Breaking News
Home / 2020 / August (page 7)

Monthly Archives: August 2020

ਨਾਮਵਰ ਸਾਹਿਤਕਾਰ ਅਤੇ ਪ੍ਰਸਿੱਧ ਸਿੱਖ ਇਤਿਹਾਸਕਾਰ – ਡਾ. ਜਸਬੀਰ ਸਿੰਘ ਸਰਨਾ ਨਾਲ ਇਕ ਮੁਲਾਕਾਤ

ਇੰਟਰਨੈਟ ਦੇ ਯੁੱਗ ‘ਚ ਸਮਾਜਿਕ ਤੇ ਸੱਭਿਆਚਾਰਕ ਕੁਰੀਤੀਆਂ ਹੋਈਆਂ ਬੇਲਗਾਮ ਮੁਲਾਕਾਤ ਕਰਤਾ ਡਾ.ਦੇਵਿੰਦਰ ਪਾਲ ਸਿੰਘ 416-859-1856 (ਤੀਜੀ ਆਖਰੀ ਕਿਸ਼ਤ) ਡਾ. ਸਿੰਘ : ਆਪ ਦੇ ਵਿਚਾਰ ਅਨੁਸਾਰ ਇੱਕੀਵੀਂ ਸਦੀ ਦੇ ਪੰਜਾਬੀ ਸਾਹਿਤ / ਇਤਿਹਾਸਕਾਰੀ ਦੇ ਵਿਸ਼ੇ ਪੱਖੋਂ ਪ੍ਰਮੁੱਖ ਝੁਕਾਅ ਕਿਹੜੇ-ਕਿਹੜੇ ਹਨ? ਕ੍ਰਿਪਾ ਕਰ ਕੇ ਥੋੜ੍ਹਾ ਵਿਸਥਾਰ ਨਾਲ ਸਮਝਾਓ । ਡਾ. ਸਰਨਾ …

Read More »

ਵਿਧਾਨ ਸਭਾ ਦਾ ਇਕ ਰੋਜ਼ਾ ਮਾਨਸੂਨ ਇਜਲਾਸ ਭਲਕੇ

ਪੰਜਾਬ ਦੇ 30 ਵਿਧਾਇਕ ਕਰੋਨਾ ਤੋਂ ਪੀੜਤ ਸੂਬੇ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 47 ਹਜ਼ਾਰ ਤੋਂ ਟੱਪਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਮਾਨਸੂਨ ਇਜਲਾਸ ਭਲਕੇ 28 ਅਗਸਤ ਨੂੰ ਬੁਲਾਇਆ ਗਿਆ ਹੈ। ਇਜਲਾਸ ਵਿਚ ਸ਼ਾਮਲ ਹੋਣ ਲਈ ਸਾਰੇ ਵਿਧਾਇਕਾਂ ਨੂੰ ਪਹਿਲਾਂ ਆਪਣਾ ਕਰੋਨਾ ਟੈਸਟ ਕਰਵਾਉਣ ਲਈ ਕਿਹਾ ਗਿਆ …

Read More »

‘ਆਪ’ ਦੇ ਵਿਧਾਇਕ ਪੰਡੋਰੀ, ਬਿਲਾਸਪੁਰ ਤੇ ਸੰਧਵਾਂ ‘ਤੇ ਕੇਸ ਦਰਜ

ਬਿਨਾ ਮਨਜ਼ੂਰੀ ਤੋਂ ਤਰਨਤਾਰਨ ‘ਚ ਲਗਾਇਆ ਸੀ ਧਰਨਾ ਤਰਨਤਾਰਨ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਤਰਨਤਾਰਨ ਵਿਚ ਜ਼ਿਲ੍ਹਾ ਪ੍ਰਸ਼ਾਸਕੀ ਦਫਤਰ ਅੱਗੇ ਬਿਨਾ ਇਜ਼ਾਜਤ ਤੋਂ ਧਰਨਾ ਲਗਾਉਣਾ ਮਹਿੰਗਾ ਪੈ ਗਿਆ ਹੈ। ਇਸ ਨੂੰ ਲੈ ਕੇ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ ਅਤੇ ਕੁਲਤਾਰ ਸਿੰਘ ਸੰਧਵਾਂ ਸਮੇਤ ਪੰਜ …

Read More »

ਬਠਿੰਡਾ ਵਿੱਚ ਬਿਜਲੀ ਕਾਮਿਆਂ ਦਾ ਅਨੋਖਾ ਪ੍ਰਦਰਸ਼ਨ

ਊਠ ‘ਤੇ ਲੱਦ ਕੇ ਲਿਆਂਦੀ ਸਰਕਾਰੀ ਲਾਰਿਆਂ ਦੀ ਪੰਡ ਥਰਮਲ ਪਲਾਂਟ ਮੂਹਰੇ ਸਾੜੀ ਥਰਮਲ ਮੂਹਰੇ ਸਾੜੀ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਵਿਚ ਅੱਜ ਬਿਜਲੀ ਕਾਮਿਆਂ ਦਾ ਅਨੋਖਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਇੱਥੇ ਥਰਮਲ ਪਲਾਂਟ ਦੇ ਗੇਟ ਅੱਗੇ ਬਿਜਲੀ ਕਾਮਿਆਂ ਨੇ ਅੱਜ ਸਵੇਰੇ ਆਪਣੀ ਹਾਜ਼ਰੀ ਤੋਂ ਪਹਿਲਾਂ ਕੁਝ ਸਮੇਂ ਲਈ ਗੇਟ ਰੈਲੀ ਅਤੇ …

Read More »

ਮੋਦੀ ਖ਼ਿਲਾਫ਼ ਕੇਸ ਦਰਜ ਕਰਨ ਲਈ ਅੰਮ੍ਰਿਤਸਰ ਥਾਣੇ ‘ਚ ਦਿੱਤੀ ਸ਼ਿਕਾਇਤ

ਮੰਡ ਨੇ ਕਿਹਾ – ਐਸਜੀਪੀਸੀ ਅਤੇ ਸਿੱਖ ਸੰਸਥਾਵਾਂ ਵੀ ਮੋਦੀ ਖਿਲਾਫ ਰਿਪੋਰਟ ਦਰਜ ਕਰਾਉਣ ਅੰਮ੍ਰਿਤਸਰ/ਬਿਊਰੋ ਨਿਊਜ਼ ਸਰਬੱਤ ਖਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੇ ਇਲਜ਼ਾਮ ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। …

Read More »

ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ‘ਤੇ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ

ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਅਜੇ ਤੱਕ ਬਰਕਰਾਰ ਹੀ ਹਨ। ਸਾਬਕਾ ਆਈਏਐਸ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਅਤੇ ਲਾਪਤਾ ਕਰਨ ਦੇ ਦੋਸ਼ਾਂ ਵਿਚ ਘਿਰੇ ਸੁਮੇਧ ਸੈਣੀ ਦੇ ਸਿਰ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਸੈਣੀ ਵਿਰੁੱਧ ਦਰਜ ਕਤਲ ਦੀ ਧਾਰਾ 302 ਤੋਂ …

Read More »

ਕਰਤਾਰਪੁਰ ਲਾਂਘੇ ਸਬੰਧੀ ਭਾਰਤ ਤੇ ਪਾਕਿ ਅਧਿਕਾਰੀਆਂ ਦੀ ਹੋਈ ਮੀਟਿੰਗ

ਪੁਲ ਨਿਰਮਾਣ ਲਈ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਲਿਆ ਜਾਇਜ਼ਾ ਕਲਾਨੌਰ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੀ ਸੰਗਤ ਦੀ ਸਹੂਲਤ ਲਈ ਪਾਕਿਸਤਾਨ ਵਾਲੇ ਪਾਸੇ ‘ਜ਼ੀਰੋ ਲਾਈਨ’ ਕੋਲ ਪੁਲ ਬਣਾਉਣ ਲਈ ਦੋਵਾਂ ਦੇਸ਼ਾਂ ਦੇ ਉੱਚ ਅਧਿਕਾਰੀਆਂ ਦੀ ਅਹਿਮ ਮੀਟਿੰਗ ਅੱਜ ਡੇਰਾ ਬਾਬਾ ਨਾਨਕ ਵਿਖੇ ਹੋਈ। ਇਸ ਤੋਂ ਬਾਅਦ …

Read More »

ਭਾਜਪਾ ਸਰਕਾਰ ਥੋਪ ਰਹੀ ਹੈ ਜੇ.ਈ.ਈ. ਅਤੇ ਨੀਟ ਦੀਆਂ ਪ੍ਰੀਖਿਆਵਾਂ

ਵਿਜੈ ਇੰਦਰ ਸਿੰਗਲਾ ਨੇ ਕਿਹਾ – ਅਸੀਂ ਬੱਚਿਆਂ ਦੀ ਜਾਨ ਨਾਲ ਸਮਝੌਤਾ ਨਹੀਂ ਕਰ ਸਕਦੇ ਚੰਡੀਗੜ੍ਹ/ਬਿਊਰੋ ਨਿਊਜ਼ ਸਤੰਬਰ ਮਹੀਨੇ ਦੌਰਾਨ ਨੀਟ ਤੇ ਜੇਈਈ ਪ੍ਰੀਖਿਆਵਾਂ ਲੈਣ ਲਈ ਬੱਜ਼ਿਦ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਰੜੇ ਹੱਥੀਂ ਲਿਆ। ਸਿੰਗਲਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਬੱਚਿਆਂ ‘ਤੇ …

Read More »

ਖੇਤੀ ਆਰਡੀਨੈਂਸਾਂ ਦਾ ਪੰਜਾਬ ਵਿਚ ਵਿਰੋਧ ਲਗਾਤਾਰ ਜਾਰੀ

ਅਕਾਲੀ-ਭਾਜਪਾ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਪਿੰਡਾਂ ‘ਚ ਦਾਖਲ ਹੋਣ ਤੋਂ ਰੋਕਣ ਲਈ ਲਗਾਏ ਧਰਨੇ ਸੰਗਰੂਰ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਦਾ ਪੰਜਾਬ ਵਿਚ ਵਿਰੋਧ ਲਗਾਤਾਰ ਜਾਰੀ ਹੈ। ਇਸੇ ਤਹਿਤ ਸੰਗਰੂਰ ਦੇ ਪਿੰਡਾਂ ਵਿਚ ਅੱਜ ਤੀਜੇ ਦਿਨ ਵੀ ਅਕਾਲੀ-ਭਾਜਪਾ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਪਿੰਡਾਂ ਵਿਚ ਦਾਖਲ …

Read More »