ਗਾਇਕਾਂ ਨੂੰ ਹਥਿਆਰਾਂ ਵਾਲੇ ਗੀਤ ਨਾ ਗਾਉਣ ਦੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਫ਼ਤਾਵਰੀ ਫੇਸਬੁੱਕ ਲਾਈਵ ਦੌਰਾਨ ਲੋਕਾਂ ਦੇ ਗ਼ੈਰ-ਜ਼ਿੰਮੇਵਾਰੀ ਵਾਲੇ ਵਤੀਰੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਰੋਨਾ ਵਾਇਰਸ ਦੇ ਖ਼ਤਰਨਾਕ ਨਤੀਜਿਆਂ ਤੋਂ ਸਾਵਧਾਨ ਕੀਤਾ। ਉਨ੍ਹਾਂ ਵਧ ਰਹੇ ਕੇਸਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਮਾਸਕ …
Read More »Daily Archives: August 7, 2020
ਤਰਲੋਚਨ ਸੂੰਢ ਨੇ ਅਮਰਿੰਦਰ ਖਿਲਾਫ ਖੋਲ੍ਹਿਆ ਮੋਰਚਾ
ਜਲੰਧਰ/ਬਿਊਰੋ ਨਿਊਜ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਉਪ ਪ੍ਰਧਾਨ ਤੇ ਦੋ ਵਾਰ ਵਿਧਾਇਕ ਰਹਿ ਚੁੱਕੇ ਚੌਧਰੀ ਤਰਲੋਚਨ ਸਿੰਘ ਸੂੰਢ ਨੇ ਜ਼ਹਿਰੀਲੀ ਸ਼ਰਾਬ ਕਾਰਨ ਪੰਜਾਬ ਵਿੱਚ ਹੋਈਆਂ ਮੌਤਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੋਲ ਹੀ ਆਬਕਾਰੀ ਵਿਭਾਗ …
Read More »ਸੁਮੇਧ ਸੈਣੀ ਖਿਲਾਫ਼ ਗਵਾਹੀ ਦੇਣਗੇ ਤਿੰਨ ਸਾਬਕਾ ਇੰਸਪੈਕਟਰ
ਮੁਹਾਲੀ/ਬਿਊਰੋ ਨਿਊਜ਼ : ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ …
Read More »ਕਿਸਾਨ ਜਥੇਬੰਦੀਆਂ ਪੰਜਾਬ ‘ਚ 10 ਅਗਸਤ ਨੂੰ ਵਿਰੋਧ ਦਿਵਸ ਮਨਾਉਣਗੀਆਂ
ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ 10 ਅਗਸਤ ਨੂੰ ਵਿਰੋਧ ਦਿਵਸ ਮਨਾਉਣ ਜਾ ਰਹੀਆਂ ਹਨ। ਪੰਜਾਬ ઠਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਕੁੱਲ ਹਿੰਦ ਕਿਸਾਨ ਸੰਘਰਸ਼ ઠਤਾਲਮੇਲ ਕਮੇਟੀ ਦੇ ਸੱਦੇ ਤਹਿਤ 9 ਸੂਤਰੀ ਮਸਲਿਆਂ ਨੂੰ ਲੈ ਕੇ ਸਮੁੱਚੇ ਦੇਸ਼ ਵਿੱਚ 250 ઠਦੇ ਕਰੀਬ ਕਿਸਾਨ ਜਥੇਬੰਦੀਆਂ …
Read More »ਸਿੱਖ ਜਥੇਬੰਦੀਆਂ ਵਲੋਂ ਆਜ਼ਾਦੀ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਫੈਸਲਾ
ਪੰਜਾਬ ਭਰ ਵਿਚ ਕੀਤੇ ਜਾਣਗੇ ਰੋਸ ਵਿਖਾਵੇ ਅੰਮ੍ਰਿਤਸਰ: ਦਲ ਖਾਲਸਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਈਟਿਡ ਅਕਾਲੀ ਦਲ (ਗੁਰਦੀਪ ਸਿੰਘ ਬਠਿੰਡਾ) ਜੱਥੇਬੰਦੀਆਂ ਵਲੋਂ ਵੱਖ-ਵੱਖ ਮਾਮਲਿਆਂ ਨੂੰ ਲੈ ਕੇ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਗਮਾਂ ਦਾ ਬਾਈਕਾਟ ਕਰਦਿਆਂ ਇਸ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ …
Read More »ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਨਹੀਂ ਹੋ ਸਕਣਗੇ ਅਪਰੇਸ਼ਨ
ਕਰੋਨਾ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਸਰਕਾਰ ਨੇ ਲਿਆ ਫੈਸਲਾ ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ਵਿੱਚ ਸਾਧਾਰਨ ਅਪਰੇਸ਼ਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਲਿਖੇ ਪੱਤਰ ਵਿਚ ਸਾਫ਼ ਕਰ ਦਿੱਤਾ ਕਿ ਕਰੋਨਾ ਵਾਇਰਸ ਦੇ ਵਧਦੇ ਕੇਸਾਂ ਕਰਕੇ 15 ਦਿਨ ਹਸਪਤਾਲਾਂ ਵਿੱਚ …
Read More »ਜਸਟਿਸ ਨਿਰਮਲ ਸਿੰਘ ਵੀ ਢੀਂਡਸਾ ਦੇ ਕਾਫਲੇ ਵਿਚ ਸ਼ਾਮਲ
ਬੱਸੀ ਪਠਾਣਾਂ/ਬਿਊਰੋ ਨਿਊਜ਼ ਸੁਖਦੇਵ ਸਿੰਘ ਢੀਂਡਸਾ ਨੇ ਨਵਾਂ ਅਕਾਲੀ ਦਲ ਬਣਾਇਆ ਹੈ ਅਤੇ ਹੁਣ ਇਹ ਕਾਫਲਾ ਦਿਨੋਂ ਦਿਨ ਲੰਮਾ ਹੁੰਦਾ ਜਾ ਰਿਹਾ ਹੈ। ਅੱਜ ਢੀਂਡਸਾ ਦੇ ਕਾਫਲੇ ਵਿਚ ਸਾਬਕਾ ਵਿਧਾਇਕ ਤੇ ਰਿਟਾਇਰਡ ਜਸਟਿਸ ਨਿਰਮਲ ਸਿੰਘ ਤੇ ਉਨ੍ਹਾਂ ਦੇ ਸਾਥੀ ਵੀ ਸ਼ਾਮਲ ਹੋ ਗਏ। ਸੁਖਦੇਵ ਸਿੰਘ ਢੀਂਡਸਾ ਨੇ ਜਸਟਿਸ ਨਿਰਮਲ ਸਿੰਘ …
Read More »ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਤਨਖਾਹ ਦੇਣ ਤੋਂ ਹੋਈ ਅਸਮਰਥ
ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਜੁਲਾਈ ਮਹੀਨੇ ਦੀ ਤਨਖ਼ਾਹ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਗੰਭੀਰ ਵਿੱਤੀ ਸੰਕਟ ਦੇ ਮੱਦੇਨਜ਼ਰ ਪੰਜਾਬ ਭਰ ਦੇ ਮੁਲਾਜ਼ਮਾਂ ਦੀ ਤਨਖ਼ਾਹ ਰੋਕ ਦਿੱਤੀ ਹੈ। ਵਿੱਤ ਵਿਭਾਗ ਵਲੋਂ ਸਿਰਫ਼ ਦਰਜਾ ਚਾਰ ਮੁਲਾਜ਼ਮਾਂ ਨੂੰ ਜੁਲਾਈ ਮਹੀਨੇ ਦੀ ਤਨਖ਼ਾਹ ਦਿੱਤੀ ਜਾਵੇਗੀ। ਪੰਜਾਬ ਸਰਕਾਰ ਤਨਖ਼ਾਹਾਂ ਲਈ ਫ਼ੰਡਾਂ ਦੇ …
Read More »ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ‘ਚ ਕਈ ਥਾਈਂ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਪਟਿਆਲਾ ਵਿਚ ‘ਗੁੰਮਸ਼ੁਦਾ ਦੀ ਤਲਾਸ਼’ ਦੇ ਦੇਖੇ ਗਏ ਪੋਸਟਰ ਚੰਡੀਗੜ੍ਹ : ਪੰਜਾਬ ਵਿਚ ਕਈ ਥਾਈਂ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ। ਇਸੇ ਤਹਿਤ ਪਟਿਆਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ‘ਗੁੰਮਸ਼ੁਦਾ ਦੀ ਤਲਾਸ਼’ ਵਾਲੇ ਪੋਸਟਰ ਲੈ ਕੇ ਘੁੰਮਦੇ ਦੇਖੇ ਗਏ ਅਤੇ ਪੋਸਟਰ ‘ਤੇ ਕੈਪਟਨ ਅਮਰਿੰਦਰ …
Read More »ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 21 ਹਜ਼ਾਰ ਤੱਕ ਅੱਪੜੀ
ਚੰਡੀਗੜ੍ਹ : ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 21 ਹਜ਼ਾਰ ਤੱਕ ਅੱਪੜ ਗਈ ਹੈ ਅਤੇ 13 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 6500 ਤੋਂ ਜ਼ਿਆਦਾ ਹੈ ਅਤੇ 500 ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੀ ਜਾਨ ਵੀ ਜਾ ਚੁੱਕੀ ਹੈ। ਉਧਰ ਦੂਜੇ …
Read More »