦੇ ਕਰੀਬ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 57 ਹਜ਼ਾਰ ਤੋਂ ਜ਼ਿਆਦਾ …
Read More »ਦਸੰਬਰ ਵਿਚ ਆਵੇਗੀ ਕਰੋਨਾ ਵੈਕਸੀਨ
ਨਰਿੰਦਰ ਮੋਦੀ ਸਰਕਾਰ ਨੇ 50 ਲੱਖ ਡੋਜ਼ ਦਾ ਪਹਿਲਾ ਆਰਡਰ ਦੇਣ ਦੀ ਕੀਤੀ ਤਿਆਰੀ ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 30 ਲੱਖ ਵੱਲ ਨੂੰ ਵਧਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਨੂੰ ਕਾਬੂ ਕਰਨ ਲਈ ਵੈਕਸੀਨ ਬਣਾਉਣ ਦੀ ਦੌੜ ਵਿਚ ਹਰ ਰੋਜ਼ ਨਵਾਂ ਸੁਣਨ ਨੂੰ ਮਿਲ ਰਿਹਾ ਹੈ। ਭਾਰਤ ਨੇ ਵੀ …
Read More »ਵਿਧਾਨ ਸਭਾ ‘ਚ ਦਾਖਲ ਹੋਣ ਤੋਂ ਪਹਿਲਾਂ ਮੰਤਰੀਆਂ ਤੇ ਵਿਧਾਇਕਾਂ ਦਾ ਕਰੋਨਾ ਟੈਸਟ ਲਾਜ਼ਮੀ
ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 40 ਹਜ਼ਾਰ ਵੱਲ ਨੂੰ ਵਧੀ, ਮੌਤ ਦਾ ਅੰਕੜਾ ਵੀ ਇਕ ਹਜ਼ਾਰ ਵੱਲ ਨੂੰ ਵਧਿਆ ਚੰਡੀਗੜ੍ਹ/ਬਿਊਰੋ ਨਿਊਜ਼ 28 ਅਗਸਤ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਕ ਰੋਜ਼ਾ ਮਾਨਸੂਨ ਇਜਲਾਸ ਤੋਂ ਪਹਿਲਾਂ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ …
Read More »ਪੰਜਾਬ ਵਿਧਾਨ ਸਭਾ ਦੇ ਇਜਲਾਸ ‘ਚ ਮਹਿਮਾਨਾਂ ਤੇ ਵਿਧਾਇਕਾਂ ਦੇ ਪੀ.ਏ. ਦੇ ਦਾਖਲੇ ‘ਤੇ ਰੋਕ
ਇਕ ਦਿਨਾ ਇਜਲਾਸ ਨੂੰ ਲੈ ਕੇ ਸਿਆਸੀ ਮੈਦਾਨ ਭਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿਚ ਪਹਿਲੀ ਵਾਰ ਇਕ ਦਿਨਾ ਮੌਨਸੂਨ ਇਜਲਾਸ ਹੋਣ ਜਾ ਰਿਹਾ ਹੈ। ਹਾਲਾਂਕਿ ਸਮੇਂ-ਸਮੇਂ ਸਰਕਾਰ ਵਲੋਂ ਕਿਸੇ ਖਾਸ ਮੁੱਦੇ ‘ਤੇ ਚਰਚਾ ਕਰਨ ਲਈ ਇਕ ਦਿਨ ਦਾ ਵਿਸ਼ੇਸ਼ ਇਜਲਾਸ ਕੀਤਾ ਜਾਂਦਾ ਰਿਹਾ ਹੈ ਪਰ ਸੰਵਿਧਾਨਿਕ ਤੌਰ …
Read More »ਸੁਮੇਧ ਸੈਣੀ ਦੀ ਕਿਸੇ ਸਮੇਂ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ
ਧਾਰਾ 302 ਤਹਿਤ ਕੇਸ ਦਰਜ ਕਰਨ ਦੇ ਹੁਕਮ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅਗਵਾ ਅਤੇ ਭੇਤਭਰੀ ਹਾਲਤ ਵਿਚ ਲਾਪਤਾ ਕਰਨ ਦੇ ਇਕ ਮਾਮਲੇ ਵਿਚ ਸੁਮੇਧ ਸੈਣੀ ਦੀ ਹੁਣ ਕਿਸੇ ਸਮੇਂ ਵੀ ਗ੍ਰਿਫਤਾਰੀ ਹੋ ਸਕਦੀ ਹੈ। ਮੁਹਾਲੀ ਅਦਾਲਤ ਨੇ ਵਾਅਦਾ ਮੁਆਫ਼ ਗਵਾਹ ਬਣੇ …
Read More »ਤਰਨਤਾਰਨ ਦੇ ਐਸ.ਐਸ.ਪੀ. ਦਫਤਰ ਅੱਗੇ ਆਮ ਆਦਮੀ ਪਾਰਟੀ ਵਲੋਂ ਧਰਨਾ
ਵਿਧਾਇਕ ਸੰਧਵਾਂ ਸਣੇ 150 ਵਿਅਕਤੀਆਂ ‘ਤੇ ਕੇਸ ਦਰਜ ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮਾਮਲਾ ਅਜੇ ਗਰਮਾਇਆ ਹੋਇਆ ਹੈ। ਇਸਨੂੰ ਲੈ ਕੇ ਜ਼ਿੰਮੇਵਾਰ ਵਿਅਕਤੀਆਂ ਉੱਪਰ ਕਤਲ ਦਾ ਮੁਕੱਦਮਾ ਦਰਜ ਕਰਕੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ‘ਆਪ’ ਵਲੋਂ ਤਰਨਤਾਰਨ ਦੇ ਐਸਐਸਪੀ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ। …
Read More »ਤ੍ਰਿਪਤ ਰਾਜਿੰਦਰ ਬਾਜਵਾ ਨੇ ਸੁਖਬੀਰ ਬਾਦਲ ਕੋਲੋਂ ਮੰਗਿਆ ਜਵਾਬ
ਕਿਹਾ – ਮਨਰੇਗਾ ਫੰਡ 800 ਕਰੋੜ ਰੁਪਏ ਤਾਂ 1000 ਕਰੋੜ ਦਾ ਕਿਵੇਂ ਹੋਇਆ ਘਪਲਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਲਗਾਏ ਘਪਲੇ ਦੇ ਇਲਜ਼ਾਮਾਂ ਦਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਜਵਾਬ ਦਿੱਤਾ ਹੈ। ਬਾਜਵਾ ਨੇ ਕਿਹਾ ਮਨਰੇਗਾ ਵਿੱਚ ਹਜ਼ਾਰ ਕਰੋੜ ਰੁਪਏ ਦਾ ਘਪਲਾ ਕਿਵੇਂ ਹੋ …
Read More »