ਕਰੋਨਾ ਸਬੰਧੀ ਨਿਯਮ ਤੋੜਨ ਵਾਲਿਆਂ ਕੋਲੋਂ ਸੂਬਾ ਸਰਕਾਰ ਨੇ ਵਸੂਲਿਆ 15 ਕਰੋੜ ਤੋਂ ਵੱਧ ਦਾ ਜੁਰਮਾਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਵੱਲ ਨੂੰ ਵਧਦਿਆਂ ਸਾਢੇ 19 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ, ਜਦੋਂ ਕਿ 12 ਹਜ਼ਾਰ ਦੇ ਕਰੀਬ ਕਰੋਨਾ ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ। …
Read More »Daily Archives: August 4, 2020
ਲੰਗਾਹ ਨੂੰ ਮੁਆਫੀ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਸਿੱਖ ਸੰਗਠਨ
ਲੌਂਗੋਵਾਲ ਨੇ 3 ਸ਼੍ਰੋਮਣੀ ਕਮੇਟੀ ਮੁਲਾਜ਼ਮ ਕੀਤੇ ਮੁਅੱਤਲ ਅੰਮ੍ਰਿਤਸਰ/ਬਿਊਰੋ ਨਿਊਜ਼ ਸੁੱਚਾ ਸਿੰਘ ਲੰਗਾਹ ਨੂੰ ਗੁਰਦਾਸਪੁਰ ਵਿਚ ਪੈਂਦੇ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੁਰਦਾਸ ਨੰਗਲ ਗੜ੍ਹੀ ਵਿਚ ਪੰਜਾਂ ਪਿਆਰਿਆਂ ਵਲੋਂ 21 ਦਿਨ ਦੀ ਤਨਖਾਹ ਲਗਾ ਕੇ ਮੁੜ ਅੰਮ੍ਰਿਤ ਛਕਾ ਦਿੱਤਾ ਗਿਆ। ਜਦੋਂ ਕਿ ਅਕਾਲ ਤਖਤ ਸਾਹਿਬ ਵਲੋਂ ਲੰਗਾਹ ਨੂੰ ਕੋਈ ਮੁਆਫੀ …
Read More »267 ਪਾਵਨ ਸਰੂਪਾਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਤੋਂ ਕੀਤੀ ਪੁੱਛਗਿੱਛ
ਡਾ. ਈਸ਼ਰ ਸਿੰਘ ਕਰ ਰਹੇ ਹਨ ਮਾਮਲੇ ਦੀ ਜਾਂਚ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਘਟਣ ਦੇ ਮਸਲੇ ‘ਤੇ ਬਣੀ ਸਬ-ਕਮੇਟੀ ਵਿਚ ਡਾ. ਈਸ਼ਰ ਸਿੰਘ (ਐਡਵੋਕੇਟ) ਤੇਲੰਗਾਨਾ ਹਾਈਕੋਰਟ ਮੁੱਖ ਜਾਂਚ ਅਧਿਕਾਰੀ ਹਨ। ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਪਾਸੋਂ …
Read More »ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਗਰਮਾਇਆ
ਕੈਪਟਨ ਅਮਰਿੰਦਰ ਨੂੰ ਉਨ੍ਹਾਂ ਦੇ ਫਾਰਮ ਹਾਊਸ ਵੱਲ ਲੱਭਣ ਜਾਂਦੇ ਭਗਵੰਤ ਮਾਨ ਤੇ ਸਾਥੀ ਵਿਧਾਇਕ ਗ੍ਰਿਫ਼ਤਾਰ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ ਅਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਗਿਣਤੀ ਵੀ 119 ਤੱਕ ਪਹੁੰਚ ਚੁੱਕੀ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …
Read More »ਸ਼ਰਾਬ ਮਾਫ਼ੀਆ ਨੂੰ ਪੰਜਾਬ ਵਿਚੋਂ ਖ਼ਤਮ ਕਰ ਦਿੱਤਾ ਜਾਵੇਗਾ : ਕੈਪਟਨ
ਔਜਲਾ ਨੇ ਕਿਹਾ – ਵਿਧਾਇਕਾਂ ਦੀ ਗੱਲ ਨਹੀਂ ਸੁਣਦੇ ਪੁਲਿਸ ਅਧਿਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਕਿਹਾ ਹੈ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਚਾਹੇ ਉਹ ਸਿਆਸਤਦਾਨ ਹੋਵੇ ਜਾਂ ਸਰਕਾਰੀ ਮੁਲਾਜ਼ਮ। ਉਨ੍ਹਾਂ ਨੇ …
Read More »ਜ਼ਹਿਰਲੀ ਸ਼ਰਾਬ ਪੀ ਕੇ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲਣ ਪਹੁੰਚੇ ਵਿਧਾਇਕ ਤੇ ਸੰਸਦ ਮੈਂਬਰ
ਦੂਲੋਂ ਤੇ ਬਾਜਵਾ ਖਿਲਾਫ ਸਖ਼ਤ ਕਾਰਵਾਈ ਲਈ ਸੋਨੀਆ ਨੂੰ ਚਿੱਠੀ ਲਿਖਣਗੇ ਜਾਖੜ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਪੈਂਦੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ 12 ਵਿਅਕਤੀਆਂ ਦੀ ਮੌਤ ਹੋਈ ਸੀ। ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੈਬਨਿਟ …
Read More »ਕੇਂਦਰ ਦੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦਾ ਯੂਥ ਕਾਂਗਰਸ ਨੇ ਕੀਤਾ ਵਿਰੋਧ
ਪੰਜਾਬ ਭਰ ਵਿਚ ਆਰਡੀਨੈਂਸਾਂ ਖਿਲਾਫ ਲਗਾਏ ਧਰਨੇ ਮੁਹਾਲੀ/ਬਿਊਰੋ ਨਿਊਜ਼ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈੱਸਾਂ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਵਿੱਚ ਰੋਸ ਧਰਨੇ ਲਗਾਏ। ਪੰਜਾਬ ਮੰਡੀ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫਤਰ ਦੇ ਗੇਟ ਸਾਹਮਣੇ ਲਗਾਏ ਧਰਨੇ ਵਿੱਚ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ …
Read More »ਅਯੁੱਧਿਆ ‘ਚ ਰਾਮ ਮੰਦਰ ਦਾ ਭਲਕੇ ਰੱਖਿਆ ਜਾਵੇਗਾ ਨੀਂਹ ਪੱਥਰ
ਕਾਂਗਰਸ ਬੋਲੀ – ਧਰਮ ਦੀ ਰਾਜਨੀਤੀ ਨਹੀਂ ਹੋਣੀ ਚਾਹੀਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ਵਿਚ ਭਲਕੇ ਯਾਨੀ 5 ਅਗਸਤ ਨੂੰ ਰਾਮ ਮੰਦਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਮ ਮੰਦਰ ਦਾ ਨੀਂਹ ਪੱਥਰ ਰੱਖਣਗੇ। ਇਸ ਦੇ ਚੱਲਦਿਆਂ ਅਯੁੱਧਿਆ ਵਿਚ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ ਅਤੇ …
Read More »ਰਾਜਸਥਾਨ ਦੇ ਸਿਆਸੀ ਸੰਕਟ ਦੌਰਾਨ ਸਚਿਨ ਪਾਇਲਟ ਲਈ ਚੰਗੀ ਖਬਰ
ਖਰੀਦੋ ਫਰੋਖਤ ਮਾਮਲੇ ‘ਚ ਰਾਜ ਧ੍ਰੋਹ ਦੀ ਧਾਰਾ ਹਟਾਈ – ਮਾਮਲਾ ਐਂਟੀ ਕੁਰੱਪਸ਼ਨ ਬਿਊਰੋ ਨੂੰ ਸੌਂਪਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਵਿਚ ਸਿਆਸੀ ਸੰਕਟ ਦੇ ਚੱਲਦਿਆਂ ਬਾਗੀ ਹੋਏ ਸਚਿਨ ਪਾਇਲਟ ਲਈ ਚੰਗੀ ਖਬਰ ਆਈ ਹੈ। ਵਿਧਾਇਕਾਂ ਦੀ ਖਰੀਦੋ ਫਰੋਖਤ ਮਾਮਲੇ ਦੀ ਜਾਂਚ ਕਰ ਰਹੇ ਸਪੈਸ਼ਲ ਅਪਰੇਸ਼ਨ ਗਰੁੱਪ ਨੇ ਇਹ ਮਾਮਲਾ ਹੁਣ …
Read More »ਡਬਲਿਊ ਐਚ ਓ ਦਾ ਦਾਅਵਾ – ਵੈਕਸੀਨ ਦੀ ਉਮੀਦ ਦੇ ਬਾਵਜੂਦ ਕਰੋਨਾ ਨੂੰ ਛੇਤੀ ਰੋਕਣਾ ਨਹੀਂ ਹੈ ਅਸਾਨ
ਭਾਰਤ ਤੇ ਬ੍ਰਾਜ਼ੀਲ ਨੂੰ ਕਰੋਨਾ ਖਿਲਾਫ ਲੰਬੀ ਜੰਗ ਲਈ ਰਹਿਣਾ ਪਵੇਗਾ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਸਿਹਤ ਸੰਗਠਨ ਨੇ ਚਿਤਾਵਨੀ ਦਿੱਤੀ ਹੈ ਕਿ ਵੈਕਸੀਨ ਦੀ ਉਮੀਦ ਦੇ ਬਾਵਜੂਦ ਕੋਵਿਡ-19 ਤੋਂ ਫੌਰੀ ਰਾਹਤ ਮਿਲਣ ਦੀ ਸੰਭਾਵਨਾ ਨਜ਼ਰ ਨਹੀਂ ਆਉਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਬ੍ਰਾਜ਼ੀਲ ਸਮੇਤ ਹੋਰ ਮੁਲਕਾਂ ਨੂੰ ਲੰਬੀ …
Read More »