ਗੁਰਮੀਤ ਸਿੰਘ ਪਲਾਹੀ ਭਾਰਤ ਦੇ ਅਣਖਿੜਵੇਂ ਅੰਗ ਸੂਬਾ ਜੰਮੂ ਅਤੇ ਕਸ਼ਮੀਰ ਵਿਚੋਂ ਧਾਰਾ 370 ਖ਼ਤਮ ਕਰਕੇ ਇਸਦਾ ਰਾਜ ਦਾ ਦਰਜਾ ਖੋਹ ਲਿਆ ਗਿਆ। ਇਸ ਨੂੰ ਦੋ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਜੰਮੂ ਤੇ ਕਸ਼ਮੀਰ ਅਤੇ ਲਦਾਖ ਵਿੱਚ 5 ਅਗਸਤ 2019 ਨੂੰ ਵੰਡਿਆ ਗਿਆ ਹੈ। ਪੂਰਾ ਇੱਕ ਵਰ੍ਹਾ 5 ਅਗਸਤ 2020 ਨੂੰ ਪੂਰਾ …
Read More »Monthly Archives: August 2020
ਰੂਸੀ ਵੈਕਸੀਨ ਆਈ ਨਾਲ ਵਿਵਾਦ ਲਿਆਈ
ਵਿਵਾਦ : 42 ਦਿਨਾਂ ਵਿਚ ਮਾਤਰ 38 ਵਿਅਕਤੀਆਂ ‘ਤੇ ਹੋਇਆ ਟ੍ਰਇਲ ਤੇ 144 ਤਰ੍ਹਾਂ ਦੇ ਸਾਈਡਇਫੈਕਟ ਦਾਅਵਾ-ਰੂਸ ਸਰਕਾਰ ਨੇ ਦਾਅਵਾ ਕੀਤਾ ਕਿ ਕਰੋਨਾ ਵੈਕਸੀਨ ਦਾ ਨਹੀਂ ਹੈ ਕੋਈ ਸਾਈਡਇਫੈਕਟ ਨਵੀਂ ਦਿੱਲੀ : ਦੁਨੀਆ ਭਰ ਵਿਚ ਜਿੱਥੇ ਕਰੋਨਾ ਦੇ ਫੈਲਣ ਦੀਆਂ ਖਬਰਾਂ ਚੱਲ ਰਹੀਆਂ ਹਨ, ਉਥੇ ਹੀ ਇਸ ਫਿਕਰਮੰਦੀ ਵਿਚ ਰੂਸ …
Read More »ਓਨਟਾਰੀਓ ਦਾ ਬਜਟ ਘਾਟਾ 38.5 ਬਿਲੀਅਨ ਡਾਲਰ ਤੱਕ ਪਹੁੰਚਿਆ
ਓਨਟਾਰੀਓ/ਬਿਊਰੋ ਨਿਊਜ਼ ਓਨਟਾਰੀਓ ਦੇ ਵਿੱਤ ਮੰਤਰੀ ਰੌਡ ਫਿਲਿਪਜ਼ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਕਾਰਨ ਸਾਡੇ ਪ੍ਰੋਵਿੰਸ ਨੂੰ ਕਾਫੀ ਉਤਰਾਅ ਚੜ੍ਹਾਅ ਵਿੱਚੋਂ ਲੰਘਣਾ ਪੈ ਰਿਹਾ ਹੈ। ਉਨ੍ਹਾਂ ਇਹ ਐਲਾਨ ਵੀ ਕੀਤਾ ਕਿ ਤਿੰਨ ਮਹੀਨਿਆਂ ਵਿੱਚ ਹੀ ਪ੍ਰੋਵਿੰਸ ਦਾ ਘਾਟਾ ਦੁੱਗਣਾ ਹੋ ਕੇ 38.5 ਬਿਲੀਅਨ ਡਾਲਰ ਤੱਕ ਵਧ ਗਿਆ ਹੈ। ਵਿੱਤ ਮੰਤਰੀ …
Read More »ਕੈਪਟਨ ਅਮਰਿੰਦਰ ਨੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣੇ ਕੀਤੇ ਸ਼ੁਰੂ
12ਵੀਂ ਜਮਾਤ ਦੇ 6 ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇ ਕੇ ਮੁੱਖ ਮੰਤਰੀ ਨੇ ਸ਼ੁਰੂ ਕੀਤੀ ‘ਕੈਪਟਨ ਸਮਾਰਟ ਕੁਨੈਕਟ ਸਕੀਮ’ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੁਣ ਖ਼ਤਮ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਚ …
Read More »ਕਮਲਾ ਹੈਰਿਸ ਉਪ ਰਾਸ਼ਟਰਪਤੀ ਲਈ ਉਮੀਦਵਾਰ
ਅਮਰੀਕੀ ਚੋਣਾਂ ਵਿਚ ਡੈਮੋਕਰੇਟਿਕ ਪਾਰਟੀ ਦੇ ਰਾਸ਼ਟਰਪਤੀ ਉਮੀਦਵਾਰ ਜੋਅ ਬਿਡੇਨ ਨੇ ਕੀਤਾ ਐਲਾਨ ਵਾਸ਼ਿੰਗਟਨ/ਬਿਊਰੋ ਨਿਊਜ਼ : ਅਗਾਮੀ ਰਾਸ਼ਟਰਪਤੀ ਚੋਣ ਵਿੱਚ ਅਮਰੀਕੀ ਸਦਰ ਡੋਨਲਡ ਟਰੰਪ ਨੂੰ ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਵਜੋਂ ਟੱਕਰ ਦੇਣ ਵਾਲੇ ਜੋਅ ਬਿਡੇਨ (77) ਨੇ ਭਾਰਤੀ ਅਮਰੀਕੀ ਮੂਲ ਦੀ ਸੈਨੇਟਰ ਕਮਲਾ ਹੈਰਿਸ ਨੂੰ ਉਪ ਰਾਸ਼ਟਰਪਤੀ ਦੀ ਉਮੀਦਵਾਰ ਐਲਾਨ …
Read More »ਸਾਬਕਾ ਵਿਧਾਇਕ ਜਰਨੈਲ ਸਿੰਘ ਆਮ ਆਦਮੀ ਪਾਰਟੀ ‘ਚੋਂ ਮੁਅੱਤਲ
ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਜਰਨੈਲ ਸਿੰਘ ਨੇ ਮੰਗਲਵਾਰ 11 ਅਗਸਤ ਨੂੰ ਆਪਣੇ ਫੇਸਬੁੱਕ ਪੋਸਟ ਵਿਚ ਹਿੰਦੂ ਦੇਵੀ-ਦੇਵਤਿਆਂ ‘ਤੇ ਸਵਾਲ ਉਠਾਏ ਸਨ। ਜਰਨੈਲ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ …
Read More »ਸਬਰ ਦਾ ਬੰਨ੍ਹ-ਖੇਤੀ ਧੰਦਾ
ਸੁਖਪਾਲ ਸਿੰਘ ਗਿੱਲ 98781-11445 ਸਾਡੇ ਪਿੰਡ ਸਾਡੇ ਖੇਤਾਂ ਦੇ ਸਿਰ ‘ਤੇ ਆਪਣਾ ਸੱਭਿਆਚਾਰ ਸਿਰਜਦੇ ਹਨ। ਪਿੰਡਾਂ ਅਤੇ ਖੇਤਾਂ ਦਾ ਜਿਸਮ ਅਤੇ ਰੂਹ ਵਾਲਾ ਸੁਮੇਲ ਹੈ। ਸਵੇਰੇ ਚਾਟੀ ਵਿੱਚ ਮਧਾਣੀ ਪਾਉਣ ਤੋਂ ਆਥਣੇ ਵਾਣ ਵਾਲੇ ਮੰਜੇ ‘ਤੇ ਸੌਣ ਤੱਕ ਖੇਤੀ ਦਾ ਧੰਦਾ ਸਬਰ ਨਾਲ ਭਰਿਆ ਪਿਆ ਹੈ । ਜੇ ਕੁਦਰਤ ਦੀ …
Read More »14 August 2020 Main & GTA
ਨਾਮਵਰ ਸਾਹਿਤਕਾਰ ਅਤੇ ਪ੍ਰਸਿੱਧ ਸਿੱਖ ਇਤਿਹਾਸਕਾਰ – ਡਾ. ਜਸਬੀਰ ਸਿੰਘ ਸਰਨਾ ਨਾਲ ਇਕ ਮੁਲਾਕਾਤ
‘ਮੈਂ ਕਸ਼ਮੀਰ ਗਿਆ ਤੇ ਪਿੱਛੋਂ ਸਾਕਾ ਨੀਲਾ ਤਾਰਾ ਅਪ੍ਰੇਸ਼ਨ ‘ਚ ਮੇਰਾ ਹੱਥ ਲਿਖਤ ਫੈਡਰੇਸ਼ਨ ਦਾ ਇਤਿਹਾਸ ਨਸ਼ਟ ਹੋ ਗਿਆ’ ਮੁਲਾਕਾਤ ਕਰਤਾ ਡਾ.ਦੇਵਿੰਦਰ ਪਾਲ ਸਿੰਘ 416-859-1856 (ਕਿਸ਼ਤ ਪਹਿਲੀ) ਡਾ. ਜਸਬੀਰ ਸਿੰਘ ਸਰਨਾ, ਜੰਮੂ-ਕਸ਼ਮੀਰ ਸਰਕਾਰ, ਭਾਰਤ ਦੇ ਖੇਤੀਬਾੜੀ ਵਿਭਾਗ ਤੋਂ ਸੇਵਾ ਮੁਕਤ ਅਧਿਕਾਰੀ ਹਨ। ਅਜੋਕੇ ਸਮੇਂ ਵਿਚ ਸ੍ਰੀ ਨਗਰ ਦੇ ਵਾਸੀ, ਡਾ. …
Read More »ਕਿਸ ਤਰ੍ਹਾਂ ਚੱਲ ਰਹੀ ਹੈ ਪੰਜਾਬ ‘ਚ ਕੈਪਟਨ ਸਰਕਾਰ
ਪ੍ਰਤਾਪ ਬਾਜਵਾ ਸੰਸਦ ‘ਚ ਚੁੱਕਣਗੇ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਤਾਪ ਸਿੰਘ ਬਾਜਵਾ ਅਤੇ ਕੈਪਟਨ ਅਮਰਿੰਦਰ ਵਿਚਾਲੇ ਦੂਰੀਆਂ ਦਿਨੋਂ ਦਿਨ ਵਧਦੀਆਂ ਹੀ ਜਾ ਰਹੀਆਂ ਹਨ। ਦਿੱਲੀ ਪਹੁੰਚੇ ਰਾਜ ਸਭਾ ਦੇ ਮੈਂਬਰ ਪ੍ਰਤਾਪ ਬਾਜਵਾ ਨੇ ਫਿਰ ਕੈਪਟਨ ਅਮਰਿੰਦਰ ‘ਤੇ ਤਿੱਖਾ ਸਿਆਸੀ ਹਮਲਾ ਕਰ ਦਿੱਤਾ। ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਚੱਲ ਕਿਸ …
Read More »