ਕਿਹਾ – ਰਾਮ ਮੰਦਰ ਆਉਣ ਵਾਲੀਆਂ ਪੀੜ੍ਹੀਆਂ ਲਈ ਰਹੇਗਾ ਸ਼ਰਧਾ ਦਾ ਪ੍ਰਤੀਕ ਅਯੁੱਧਿਆ/ਬਿਊਰੋ ਨਿਊਜ਼ ਅਯੁੱਧਿਆ ਵਿਚ ਅੱਜ ਰਾਮ ਮੰਦਰ ਦਾ ਨੀਂਹ ਪੱਥਰ 12 ਵੱਜ ਕੇ 44 ਮਿੰਟ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖ ਦਿੱਤਾ। ਰਾਮ ਮੰਦਰ ਭੂਮੀ ਪੂਜਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦੇ …
Read More »Daily Archives: August 5, 2020
ਰਾਹੁਲ ਗਾਂਧੀ ਨੇ ਵੀ ਭਗਵਾਨ ਰਾਮ ਨੂੰ ਕੀਤਾ ਯਾਦ
ਕਿਹਾ – ਮਨੁੱਖੀ ਗੁਣਾਂ ਦੇ ਸਰਬੋਤਮ ਰੂਪ ਹਨ ਭਗਵਾਨ ਰਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਭਗਵਾਨ ਸ੍ਰੀ ਰਾਮ ਨੂੰ ਯਾਦ ਕੀਤਾ ਅਤੇ ਨਾਲ ਹੀ ਭਾਜਪਾ ਨੂੰ ਵੀ ਨਿਸ਼ਾਨੇ ‘ਤੇ ਲਿਆ। ਰਾਹੁਲ ਗਾਂਧੀ ਨੇ ਕਿਹਾ ਕਿ ਭਗਵਾਨ ਰਾਮ ਮਨੁੱਖੀ ਗੁਣਾਂ ਦੇ ਸਰਬੋਤਮ ਰੂਪ ਹਨ। ਰਾਹੁਲ ਨੇ ਕਿਹਾ …
Read More »ਕੈਪਟਨ ਅਮਰਿੰਦਰ ਨੇ ਰਾਮ ਮੰਦਰ ਦੇ ਨੀਂਹ ਪੱਥਰ ਰੱਖੇ ਜਾਣ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਾਸੀਆਂ ਨੂੰ ਅਯੁੱਧਿਆ ਵਿੱਚ ਭਗਵਾਨ ਸ਼੍ਰੀ ਰਾਮ ਜੀ ਦੇ ਮੰਦਰ ਦੇ ਨੀਂਹ ਪੱਥਰ ਰੱਖੇ ਜਾਣ ਦੀ ਵਧਾਈ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਵਲੋਂ ਸੋਸ਼ਲ ਮੀਡੀਆ ਉੱਤੇ ਇਕ ਪੋਸਟ ਸਾਂਝੀ ਕੀਤੀ ਗਈ। ਇਸ ਪੋਸਟ ਵਿੱਚ ਉਨ੍ਹਾਂ ਲਿਖਿਆ, ”ਅਯੁੱਧਿਆ ਵਿੱਚ …
Read More »ਰਾਮ ਮੰਦਰ ਮੁੱਦੇ ‘ਤੇ ਬੋਲਿਆ ਪਾਕਿਸਤਾਨ
ਇਮਰਾਨ ਦੇ ਮੰਤਰੀ ਨੇ ਕਿਹਾ – ਰਾਮ ਨਗਰ ਬਣ ਗਿਆ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ਵਿਚ ਰਾਮ ਮੰਦਰ ਦਾ ਨੀਂਹ ਪੱਥਰ ਰੱਖੇ ਜਾਣ ‘ਤੇ ਪਾਕਿਸਤਾਨ ਨੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਟਿੱਪਣੀ ਕੀਤੀ ਹੈ। ਇਮਰਾਨ ਖਾਨ ਸਰਕਾਰ ਵਿਚ ਰੇਲ ਮੰਤਰੀ ਸ਼ੇਖ ਰਸ਼ੀਦ ਨੇ ਮੋਦੀ ਸਰਕਾਰ ਦੀ ਰੱਜ ਕੇ ਆਲੋਚਨਾ ਕੀਤੀ। ਉਨ੍ਹਾਂ …
Read More »ਜਾਖੜ ਨੇ ਦੂਲੋਂ ਤੇ ਬਾਜਵਾ ਖਿਲਾਫ ਕਾਰਵਾਈ ਦੀ ਗੱਲ ਕੀਤੀ
ਦੂਲੋਂ ਨੇ ਦਿੱਤੇ ਕਰਾਰੇ ਜਵਾਬ – ਕਿਹਾ, ਜਾਖੜ ਦੋ ਸਾਲ ਪਹਿਲਾਂ ਕਿਉਂ ਨਹੀਂ ਬੋਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਲਈ ਚਾਰੇ ਪਾਸੇ ਸੰਕਟ ਹੀ ਸੰਕਟ ਨਜ਼ਰ ਆ ਰਿਹਾ ਹੈ। ਰਾਜਸਥਾਨ ਵਿਚ ਵੀ ਕਾਂਗਰਸ ਸੰਕਟ ਵਿਚ ਘਿਰੀ ਹੈ ਅਤੇ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿਚ ਕੈਪਟਨ ਸਰਕਾਰ ਘਿਰਦੀ ਨਜ਼ਰ ਆ ਰਹੀ …
Read More »ਅਕਾਲੀ ਦਲ ਨੇ ਕਾਂਗਰਸੀ ਵਿਧਾਇਕ ਸਿੱਕੀ ਤੇ ਡੈਨੀ ਦੀ ਕੋਠੀ ਦਾ ਕੀਤਾ ਘਿਰਾਓ
ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਯੂਥ ਅਕਾਲੀ ਦਲ ਵਲੋਂ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਮੈਮੋਰੰਡਮ ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ ਅਤੇ ਕੈਪਟਨ ਅਮਰਿੰਦਰ ਸਰਕਾਰ ਚਾਰੇ ਪਾਸਿਓਂ ਘਿਰਦੀ ਨਜ਼ਰ ਆ ਰਹੀ ਹੈ। ਇਸ ਦੇ ਚੱਲਦਿਆਂ ਅੱਜ ਅਕਾਲੀ ਦਲ ਵਲੋਂ ਤਰਨਤਰਨ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ …
Read More »ਲੰਗਾਹ ਮਾਮਲੇ ‘ਚ ਤਨਖਾਹੀਆ ਕਰਾਰ ਦਿੱਤੇ ਗਏ ਗੋਰਾ ਅਤੇ ਜਫਰਵਾਲ ਸਪੱਸ਼ਟੀਕਰਨ ਦੇਣ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ
ਕਿਹਾ – ਅਕਾਲ ਤਖਤ ਸਾਹਿਬ ਸਾਡੇ ਲਈ ਸੁਪਰੀਮ ਪਾਵਰ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਿੱਖ ਪੰਥ ਵਿਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੂੰ ਇਤਿਹਾਸਕ ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਗੁਰਦਾਸ ਨੰਗਲ ਵਿਖੇ ਤਨਖਾਹ ਲਗਾ ਕੇ ਮੁੜ ਅੰਮ੍ਰਿਤਪਾਨ ਕਰਾਇਆ ਗਿਆ ਅਤੇ ਇਹ ਮਾਮਲਾ ਹੁਣ ਤੂਲ ਫੜਦਾ ਜਾ ਰਿਹਾ …
Read More »ਪੰਜਾਬ ‘ਚ ਚਾਰ ਮਹੀਨਿਆਂ ਬਾਅਦ ਖੁੱਲ੍ਹੇ ਜਿੰਮ
ਸੂਬੇ ਵਿਚ ਕਰੋਨਾ ਪੀੜਤਾਂ ਦੀ ਗਿਣਤੀ 20 ਹਜ਼ਾਰ ਤੋਂ ਟੱਪੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅੱਜ ਪੰਜਾਬ ਵਿਚ ਵੀ ਜਿੰਮ ਅਤੇ ਯੋਗਾ ਸੈਂਟਰ ਖੁੱਲ੍ਹ ਗਏ ਹਨ। ਕਰੋਨਾ ਦੇ ਡਰ ਕਾਰਨ ਜਿੰਮ ਅਤੇ ਯੋਗਾ ਸੈਂਟਰਾਂ ਵਿਚ ਪਹੁੰਚਣ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ। ਇਹ ਵੀ ਦੇਖਿਆ ਗਿਆ ਕਿ …
Read More »ਫਿਲਮ ਅਦਾਕਾਰ ਸੁਸ਼ਾਂਤ ਖੁਦਕੁਸ਼ੀ ਮਾਮਲੇ ਦੀ ਜਾਂਚ ਸੀ.ਬੀ.ਆਈ. ਕਰੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼ ਫਿਲਮ ਅਦਾਕਾਰ ਸੁਸ਼ਾਂਤ ਰਾਜਪੂਤ ਖੁਦਕੁਸ਼ੀ ਮਾਮਲੇ ਵਿਚ ਬਿਹਾਰ ਸਰਕਾਰ ਨੇ ਸੀ.ਬੀ.ਆਈ. ਜਾਂਚ ਦੀ ਸਿਫਾਰਿਸ਼ ਕੀਤੀ ਸੀ। ਕੇਂਦਰ ਸਰਕਾਰ ਨੇ ਬਿਹਾਰ ਸਰਕਾਰ ਦੀ ਇਹ ਸਿਫਾਰਿਸ਼ ਮਨਜ਼ੂਰ ਕਰ ਲਈ ਹੈ। ਸੁਪਰੀਮ ਕੋਰਟ ਵਿਚ ਕੇਂਦਰ ਸਰਕਾਰ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਸੁਸ਼ਾਂਤ ਕੇਸ ਦੀ ਜਾਂਚ ਸੀ.ਬੀ.ਆਈ. ਨੂੰ ਟਰਾਂਫਸਰ …
Read More »ਭਾਰਤ ‘ਚ ਲੰਘੇ 24 ਘੰਟਿਆਂ ਦੌਰਾਨ 52 ਹਜ਼ਾਰ ਦੇ ਕਰੀਬ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਅਤੇ 52 ਹਜ਼ਾਰ ਦੇ ਕਰੀਬ ਸਿਹਤਯਾਬ ਵੀ ਹੋਏ
ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦੀ ਗਿਣਤੀ 1 ਕਰੋੜ 87 ਲੱਖ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 19 ਲੱਖ 11 ਹਜ਼ਾਰ ਤੋਂ ਪਾਰ ਹੋ ਗਈ ਹੈ। ਲੰਘੇ 24 ਘੰਟਿਆਂ ਦੌਰਾਨ ਭਾਰਤ ‘ਚ 52 ਹਜ਼ਾਰ ਦੇ ਕਰੀਬ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਅਤੇ 52 ਹਜ਼ਾਰ ਦੇ …
Read More »