ਬੱਸੀ ਪਠਾਣਾਂ/ਬਿਊਰੋ ਨਿਊਜ਼ ਸੁਖਦੇਵ ਸਿੰਘ ਢੀਂਡਸਾ ਨੇ ਨਵਾਂ ਅਕਾਲੀ ਦਲ ਬਣਾਇਆ ਹੈ ਅਤੇ ਹੁਣ ਇਹ ਕਾਫਲਾ ਦਿਨੋਂ ਦਿਨ ਲੰਮਾ ਹੁੰਦਾ ਜਾ ਰਿਹਾ ਹੈ। ਅੱਜ ਢੀਂਡਸਾ ਦੇ ਕਾਫਲੇ ਵਿਚ ਸਾਬਕਾ ਵਿਧਾਇਕ ਤੇ ਰਿਟਾਇਰਡ ਜਸਟਿਸ ਨਿਰਮਲ ਸਿੰਘ ਤੇ ਉਨ੍ਹਾਂ ਦੇ ਸਾਥੀ ਵੀ ਸ਼ਾਮਲ ਹੋ ਗਏ। ਸੁਖਦੇਵ ਸਿੰਘ ਢੀਂਡਸਾ ਨੇ ਜਸਟਿਸ ਨਿਰਮਲ ਸਿੰਘ …
Read More »Monthly Archives: August 2020
ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 21 ਹਜ਼ਾਰ ਤੱਕ ਅੱਪੜੀ
ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਰਿਕਵਰੀ ਦਰ 67 ਫੀਸਦੀ ਤੋਂ ਜ਼ਿਆਦਾ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 21 ਹਜ਼ਾਰ ਤੱਕ ਅੱਪੜ ਗਈ ਹੈ ਅਤੇ 13 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 6500 ਤੋਂ ਜ਼ਿਆਦਾ ਹੈ ਅਤੇ 500 …
Read More »ਅਹਿਮਦਾਬਾਦ ਦੇ ਕੋਵਿਡ ਹਸਪਤਾਲ ਵਿਚ ਲੱਗੀ ਭਿਆਨਕ ਅੱਗ
8 ਕਰੋਨਾ ਮਰੀਜ਼ਾਂ ਦੀ ਮੌਤ – ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਦੇ ਅਹਿਮਦਾਬਾਦ ਵਿਚ ਪੈਂਦੇ ਨਵਰੰਗਪੁਰਾ ਇਲਾਕੇ ਦੇ ਕੋਵਿਡ ਹਸਪਤਾਲ ਵਿਚ ਅੱਜ ਭਿਆਨਕ ਅੱਗ ਲੱਗਣ ਕਾਰਨ 8 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ 5 ਪੁਰਸ਼ ਅਤੇ 3 ਮਹਿਲਾਵਾਂ ਸ਼ਾਮਲ ਹਨ। ਪੁਲਿਸ ਨੇ ਇਸ ਮਾਮਲੇ …
Read More »ਜੰਮੂ ਕਸ਼ਮੀਰ ਦੇ ਐਲ.ਜੀ. ਬਦਲੇ
ਮਨੋਜ ਸਿਨਹਾ ਜੰਮੂ ਕਸ਼ਮੀਰ ਦੇ ਨਵੇਂ ਉਪ ਰਾਜਪਾਲ ਹੋਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਮਨੋਜ ਸਿਨਹਾ ਹੁਣ ਜੰਮੂ-ਕਸ਼ਮੀਰ ਦੇ ਨਵੇਂ ਉਪ ਰਾਜਪਾਲ ਹੋਣਗੇ। ਗਿਰੀਸ਼ ਚੰਦਰ ਮੁਰਮੂ ਨੇ ਲੰਘੇ ਕੱਲ੍ਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵੱਲੋਂ ਮਨੋਜ ਸਿਨਹਾ …
Read More »ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਨਹੀਂ ਮਿਲੀ ਰਾਹਤ
ਪੁਨਰ-ਵਿਚਾਰ ਪਟੀਸ਼ਨ 20 ਅਗਸਤ ਤੱਕ ਮੁਲਤਵੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਪੁਨਰ-ਵਿਚਾਰ ਪਟੀਸ਼ਨ ‘ਤੇ ਸੁਣਵਾਈ ਨੂੰ ਸੁਪਰੀਮ ਕੋਰਟ ਨੇ 20 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ। ਸ਼ਰਾਬ ਕਾਰੋਬਾਰੀ ਨੇ ਅਦਾਲਤ ਦੇ ਆਦੇਸ਼ ਦੀ ਉਲੰਘਣਾ ਕਰਦੇ ਹੋਏ ਆਪਣੇ ਬੱਚਿਆਂ ਨੂੰ 40 ਲੱਖ ਡਾਲਰ ਟਰਾਂਸਫਰ ਕੀਤੇ ਸਨ। ਜਿਸ …
Read More »ਫਿਲਮ ਇੰਡਸਟਰੀ ਵਿਚ ਖੁਦਕੁਸ਼ੀਆਂ ਦਾ ਰੁਝਾਨ ਲਗਾਤਾਰ ਜਾਰੀ
ਅਦਾਕਾਰ ਸਮੀਰ ਸ਼ਰਮਾ ਨੇ ਵੀ ਕਰ ਲਈ ਖੁਦਕੁਸ਼ੀ ਮੁੰਬਈ/ਬਿਊਰੋ ਨਿਊਜ਼ ਫਿਲਮ ਇੰਡਸਟਰੀ ਵਿਚ ਖੁਦਕੁਸ਼ੀਆਂ ਦਾ ਰੁਝਾਨ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸਦੇ ਚੱਲਦਿਆਂ ‘ਸਾਸ ਭੀ ਕਭੀ ਬਹੂ ਥੀ’ ਅਤੇ ‘ਕਹਾਣੀ ਘਰ-ਘਰ ਕੀ’ ਸੀਰੀਅਲ ਦੇ ਮਸ਼ਹੂਰ ਅਦਾਕਾਰ ਅਤੇ ਮੌਡਲ ਸਮੀਰ ਸ਼ਰਮਾ ਨੇ ਵੀ ਖੁਦਕੁਸ਼ੀ ਕਰ ਲਈ ਹੈ। ਪੁਲਿਸ ਸੂਤਰਾਂ ਮੁਤਾਬਕ …
Read More »ਰੂਸ ਵੱਲੋਂ ਕਰੋਨਾ ਵੈਕਸੀਨ ਦੇ ਸਫ਼ਲ ਟ੍ਰਾਇਲ ਦਾ ਦਾਅਵਾ – ਡਬਲਿਊ ਐਚ ਓ ਨੇ ਕੀਤਾ ਸਾਵਧਾਨ
ਸੰਸਾਰ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 2 ਕਰੋੜ ਵੱਲ ਨੂੰ ਵਧੀ ਵਾਸ਼ਿੰਗਟਨ/ਬਿਊਰੋ ਨਿਊਜ਼ ਇਕ ਪਾਸੇ ਰੂਸ ਕਰੋਨਾ ਵੈਕਸੀਨ ਦੇ ਸਫਲ ਟ੍ਰਾਇਲ ਦਾ ਦਾਅਵਾ ਕਰ ਰਿਹਾ ਹੈ , ਦੂਜੇ ਪਾਸੇ ਸੰਸਾਰ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ ਵੱਲ ਨੂੰ ਵਧ ਗਿਆ ਹੈ। ਦੁਨੀਆ ਭਰ ਵਿਚ ਕਰੋਨਾ ਪੀੜਤ ਮਰੀਜ਼ਾਂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਮੰਦਰ ਦਾ ਰੱਖਿਆ ਨੀਂਹ ਪੱਥਰ
ਕਿਹਾ – ਰਾਮ ਮੰਦਰ ਆਉਣ ਵਾਲੀਆਂ ਪੀੜ੍ਹੀਆਂ ਲਈ ਰਹੇਗਾ ਸ਼ਰਧਾ ਦਾ ਪ੍ਰਤੀਕ ਅਯੁੱਧਿਆ/ਬਿਊਰੋ ਨਿਊਜ਼ ਅਯੁੱਧਿਆ ਵਿਚ ਅੱਜ ਰਾਮ ਮੰਦਰ ਦਾ ਨੀਂਹ ਪੱਥਰ 12 ਵੱਜ ਕੇ 44 ਮਿੰਟ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖ ਦਿੱਤਾ। ਰਾਮ ਮੰਦਰ ਭੂਮੀ ਪੂਜਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦੇ …
Read More »ਰਾਹੁਲ ਗਾਂਧੀ ਨੇ ਵੀ ਭਗਵਾਨ ਰਾਮ ਨੂੰ ਕੀਤਾ ਯਾਦ
ਕਿਹਾ – ਮਨੁੱਖੀ ਗੁਣਾਂ ਦੇ ਸਰਬੋਤਮ ਰੂਪ ਹਨ ਭਗਵਾਨ ਰਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਭਗਵਾਨ ਸ੍ਰੀ ਰਾਮ ਨੂੰ ਯਾਦ ਕੀਤਾ ਅਤੇ ਨਾਲ ਹੀ ਭਾਜਪਾ ਨੂੰ ਵੀ ਨਿਸ਼ਾਨੇ ‘ਤੇ ਲਿਆ। ਰਾਹੁਲ ਗਾਂਧੀ ਨੇ ਕਿਹਾ ਕਿ ਭਗਵਾਨ ਰਾਮ ਮਨੁੱਖੀ ਗੁਣਾਂ ਦੇ ਸਰਬੋਤਮ ਰੂਪ ਹਨ। ਰਾਹੁਲ ਨੇ ਕਿਹਾ …
Read More »ਕੈਪਟਨ ਅਮਰਿੰਦਰ ਨੇ ਰਾਮ ਮੰਦਰ ਦੇ ਨੀਂਹ ਪੱਥਰ ਰੱਖੇ ਜਾਣ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਾਸੀਆਂ ਨੂੰ ਅਯੁੱਧਿਆ ਵਿੱਚ ਭਗਵਾਨ ਸ਼੍ਰੀ ਰਾਮ ਜੀ ਦੇ ਮੰਦਰ ਦੇ ਨੀਂਹ ਪੱਥਰ ਰੱਖੇ ਜਾਣ ਦੀ ਵਧਾਈ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਵਲੋਂ ਸੋਸ਼ਲ ਮੀਡੀਆ ਉੱਤੇ ਇਕ ਪੋਸਟ ਸਾਂਝੀ ਕੀਤੀ ਗਈ। ਇਸ ਪੋਸਟ ਵਿੱਚ ਉਨ੍ਹਾਂ ਲਿਖਿਆ, ”ਅਯੁੱਧਿਆ ਵਿੱਚ …
Read More »