ਗਾਇਕਾਂ ਨੂੰ ਹਥਿਆਰਾਂ ਵਾਲੇ ਗੀਤ ਨਾ ਗਾਉਣ ਦੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਫ਼ਤਾਵਰੀ ਫੇਸਬੁੱਕ ਲਾਈਵ ਦੌਰਾਨ ਲੋਕਾਂ ਦੇ ਗ਼ੈਰ-ਜ਼ਿੰਮੇਵਾਰੀ ਵਾਲੇ ਵਤੀਰੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਰੋਨਾ ਵਾਇਰਸ ਦੇ ਖ਼ਤਰਨਾਕ ਨਤੀਜਿਆਂ ਤੋਂ ਸਾਵਧਾਨ ਕੀਤਾ। ਉਨ੍ਹਾਂ ਵਧ ਰਹੇ ਕੇਸਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਮਾਸਕ ਪਹਿਨਣਾ, …
Read More »Daily Archives: August 3, 2020
ਸੁਮੇਧ ਸੈਣੀ ਖ਼ਿਲਾਫ਼ ਗਵਾਹੀ ਦੇਣਗੇ ਤਿੰਨ ਸਾਬਕਾ ਇੰਸਪੈਕਟਰ
ਮੁਹਾਲੀ/ਬਿਊਰੋ ਨਿਊਜ਼ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਦੀ …
Read More »ਸੁਪਰੀਮ ਕੋਰਟ ਵਲੋਂ ਸ਼ਿਵਇੰਦਰ ਸਿੰਘ ਨੂੰ ਮਿਲੀ ਜ਼ਮਾਨਤ ‘ਤੇ ਰੋਕ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਰੈਲੀਗੇਅਰ ਫਿਨਵੈਸਟ ਲਿਮਟਿਡ ਦੇ ਫੰਡਾਂ ਵਿਚ ਕੀਤੇ ਗਬਨ ਨਾਲ ਸਬੰਧਿਤ ਹਵਾਲਾ ਰਾਸ਼ੀ ਮਾਮਲੇ ਵਿਚ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰੋਮੋਟਰ ਸ਼ਿਵਇੰਦਰ ਮੋਹਨ ਸਿੰਘ ਨੂੰ ਦਿੱਤੀ ਜ਼ਮਾਨਤ ‘ਤੇ ਰੋਕ ਲਗਾ ਦਿੱਤੀ ਹੈ। ਦਿੱਲੀ ਹਾਈਕੋਰਟ ਵਲੋਂ ਦਿੱਤੀ ਜ਼ਮਾਨਤ ਖਿਲਾਫ ਈ.ਡੀ. ਵਲੋਂ ਪਾਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ …
Read More »ਬਰੈਂਪਟਨ ‘ਚ ਪੰਜਾਬੀ ਨੌਜਵਾਨ ਵਲੋਂ ਖ਼ੁਦਕੁਸ਼ੀ
ਟੋਰਾਂਟੋ/ਸਤਪਾਲ ਸਿੰਘ ਜੌਹਲ ਪੰਜਾਬੀਆਂ ਦੇ ਗੜ੍ਹ ਸ਼ਹਿਰ ਬਰੈਂਪਟਨ ਵਿਚ ਇਕ ਪੰਜਾਬੀ ਨੌਜਵਾਨ ਹਰਮਿੰਦਰ ਸਿੰਘ (22) ਵਲੋਂ ਖੁਦਕੁਸ਼ੀ ਕਰ ਲਈ ਗਈ। ਉਹ ਅਜੇ ਢਾਈ ਕੁ ਸਾਲ ਪਹਿਲਾਂ ਹੀ ਪੜ੍ਹਨ ਲਈ ਕੈਨੇਡਾ ਆਇਆ ਸੀ ਅਤੇ ਉਸ ਨੇ ਪੱਕੇ ਹੋਣ ਲਈ ਅਰਜ਼ੀ ਲਗਾਈ ਸੀ। ਇਹ ਨੌਜਵਾਨ ਪਾਤੜਾਂ (ਪਟਿਆਲਾ) ਇਲਾਕੇ ਨਾਲ ਸਬੰਧਿਤ ਦੱਸਿਆ ਜਾ …
Read More »ਐਡਮਿੰਟਨ ‘ਚ ਗੀਤਕਾਰ ਗੁਰਿੰਦਰ ਸਰਾਂ ਦੀ ਮੌਤ
ਐਡਮਿੰਟਨ/ਬਿਊਰੋ ਨਿਊਜ਼ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁਰੜ ਨਾਲ ਸਬੰਧਤ ਉੱਭਰਦੇ ਪੰਜਾਬੀ ਗੀਤਕਾਰ ਗੁਰਿੰਦਰ ਸਰਾਂ (30) ਦੀ ਐਡਮਿੰਟਨ ਵਿਚ ਮੌਤ ਹੋ ਗਈ ਹੈ। ਗੁਰਿੰਦਰ ਸਰਾਂ ਵੱਲੋਂ ਲਿਖੇ ਗੀਤ ‘ਗੁੱਤ ਨਾਰ ਦੀ’ ਕੁਲਵਿੰਦਰ ਬਿੱਲਾ, ‘ਰੈੱਡ ਲੀਫ਼’ ਅਤੇ ‘ਸਰਦਾਰ’ ਜਿਹੇ ਗੀਤ ਸਿੱਪੀ ਗਿੱਲ ਵੱਲੋਂ ਗਾਏ ਗਏ, ਜੋ ਕਾਫ਼ੀ ਮਕਬੂਲ ਹੋਏ ਹਨ। ਉਸ ਨੇ …
Read More »ਸਿੱਖ ਜਥੇਬੰਦੀਆਂ ਵਲੋਂ ਆਜ਼ਾਦੀ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਫੈਸਲਾ
ਪੰਜਾਬ ਭਰ ਵਿਚ ਕੀਤੇ ਜਾਣਗੇ ਰੋਸ ਵਿਖਾਵੇ ਅੰਮ੍ਰਿਤਸਰ/ਬਿਊਰੋ ਨਿਊਜ਼ ਦਲ ਖਾਲਸਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਈਟਿਡ ਅਕਾਲੀ ਦਲ (ਗੁਰਦੀਪ ਸਿੰਘ ਬਠਿੰਡਾ) ਜੱਥੇਬੰਦੀਆਂ ਵਲੋਂ ਵੱਖ-ਵੱਖ ਮਾਮਲਿਆਂ ਨੂੰ ਲੈ ਕੇ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਗਮਾਂ ਦਾ ਬਾਈਕਾਟ ਕਰਦਿਆਂ ਇਸ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ …
Read More »ਤਰਲੋਚਨ ਸੂੰਢ ਨੇ ਕੈਪਟਨ ਅਮਰਿੰਦਰ ਖਿਲਾਫ ਖੋਲ੍ਹਿਆ ਮੋਰਚਾ
ਜਲੰਧਰ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਉਪ ਪ੍ਰਧਾਨ ਤੇ ਦੋ ਵਾਰ ਵਿਧਾਇਕ ਰਹਿ ਚੁੱਕੇ ਚੌਧਰੀ ਤਰਲੋਚਨ ਸਿੰਘ ਸੂੰਢ ਨੇ ਜ਼ਹਿਰੀਲੀ ਸ਼ਰਾਬ ਕਾਰਨ ਪੰਜਾਬ ਵਿੱਚ ਹੋਈਆਂ ਮੌਤਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੋਲ ਹੀ ਆਬਕਾਰੀ ਵਿਭਾਗ …
Read More »ਪੰਜਾਬ ਦੀ ਧੀ ਅਵਨੀਤ ਕੌਰ ਨੇ ਫਰਾਂਸ ਵਿਚ ਖੱਟਿਆ ਨਾਮਣਾ
ਪੈਰਿਸ/ਬਿਊਰੋ ਨਿਊਜ਼ ਪੰਜਾਬ ਦੀ ਧੀ ਅਵਨੀਤ ਕੌਰ ਨੇ ਫਰਾਂਸ ਦੇ ਨਿਊਕਲੀਅਰ ਐਨਰਜੀ ਕਮਿਸ਼ਨ ਵਿੱਚ ਬਿਜਲੀ ਪੈਦਾ ਕਰਨ ਵਾਲੇ ਨਿਊਕਲੀਅਰ ਰਿਐਕਟਰਾਂ ਵਿਚ ਵਰਤੇ ਜਾਂਦੇ ਰੇਡੀਓ ਨਿਊਕਲਾਈਡ ਸਮੇਤ ਸਾਰੇ ਉਪਕਰਨਾਂ ਨੂੰ ਨਸ਼ਟ ਕਰਨ ਦੀ ਖੋਜ ਕਰਨ ਵਾਲੀ ਚਾਰ ਮੈਂਬਰੀ ਟੀਮ ਦਾ ਹਿੱਸਾ ਬਣ ਕੇ ਪ੍ਰਾਜੈਕਟ ਨੂੰ ਮੁਕੰਮਲ ਕਰਕੇ ਪੰਜਾਬੀ ਭਾਈਚਾਰੇ ਦਾ ਮਾਣ …
Read More »ਅਫਗਾਨਿਸਤਾਨ ‘ਚ ਤਸ਼ੱਦਦ ਦਾ ਸ਼ਿਕਾਰ 700 ਹੋਰ ਸਿੱਖ ਪਹੁੰਚਣਗੇ ਭਾਰਤ
ਨਵੀਂ ਦਿੱਲੀ/ਬਿਊਰੋ ਨਿਊਜ਼ ਅਫ਼ਗਾਨਿਸਤਾਨ ਵਿਚ ਤਸ਼ੱਦਦ ਦਾ ਸ਼ਿਕਾਰ ਹੋਏ 700 ਸਿੱਖਾਂ ਨੂੰ ਭਾਰਤ ਲਿਆਂਦਾ ਜਾਵੇਗਾ। ਇਨ੍ਹਾਂ ਦੀ ਵਾਪਸੀ ਕਈ ਜੱਥਿਆਂ ਦੇ ਰੂਪ ਵਿਚ ਹੋਵੇਗੀ। ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਅਮਲ ਵਿਚ ਆਉਣ ਤੋਂ ਬਾਅਦ 26 ਜੁਲਾਈ ਨੂੰ ਸਿੱਖਾਂ ਦਾ ਪਹਿਲਾ ਜੱਥਾ ਅਫ਼ਗਾਨਿਸਤਾਨ ਤੋਂ ਭਾਰਤ ਪਰਤ ਚੁੱਕਾ ਹੈ।ઠ ਭਾਜਪਾ ਦੇ ਕੌਮੀ …
Read More »ਪਾਕਿ ‘ਚ ਸਿੱਖਾਂ ਨੂੰ ਧਮਕਾਉਣ ਦੀਆਂ ਘਟਨਾਵਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ ਕੁਝ ਮਹੀਨਿਆਂ ਵਿਚ ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ ‘ਚ ਸਿੱਖਾਂ ਨੂੰ ਡਰਾਉਣ-ਧਮਕਾਉਣ ਵਰਗੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ। ਪਾਕਿਸਤਾਨ ਵਿਚ ਸਿੱਖ ਲੜਕੀਆਂ ਨੂੰ ਅਗਵਾ ਕਰਕੇ ਉਨ੍ਹਾਂ ਦਾ ਜ਼ਬਰਦਸਤੀ ਧਰਮ ਤਬਦੀਲ ਕਰਵਾਉਣ ਦੇ ਮਾਮਲੇ ਵੀ ਸਾਹਮਣੇ ਆਏ ਹਨ। ਇਹ ਸਭ ਕੁਝ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਪਾਕਿਸਤਾਨ …
Read More »