Breaking News
Home / 2020 / August (page 23)

Monthly Archives: August 2020

ਸੁਖਪਾਲ ਖਹਿਰਾ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਪੱਤਰ

ਕਿਹਾ – ਕਰਤਾਰਪੁਰ ਸਾਹਿਬ ਲਾਂਘਾ ਸੰਗਤਾਂ ਲਈ ਮੁੜ ਖੋਲ੍ਹਿਆ ਜਾਵੇ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕਰੋਨਾ ਦੇ ਮੱਦੇਨਜ਼ਰ ਬੰਦ ਕੀਤਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ …

Read More »

ਸਤਲੁਜ ‘ਚ ਸੁੱਟੀ ਲਾਹਣ ਨੇ ਕਈ ਮੱਛੀਆਂ ਦੀ ਲਈ ਜਾਨ

ਪੰਜਾਬ ਪੁਲਿਸ ਦੀ ਲਾਪਰਵਾਹੀ – ਡੀਜੀਪੀ ਵੱਲੋਂ ਜਾਂਚ ਦੇ ਹੁਕਮ ਜਲੰਧਰ : ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਫੜੀ ਲਾਹਣ ਸਤਲੁਜ ਦਰਿਆ ਵਿੱਚ ਸੁੱਟਣ ਕਾਰਨ ਵੱਡੀ ਗਿਣਤੀ ਵਿਚ ਮੱਛੀਆਂ ਮਰ ਗਈਆਂ ਹਨ। ਇਨ੍ਹਾਂ ਵਿਚੋਂ ਕੁਝ ਪ੍ਰਜਾਤੀਆਂ ਤਾਂ ਹਾਲ ਹੀ ਵਿੱਚ ਕਰੀਬ ਤਿੰਨ ਦਹਾਕੇ ਬਾਅਦ ਸਤਲੁਜ ਵਿਚ ਪਰਤੀਆਂ ਸਨ। ਪੁਲਿਸ ਦੀ …

Read More »

ਜ਼ਹਿਰਲੀ ਸ਼ਰਾਬ ਪੀ ਕੇ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲੇ 5-5 ਲੱਖ ਰੁਪਏ ਦੇ ਚੈਕ

ਬਟਾਲਾ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ 13 ਪੀੜਤ ਪਰਿਵਾਰਾਂ ਨੂੰ ਅੱਜ ਬਟਾਲਾ ਵਿਖੇ ਪੰਜਾਬ ਸਰਕਾਰ ਵੱਲੋਂ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਭੇਟ ਕੀਤੇ। ઠਇਸ ਮੌਕੇ ਘਟਨਾ ‘ਤੇ ਅਫਸੋਸ ਜਾਹਿਰ ਕਰਦਿਆਂ ਬਾਜਵਾ ਨੇ …

Read More »

ਆਮ ਆਦਮੀ ਪਾਰਟੀ ਦਾ ਪੰਜਾਬ ਵਿਚ ਢਾਂਚਾ ਭੰਗ

ਭਗਵੰਤ ਮਾਨ ਤੇ ਇੰਚਾਰਜ ਜਰਨੈਲ ਸਿੰਘ ਨੇ ਕੀਤਾ ਐਲਾਨ ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਜਰਨੈਲ ਸਿੰਘ ਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪਾਰਟੀ ਦੀਆਂ ਸਾਰੀਆਂ ਸੂਬਾ ਇਕਾਈਆਂ ਭੰਗ ਕਰ ਦਿੱਤੀਆਂ ਹਨ। ਹਾਲਾਂਕਿ ਭਗਵੰਤ ਮਾਨ ਸੂਬਾ ਪ੍ਰਧਾਨ ਅਤੇ ਹਰਪਾਲ ਸਿੰਘ ਚੀਮਾ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ …

Read More »

ਪੰਜਾਬੀ ‘ਵਰਸਿਟੀ ਪਟਿਆਲਾ ਦੀ ਹੋਂਦ ਨੂੰ ਵੀ ਖਤਰਾ

ਭਗਵੰਤ ਮਾਨ ਨੇ ਕਾਂਗਰਸ ਤੇ ਪਿਛਲੀ ਬਾਦਲ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿੱਤੀ ਸੰਕਟ ਦਾ ਸ਼ਿਕਾਰ ਹੋਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਮੌਜੂਦਾ ਕਾਂਗਰਸ ਅਤੇ ਪਿਛਲੀ ਬਾਦਲ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਇਜ਼ਰਾਈਲ ਦੀ ਹੈਬਰੂ …

Read More »

ਕੈਪਟਨ ਸਰਕਾਰ ਦਿੱਲੀ ਸਰਕਾਰ ਦੀ ਤਰਜ਼ ‘ਤੇ ਕਰੇ ਕੰਮ : ਚੀਮਾ

ਜਲੰਧਰ : ਪੰਜਾਬ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸੂਬਾ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਜਲੰਧਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਕਰੋਨਾ ઠਬੇਕਾਬੂ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ …

Read More »

ਬਲਜੀਤ ਸਿੰਘ ਦਾਦੂਵਾਲ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਚੰਡੀਗੜ੍ਹ/ਬਿਊਰੋ ਨਿਊਜ਼ ਬਲਜੀਤ ਸਿੰਘ ਦਾਦੂਵਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਇਸ ਚੋਣ ਲਈ ਕੁੱਲ ਤਿੰਨ ਉਮੀਦਵਾਰ ਮੈਦਾਨ ਵਿਚ ਸਨ। ਦਾਦੂਵਾਲ ਨੇ ਸਿਰਫ 2 ਵੋਟਾਂ ਦੇ ਫਰਕ ਨਾਲ ਇਹ ਪ੍ਰਧਾਨਗੀ ਦੀ ਚੋਣ ਜਿੱਤੀ ਹੈ। ਹਰਿਆਣਾ ਗੁਰਦੁਆਰਾ ਕਮੇਟੀ ਦੇ ਕੁੱਲ 36 ਮੈਂਬਰ ਹਨ ਅਤੇ ਜਿਨ੍ਹਾਂ ਵਿਚੋਂ 19 …

Read More »

ਅਜ਼ਾਦੀ ਦਿਵਸ ਸਮਾਗਮਾਂ ‘ਤੇ ਵੀ ਕਰੋਨਾ ਦਾ ਪਰਛਾਵਾਂ

ਆਮ ਲੋਕ ਟੀ.ਵੀ ‘ਤੇ ਹੀ ਦੇਖ ਸਕਣਗੇ ਅਜ਼ਾਦੀ ਦਿਵਸ ਸਬੰਧੀ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਮਹਾਂਮਾਰੀ ਦਾ ਅਸਰ ਇਸ ਵਾਰ 15 ਅਗਸਤ ਆਜ਼ਾਦੀ ਦਿਵਸ ਦੇ ਸਮਾਗਮਾਂ ‘ਤੇ ਵੀ ਪੈ ਰਿਹਾ ਹੈ ਅਤੇ ਇਨ੍ਹਾਂ ਸਮਾਗਮਾਂ ਵਿਚ ਕੇਵਲ ਝੰਡਾ ਲਹਿਰਾਉਣ, ਪਰੇਡ ਅਤੇ ਮੁੱਖ ਮਹਿਮਾਨ ਦੇ ਭਾਸ਼ਣ ਤੋਂ ਇਲਾਵਾ ਦੂਜੇ ਸਾਰੇ ਪ੍ਰੋਗਰਾਮ ਰੱਦ ਰੱਖੇ …

Read More »

ਸੰਘ ਦੀਆਂ ਸੁਖਦੇਵ ਸਿੰਘ ਢੀਂਡਸਾ ਨੇ ਕੀਤੀਆਂ ਸਿਫ਼ਤਾਂ

ਕਿਹਾ – ਭਾਜਪਾ ਦੀ ਗਲਤੀ ਹੋਵੇ ਤਾਂ ਸੰਘ ਨੇਤਾ ਗਲਤੀ ਦਾ ਕਰਵਾਉਂਦੇ ਹਨ ਅਹਿਸਾਸ ਸ਼੍ਰੋਮਣੀ ਕਮੇਟੀ ‘ਤੇ ਬਾਦਲਾਂ ਨੂੰ ਕੁਝ ਨਾ ਕਹਿਣ ਦਾ ਦੋਸ਼ ਬਟਾਲਾ : ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਸਰਪ੍ਰਸਤ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਬਟਾਲਾ ਨੇੜਲੇ ਪਿੰਡ ਧੁੱਪਸੜੀ ਵਿੱਚ ਕਿਹਾ ਕਿ ਸ਼੍ਰੋਮਣੀ ਕਮੇਟੀ (ਐੱਸਜੀਪੀਸੀ) …

Read More »

ਪੰਜਾਬੀ ਆਰਟਸ ਐਸੋਸੀਏਸ਼ਨ ਨੇ ਨਵੀਂ ਸ਼ਾਰਟ ਮੂਵੀ ‘ਆਪਣੇ’ ਰਿਲੀਜ਼ ਕੀਤੀ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀ ਸਾਊਥ ਏਸ਼ੀਅਨ ਇਮੀਗਰਾਂਟ ਕਮਿਊਨਿਟੀ ਨਾਲ ਸਬੰਧਤ ਭਾਵਨਾਤਮਕ ਅਤੇ ਪਰਿਵਾਰਕ ਮੁੱਦਿਆਂ ਨੂੰ ਉਠਾਉਣ ਵਿਚ ਅੱਗੇ ਪੰਜਾਬੀ ਆਰਟਸ ਐਸੋਸੀਏਸ਼ਨ ਨੇ ਇਕ ਨਵੀਂ ਸ਼ਾਰਟ ਮੂਵੀ ‘ਆਪਣੇ’ ਨੂੰ ਪੇਸ਼ ਕੀਤਾ ਹੈ। ਇਸ ਮੂਵੀ ਵਿਚ ਗੁਰਵਿੰਦਰਜੀਤ ਸਿੰਘ ਢਿੱਲੋਂ ਅਤੇ ਰੀਤ ਕੌਰ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਹਨ। ਇਹ ਤਿੰਨ ਦਹਾਕਿਆਂ ਤੋਂ …

Read More »