ਕੈਪਟਨ ਅਮਰਿੰਦਰ ਨੇ ਤਰਨਤਾਰਨ ਪਹੁੰਚ ਕੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦਾ ਵੀ ਦਿੱਤਾ ਭਰੋਸਾ ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀ ਕੇ 121 ਵਿਅਕਤੀਆਂ ਦੀ ਜਾਨ ਚਲੀ ਸੀ। ਵਿਰੋਧੀ ਪਾਰਟੀਆਂ ਨੂੰ ਵੀ ਪੰਜਾਬ ਸਰਕਾਰ ਨੂੰ ਘੇਰਨ ਦਾ ਮੌਕਾ ਮਿਲ ਗਿਆ …
Read More »Daily Archives: August 7, 2020
ਅਕਾਲੀ ਦਲ ਵਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਰਾਜ ਭਵਨ ਨੇੜੇ ਪ੍ਰਦਰਸ਼ਨ
ਮਜੀਠੀਆ ਨੇ ਕੈਪਟਨ ਦੀ ਤਰਨਤਾਰਨ ਫੇਰੀ ਨੂੰ ਦੱਸਿਆ ਸਿਰਫ ਖਾਨਾਪੂਰਤੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਅੱਜ ਚੰਡੀਗੜ੍ਹ ‘ਚ ਰਾਜ ਭਵਨ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਬਿਕਰਮ ਸਿੰਘ ਮਜੀਠੀਆ ਅਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਕਈ ਅਕਾਲੀ ਆਗੂਆਂ ਨੂੰ …
Read More »ਭਾਜਪਾ ਕਾਰਕੁੰਨਾਂ ਨੇ ਵੀ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੰਜਾਬ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ
ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਬਾਹਰ ਲੱਗੇ ਮੁਰਦਾਬਾਦ ਦੇ ਨਾਅਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਾਰੀਆਂ ਵਿਰੋਧੀ ਪਾਰਟੀਆਂ ਹੱਥ ਹੁਣ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਲੱਗ ਗਿਆ ਅਤੇ ਇਹ ਸਾਰੀਆਂ ਪਾਰਟੀਆਂ ਵਿਰੋਧ ਪ੍ਰਦਰਸ਼ਨਾਂ ‘ਤੇ ਉਤਰ ਆਈਆਂ ਹਨ। ਇਸ ਦੇ ਚੱਲਦਿਆਂ ਭਾਜਪਾ ਯੁਵਾ ਮੋਰਚੇ ਦੇ ਵਰਕਰਾਂ ਨੇ ਪੰਜਾਬ ਵਿਚ ਕਾਂਗਰਸੀ ਮੰਤਰੀਆਂ ਅਤੇ …
Read More »ਸੁਨੀਲ ਜਾਖੜ ਨੇ ਆਸ਼ਾ ਕੁਮਾਰੀ ਨੂੰ ਸੌਂਪੀ ਰਿਪੋਰਟ
ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋਂ ਨੂੰ ਪਾਰਟੀ ਵਿਚੋਂ ਕੱਢਣ ਦੀ ਮੰਗ ਜਲੰਧਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਖਿਲਾਫ ਕਾਰਵਾਈ ਕਰਨ ਨੂੰ ਲੈ ਕੇ ਕਾਂਗਰਸ ਦੀ ਪੰਜਾਬ ਇੰਚਾਰਜ ਆਸ਼ਾ ਕੁਮਾਰੀ ਨੂੰ ਰਿਪੋਰਟ ਸੌਂਪ ਦਿੱਤੀ ਗਈ। ਇਸ ਰਿਪੋਰਟ ਵਿਚ …
Read More »ਪਟਿਆਲਾ ਖੇਤਰ ‘ਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗੁੰਮ ਹੋਣ ਦਾ ਮਾਮਲਾ ਭਖਿਆ
ਸੁਖਬੀਰ ਬਾਦਲ ਦੀ ਅਗਵਾਈ ‘ਚ ਐੱਸ.ਐੱਸ.ਪੀ. ਦਫ਼ਤਰ ਅੱਗੇ ਧਰਨਾ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਨੇੜਲੇ ਪਿੰਡ ਕਲਿਆਣ ਦੇ ਗੁਰਦੁਆਰਾ ਸ੍ਰੀ ਅਰਦਾਸ ਪੁਰਾ ਸਾਹਿਬ ਤੋਂ ਪਿਛਲੇ ਦਿਨੀਂ ਗੁਰੂ ਗ੍ਰੰਥ ਸਾਹਿਬ ਦੇ ਸਫਰੀ ਸਰੂਪ ਗੁੰਮ ਹੋਣ ਦੇ ਮਾਮਲਾ ਅਜੇ ਤੱਕ ਸੁਲਝਿਆ ਨਹੀਂ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਸਐਸਪੀ ਦਫ਼ਤਰ ਪਟਿਆਲਾ …
Read More »ਮੱਧ ਪ੍ਰਦੇਸ਼ ਵਿਚ ਪੁਲਿਸ ਵਲੋਂ ਸਿੱਖ ਵਿਅਕਤੀ ‘ਤੇ ਤਸ਼ੱਦਦ
ਲੌਂਗੋਵਾਲ ਨੇ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਬੜਵਾਨੀ ਦੇ ਪਿੰਡ ਪਲਸੂਦ ‘ਚ ਗ੍ਰੰਥੀ ਪ੍ਰੇਮ ਸਿੰਘ ਖ਼ਾਲਸਾ ਦੀ ਪੁਲਿਸ ਮੁਲਾਜ਼ਮਾਂ ਵੱਲੋਂ ਸ਼ਰ੍ਹੇਆਮ ਮਾਰ ਕੁਟਾਈ ਕੀਤੀ ਗਈ ਅਤੇ ਉਸਨੂੰ ਕੇਸਾਂ ਤੋਂ ਫੜ ਕੇ ਘੜੀਸਿਆ ਗਿਆ। ਪੁਲਿਸ ਦੀ ਇਸ ਘਿਨੌਣੀ ਕਾਰਵਾਈ ਦਾ ਵੀਡੀਓ …
Read More »ਨਵੀਂ ਕੌਮੀ ਸਿੱਖਿਆ ਨੀਤੀ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ
ਕਿਹਾ – 21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਕੌਮੀ ਸਿੱਖਿਆ ਨੀਤੀ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੌਮੀ ਸਿੱਖਿਆ ਨੀਤੀ 21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ। ਕੌਮੀ ਸਿੱਖਿਆ ਨੀਤੀ ਤਹਿਤ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ …
Read More »ਕਰੋਨਾ ਵੈਕਸੀਨ ਦਾ ਮਨੁੱਖੀ ਪਰੀਖਣ ਚੰਡੀਗੜ੍ਹ ‘ਚ ਪੀਜੀਆਈ ਵਿਖੇ ਵੀ ਹੋਵੇਗਾ
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 22 ਹਜ਼ਾਰ ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ ਇਕ ਪਾਸੇ ਪੰਜਾਬ ਵਿਚ ਨਿੱਤ 1 ਹਜ਼ਾਰ ਤੋਂ ਵੱਧ ਕਰੋਨਾ ਦੇ ਮਾਮਲੇ ਸਾਹਮਣੇ ਆਉਣ ਲੱਗੇ ਹਨ। ਕਰੋਨਾ ਵੈਕਸੀਨ ਦਾ ਮਨੁੱਖੀ ਪਰੀਖਣ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਸਥਿਤ ਪੀਜੀਆਈ ਵਿਚ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਕਰੋਨਾ …
Read More »ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 20 ਲੱਖ 35 ਹਜ਼ਾਰ ਤੱਕ ਅੱਪੜਿਆ
ਲੰਘੇ 24 ਘੰਟਿਆਂ ਦੌਰਾਨ 62 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਾਮਲਿਆਂ ਦੀ ਰਫਤਾਰ ਬਹੁਤ ਤੇਜ਼ੀ ਨਾਲ ਵਧ ਰਹੀ ਹੈ ਅਤੇ ਹੁਣ ਇਹ ਅੰਕੜਾ 20 ਲੱਖ 35 ਹਜ਼ਾਰ ਤੱਕ ਅੱਪੜ ਗਿਆ ਹੈ। ਲੰਘੇ 24 ਘੰਟਿਆਂ ਦੌਰਾਨ ਵੀ ਭਾਰਤ ਵਿਚ 62 ਹਜ਼ਾਰ ਤੋਂ ਜ਼ਿਆਦਾ …
Read More »ਟਿਕਟੌਕ ‘ਤੇ ਅਮਰੀਕਾ ਵਿਚ ਵੀ ਪਾਬੰਦੀ
ਟਰੰਪ ਨੇ ਚਾਈਨਜ਼ ਐਪ ਉਤੇ ਰੋਕ ਲਾਉਣ ਦੀ ਦਿੱਤੀ ਮਨਜੂਰੀ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤ ਤੋਂ ਬਾਅਦ ਅਮਰੀਕਾ ਨੇ ਵੀ ਚਾਈਨਜ਼ ਐਪ ਟਿਕਟੌਕ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਿਕਟੌਕ ਦੀ ਪੇਰੈਂਟ ਕੰਪਨੀ ਬਾਈਟਡਾਂਸ ‘ਤੇ ਪਾਬੰਦੀ ਲਈ ਦਸਤਖਤ ਵੀ ਕਰ ਦਿੱਤੇ ਹਨ ਅਤੇ 45 ਦਿਨਾਂ ਬਾਅਦ ਇਹ ਪਾਬੰਦੀ …
Read More »