Breaking News
Home / 2020 / August / 07 (page 6)

Daily Archives: August 7, 2020

ਸੁਪਰੀਮ ਕੋਰਟ ਵਲੋਂ ਸ਼ਿਵਇੰਦਰ ਸਿੰਘ ਨੂੰ ਮਿਲੀ ਜ਼ਮਾਨਤ ‘ਤੇ ਰੋਕ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਰੈਲੀਗੇਅਰ ਫਿਨਵੈਸਟ ਲਿਮਟਿਡ ਦੇ ਫੰਡਾਂ ਵਿਚ ਕੀਤੇ ਗਬਨ ਨਾਲ ਸਬੰਧਿਤ ਹਵਾਲਾ ਰਾਸ਼ੀ ਮਾਮਲੇ ਵਿਚ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰੋਮੋਟਰ ਸ਼ਿਵਇੰਦਰ ਮੋਹਨ ਸਿੰਘ ਨੂੰ ਦਿੱਤੀ ਜ਼ਮਾਨਤ ‘ਤੇ ਰੋਕ ਲਗਾ ਦਿੱਤੀ ਹੈ। ਦਿੱਲੀ ਹਾਈਕੋਰਟ ਵਲੋਂ ਦਿੱਤੀ ਜ਼ਮਾਨਤ ਖਿਲਾਫ ਈ.ਡੀ. ਵਲੋਂ ਪਾਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ …

Read More »

ਫਿਲਮ ਇੰਡਸਟਰੀ ਵਿਚ ਖੁਦਕੁਸ਼ੀਆਂ ਦਾ ਰੁਝਾਨ ਲਗਾਤਾਰ ਜਾਰੀ

ਅਦਾਕਾਰ ਸਮੀਰ ਸ਼ਰਮਾ ਨੇ ਵੀ ਕਰ ਲਈ ਖੁਦਕੁਸ਼ੀ ਮੁੰਬਈ/ਬਿਊਰੋ ਨਿਊਜ਼ : ਫਿਲਮ ਇੰਡਸਟਰੀ ਵਿਚ ਖੁਦਕੁਸ਼ੀਆਂ ਦਾ ਰੁਝਾਨ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸਦੇ ਚੱਲਦਿਆਂ ‘ਸਾਸ ਭੀ ਕਭੀ ਬਹੂ ਥੀ’ ਅਤੇ ‘ਕਹਾਣੀ ਘਰ-ਘਰ ਕੀ’ ਸੀਰੀਅਲ ਦੇ ਮਸ਼ਹੂਰ ਅਦਾਕਾਰ ਅਤੇ ਮੌਡਲ ਸਮੀਰ ਸ਼ਰਮਾ ਨੇ ਵੀ ਖੁਦਕੁਸ਼ੀ ਕਰ ਲਈ ਹੈ। ਪੁਲਿਸ ਸੂਤਰਾਂ …

Read More »

ਜੰਮੂ ਕਸ਼ਮੀਰ ਦੇ ਐਲ.ਜੀ. ਬਦਲੇ

ਮਨੋਜ ਸਿਨਹਾ ਜੰਮੂ ਕਸ਼ਮੀਰ ਦੇ ਨਵੇਂ ਉਪ ਰਾਜਪਾਲ ਹੋਣਗੇ ਨਵੀਂ ਦਿੱਲੀ : ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਮਨੋਜ ਸਿਨਹਾ ਹੁਣ ਜੰਮੂ-ਕਸ਼ਮੀਰ ਦੇ ਨਵੇਂ ਉਪ ਰਾਜਪਾਲ ਹੋਣਗੇ। ਗਿਰੀਸ਼ ਚੰਦਰ ਮੁਰਮੂ ਨੇ ਲੰਘੇ ਕੱਲ੍ਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵੱਲੋਂ ਮਨੋਜ ਸਿਨਹਾ …

Read More »

ਕੌਮੀ ਸਿੱਖਿਆ ਨੀਤੀ : ਕੀ ਪਾਇਆ, ਕੀ ਗੁਆਇਆ

ਡਾ. ਪਿਆਰਾ ਲਾਲ ਗਰਗ ਕੇਂਦਰੀ ਮੰਤਰੀ ਮੰਡਲ ਨੇ 29 ਜੁਲਾਈ ਨੂੰ ਕੌਮੀ ਸਿੱਖਿਆ ਨੀਤੀ ਦੇ ਖਰੜੇ ਨੂੰ ਰਸਮੀ ਪ੍ਰਵਾਨਗੀ ਦਿੱਤੀ ਹੈ। ਸਿਆਸਤਦਾਨਾਂ ਅਤੇ ਅਫਸਰਸ਼ਾਹਾਂ ਨੇ ਇਸਦੇ ਮੁੱਖ ਬਿੰਦੂਆਂ ਨੂੰ ਸਿੱਖਿਆ ਖੇਤਰ ਵਿਚ 34 ਸਾਲਾਂ ਬਾਅਦ ਚੁੱਕੀ ਯੁੱਗ ਪਲਟਾਊ ਪੁਲਾਂਘ ਕਿਹਾ। ਵਿਰੋਧੀਆਂ ਨੇ ਸਵਾਲ ਉਠਾਇਆ ਕਿ ਐਡਾ ਵੱਡਾ ਬਦਲਾਅ, ਵਿਧਾਨਪਾਲਿਕਾ (ਸੰਸਦ) …

Read More »

ਮੋਦੀ ਸਰਕਾਰ ਦੇ ਨਿੱਜੀਕਰਨ ਅਤੇ ਕੇਂਦਰੀਕਰਨ ਵੱਲ ਕਦਮ

ਗੁਰਮੀਤ ਸਿੰਘ ਪਲਾਹੀ ਕਰੋਨਾ ਕਾਲ ਦੌਰਾਨ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਇੱਕ ਤੋਂ ਬਾਅਦ ਇੱਕ ਨਵੇਂ ਆਰਡੀਨੈਂਸ, ਇੱਕ ਤੋਂ ਬਾਅਦ ਇੱਕ ਲੋਕ ਹਿੱਤਾਂ ਵਿਰੋਧੀ ਫ਼ੈਸਲੇ, ਇੱਕ ਤੋਂ ਬਾਅਦ ਇੱਕ ਹੋਰ ਕਦਮ ਸੂਬਿਆਂ ਦੇ ਅਧਿਕਾਰ ਖੋਹ ਕੇ ਉਹਨਾਂ ਨੂੰ ਕੇਂਦਰ ਉਤੇ ਆਸ਼ਰਿਤ ਕਰਨ ਅਤੇ ਪੰਗੂ ਬਨਾਉਣ ਦੇ, ਮੌਜੂਦਾ ਸਮੇਂ ਵਿਚ …

Read More »

ਲੰਗਾਹ ਆਪੇ ਹੋ ਗਿਆ ‘ਸੁੱਚਾ’

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਭੰਗ ਕਰਨ ਦੇ ਮਾਮਲੇ ‘ਚ ਪੰਥ ‘ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਘਿਰੇ ਮਾਮਲਾ ਪੰਜ ਪਿਆਰਿਆਂ ਤੋਂ ਅੰਮ੍ਰਿਤ ਛਕ ਕੇ ਪੰਥ ‘ਚ ਵਾਪਸੀ ਦਾ ਰਾਹ ਲੱਭਣ ਦੀ ਕੀਤੀ ਕੋਸ਼ਿਸ਼ ਧਾਰੀਵਾਲ/ਬਿਊਰੋ ਨਿਊਜ਼ : ਪੰਥ ਵਿਚੋਂ ਛੇਕੇ ਗਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਲੰਘੇ …

Read More »

ਕਾਉਂਸਲਰ ਢਿੱਲੋਂ ਤਿੰਨ ਮਹੀਨਿਆਂ ਲਈ ਸਸਪੈਂਡ

ਢਿੱਲੋਂ ਦੀ ਪਬਲਿਕ ਤੇ ਸਿਟੀ ਹਾਲ ਤੱਕ ਪਹੁੰਚ ‘ਤੇ ਵੀ ਲਗਾਈ ਰੋਕ ਮਾਮਲਾ ਤੁਰਕੀ ਦੌਰੇ ਦੌਰਾਨ ਇਕ ਮਹਿਲਾ ਵੱਲੋਂ ਕਥਿਤ ਜਿਣਸੀ ਸ਼ੋਸ਼ਣ ਦੇ ਆਰੋਪ ਲਗਾਉਣ ਦਾ ‘ਢਿੱਲੋਂ ਨੇ ਜਾਂਚ ਦੌਰਾਨ ਸਹਿਯੋਗ ਨਹੀਂ ਕੀਤਾ’ -ਇੰਟੇਗ੍ਰਿਟੀ ਕਮਿਸ਼ਨਰ ‘ਇੰਟੇਗ੍ਰਿਟੀ ਕਮਿਸ਼ਨਰ ਦੀ ਇਸ ਰਿਪੋਰਟ ਦੇ ਨਿਆਂਇਕ ਮੁਲਾਂਕਣ ਲਈ ਅਸੀਂ ਇਕ ਅਰਜ਼ੀ ਦਾਇਰ ਕੀਤੀ ਹੈ। …

Read More »

ਗਿਆਨੀ ਇਕਬਾਲ ਸਿੰਘ ਨੇ ਗੁਰੂ ਨਾਨਕ ਦੇਵ ਜੀ ਤੇ ਗੁਰੂ ਗੋਬਿੰਦ ਸਿੰਘ ਜੀ ਨੂੰ ਲਵ ਕੁਸ਼ ਦੇ ਵੰਸਜ਼ ਦੱਸਿਆ

ਨਵਾਂ ਪੰਥਕ ਵਿਵਾਦ ਅੰਮ੍ਰਿਤਸਰ/ਬਿਊਰੋ ਨਿਊਜ਼ : ਰਾਮ ਮੰਦਰ ਦੇ ਭੂਮੀ ਪੂਜਨ ਵਿਚ ਸ਼ਾਮਲ ਹੋਣ ਲਈ ਅਯੁੱਧਿਆ ਗਏ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਅਤੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੂੰ ਭਗਵਾਨ ਰਾਮ ਦੇ ਦੋ ਪੁੱਤਰਾਂ ਲਵ ਤੇ ਕੁਸ਼ ਦੇ ਵੰਸ਼ਜ਼ ਦੱਸਣ …

Read More »

ਚੀਨ ਨੇ ਕੈਨੇਡਾ ਦੇ ਨਾਗਰਿਕ ਨੂੰ ਦਿੱਤੀ ਮੌਤ ਦੀ ਸਜ਼ਾ

ਮਾਮਲਾ ਨਸ਼ੀਲੇ ਪਦਾਰਥਾਂ ਦਾ ਟੋਰਾਂਟੋ/ਬਿਊਰੋ ਨਿਊਜ਼ : ਚੀਨ ਵੱਲੋਂ ਕੈਨੇਡਾ ਦੇ ਤੀਜੇ ਨਾਗਰਿਕ ਨੂੰ ਵੀ ਨਸ਼ਿਆਂ ਸਬੰਧੀ ਚਾਰਜਿਜ਼ ਤਹਿਤ ਮੌਤ ਦੀ ਸਜਾ ਸੁਣਾਈ ਗਈ ਹੈ। ਚੀਨ ਤੇ ਕੈਨੇਡਾ ਦੇ ਸਬੰਧ ਲੰਮੇਂ ਸਮੇਂ ਤੋਂ ਚੰਗੇ ਨਹੀਂ ਚੱਲ ਰਹੇ ਹਨ। ਗੁਆਂਗਜ਼ੋਊ ਮਿਊਂਸਪਲ ਇੰਟਰਮੀਡੀਏਟ ਕੋਰਟ ਵੱਲੋਂ ਜ਼ੂ ਵੇਹੌਂਗ ਨੂੰ ਵੀਰਵਾਰ ਨੂੰ ਪੈਨਲਟੀ ਲਗਾਈ …

Read More »

ਨਵਜੋਤ ਨੇ ਦਿੱਤੇ ਭਾਜਪਾ ‘ਚ ਵਾਪਸੀ ਦੇ ਸੰਕੇਤ

ਮਾਨਸਾ/ਬਿਊਰੋ ਨਿਊਜ਼ ਪੰਜਾਬ ਦੀ ਸਾਬਕਾ ਸਿਹਤ ਮੰਤਰੀ ਅਤੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੱਜ ਨਵੀਂ ਚਰਚਾ ਛੇੜ ਦਿੱਤੀ ਹੈ। ਮਾਨਸਾ ਵਿਚ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਭਾਜਪਾ ਅਕਾਲੀ ਦਲ ਦਾ ਸਾਥ ਛੱਡ ਦਿੰਦੀ ਹੈ ਤਾਂ ਭਾਜਪਾ ਵਿਚ ਵਾਪਸੀ ਲਈ ਜ਼ਰੂਰ ਸੋਚਾਂਗੀ। ਡਾ. …

Read More »