ਸਿੰਗਾਪੁਰ/ਬਿਊਰੋ ਨਿਊਜ਼ ਭਾਰਤੀ ਮੂਲ ਦੇ ਜੁਡੀਸ਼ੀਅਲ ਕਮਿਸ਼ਨਰ ਅਤੇ ਬੌਧਿਕ ਸੰਪਤੀ ਮਾਹਿਰ ਦੀਦਾਰ ਸਿੰਘ ਗਿੱਲ ਨੇ ਸਿੰਗਾਪੁਰ ‘ਚ ਹਾਈਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ। ਇਸ ਵਰ੍ਹੇ ਅਪਰੈਲ ਵਿਚ ਗਿੱਲ ਦੀ ਇਸ ਵੱਕਾਰੀ ਅਹੁਦੇ ‘ਤੇ ਨਿਯੁਕਤੀ ਨੂੰ ਹਰੀ ਝੰਡੀ ਮਿਲ ਗਈ ਸੀ ਤੇ ਉਨ੍ਹਾਂ ਰਾਸ਼ਟਰਪਤੀ ਹਲੀਮਾਹ ਯਾਕੋਬ ਦੀ ਮੌਜੂਦਗੀ ਵਿਚ ਅਹੁਦੇ ਦੀ …
Read More »Daily Archives: August 7, 2020
ਪੰਜਾਬ ਦੀ ਧੀ ਅਵਨੀਤ ਕੌਰ ਨੇ ਫਰਾਂਸ ਵਿਚ ਖੱਟਿਆ ਨਾਮਣਾ
ਪੈਰਿਸ/ਬਿਊਰੋ ਨਿਊਜ਼ ਪੰਜਾਬ ਦੀ ਧੀ ਅਵਨੀਤ ਕੌਰ ਨੇ ਫਰਾਂਸ ਦੇ ਨਿਊਕਲੀਅਰ ਐਨਰਜੀ ਕਮਿਸ਼ਨ ਵਿੱਚ ਬਿਜਲੀ ਪੈਦਾ ਕਰਨ ਵਾਲੇ ਨਿਊਕਲੀਅਰ ਰਿਐਕਟਰਾਂ ਵਿਚ ਵਰਤੇ ਜਾਂਦੇ ਰੇਡੀਓ ਨਿਊਕਲਾਈਡ ਸਮੇਤ ਸਾਰੇ ਉਪਕਰਨਾਂ ਨੂੰ ਨਸ਼ਟ ਕਰਨ ਦੀ ਖੋਜ ਕਰਨ ਵਾਲੀ ਚਾਰ ਮੈਂਬਰੀ ਟੀਮ ਦਾ ਹਿੱਸਾ ਬਣ ਕੇ ਪ੍ਰਾਜੈਕਟ ਨੂੰ ਮੁਕੰਮਲ ਕਰਕੇ ਪੰਜਾਬੀ ਭਾਈਚਾਰੇ ਦਾ ਮਾਣ …
Read More »ਵੈਕਸੀਨ ਦੀ ਉਮੀਦ ਦੇ ਬਾਵਜੂਦ ਲੰਮਾ ਸਮਾਂ ਚੱਲ ਸਕਦੈ ਕਰੋਨਾ ਦਾ ਕਹਿਰ : ਡਬਲਿਊ ਐਚ ਓ
ਜਨੇਵਾ : ਵਿਸ਼ਵ ਸਿਹਤ ਸੰਗਠਨ (ਡਬਲਯੂਐੱਚਓ) ਨੇ ਚਿਤਾਵਨੀ ਦਿੱਤੀ ਹੈ ਕਿ ਵੈਕਸੀਨ ਦੀ ਉਮੀਦ ਦੇ ਬਾਵਜੂਦ ਕੋਵਿਡ-19 ਤੋਂ ਫੌਰੀ ਰਾਹਤ ਮਿਲਣ ਦੀ ਸੰਭਾਵਨਾ ਨਜ਼ਰ ਨਹੀਂ ਆਉਂਦੀ ਹੈ। ਉਨ੍ਹਾਂ ਭਾਰਤ ਅਤੇ ਬ੍ਰਾਜ਼ੀਲ ਸਮੇਤ ਹੋਰ ਮੁਲਕਾਂ ਨੂੰ ਕਿਹਾ ਕਿ ਉਹ ਲੰਬੀ ਜੰਗ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਹਾਲਾਤ ਆਮ ਵਰਗੇ ਹੋਣ …
Read More »ਪਾਕਿ ਹਾਈਕੋਰਟ ਨੇ ਭਾਰਤ ਨੂੰ ਕੁਲਭੂਸ਼ਣ ਜਾਧਵ ਦਾ ਵਕੀਲ ਨਿਯੁਕਤ ਕਰਨ ਦੀ ਦਿੱਤੀ ਮਨਜੂਰੀ
ਜਾਧਵ ਨੂੰ ਪਾਕਿ ‘ਚ ਸੁਣਾਈ ਗਈ ਹੈ ਮੌਤ ਦੀ ਸਜ਼ਾ ਇਸਲਾਮਾਬਾਦ/ਬਿਊਰੋ ਨਿਊਜ਼ : ਇਸਲਾਮਾਬਾਦ ਹਾਈਕੋਰਟ ਨੇ ਮੌਤ ਦੀ ਸਜ਼ਾਯਾਫ਼ਤਾ ਕੈਦੀ ਕੁਲਭੂਸ਼ਣ ਜਾਧਵ ਮਾਮਲੇ ਵਿੱਚ ਪਾਕਿਸਤਾਨ ਸਰਕਾਰ ਨੂੰ ਆਦੇਸ਼ ਦਿੱਤਾ ਹੈ ਕਿ ਭਾਰਤ ਨੂੰ ਵਕੀਲ ਨਿਯੁਕਤ ਕਰਨ ਦਾ ‘ਇੱਕ ਹੋਰ ਮੌਕਾ’ ਦਿੱਤਾ ਜਾਵੇ। ਭਾਰਤੀ ਜਲ ਸੈਨਾ ਦੇ ਸੇਵਾਮੁਕਤ ਅਧਿਕਾਰੀ ਜਾਧਵ (50) …
Read More »ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਨਹੀਂ ਮਿਲੀ ਰਾਹਤ
ਪੁਨਰ-ਵਿਚਾਰ ਪਟੀਸ਼ਨ 20 ਅਗਸਤ ਤੱਕ ਮੁਲਤਵੀ ਨਵੀਂ ਦਿੱਲੀ: ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਪੁਨਰ-ਵਿਚਾਰ ਪਟੀਸ਼ਨ ‘ਤੇ ਸੁਣਵਾਈ ਨੂੰ ਸੁਪਰੀਮ ਕੋਰਟ ਨੇ 20 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ। ਸ਼ਰਾਬ ਕਾਰੋਬਾਰੀ ਨੇ ਅਦਾਲਤ ਦੇ ਆਦੇਸ਼ ਦੀ ਉਲੰਘਣਾ ਕਰਦੇ ਹੋਏ ਆਪਣੇ ਬੱਚਿਆਂ ਨੂੰ 40 ਲੱਖ ਡਾਲਰ ਟਰਾਂਸਫਰ ਕੀਤੇ ਸਨ। ਜਿਸ ‘ਤੇ …
Read More »ਪੰਜਾਬ ਦੇ ਉਲਝ ਰਹੇ ਸਿਆਸੀ ਸਮੀਕਰਨ
ਪੰਜਾਬ ਦੀ ਸਿਆਸਤ ਵਿਚ, ਲਗਾਤਾਰ ਸਿਆਸੀ ਪਾਰਟੀਆਂ ਦੀ ਟੁੱਟ-ਭੱਜ ਜਾਰੀ ਹੈ। ਬਹੁਤ ਸਾਰੀਆਂ ਸਿਆਸੀ ਧਿਰਾਂ ਨਵੇਂ ਰੂਪ ਧਾਰਨ ਕਰ ਰਹੀਆਂ ਹਨ ਅਤੇ ਨਵੀਂਆਂ-ਨਵੀਂਆਂ ਸਿਆਸੀ ਸਰਗਰਮੀਆਂ ਦਾ ਦੌਰ ਭਖ ਰਿਹਾ ਹੈ ਪਰ ਇਸ ਸਭ ਕਾਸੇ ਦੌਰਾਨ ਸੂਬੇ ਨੂੰ ਬਹੁ-ਪਰਤੀ ਸੰਕਟ ‘ਚੋਂ ਕੱਢਣ ਦਾ ਏਜੰਡਾ ਗ਼ੈਰਹਾਜ਼ਰ ਹੈ। ਪਾਰਟੀਆਂ ਦੇ ਪੱਧਰ ਉੱਤੇ ਸੁਖਦੇਵ …
Read More »ਕੈਨੇਡਾ ਦੀ ਦਵਾਈਆਂ ਬਣਾਉਣ ਵਾਲੀ ਕੰਪਨੀ ਫੰਡਾਂ ਦੀ ਘਾਟ ਕਾਰਨ ਦਵਾਈ ਦਾ ਪ੍ਰੀਖਣ ਕਰਨ ਵਿਚ ਅਸਮਰਥ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀ ਦਵਾਈਆਂ ਬਣਾਉਣ ਵਾਲੀ ਕੰਪਨੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਤਿਆਰ ਕੋਵਿਡ-19 ਵੈਕਸੀਨ ਦੇ ਜਾਨਵਰਾਂ ਉਤੇ ਕੀਤੇ ਗਏ ਟੈਸਟਾਂ ਦੇ ਨਤੀਜੇ ਕਾਫੀ ਵਧੀਆ ਰਹੇ ਹਨ ਪਰ ਸਰਕਾਰ ਤੋਂ ਫੰਡ ਹਾਸਲ ਕਰਨ ਲਈ ਭੇਜੀ ਗਈ ਅਰਜ਼ੀ ਉੱਤੇ ਕੋਈ ਜਵਾਬ ਨਹੀਂ ਮਿਲਿਆ ਹੈ। ਕੰਪਨੀ ਦਾ ਕਹਿਣਾ ਹੈ …
Read More »ਫਾਈਜ਼ਰ ਤੇ ਮੌਡਰਨਾ ਨਾਲ ਫੈਡਰਲ ਸਰਕਾਰ ਨੇ ਕੀਤੀ ਡੀਲ
ਓਟਵਾ/ਬਿਊਰੋ ਨਿਊਜ਼ : ਫੈਡਰਲ ਸਰਕਾਰ ਬਾਇਓਫਾਰਮਾਸਿਊਟੀਕਲ ਤੇ ਬਾਇਓਟੈਕਨੌਲੋਜੀ ਕੰਪਨੀਆਂ ਫਾਈਜ਼ਰ ਤੇ ਮੌਡਰਨਾ ਨਾਲ ਨਵੀਂ ਡੀਲ ਕਰਨ ਵਿੱਚ ਕਾਮਯਾਬ ਹੋ ਗਈ ਹੈ। ਇਸ ਡੀਲ ਤੋਂ ਬਾਅਦ ਹੁਣ 2021 ਵਿੱਚ ਕੈਨੇਡਾ ਨੂੰ ਵੈਕਸੀਨ ਦੀਆਂ ਕਈ ਮਿਲੀਅਨ ਡੋਜ਼ਿਜ਼ ਦੇਸ਼ ਭਰ ਵਿੱਚ ਵੰਡਣ ਲਈ ਮਿਲਣਗੀਆਂ। ਪ੍ਰੋਕਿਓਰਮੈਂਟ ਮੰਤਰੀ ਅਨੀਤਾ ਆਨੰਦ ਨੇ ਬੁੱਧਵਾਰ ਨੂੰ ਆਖਿਆ ਕਿ …
Read More »ਕੈਨੇਡਾ ‘ਚ ਮੁਲਾਜ਼ਮਾਂ ਨੂੰ ਕਰੋਨਾ ਮਹਾਂਮਾਰੀ ਦੌਰਾਨ ਮਿਲੀ ਪੂਰੀ ਤਨਖ਼ਾਹ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕਰੋਨਾ ਵਾਇਰਸ ਦੇ ਪ੍ਰਕੋਪ ਵਿਚੋਂ ਕੈਨੇਡਾ ਲਗਪਗ ਬਾਹਰ ਹੁੰਦਾ ਜਾ ਰਿਹਾ ਹੈ ਅਤੇ ਹੁਣ ਨਵੇਂ ਕੇਸ ਸੀਮਤ ਗਿਣਤੀ ਵਿਚ ਹਨ । ਮੌਤਾਂ ਦਾ ਅੰਕੜਾ 8950 ਤੋਂ ਉਪਰ ਜਾ ਚੁੱਕਾ ਹੈ । ਮਹਾਂਮਾਰੀ ਦੌਰਾਨ ਹੋਈ ਤਾਲਾਬੰਦੀ ਦੌਰਾਨ ਕਾਰੋਬਾਰ ਅਤੇ ਦਫਤਰ ਬੰਦ ਰਹੇ ਅਤੇ ਵੱਡੀ ਗਿਣਤੀ ਵਿਚ ਲੋਕਾਂ …
Read More »ਕੈਨੇਡਾ ਵਿਚ ਅੰਗਰੇਜ਼ੀ ਭਾਸ਼ਾ ਦਾ ਟੈਸਟ ਖ਼ਤਮ ਨਹੀਂ
ਕੈਨੇਡਾ ਸਰਕਾਰ ਨੇ ਕਿਸੇ ਵੀ ਕੈਟਾਗਿਰੀ ਵਿਚ ਟੈਸਟ ਖਤਮ ਕਰਨ ਦਾ ਨਹੀਂ ਕੀਤਾ ਕੋਈ ਐਲਾਨ ਟੋਰਾਂਟੋ/ਸਤਪਾਲ ਸਿੰਘ ਜੌਹਲ ਕਰੋਨਾ ਵਾਇਰਸ ਕਾਰਨ ਹਰੇਕ ਖੇਤਰ ਵਿਚ ਖੜੋਤ ਆਉਣ ਤੋਂ ਬਾਅਦ ਕੈਨੇਡਾ ਦਾ ਇਮੀਗ੍ਰੇਸ਼ਨ ਸਿਸਟਮ ਵੀ ਕੁਝ ਸਮੇਂ ਲਈ ਰੁਕਿਆ ਸੀ। ਬੀਤੇ ਮਹੀਨੇ ਅਰਜ਼ੀਆਂ ਦੁਬਾਰਾ ਲੈਣਾ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਨਿਪਟਾਰਾ …
Read More »