ਕਰੋਨਾ ਕਾਰਨ ਨਹੀਂ ਸਜਾਏ ਗਏ ਨਗਰ ਕੀਰਤਨ ਬਟਾਲਾ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਬਟਾਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਸਤਿਕਾਰ ਅਤੇ ਖ਼ਾਲਸਾਈ ਰਵਾਇਤ ਨਾਲ ਮਨਾਇਆ ਗਿਆ। ਗੁਰੂ ਸਾਹਿਬ ਜੀ ਦੇ ਵਿਆਹ ਪੁਰਬ ਦੀ ਖ਼ੁਸ਼ੀ …
Read More »Monthly Archives: August 2020
ਖਿਡਾਰੀਆਂ ਲਈ ਪੰਜਾਬ ਸਰਕਾਰ ਕੋਲ ਪੈਸਾ ਨਹੀਂ
ਉਲੰਪਿਕ ‘ਚ ਹਿੱਸਾ ਲੈਣ ਜਾ ਰਹੀ ਸਿਮਰਨਜੀਤ ਕੌਰ ਨੇ ਕੈਪਟਨ ਸਰਕਾਰ ‘ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਓਲੰਪਿਕ ਵਿਚ ਹਿੱਸਾ ਲੈਣ ਜਾ ਰਹੀ ਮੁੱਕੇਬਾਜ਼ ਸਿਮਰਨਜੀਤ ਕੌਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜ ਮਹੀਨੇ ਪਹਿਲਾਂ ਨੌਕਰੀ ਦੇ ਕੀਤੇ ਵਾਅਦੇ ਤੋਂ ਬਾਅਦ ਵੀ ਨੌਕਰੀ ਦੀ ਭਾਲ ਵਿੱਚ ਹੈ। ਜਨਵਰੀ ਵਿੱਚ …
Read More »ਕਰਤਾਰਪੁਰ ਸਾਹਿਬ ਲਾਂਘਾ ਨਾ ਖੁੱਲ੍ਹਣ ਕਰਕੇ ਸਿੱਖ ਸੰਗਤਾਂ ‘ਚ ਨਿਰਾਸ਼ਾ
ਸਿੱਖਾਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਕੇਂਦਰ: ਲੌਂਗੋਵਾਲ ਤਲਵੰਡੀ ਸਾਬੋ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਚਾਹੇ ਕਰੋਨਾ ਦਾ ਕਹਿਰ ਅਜੇ ਜਾਰੀ ਹੈ ਪਰ ਜਿਸ ਤਰ੍ਹਾਂ ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਦੇਸ਼ ਵਿੱਚ ਧਾਰਮਿਕ ਸਥਾਨਾਂ ਨੂੰ ਖੋਲ੍ਹ ਦਿੱਤਾ ਸੀ …
Read More »ਕੈਪਟਨ ਅਮਰਿੰਦਰ ਵੱਲੋਂ ਜੀਐੱਸਟੀ ਮੁਆਵਜ਼ਾ ਤੇ ਸਿੱਖਿਆ ਨੀਤੀ ਬਾਰੇ ਸੋਨੀਆ ਨਾਲ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਗ਼ੈਰ-ਐੱਨਡੀਏ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਵਰਚੁਅਲ ਮੀਟਿੰਗ ਦੌਰਾਨ ਵਿੱਚ ਕੇਂਦਰ ਵੱਲੋਂ ਰਾਜਾਂ ਨੂੰ ਜੀਐੱਸਟੀ ਮੁਆਵਜ਼ਾ ਜਾਰੀ ਕਰਨ ਵਿੱਚ ਕੀਤੀ ਜਾ ਰਹੀ ਦੇਰੀ, ਖੇਤੀ ਆਰਡੀਨੈਂਸਾਂ ਅਤੇ ਨਵੀਂ ਸਿੱਖਿਆ ਨੀਤੀ ਬਾਰੇ ਵੀ ਚਰਚਾ ਹੋਈ। …
Read More »‘ਆਪ’ ਦੇ ਵਿਧਾਇਕ ਪੰਡੋਰੀ, ਬਿਲਾਸਪੁਰ ਅਤੇ ਸੰਧਵਾਂ ‘ਤੇ ਕੇਸ ਦਰਜ
ਤਰਨਤਾਰਨ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਤਰਨਤਾਰਨ ਵਿਚ ਜ਼ਿਲ੍ਹਾ ਪ੍ਰਸ਼ਾਸਕੀ ਦਫਤਰ ਅੱਗੇ ਬਿਨਾ ਇਜ਼ਾਜਤ ਤੋਂ ਧਰਨਾ ਲਗਾਉਣਾ ਮਹਿੰਗਾ ਪੈ ਗਿਆ ਹੈ। ਇਸ ਨੂੰ ਲੈ ਕੇ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ ਅਤੇ ਕੁਲਤਾਰ ਸਿੰਘ ਸੰਧਵਾਂ ਸਮੇਤ ਪੰਜ ਦਰਜਨ ਦੇ ਕਰੀਬ ਆਗੂਆਂ ਤੇ ਵਲੰਟੀਅਰਾਂ ਖ਼ਿਲਾਫ਼ ਪੁਲਿਸ …
Read More »ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ‘ਚ ਕਿਸਾਨਾਂ ਵੱਲੋਂ 500 ਤੋਂ ਵੱਧ ਪਿੰਡਾਂ ਵਿਚ ਧਰਨੇ
ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ‘ਤੇ ਧੱਕੇ ਨਾਲ ਖੇਤੀ ਆਰਡੀਨੈਂਸ ਮੜ੍ਹਨ ਲਈ ਤਿਆਰ ਕੇਂਦਰ ਦੀ ਭਾਜਪਾ ਅਤੇ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਪਿੰਡਾਂ ਵਿਚ ਵੜਨ ਤੋਂ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਸ਼ੁਰੂ ਕੀਤੇ ਪਿੰਡ-ਪਿੰਡ ਨਾਕਾਬੰਦੀ ਅਤੇ ਧਰਨੇ ਦਿੱਤੇ ਜਾ ਰਹੇ ਹਨ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ …
Read More »ਬੀਐੱਸਐੱਫ਼ ਨੇ ਤਰਨਤਾਰਨ ‘ਚ 5 ਪਾਕਿ ਘੁਸਪੈਠੀਏ ਮਾਰ ਮੁਕਾਏ
ਸਰਹੱਦ ਤੋਂ ਅਸਲਾ ਤੇ 48 ਕਰੋੜ ਦੀ ਹੈਰੋਇਨ ਬਰਾਮਦ ਤਰਨਤਾਰਨ : ਹਿੰਦ-ਪਾਕਿ ਕੌਮਾਂਤਰੀ ਸਰਹੱਦ ‘ਤੇ ਤਰਨਤਾਰਨ ਜ਼ਿਲ੍ਹੇ ਵਿਚ ਪੈਂਦੇ ਖਾਲੜਾ ਸੈਕਟਰ ਅਧੀਨ ਬੀ. ਐੱਸ. ਐੱਫ਼. ਦੀ ਸਰਹੱਦੀ ਚੌਕੀ ਡੱਲ ਵਿਖੇ ਗੁਆਂਢੀ ਮੁਲਕ ਦੇ ਮਨਸੂਬਿਆਂ ਨੂੰ ਨਾਕਾਮ ਕਰਦਿਆਂ ਬੀ. ਐੱਸ. ਐੱਫ਼. ਨੇ 5 ਹਥਿਆਰਬੰਦ ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰ ਮੁਕਾਇਆ ਅਤੇ ਉਨ੍ਹਾਂ …
Read More »ਮੋਦੀ ਖ਼ਿਲਾਫ਼ ਕੇਸ ਦਰਜ ਕਰਨ ਲਈ ਅੰਮ੍ਰਿਤਸਰ ਥਾਣੇ ‘ਚ ਦਿੱਤੀ ਸ਼ਿਕਾਇਤ
ਮੰਡ ਨੇ ਕਿਹਾ – ਐਸਜੀਪੀਸੀ ਅਤੇ ਸਿੱਖ ਸੰਸਥਾਵਾਂ ਵੀ ਮੋਦੀ ਖਿਲਾਫ ਰਿਪੋਰਟ ਦਰਜ ਕਰਾਉਣ ਅੰਮ੍ਰਿਤਸਰ/ਬਿਊਰੋ ਨਿਊਜ਼ ਸਰਬੱਤ ਖਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੇ ਇਲਜ਼ਾਮ ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। …
Read More »ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਪ੍ਰਿੰ. ਗੁਰਬਖਸ਼ ਸਿੰਘ ਸ਼ੇਰਗਿੱਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ : ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਵੱਲੋਂ ਪ੍ਰਿੰ. ਗੁਰਬਖਸ਼ ਸਿੰਘ ਸ਼ੇਰਗਿੱਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੰਚ ਦੇ ਸਰਪ੍ਰਸਤ ਪ੍ਰੋ. ਮੋਹਨ ਸਿੰਘ, ਹਰਜਾਪ ਸਿੰਘ ਔਜਲਾ, ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਿੰ. ਕੁਲਵੰਤ ਸਿੰਘ ਅਣਖੀ, ਪ੍ਰਧਾਨ ਮਨਮੋਹਨ ਸਿੰਘ ਬਰਾੜ ਤੇ ਸਮੂਹ ਕਾਰਜਕਾਰਨੀ ਮੈਂਬਰਾਂ ਨੇ ਕਿਹਾ ਕਿ ਉਹ …
Read More »ਗਾਂਧੀ ਪਰਿਵਾਰ ਨੂੰ ਚੁਣੌਤੀ ਦੇਣ ਵਾਲਿਆਂ ‘ਚ ਭੱਠਲ ਵੀ ਸ਼ਾਮਲ
ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਵਿੱਚ ਕੌਮੀ ਪੱਧਰ ‘ਤੇ ਪਾਰਟੀ ਲੀਡਰਸ਼ਿਪ ਨੂੰ ਇੱਕ ਪੱਤਰ ਰਾਹੀਂ ਜਿਹੜੀ ਚੁਣੌਤੀ ਦਿੱਤੀ ਗਈ ਹੈ, ਉਸ ਵਿੱਚ ਪੰਜਾਬ ਤੋਂ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਵੀ ਦਸਤਖ਼ਤ ਹਨ। ਬੀਬੀ ਰਜਿੰਦਰ ਕੌਰ ਭੱਠਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਗਾਂਧੀ ਪਰਿਵਾਰ ਨੂੰ ਕੋਈ ਚੁਣੌਤੀ ਨਹੀਂ ਦਿੱਤੀ …
Read More »