ਰਾਹੁਲ ਗਾਂਧੀ ਵਲੋਂ ਮੋਦੀ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਵੱਲੋਂ ਨੋਟਬੰਦੀ, ਗਲਤ ਢੰਗ ਨਾਲ ਜੀਐੱਸਟੀ ਅਮਲ ਵਿਚ ਲਿਆਉਣ ਅਤੇ ਲੌਕਡਾਊਨ ਲਾਉਣ ਜਿਹੇ ਲਏ ਗਏ ਫ਼ੈਸਲਿਆਂ ਕਾਰਨ ਮੁਲਕ ਦਾ ਆਰਥਿਕ ਢਾਂਚਾ ਤਬਾਹ ਹੋਇਆ ਹੈ। ਕਾਂਗਰਸ ਦੇ ਯੂਥ ਵਿੰਗ …
Read More »Monthly Archives: August 2020
ਰੈਪਰ ਬਾਦਸ਼ਾਹ ਨੇ ਝੂਠੀ ਫੈਨ ਫਾਲੋਇੰਗ ਲਈ ਦਿੱਤੇ ਸਨ 75 ਲੱਖ ਰੁਪਏ
ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਰੈਪਰ ਬਾਦਸ਼ਾਹ ਨੇ ਸੋਸ਼ਲ ਮੀਡੀਆ ‘ਤੇ ਆਪਣੀ ਝੂਠੀ ਫੈਨ ਫਾਲੋਇੰਗ ਲਈ 75 ਲੱਖ ਰੁਪਏ ਖੁਦ ਚੁਕਾਏ ਸਨ। ਬਾਦਸ਼ਾਹ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਫਰਜ਼ੀ ਸੋਸ਼ਲ ਮੀਡੀਆ ਫਾਲੋਅਰਸ ਦੇ ਮਾਮਲੇ ਵਿਚ ਪੁੱਛਗਿੱਛ ਲਈ ਬੁਲਾਇਆ ਸੀ। ਦੋ ਦਿਨ ਬਾਅਦ ਪੁਲਿਸ ਦੇ ਸੂਤਰਾਂ ਨੇ ਦਾਅਵਾ ਕੀਤਾ ਕਿ ਬਾਦਸ਼ਾਹ ਨੇ ਕਥਿਤ …
Read More »ਆਰਥਿਕ ਸੰਕਟ ਨਾਲ ਨਜਿੱਠਣ ਲਈ ਡਾ. ਮਨਮੋਹਨ ਸਿੰਘ ਆਏ ਅੱਗੇ
ਮੋਦੀ ਸਰਕਾਰ ਨੂੰ ਦਿੱਤੇ ਤਿੰਨ ਸੁਝਾਅ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਦੇਸ਼ ਦੀ ਮੌਜੂਦਾ ਆਰਥਿਕ ਹਾਲਤ ਦੇ ਆਧਾਰ ‘ਤੇ ਪੇਸ਼ੀਨਗੋਈ ਕਰਦਿਆਂ ਕਿਹਾ ਕਿ ਦੇਸ਼ ਵਿਚ ਮੰਦੀ ਆਉਣੀ ਤੈਅ ਹੈ। ਡਾ: ਸਿੰਘ ਨੇ ਪੇਸ਼ੀਨਗੋਈ ਕਰਨ ਦੇ ਨਾਲ ਹੀ ਮੋਦੀ ਸਰਕਾਰ ਨੂੰ ਅਰਥਵਿਵਸਥਾ ਸੰਭਾਲਣ ਲਈ ਕੁਝ …
Read More »ਸੋਨੀਆ ਗਾਂਧੀ ਕਾਂਗਰਸ ਦੇ ਅੰਤਰਿਮ ਪ੍ਰਧਾਨ ਬਣੇ ਰਹਿਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੋਨੀਆ ਗਾਂਧੀ ਅਜੇ ਪਾਰਟੀ ਦੀ ਅੰਤਰਿਮ ਪ੍ਰਧਾਨ ਬਣੇ ਰਹਿਣਗੇ। ਸੋਨੀਆ ਗਾਂਧੀ ਦਾ ਅੰਤਰਿਮ ਪ੍ਰਧਾਨ ਵਜੋਂ ਕਾਰਜਕਾਲ 10 ਅਗਸਤ ਨੂੰ ਖ਼ਤਮ ਹੋ ਗਿਆ ਸੀ। ਕਾਂਗਰਸ ਦੇ ਬੁਲਾਰੇ ਅਭਿਸ਼ੇਕ ਸਿੰਘਵੀ ਨੇ ਆਨਲਾਈਨ ਮੀਡੀਆ ਕਾਨਫਰੰਸ ਦੌਰਾਨ ਕਿਹਾ ਕਿ ਸੋਨੀਆ ਗਾਂਧੀ ਪ੍ਰਧਾਨ ਹਨ ਅਤੇ ਉਹ ਉਸ ਸਮੇਂ ਤੱਕ ਪ੍ਰਧਾਨ ਰਹਿਣਗੇ …
Read More »ਰਾਜਸਥਾਨ ਦਾ ਸਿਆਸੀ ਸੰਕਟ
ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਸੋਨੀਆ ਨੇ ਮਸਲੇ ਸੁਲਝਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਨਵੀਂ ਦਿੱਲੀ : ਰਾਜਸਥਾਨ ਵਿਧਾਨ ਸਭਾ ਦੇ 14 ਅਗਸਤ ਨੂੰ ਇਜਲਾਸ ਤੋਂ ਐਨ ਪਹਿਲਾਂ ਹੁਕਮਰਾਨ ਕਾਂਗਰਸ ਵਿਚ ਪੈਦਾ ਹੋਈ ਗੁੱਟਬਾਜ਼ੀ ਦਾ ਹੁਣ ਨਿਬੇੜਾ ਹੁੰਦਾ ਨਜ਼ਰ ਆ ਰਿਹਾ ਹੈ। ਪਾਰਟੀ ਵਿਚ …
Read More »ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦਾ ਦਿਹਾਂਤ
‘ਜਨਾਜ਼ੇ ਪਰ ਮਿਰੇ ਲਿਖ ਦੇਨਾ ਯਾਰੋਂ, ਮੁਹੱਬਤ ਕਰਨੇ ਵਾਲਾ ਜਾ ਰਹਾ ਹੈ’ ਇੰਦੌਰ : ਉਰਦੂ ਦੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦਿਹਾਂਤ ਹੋ ਗਿਆ। 70 ਸਾਲਾ ਰਾਹਤ ਇੰਦੌਰੀ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਸਥਿਤ ਅਰਬਿੰਦੋ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ ਮੰਗਲਵਾਰ ਨੂੰ ਉਨ੍ਹਾਂ ਆਖਰੀ ਸਾਹ ਲਏ। ਇਦੌਰੀ ਦੇ ਪੁੱਤਰ …
Read More »ਨਰਿੰਦਰ ਮੋਦੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ
ਪੰਜਾਬ ਵਿੱਚ ਕਰੋਨਾ ਕੇਸ ਵਧਣ ਕਾਰਨ ਕੈਪਟਨ ਨੇ ਮੰਗਿਆ ਵਿੱਤੀ ਪੈਕੇਜ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਸਮੇਤ 10 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ ਵਟਾਂਦਰੇ ਦੌਰਾਨ ਕਰੋਨਾ ਮਹਾਮਾਰੀ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ। ਵੀਡੀਓ ਕਾਨਫਰੰਸ ਜ਼ਰੀਏ ਸ਼ੁਰੂ ਹੋਈ ਇਸ ਬੈਠਕ ਵਿਚ ਪੰਜਾਬ, ਆਂਧਰਾ ਪ੍ਰਦੇਸ਼, …
Read More »ਹਾਈਕੋਰਟ ਨੇ ਮਾਲਵਿੰਦਰ ਸਿੰਘ ਦੀ ਅਰਜ਼ੀ ਕੀਤੀ ਖਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਫੋਰਟਿਸ ਹਸਪਤਾਲ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਮੋਹਨ ਸਿੰਘ ਦੀ ਇਕ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਆਰਥਿਕ ਅਪਰਾਧਾਂ ਨੇ ਲੋਕਤੰਤਰ ਦੇ ਤਾਣੇ-ਬਾਣੇ ਨੂੰ ਨਸ਼ਟ ਕਰ ਦਿੱਤਾ ਹੈ ਅਤੇ ਇਹ ਅਪਰਾਧ ਦੇਸ਼ ਹਿੱਤ ਤੇ ਅਧਿਕਾਰਾਂ ਨੂੰ ਅਣਗੌਲਿਆਂ ਕਰਕੇ ਕੀਤੇ ਜਾਂਦੇ ਹਨ। ਉਚ ਤਾਕਤੀ ਕਮੇਟੀ ਵੱਲੋਂ ਕਰੋਨਾ …
Read More »ਸੁਪਰੀਮ ਕੋਰਟ ਦਾ ਧੀਆਂ ਦੇ ਹੱਕ ਵਿਚ ਅਹਿਮ ਫੈਸਲਾ
ਧੀਆਂ ਪਿਤਾ ਦੀ ਜਾਇਦਾਦ ‘ਚ ਬਰਾਬਰ ਦੀਆਂ ਹਿੱਸੇਦਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕਿਹਾ ਕਿ ਧੀਆਂ ਨੂੰ ਬਰਾਬਰੀ ਦੇ ਹੱਕ ਤੋਂ ਵਾਂਝਿਆਂ ਨਹੀਂ ਰੱਖਿਆ ਜਾ ਸਕਦਾ। ਸਿਖਰਲੀ ਅਦਾਲਤ ਨੇ ਸਾਲ 2015 ਵਿੱਚ ਸੁਣਾਏ ਆਪਣੇ ਹੀ ਇਕ ਫੈਸਲੇ ਨੂੰ ਮਨਸੂਖ਼ ਕਰਦਿਆਂ ਸਾਫ਼ ਕਰ ਦਿੱਤਾ ਕਿ ਜੇਕਰ ਪਿਤਾ ਦੀ ਮੌਤ ਹਿੰਦੂ …
Read More »ਪੰਜਾਬ ‘ਚ ਕਿਸਾਨ ਲਹਿਰ ਦੀਆਂ ਸੰਭਾਵਨਾਵਾਂ
ਰਾਜਿੰਦਰ ਸਿੰਘ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਵਿਚ ਕਿਸਾਨ ਲਹਿਰ ਨੇ ਅੰਗੜਾਈ ਭਰੀ ਹੈ। ਕਿਸਾਨੀ ਝੋਨੇ ਦੇ ਸੀਜ਼ਨ ਦੇ ਰੁਝੇਵਿਆਂ ਤੋਂ ਪੂਰੀ ਤਰ੍ਹਾਂ ਵਿਹਲੀ ਨਹੀਂ ਹੋਈ, ਫਿਰ ਵੀ ਟਰੈਕਟਰ ਮਾਰਚ ਵਿਚ ਸ਼ਮੂਲੀਅਤ ਅਤੇ ਆਰਡੀਨੈਂਸਾਂ ਬਾਰੇ ਪਿੰਡ ਪੱਧਰੀ ਪ੍ਰਚਾਰ ਨੂੰ ਹੁੰਗਾਰੇ ਨੇ ਕਿਸਾਨ ਲਹਿਰ ਦੀਆਂ ਸੰਭਾਵਨਾਵਾਂ ਉਜਾਗਰ ਕੀਤੀਆਂ ਹਨ। ਹੁਣ ਇਸ ਦੇ …
Read More »