Breaking News
Home / 2020 / August (page 16)

Monthly Archives: August 2020

ਸਰਕਾਰੀ ਨੌਕਰੀਆਂ ਲਈ ਹੁਣ ਹੋਵੇਗਾ ਸਾਂਝਾ ਟੈਸਟ

ਕੇਂਦਰੀ ਕੈਬਨਿਟ ਵੱਲੋਂ ਕੌਮੀ ਭਰਤੀ ਏਜੰਸੀ ਕਾਇਮ ਕਰਨ ਨੂੰ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਕੈਬਨਿਟ ਨੇ ਕੌਮੀ ਭਰਤੀ ਏਜੰਸੀ (ਐੱਨਆਰਏ) ਕਾਇਮ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਐਨਆਰਏ ਕੇਂਦਰ ਸਰਕਾਰ ਦੀਆਂ ਨੌਕਰੀਆਂ ਲਈ ਸਾਂਝਾ ਯੋਗਤਾ ਟੈਸਟ ਲਏਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਈ ਕੈਬਨਿਟ ਮੀਟਿੰਗ ਬਾਰੇ ਮੀਡੀਆ ਨੂੰ …

Read More »

ਮੋਦੀ ਨੇ ਅਜ਼ਾਦੀ ਦਿਵਸ ਮੌਕੇ ਲਾਲ ਕਿਲੇ ਤੋਂ ਲਹਿਰਾਇਆ ਤਿਰੰਗਾ

ਆਤਮ ਨਿਰਭਰ ਭਾਰਤ ਸਮੇਂ ਦੀ ਲੋੜ : ਪ੍ਰਧਾਨ ਮੰਤਰੀ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਲਕ ਦੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲੇ ਤੋਂ ਤਿਰੰਗਾ ਝੰਡਾ ਲਹਿਰਾਇਆ ਤੇ ਮੁਲਕਵਾਸੀਆਂ ਦੇ ਨਾਂ ਸੰਦੇਸ਼ ਜਾਰੀ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਰਾਜ ਘਾਟ ‘ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਭਾਰਤ …

Read More »

ਫੇਸਬੁੱਕ ‘ਤੇ ਭਾਜਪਾ ਦਾ ਸਮਰਥਨ ਕਰਨ ਦਾ ਇਲਜ਼ਾਮ

ਨਫ਼ਰਤੀ ਭਾਸ਼ਣ ਅਤੇ ਹਿੰਸਾ ਫੈਲਾਉਣ ਵਾਲੀ ਸਮੱਗਰੀ ‘ਤੇ ਲਗਾਉਂਦੇ ਹਾਂ ਰੋਕ : ਫੇਸਬੁੱਕ ਨਵੀਂ ਦਿੱਲੀ : ਕੇਂਦਰ ਵਿੱਚ ਕਾਬਜ਼ ਭਾਜਪਾ ਸਰਕਾਰ ਦਾ ਸਮਰਥਨ ਕਰਨ ਦੇ ਦੋਸ਼ਾਂ ਵਿਚਾਲੇ ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਨੇ ਦਲੀਲ ਦਿੱਤੀ ਕਿ ਉਸ ਦੇ ਪਲੇਟਫਾਰਮ ‘ਤੇ ਨਫ਼ਰਤ ਫੈਲਾਉਣ ਵਾਲੇ ਭਾਸ਼ਣ ਅਤੇ ਹਿੰਸਾ ਫੈਲਾਉਣ ਵਾਲੀ ਸਮੱਗਰੀ ‘ਤੇ ਰੋਕ …

Read More »

ਜੇ.ਈ.ਈ. (ਮੇਨ) ਤੇ ਨੀਟ ਦੀ ਪ੍ਰੀਖਿਆ ਸਤੰਬਰ ‘ਚ ਹੀ ਹੋਵੇਗੀ

ਸੁਪਰੀਮ ਕੋਰਟ ਨੇ ਪ੍ਰੀਖਿਆਵਾਂ ਮੁਲਤਵੀ ਕਰਨ ਸਬੰਧੀ ਪਟੀਸ਼ਨ ਕੀਤੀ ਖਾਰਜ ਨਵੀਂ ਦਿੱਲੀ : ਭਾਰਤੀ ਸੁਪਰੀਮ ਕੋਰਟ ਨੇ ਮੈਡੀਕਲ ਅਤੇ ਇੰਜੀਨੀਅਰਿੰਗ ਕੋਰਸਾਂ ਵਿਚ ਦਾਖ਼ਲੇ ਲਈ ਲਈਆਂ ਜਾਣ ਵਾਲੀਆਂ ਦਾਖ਼ਲਾ ਪ੍ਰੀਖਿਆਵਾਂ (ਨੀਟ ਅਤੇ ਜੇ.ਈ.ਈ. ਮੇਨ) ਮੁਲਤਵੀ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਪ੍ਰੀਖਿਆਵਾਂ …

Read More »

ਵੈਸ਼ਨੋ ਦੇਵੀ ਮੰਦਰ ਦੇ ਮੁੜ ਖੁੱਲ੍ਹੇ ਕਿਵਾੜ

ਕਟੜਾ : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਤ੍ਰਿਕੁਟਾ ਪਹਾੜੀਆਂ ‘ਤੇ ਸਥਿਤ ਪ੍ਰਸਿੱਧ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਕਿਵਾੜ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਹਨ। ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਇਸ ਮੰਦਰ ਸਮੇਤ ਹੋਰ ਧਾਰਮਿਕ ਅਸਥਾਨਾਂ ਨੂੰ ਕਰੋਨਾ ਵਾਇਰਸ ਕਾਰਨ ਤਕਰੀਬਨ 5 ਮਹੀਨਿਆਂ ਲਈ ਬੰਦ ਰਹਿਣ ਤੋਂ ਬਾਅਦ ਐਤਵਾਰ ਸਵੇਰੇ ਸ਼ਰਧਾਲੂਆਂ ਲਈ …

Read More »

ਮੋਦੀ ਸਰਕਾਰ ਵੱਲੋਂ ਕਾਰਪੋਰੇਟਾਂ ਨੂੰ ਗੱਫਿਆਂ ਦੀ ਤਿਆਰੀ

ਡਾ. ਸੁੱਚਾ ਸਿੰਘ ਗਿੱਲ ਭਾਰਤੀ ਰਿਜ਼ਰਵ ਬੈਂਕ ਨੇ 5 ਅਗਸਤ 2020 ਨੂੰ ਮੁਦਰਾ ਨੀਤੀ ਦਾ ਐਲਾਨ ਕਰਦੇ ਸਮੇਂ ਇਕ ਅਹਿਮ ਫੈਸਲਾ ਕੀਤਾ ਹੈ। ਇਹ ਫੈਸਲਾ ਕੋਵਿਡ-19 ਦੀ ਆੜ ਵਿਚ ਕੀਤਾ ਗਿਆ ਹੈ। ਇਸ ਮਹਾਮਾਰੀ ਕਾਰਨ ਕਈ ਵਪਾਰਕ ਇਕਾਈਆਂ ਸੰਕਟ ਵਿਚ ਆ ਗਈਆਂ ਹਨ ਜਿਨ੍ਹਾਂ ਨੂੰ ਸੰਕਟ ਵਿਚੋਂ ਕੱਢਣਾ ਜ਼ਰੂਰੀ ਹੈ …

Read More »

ਨਸ਼ੇ ਸ਼ੌਕ ਹਨ ਜਾਂ ਮਜਬੂਰੀ

ਡਾ. ਸੁਖਦੇਵ ਸਿੰਘ ਪੰਜਾਬ ਦੇ ਤਰਤਾਰਨ, ਜੰਡਿਆਲਾ, ਬਟਾਲਾ ਤੇ ਨਾਲ ਲਗਦੇ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਸੌ ਤੋਂ ਉਪਰ ਵਿਅਕਤੀਆਂ ਦੀ ਮੌਤ ਤੇ ਕਈ ਹੋਰਾਂ ਦੇ ਗੰਭੀਰ ਹਾਲਤ ਵਿਚ ਹੋਣ ਦੀ ਖਬਰ ਨੇ ਪੰਜਾਬ ਵਿਚ ਨਸ਼ਿਆਂ, ਖਾਸ ਕਰ ਜ਼ਹਿਰੀਲੀ, ਨਕਲੀ, ਮਾੜੀ ਜਾਂ ਸਿੰਥੈਟਿਕ ਸ਼ਰਾਬ ਅਤੇ ਇਸਦੇ ਫੈਲੇ ਜਾਲ ਬਾਰੇ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਵੱਡੀ ਗਿਣਤੀ ‘ਚ ਸੰਗਤਾਂ ਹਰਿਮੰਦਰ ਸਾਹਿਬ ਹੋਈਆਂ ਨਤਮਸਤਕ ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਰਾਮਸਰ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਕਰੋਨਾ ਮਹਾਮਾਰੀ …

Read More »

ਭਰੋਸੇ ਦੇ ਵੋਟ ਲਈ ਲਿਬਰਲ ਸਰਕਾਰ ਨੂੰ ਕਿਸੇ ਵਿਰੋਧੀ ਦਲ ਦਾ ਲੈਣਾ ਹੀ ਪਵੇਗਾ ਸਮਰਥਨ

ਅਗਲੀ ਚੋਣ ਲੜਾਂਗਾ : ਟਰੂਡੋ ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਰਾਜਨੀਤਕ ਖੇਮਿਆਂ ਵਿਚ ਇਨ੍ਹੀਂ ਦਿਨੀਂ ਖਲਬਲੀ ਅਤੇ ਅਸਥਿਰਤਾ ਵਾਲਾ ਮਾਹੌਲ ਵੱਧ ਰਿਹਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ (48) ਦੀ ਸਰਕਾਰ ਉਪਰ ਵਿਰੋਧੀ ਧਿਰ ਵਲੋਂ ‘ਵੀ ਚੈਰਿਟੀ’ ਨਾਮਕ ਸੰਸਥਾ ਨਾਲ ਪਰਿਵਾਰਕ ਸਬੰਧਾਂ ਕਾਰਨ ਸਰਕਾਰੀ ਸਕੀਮਾਂ ਦਾ ਫਾਇਦਾ ਪਹੁੰਚਾਉਣ ਦੇ ਦੋਸ਼ ਲਗਾਏ …

Read More »

ਧਿਆਨ ਸਿੰਘ ਮੰਡ ਨੇ ਗਿਆਨੀ ਇਕਬਾਲ ਸਿੰਘ ਨੂੰ ਸਿੱਖ ਪੰਥ ‘ਚੋਂ ਛੇਕਣ ਦਾ ਕੀਤਾ ਐਲਾਨ

ਅੰਮ੍ਰਿਤਸਰ/ਬਿਊਰੋ ਨਿਊਜ਼ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਣ ਦਾ ਐਲਾਨ ਕਰ ਦਿੱਤਾ। ਪੰਜ ਪਿਆਰਿਆਂ ਦੀ ਇਕੱਤਰਤਾ ਕਰਨ ਉਪਰੰਤ ਧਿਆਨ ਸਿੰਘ ਮੰਡ ਨੇ ਕਿਹਾ ਕਿ ਗਿਆਨੀ …

Read More »