ਰਾਹੁਲ ਤੋਂ ਬਾਅਦ ਪ੍ਰਿਯੰਕਾ ਗਾਂਧੀ ਨੇ ਲਾਏ ਵੱਡੇ ਇਲਜ਼ਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਫੇਸਬੁੱਕ ਹੇਟ ਸਪੀਚ ਦੇ ਮੁੱਦੇ ‘ਤੇ ਵਿਰੋਧੀ ਦਲ ਮੋਦੀ ਸਰਕਾਰ ਉਤੇ ਹਮਲਾਵਰ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਬਾਅਦ ਹੁਣ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਸਰਕਾਰ ‘ਤੇ ਸ਼ਬਦੀ ਹਮਲਾ ਕੀਤਾ। ਪ੍ਰਿਯੰਕਾ ਨੇ ਇਕ ਫੇਸਬੁੱਕ …
Read More »Monthly Archives: August 2020
ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਸੀ.ਆਰ.ਪੀ.ਐਫ ਦੀ ਟੀਮ ‘ਤੇ ਅੱਤਵਾਦੀ ਹਮਲਾ
3 ਸੁਰੱਖਿਆ ਕਰਮੀ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਬਾਰਾਮੂਲਾ ਦੇ ਖੀਰੀ ਇਲਾਕੇ ਵਿਚ ਅੱਜ ਸੀ.ਆਰ.ਪੀ.ਐਫ ਦੀ ਟੀਮ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਸੀ.ਆਰ.ਪੀ.ਐਫ ਦੇ ਦੋ ਜਵਾਨ ਅਤੇ ਇਕ ਵਿਸ਼ੇਸ਼ ਪੁਲਿਸ ਅਧਿਕਾਰੀ ਸ਼ਹੀਦ ਹੋ ਗਿਆ। ਸੁਰੱਖਿਆ ਬਲਾਂ ਨੇ ਹਮਲਾਵਰਾਂ ਦੀ ਭਾਲ ਕਰਨ ਲਈ ਇਲਾਕੇ ਨੂੰ ਘੇਰਾ ਪਾ …
Read More »ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 27 ਲੱਖ ਵੱਲ ਨੂੰ ਵਧਿਆ
ਦੁਨੀਆ ਭਰ ‘ਚ ਕਰੋਨਾ ਪੀੜਤਾਂ ਦੀ ਗਿਣਤੀ 2 ਕਰੋੜ 18 ਲੱਖ ਤੋਂ ਜ਼ਿਆਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 27 ਲੱਖ ਵੱਲ ਨੂੰ ਵਧਦਿਆਂ ਸਾਢੇ 26 ਲੱਖ ਤੋਂ ਪਾਰ ਹੋ ਗਿਆ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 58 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। …
Read More »ਰੂਸ ਦੀ ਕਰੋਨਾ ਵੈਕਸੀਨ ਸਤੰਬਰ ਤੱਕ ਬਜ਼ਾਰ ‘ਚ ਪਹੁੰਚੇਗੀ
ਨਿਊਜ਼ੀਲੈਂਡ ਵਿਚ ਕਰੋਨਾ ਵਾਇਰਸ ਕਰਕੇ ਆਮ ਚੋਣਾਂ ਅੱਗੇ ਪਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਦੀ ਕਰੋਨਾ ਵੈਕਸੀਨ ਨੂੰ ਲੈ ਕੇ ਭਾਵੇਂ ਦੁਨੀਆ ਭਰ ਵਿਚ ਸਵਾਲ ਉਠ ਰਹੇ ਹਨ, ਪਰ ਰੂਸ ਦੀ ਰਾਏ ਇਸ ਨੂੰ ਲੈ ਕੇ ਸਪੱਸ਼ਟ ਹੈ। ਰੂਸ ਦਾ ਮੰਨਣਾ ਹੈ ਕਿ ਉਸਦੀ ਵੈਕਸੀਨ ਕਾਰਗਰ ਅਤੇ ਪ੍ਰਭਾਵੀ ਹੈ। ਇਹ ਵੀ …
Read More »Happy Independence Day 2020
ਪੀਜੀਆਈ ਚੰਡੀਗੜ੍ਹ ‘ਚ ਆਕਸਫੋਰਡ ਦੀ ਕੋਰੋਨਾ ਵੈਕਸੀਨ ਦਾ ਟਰਾਇਲ ਸ਼ੁਰੂ
ਭਾਰਤ ਦੀ ਇਕ ਦਵਾਈ ਕੰਪਨੀ ਨੇ ਕਰੋਨਾ ਦੀ ਟੈਬਲੈਟ 33 ਰੁਪਏ ‘ਚ ਬਜ਼ਾਰ ਵਿਚ ਉਤਾਰੀ ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 29 ਹਜ਼ਾਰ ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਹੁਣ ਜਲਦ ਹਾਰੇਗਾ ਅਤੇ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਰੋਕਣ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਪੀਜੀਆਈ ਚੰਡੀਗੜ੍ਹ ਵਿਚ …
Read More »ਰੂਸ ਦਾ ਦਾਅਵਾ – ਕਰੋਨਾ ਵੈਕਸੀਨ ਦੀ ਇਕ ਡੋਜ਼ ਦੋ ਸਾਲ ਤੱਕ ਵਾਇਰਸ ਤੋਂ ਬਚਾ ਕੇ ਰੱਖੇਗੀ
ਦੁਨੀਆ ਭਰ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ 11 ਲੱਖ ਤੋਂ ਟੱਪਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਕਰੋਨਾ ਵੈਕਸੀਨ ਲਾਂਚ ਕਰਨ ਤੋਂ ਦੋ ਦਿਨ ਬਾਅਦ ਰੂਸ ਨੇ ਇਕ ਨਵਾਂ ਦਾਅਵਾ ਕੀਤਾ ਹੈ। ਗਾਮੇਲੀਆ ਨੈਸ਼ਨਲ ਰਿਸਰਚ ਸੈਂਟਰ ਦੇ ਡਾਇਰੈਕਟਰ ਅਲੈਕਜੈਂਡਰ ਨੇ ਕਿਹਾ ਕਿ ਕਰੋਨਾ ਵੈਕਸੀਨ ਦੀ ਇਕ ਡੋਜ਼ ਦੋ ਸਾਲ ਤੱਕ ਵਾਇਰਸ ਤੋਂ …
Read More »ਕੈਪਟਨ ਅਮਰਿੰਦਰ ਨੇ ਬਾਦਲ ਪਰਿਵਾਰ ਨੂੰ ਮੁੱਖ ਮੰਤਰੀ ਦੀ ਕੁਰਸੀ ਸੌਂਪਣ ਦੀ ਵਿੱਢੀ ਤਿਆਰੀ
ਭਗਵੰਤ ਮਾਨ ਨੇ ਕਿਹਾ – ਰਲ ਕੇ ਸਿਆਸਤ ਖੇਡ ਰਹੇ ਹਨ ਕੈਪਟਨ ਅਤੇ ਬਾਦਲ ਬਠਿੰਡਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਅਤੇ ਬਾਦਲਾਂ ਦੇ ‘ਗੁਪਤ ਯਾਰਾਨੇ’ ਬੇਪਰਦ ਕਰਦਿਆਂ ਕਿਹਾ ਹੈ ਦੋਵੇਂ ਰਲ ਕੇ ਸਿਆਸਤ ਖੇਡ ਰਹੇ ਹਨ। ਭਗਵੰਤ …
Read More »ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਐੱਸ.ਪੀ. ਬਲਜੀਤ ਸਿੰਘ ਨੂੰ ਵੱਡੀ ਰਾਹਤ
ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ ਚੰਡੀਗੜ੍ਹ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਦੇ ਮੁਲਜ਼ਮ ਐੱਸ.ਪੀ. ਬਲਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਬਲਜੀਤ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲਿਆਂ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੀਆਂ ਸਿੱਖ …
Read More »ਜ਼ਹਿਰੀਲੀ ਸ਼ਰਾਬ ਦਾ ਅਕਾਲੀਆਂ ਹੱਥ ਲੱਗਿਆ ਮੁੱਦਾ
ਸੁਖਬੀਰ ਬਾਦਲ ਦੀ ਅਗਵਾਈ ਹੇਠ ਕੈਪਟਨ ਸਰਕਾਰ ਖਿਲਾਫ ਖੰਨਾ ‘ਚ ਰੋਸ ਪ੍ਰਦਰਸ਼ਨ ਖੰਨਾ/ਬਿਊਰੋ ਨਿਊਜ਼ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦਾ ਮੁੱਦਾ ਅਕਾਲੀਆਂ ਹੱਥ ਲੱਗਾ ਹੋਇਆ ਹੈ ਅਤੇ ਹਰ ਰੋਜ਼ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸਦੇ ਚੱਲਦਿਆਂ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਅੱਜ ਖੰਨਾ ਵਿਚ ਸੁਖਬੀਰ …
Read More »