ਐਨ.ਆਈ.ਏ. ਨੇ ਦਾਖਲ ਕੀਤੀ 13,500 ਪੰਨਿਆਂ ਦੀ ਚਾਰਜਸ਼ੀਟ ਜੰਮੂ/ਬਿਊਰੋ ਨਿਊਜ਼ ਪੁਲਵਾਮਾ ਆਤਮਘਾਤੀ ਹਮਲੇ ਦੀ ਗੁੱਥੀ ਨੂੰ ਹੱਲ ਕਰਦੇ ਹੋਏ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਜੰਮੂ ਦੀ ਅਦਾਲਤ ਵਿਚ ਚਾਰਜਸ਼ੀਟ ਦਾਇਰ ਕਰ ਦਿੱਤੀ। ਕਰੀਬ 13,500 ਪੰਨਿਆਂ ਦੀ ਚਾਰਜਸ਼ੀਟ ਵਿਚ ਪੂਰੀ ਸਾਜ਼ਿਸ਼ ਦਾ ਖੁਲਾਸਾ ਕਰਦੇ ਹੋਏ ਕਿਹਾ ਗਿਆ ਕਿ ਪੁਲਵਾਮਾ ਹਮਲਾ ਅੱਤਵਾਦੀ …
Read More »Monthly Archives: August 2020
ਪ੍ਰਸ਼ਾਂਤ ਭੂਸ਼ਣ ਵੱਲੋਂ ਸੁਪਰੀਮ ਕੋਰਟ ‘ਚ ਮੁਆਫ਼ੀ ਮੰਗਣ ਤੋਂ ਇਨਕਾਰ
ਕਿਹਾ – ਆਪਣੀ ਜ਼ਮੀਰ ਨਾਲ ਬੇਵਫਾਈ ਨਹੀਂ ਕਰਾਂਗਾ ਨਵੀਂ ਦਿੱਲੀ : ਉੱਘੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਨਿਆਂਪਾਲਿਕਾ ਖਿਲਾਫ਼ ਕੀਤੇ ਅਪਮਾਨਜਨਕ ਦੋ ਟਵੀਟਾਂ ਲਈ ਸੁਪਰੀਮ ਕੋਰਟ ਤੋਂ ਮੁਆਫ਼ੀ ਮੰਗਣ ਤੋਂ ਇਨਕਾਰ ਕਰ ਦਿੱਤਾ ਹੈ। ਭੂਸ਼ਣ ਨੇ ਕਿਹਾ ਕਿ ਟਵੀਟਾਂ ਵਿਚ ਉਨ੍ਹਾਂ ਆਪਣੇ ਵਿਚਾਰਾਂ ਨੂੰ ਪ੍ਰਗਟਾਇਆ ਹੈ ਜਿਨ੍ਹਾਂ ‘ਤੇ ਉਹ ਦ੍ਰਿੜ੍ਹ ਵਿਸ਼ਵਾਸ …
Read More »ਦਿੱਲੀ ਅਦਾਲਤ ਵਲੋਂ ਮਾਲਵਿੰਦਰ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ
ਨਵੀਂ ਦਿੱਲੀ/ਬਿਊਰੋ ਨਿਊਜ਼ ਰੇਲੀਗੇਅਰ ਫਿਨਵੈਸਟ ਲਿਮਟਿਡ (ਆਰ.ਐਫ਼.ਐਲ.) ਦੇ ਫੰਡਾਂ ਵਿਚ ਕਥਿਤ ਹੇਰਾਫੇਰੀ ਨਾਲ ਸਬੰਧਿਤ ਇਕ ਹਵਾਲਾ ਰਾਸ਼ੀ ਮਾਮਲੇ ‘ਚ ਦਿੱਲੀ ਦੀ ਇਕ ਅਦਾਲਤ ਨੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਮੋਹਨ ਸਿੰਘ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ। ਵਧੀਕ ਸ਼ੈਸ਼ਨ ਜੱਜ ਸੰਦੀਪ ਯਾਦਵ ਨੇ ਅਪਰਾਧ ਦੀ ਗੰਭੀਰਤਾ, ਰਕਮ ਦੀ ਵਿਸ਼ਾਲਤਾ …
Read More »ਕਰੋਨਾ ਨੇ ਭਾਰਤੀ ਅਰਥਚਾਰੇ ਨੂੰ ਮਾਰੀ ਭਾਰੀ ਸੱਟ
ਅਰਥਚਾਰੇ ਨੂੰ ਪੈਰਾਂ ਸਿਰ ਕਰਨ ਲਈ ਵਿਆਪਕ ਸੁਧਾਰਾਂ ਦੀ ਲੋੜ : ਆਰਬੀਆਈ ਮੁੰਬਈ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਕਿਹਾ ਕਿ ਕਰੋਨਾ ਵਾਇਰਸ ਮਹਾਮਾਰੀ ਕਰਕੇ ਆਰਥਿਕ ਪੱਖੋਂ ਹੋਏ ਨੁਕਸਾਨ ਨੂੰ ਪੂਰਾ ਕਰਨ ਤੇ ਅਰਥਚਾਰੇ ਨੂੰ ਮੁੜ ਵਿਕਾਸ ਦੇ ਰਾਹ ਪਾਉਣ ਲਈ ਵਿਆਪਕ ਸੁਧਾਰਾਂ ਦੀ ਲੋੜ ਹੈ। ਕੇਂਦਰੀ ਬੈਂਕ ਨੇ ਚੌਕਸ …
Read More »ਰਿਜ਼ਰਵ ਬੈਂਕ ਨੇ ਸਾਲ 2019-20 ਵਿੱਚ ਨਹੀਂ ਛਾਪੇ 2 ਹਜ਼ਾਰ ਦੇ ਨਵੇਂ ਨੋਟ
500 ਅਤੇ 200 ਰੁਪਏ ਦੇ ਨੋਟਾਂ ਦੀ ਛਪਾਈ ਵਧੀ ਮੁੰਬਈ : ਭਾਰਤੀ ਰਿਜ਼ਰਵ ਬੈਂਕ ਨੇ 2019-20 ਵਿਚ 2 ਹਜ਼ਾਰ ਰੁਪਏ ਦੇ ਨਵੇਂ ਨੋਟ ਨਹੀਂ ਛਾਪੇ। ਇਸ ਸਮੇਂ ਦੌਰਾਨ 2 ਹਜ਼ਾਰ ਦੇ ਨੋਟਾਂ ਦਾ ਪਸਾਰ ਘਟ ਗਿਆ ਹੈ। ਇਹ ਜਾਣਕਾਰੀ ਰਿਜ਼ਰਵ ਬੈਂਕ 2019-20 ਦੀ ਸਾਲਾਨਾ ਰਿਪੋਰਟ ਵਿਚ ਦਿੱਤੀ ਗਈ ਹੈ। ਰਿਪੋਰਟ …
Read More »ਜੇਈਈ ਤੇ ਨੀਟ ਪ੍ਰੀਖਿਆ ਮੁਲਤਵੀ ਕਰਨ ਲਈ ਉਠੀ ਆਵਾਜ਼
ਨਵੀਂ ਦਿੱਲੀ : ਕਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਜੇਈਈ ਤੇ ਨੀਟ ਪ੍ਰੀਖਿਆਵਾਂ ਨੂੰ ਮੁਲਤਵੀ ਕੀਤੇ ਜਾਣ ਦੀ ਉੱਠ ਰਹੀ ਮੰਗ ਦੀ ਹਮਾਇਤ ਕਰਦਿਆਂ ਗੈਰ-ਭਾਜਪਾ ਸ਼ਾਸਿਤ ਰਾਜਾਂ ਨਾਲ ਸਬੰਧਤ ਸੱਤ ਮੁੱਖ ਮੰਤਰੀਆਂ ਨੇ ਇਸ ਮੁੱਦੇ ‘ਤੇ ਸੁਪਰੀਮ ਕੋਰਟ ਵਿੱਚ ਇਕ ਸਾਂਝੀ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ …
Read More »ਸੋਨੀਆ ਗਾਂਧੀ ਦੀ ਹਮਾਇਤ ਉਤੇ ਆਈ ਕਾਂਗਰਸ ਵਰਕਿੰਗ ਕਮੇਟੀ
ਪਾਰਟੀ ਦੇ ਇਜਲਾਸ ਤੱਕ ਪ੍ਰਧਾਨਗੀ ਅਹੁਦੇ ‘ਤੇ ਬਣੇ ਰਹਿਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਵਿਚ ਲੀਡਰਸ਼ਿਪ ਸਬੰਧੀ ਪੈਦਾ ਹੋਏ ਵਿਵਾਦ ਨੂੰ ਠੱਲ੍ਹਣ ਲਈ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਸੋਨੀਆ ਗਾਂਧੀ ਦੀ ਹਮਾਇਤ ‘ਤੇ ਆ ਗਈ। ਸੀਡਬਲਯੂਸੀ ਦੀ ਕਰੀਬ ਸੱਤ ਘੰਟਿਆਂ ਤੱਕ ਚੱਲੀ ਆਨਲਾਈਨ ਬੈਠਕ ਦੌਰਾਨ ਸੋਨੀਆ ਗਾਂਧੀ ਨੂੰ ਬੇਨਤੀ ਕੀਤੀ …
Read More »ਪੰਜਾਬ ਦੀ ਅਰਥ ਵਿਵਸਥਾ ਤੇ ਆਹਲੂਵਾਲੀਆ ਕਮੇਟੀ ਦੀ ਰਿਪੋਰਟ
ਡਾ. ਗਿਆਨ ਸਿੰਘ ਪੰਜਾਬ ਦੀ ਅਰਥ ਵਿਵਸਥਾ ਕਾਫ਼ੀ ਸਮੇਂ ਤੋਂ ਲੀਹ ਤੋਂ ਉੱਤਰੀ ਹੋਈ ਹੈ ਅਤੇ ਕਰੋਨਾ ਵਾਇਰਸ ਨੇ ਪੰਜਾਬ ਦੇ ਇਸ ਸੰਕਟ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਪੰਜਾਬ ਸਰਕਾਰ ਨੇ ਸੂਬੇ ਦੀ ਅਰਥ ਵਿਵਸਥਾ ਨੂੰ ਮੁੜ ਕੇ ਲੀਹ ਉੱਪਰ ਲਿਆਉਣ ਲਈ ਮੌਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਿਚ ਕਮੇਟੀ …
Read More »ਔਰਤਾਂ ਦੇ ਹੱਕਾਂ ਦਾ ਹੋ ਰਿਹਾ ਹੈ ਘਾਣ
ਗੁਰਮੀਤ ਸਿੰਘ ਪਲਾਹੀ ਔਰਤਾਂ ਦੇ ਹੱਕਾਂ ਨੂੰ ਮਨੁੱਖੀ ਹੱਕਾਂ ਵਜੋਂ ਵੇਖਿਆ ਜਾਂਦਾ ਹੈ। ਔਰਤਾਂ ਦੇ ਇਹ ਹੱਕ ਘਰੇਲੂ ਹਿੰਸਾ, ਗ਼ੁਲਾਮੀ ਅਤੇ ਵਿਤਕਰੇ ਤੋਂ ਮੁਕਤੀ ਵਜੋਂ ਤਾਂ ਪ੍ਰਵਾਨੇ ਜਾਣ ਦੀ ਗੱਲ ਕੀਤੀ ਹੀ ਜਾਂਦੀ ਹੈ ਪਰ ਨਾਲ ਦੀ ਨਾਲ ਮਰਦਾਂ ਬਰੋਬਰ ਸਿੱਖਿਆ, ਕ੍ਰਿਤ ਕਮਾਈ ਤੋਂ ਬਰਾਬਰ ਤਨਖਾਹ ਅਤੇ ਜਾਇਦਾਦ ਦਾ ਅਧਿਕਾਰ …
Read More »ਸਮਾਜਿਕ ਕਲਾਕਾਰੀ ਦਾ ਸ਼ੀਸ਼ਾ
ਸਮਾਜ ਵਿੱਚ ਵਿਚਰਦਿਆਂ ਬੰਦਾ ਸਾਰੀ ਉਮਰ ਕੁੱਝ ਨਾ ਕੁੱਝ ਸਿੱਖੀ ਜਾਂਦਾ ਹੈ। ਇਸੇ ਲਈ ਸਮਾਜ ਨੂੰ ਚੱਲਦਾ ਨਿਰੰਤਰ ਵਰਤਾਰਾ ਵੀ ਕਿਹਾ ਜਾਂਦਾ ਹੈ। ਹਰ ਤਰ੍ਹਾਂ ਦੇ ਬੰਦੇ ਸਮਾਜ ਵਿੱਚ ਮਿਲ ਜਾਂਦੇ ਹਨ। ਮਾੜੇ ਬੰਦੇ ਨਾ ਹੋਣ ਤਾਂ ਚੰਗਿਆਂ ਦੀ ਪਹਿਚਾਣ ਨਹੀਂ ਹੁੰਦੀ। ਜਿਹੜੇ ਬੰਦੇ ਸਭ ਕੁੱਝ ਜਾਣਦੇ ਹੋਏ ਵੀ ਇਹ …
Read More »