ਰਾਜਪਾਲ ਨਾਲ ਮੁਲਾਕਾਤ ਕਰਕੇ ਸੀਬੀਆਈ ਜਾਂਚ ਦੀ ਕੀਤੀ ਮੰਗ ਚੰਡੀਗੜ੍ਹ : ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਰਹੇ ਤੇ ਮੌਜੂਦਾ ਰਾਜ ਸਭਾ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਆਪਣੀ ਹੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ …
Read More »Daily Archives: August 7, 2020
ਅਮਰਿੰਦਰ ਨੂੰ ਲੱਭਣ ਜਾਂਦੇ ‘ਆਪ’ ਵਿਧਾਇਕ ਗ੍ਰਿਫ਼ਤਾਰ
‘ਕੈਪਟਨ ਸਾਹਿਬ ਬਾਹਰ ਆਓ’ ਅਤੇ ‘ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਅਰੇ ਗੂੰਜੇ ਮੁਹਾਲੀ ; ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਭਣ ਉਨ੍ਹਾਂ ਦੇ ਪਿੰਡ ਸਿੱਸਵਾਂ ਸਥਿਤ ਫਾਰਮ ਹਾਊਸ ਵੱਲ ਜਾ ਰਹੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਉਨ੍ਹਾਂ ਦੇ ਸਾਥੀ …
Read More »ਸਰਕਾਰੀ ਸਕੂਲਾਂ ‘ਚ ਪੜ੍ਹਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਿਲਣਗੇ ਸਮਾਰਟ ਫੋਨ
ਪੰਜਾਬ ਕੈਬਨਿਟ ਮੀਟਿੰਗ ‘ਚ ਫੈਸਲਾ – 1 ਲੱਖ 73 ਹਜ਼ਾਰ ਸਮਾਰਟ ਫੋਨ ਵੰਡਣ ਦਾ ਰਾਹ ਪੱਧਰਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ, ਜੋ ਕਿ ਇਸ ਵਰ੍ਹੇ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਆਨਲਾਈਨ ਢੰਗ ਨਾਲ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ …
Read More »ਕੇਂਦਰ ਦੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦਾ ਯੂਥ ਕਾਂਗਰਸ ਵਲੋਂ ਡਟਵਾਂ ਵਿਰੋਧ
ਪੰਜਾਬ ਭਰ ਵਿਚ ਆਰਡੀਨੈਂਸਾਂ ਖਿਲਾਫ ਲਗਾਏ ਧਰਨੇ ਮੁਹਾਲੀ/ਬਿਊਰੋ ਨਿਊਜ਼ : ਯੂਥ ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਿਸਾਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਪੰਜਾਬ ਭਰ ਵਿੱਚ ਰੋਸ ਧਰਨੇ ਦਿੱਤੇ। ਪੰਜਾਬ ਮੰਡੀ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫਤਰ ਦੇ ਗੇਟ ਸਾਹਮਣੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਸਿੰਘ …
Read More »ਟੋਅ ਟਰੱਕ ਕੰਪਨੀਆਂ ਵਾਲਿਆਂ ਨੇ ਕੱਢੀ ਵੱਡੀ ਰੈਲੀ
7000 ਡਾਲਰ ਫੰਡ ਕੀਤਾ ਇਕੱਠਾ ਟੋਰਾਂਟੋ/ਹਰਜੀਤ ਸਿੰਘ ਬਾਜਵਾ ਗਰੇਟਰ ਟੋਰਾਂਟੋ ਏਰੀਏ ਦੀਆਂ ਸੈਂਕੜੇ ਹੀ ਵੱਡੀਆਂ ਛੋਟੀਆਂ ਟੋਇੰਗ (ਸੜਕਾਂ ਤੋਂ ਐਕਸੀਡੈਂਟ ਅਤੇ ਟੁੱਟੀਆਂ/ਭੱਜੀਆਂ ਗੱਡੀਆਂ ਚੁੱਕਣ ਵਾਲੇ ਟੋਅ ਟਰੱਕਾਂ ਦੀਆਂ ਕੰਪਨੀਆਂ) ਕੰਪਨੀਆਂ ਵਾਲਿਆਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕਿ ਜਿੱਥੇ ઑਕੈਨੇਡੀਅਨ ਮੈਂਟਲ ਹੈਲਥ ਐਸੋਸ਼ੀਏਸ਼ਨ਼ ਸੰਸਥਾ ਲਈ ਫੰਡ ਇਕੱਠਾ ਇਕੱਠਾ ਕੀਤਾ ਉੱਥੇ …
Read More »ਸੋਨੀਆ ਸਿੱਧੂ ਨੇ ਨਵੀਂ ਕੋਵਿਡ-19 ਅਲਰਟ ਐਪ ਦਾ ਕੀਤਾ ਸਵਾਗਤ
ਕਿਹਾ – ਸੀਈਆਰਬੀ ਨੂੰ ਈਆਈ ਵਿਚ ਤਬਦੀਲ ਕਰਨ ਨਾਲ ਅਜੇ ਰੁਜ਼ਗਾਰ ਦੀ ਭਾਲ ਕਰ ਰਹੇ ਲੋੜਵੰਦ ਕੈਨੇਡੀਅਨਾਂ ਦੀ ਹੋਵੇਗੀ ਵਿੱਤੀ ਸਹਾਇਤਾ ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਐਲਾਨੀ ਗਈ ਨਵੀਂ ਕੋਵਿਡ-19 ਅਲਰਟ ਐਪ ਦਾ ਸਵਾਗਤ ਕੀਤਾ ਹੈ। ਇਹ ਇੱਕ ਕੌਮੀ …
Read More »ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 119 ਮੌਤਾਂ
ਤਰਨਤਾਰਨ ਵਿੱਚ 91, ਅੰਮ੍ਰਿਤਸਰ ‘ਚ 14 ਤੇ ਬਟਾਲਾ ‘ਚ 14 ਮੌਤਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 119 ਤੱਕ ਪਹੁੰਚ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 91 …
Read More »ਅਮਰੀਕਾ ‘ਚ ਰਾਸ਼ਟਰਪਤੀ ਚੋਣਾਂ ਲਈ ਮੁਹਿੰਮ ਲੱਗੀ ਭਖਣ
ਓਬਾਮਾ ਨੇ ਕਿਹਾ : ਅਮਰੀਕਾ ਦਾ ਅਗਲਾ ਰਾਸ਼ਟਰਪਤੀ ਬਿਡੇਨ ਨੂੰ ਬਣਾਓ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮੁਕਾਬਲੇ ਖੜ੍ਹੇ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਦੇ ਸਾਬਕਾ ਉਪ-ਰਾਸ਼ਟਰਪਤੀ ਜੋਏ ਬਿਡੇਨ ਨੇ ਰਾਸ਼ਟਰਪਤੀ ਟਰੰਪ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਮਰੀਕੀ ਲੋਕਾਂ ਦੇ ਇਸ ਮੁਸ਼ਕਿਲ ਘੜੀ ਵਿਚ …
Read More »ਡੋਨਾਲਡ ਟਰੰਪ ਨੇ ਭਾਰਤੀ ਆਈ.ਟੀ. ਪੇਸ਼ੇਵਰਾਂ ਨੂੰ ਦਿੱਤਾ ਝਟਕਾ
ਐੱਚ-1ਬੀ ਵੀਜ਼ੇ ‘ਤੇ ਕੰਮ ਕਰਨ ਵਾਲਿਆਂ ਉਪਰ ਲੱਗੀ ਰੋਕ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿੱਚ ਨੌਕਰੀ ਕਰਨ ਦੇ ਇਛੁੱਕ ਭਾਰਤੀ ਆਈ.ਟੀ. ਪੇਸ਼ੇਵਰਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਘੀ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਖਾਸ ਕਰਕੇ ਐੱਚ-1 ਬੀ ਵੀਜ਼ਾ ‘ਤੇ ਕੰਮ ਕਰਨ ਵਾਲਿਆਂ ਨੂੰ ਕੰਮ ਦੇਣ ਤੋਂ ਰੋਕਣ ਲਈ …
Read More »ਅਫਗਾਨਿਸਤਾਨ ‘ਚ ਤਸ਼ੱਦਦ ਦਾ ਸ਼ਿਕਾਰ 700 ਹੋਰ ਸਿੱਖ ਪਹੁੰਚਣਗੇ ਭਾਰਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਅਫ਼ਗਾਨਿਸਤਾਨ ਵਿਚ ਤਸ਼ੱਦਦ ਦਾ ਸ਼ਿਕਾਰ ਹੋਏ 700 ਸਿੱਖਾਂ ਨੂੰ ਭਾਰਤ ਲਿਆਂਦਾ ਜਾਵੇਗਾ। ਇਨ੍ਹਾਂ ਦੀ ਵਾਪਸੀ ਕਈ ਜੱਥਿਆਂ ਦੇ ਰੂਪ ਵਿਚ ਹੋਵੇਗੀ। ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਅਮਲ ਵਿਚ ਆਉਣ ਤੋਂ ਬਾਅਦ 26 ਜੁਲਾਈ ਨੂੰ ਸਿੱਖਾਂ ਦਾ ਪਹਿਲਾ ਜੱਥਾ ਅਫ਼ਗਾਨਿਸਤਾਨ ਤੋਂ ਭਾਰਤ ਪਰਤ ਚੁੱਕਾ ਹੈ।ઠ ਭਾਜਪਾ ਦੇ …
Read More »