Breaking News
Home / 2020 / August / 10

Daily Archives: August 10, 2020

ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੀ ਆਏ ਕਰੋਨਾ ਦੀ ਲਪੇਟ ‘ਚ

ਸੰਸਾਰ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਮੁਖਰਜੀ ਹੋਰਾਂ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜਿਹੜੇ ਵਿਅਕਤੀ ਉਨ੍ਹਾਂ ਦੇ ਸੰਪਰਕ ਵਿਚ ਆਏ ਹਨ, ਉਹ ਆਪਣੇ …

Read More »

ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 25 ਹਜ਼ਾਰ ਤੋਂ ਪਾਰ

ਪੰਜਾਬ ਰਾਜ ਭਵਨ ਵਿਚ ਵੀ ਪਹੁੰਚਿਆ ਕਰੋਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 25 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ 16 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 8 ਹਜ਼ਾਰ ਤੋਂ ਜ਼ਿਆਦਾ ਹੈ ਅਤੇ 600 ਦੇ ਕਰੀਬ ਮੌਤਾਂ …

Read More »

ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ਭਰ ‘ਚ ਰੋਹ

ਕਿਸਾਨ ਜਥੇਬੰਦੀਆਂ ਨੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਘਰਾਂ ਬਾਹਰ ਕੀਤੇ ਪ੍ਰਦਰਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਦਾ ਪੰਜਾਬ ਵਿਚ ਡਟ ਕੇ ਵਿਰੋਧ ਹੋ ਰਿਹਾ ਹੈ। ਕਿਸਾਨ ਵਿਰੋਧੀ ਇਨ੍ਹਾਂ ਖੇਤੀ ਆਰਡੀਨੈਂਸਾਂ ਖਿਲਾਫ ਕੁੱਲ ਹਿੰਦ ਕਿਸਾਨ ਤਾਲਮੇਲ ਸੰਗਠਨ ਦੇ ਝੰਡੇ ਹੇਠ ਕਿਸਾਨਾਂ ਦੀਆਂ 10 ਸੰਘਰਸ਼ੀਲ ਜਥੇਬੰਦੀਆਂ ਵੱਲੋਂ ਪੰਜਾਬ …

Read More »

ਪ੍ਰਤਾਪ ਬਾਜਵਾ ਦੀ ਸੁਰੱਖਿਆ ਵਾਪਸ ਲੈਣ ‘ਤੇ ਭਗਵੰਤ ਮਾਨ ਨੇ ਕੀਤੀ ਤਿੱਖੀ ਪ੍ਰਤੀਕਿਰਿਆ

ਕਿਹਾ – ਬਾਦਲਾਂ ਅਤੇ ਮਜੀਠੀਆ ਵਰਗਿਆਂ ‘ਤੇ ਵੀ ਇਹ ਫੈਸਲਾ ਹੋਵੇ ਲਾਗੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕਾਂਗਰਸ ਦੇ ਹੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਕੋਲੋਂ ਪੰਜਾਬ ਪੁਲਿਸ ਦੀ ਸੁਰੱਖਿਆ ਵਾਪਸ ਲੈ ਲਈ ਸੀ ਅਤੇ ਜਿਸ ਨਾਲ ਬਾਜਵਾ ਦਾ ਕੈਪਟਨ ਸਰਕਾਰ ਨਾਲ ਕਲੇਸ਼ ਹੋਰ ਡੂੰਘਾ ਹੋ ਗਿਆ। ਇਸ ਦੌਰਾਨ …

Read More »

ਬਾਦਲਾਂ ਤੇ ਢੀਂਡਸਾ ਦੀ ਲੜਾਈ ਗੋਲਕ ਤੱਕ ਸੀਮਤ

ਰਾਜਿੰਦਰ ਕੌਰ ਭੱਠਲ ਨੇ ਕਿਹਾ – ‘ਆਪ’ ਦਾ ਵੀ ਪੰਜਾਬ ਵਿਚ ਕੋਈ ਅਧਾਰ ਨਹੀਂ ਲਹਿਰਾਗਾਗਾ/ਬਿਊਰੋ ਨਿਊਜ਼ ਬਾਦਲਾਂ ਤੇ ਸੁਖਦੇਵ ਸਿੰਘ ਢੀਂਡਸਾ ਦੀ ਲੜਾਈ ਗੋਲਕ ਤੱਕ ਹੀ ਸੀਮਤ ਹੈ। ਇਹ ਪ੍ਰਗਟਾਵਾ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਲਹਿਰਾਗਾਗਾ ‘ਚ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਈ ਹਿੱਸਆਂ ਵਿੱਚ …

Read More »

ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਰਾਜ ਭਵਨ ਦੇ ਬਾਹਰ ਰੋਸ ਮਾਰਚ

ਸਾਬਕਾ ਮੰਤਰੀ ਸ਼ਰਨਜੀਤ ਢਿੱਲੋਂ ਸਣੇ ਕਈ ਅਕਾਲੀ ਆਗੂ ਤੇ ਵਰਕਰ ਗ੍ਰਿਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀ ਕੈਪਟਨ ਸਰਕਾਰ ਦੀ ਬਰਖਾਸਤਗੀ ਨੂੰ ਲੈ ਕੇ ਲਗਾਤਾਰ ਸੰਘਰਸ਼ ਵਿੱਢਿਆ ਜਾ ਰਿਹਾ ਹੈ। ਸੰਘਰਸ਼ ਦੇ ਅੱਜ ਚੌਥੇ ਦਿਨ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋ ਦੀ ਅਗਵਾਈ ਵਿਚ ਰਾਜ ਭਵਨ ਦਾ ਘਿਰਾਓ ਕਰਨ …

Read More »

ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਨੇ ਬਾਦਲਾਂ ਦਾ ਸਾਥ ਛੱਡਿਆ

ਮਾਨਸਾ/ਬਿਊਰੋ ਨਿਊਜ਼ ਸੀਨੀਅਰ ਅਕਾਲੀ ਆਗੂ ਅਤੇ ਮਾਨਸਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲੋਂ ਸਦਾ ਲਈ ਤੋੜ ਵਿਛੋੜਾ ਕਰ ਲਿਆ। ਉਨ੍ਹਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿੱਖ ਸਿਧਾਂਤਾਂ ਤੋਂ ਥਿੜਕਿਆ …

Read More »

ਆਰਥਿਕ ਸੰਕਟ ਨਾਲ ਨਜਿੱਠਣ ਲਈ ਡਾ. ਮਨਮੋਹਨ ਸਿੰਘ ਆਏ ਅੱਗੇ

ਮੋਦੀ ਸਰਕਾਰ ਨੂੰ ਦਿੱਤੇ ਤਿੰਨ ਸੁਝਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਅਰਥ ਵਿਵਸਥਾ ਬੁਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਅਤੇ ਦੇਸ਼ ਮੰਦੀ ਦੀ ਮਾਰ ਝੱਲ ਰਿਹਾ ਹੈ। ਕਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਦੇ ਸਾਹਮਣੇ ਹੋਰ ਸੰਕਟ ਆਣ ਖੜ੍ਹੇ ਹੋਏ ਹਨ। ਇਸ ਦੇ ਚੱਲਦਿਆਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਨਰਿੰਦਰ …

Read More »

ਰਾਜਸਥਾਨ ਕਾਂਗਰਸ ‘ਚ ਸੁਲਾਹ ਦੀਆਂ ਕੋਸ਼ਿਸ਼ਾਂ ਜਾਰੀ

ਸਚਿਨ ਪਾਇਲਟ ਨੇ ਰਾਹੁਲ ਤੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਵਿਚ ਆਉਂਦੀ 14 ਅਗਸਤ ਨੂੰ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਚਿਨ ਪਾਇਲਟ ਨੇ ਦਿੱਲੀ ਵਿਚ …

Read More »

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਸੁਪਰੀਮ ਕੋਰਟ ਨੇ ਕੀਤਾ ਖਾਰਜ

ਭੂਸ਼ਨ ਨੇ ਕਿਹਾ ਸੀ – 16 ਸਾਬਕਾ ਚੀਫ਼ ਜਸਟਿਸਾਂ ਵਿੱਚੋਂ ਅੱਧੇ ਹਨ ਭ੍ਰਿਸ਼ਟ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਨ ਵੱਲੋਂ 2009 ਵਿੱਚ ਦਿੱਤੇ ਇਕ ਬਿਆਨ ਲਈ ਦਾਇਰ ਮੁਆਫ਼ੀਨਾਮੇ ਨੂੰ ਕਬੂਲ ਕਰਨ ਤੋਂ ਨਾਂਹ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰਸ਼ਾਂਤ ਭੂਸ਼ਨ ਤੇ ਪੱਤਰਕਾਰ ਤਰੁਣ …

Read More »