Breaking News
Home / 2020 / August / 11

Daily Archives: August 11, 2020

ਰੂਸ ਨੇ ਬਣਾਈ ਕਰੋਨਾ ਵੈਕਸੀਨ

ਅਮਰੀਕਾ ਤੇ ਬ੍ਰਿਟੇਨ ਵਰਗੇ ਮੁਲਕ ਹੱਥ ਮਲਦੇ ਰਹਿ ਗਏ ਰੂਸ ਦੇ ਰਾਸ਼ਟਰਪਤੀ ਪੂਤਿਨ ਦੀ ਬੇਟੀ ਨੂੰ ਕਰੋਨਾ ਵੈਕਸੀਨ ਦਾ ਪਹਿਲਾ ਟੀਕਾ ਲਗਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਦੇ ਸਾਰੇ ਦੇਸ਼ਾਂ ਨੂੰ ਪਿੱਛੇ ਛੱਡਦੇ ਹੋਏ ਰੂਸ ਨੇ ਕਰੋਨਾ ਵੈਕਸੀਨ ਬਣਾਉਣ ਵਿਚ ਬਾਜ਼ੀ ਮਾਰ ਲਈ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ …

Read More »

ਕਰੋਨਾ ਨੇ ਲਈ ਭਾਰਤ ਦੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦੀ ਜਾਨ

ਭਾਰਤ ‘ਚ ਕਰੋਨਾ ਪੀੜਤਾਂ ਦਾ ਅੰਕੜਾ 23 ਲੱਖ ਵੱਲ ਨੂੰ ਵਧਿਆ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 26 ਹਜ਼ਾਰ ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ ਇਸ ਕਰੋਨਾ ਨੇ ਭਾਰਤ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਦਿੱਤਾ, ਜਦੋਂ ਭਾਰਤ ਦੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦੀ ਕਰੋਨਾ ਕਾਰਨ ਜਾਨ ਚਲੀ ਗਈ। 70 ਸਾਲਾਂ ਦੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ

ਪੰਜਾਬ ਵਿੱਚ ਕਰੋਨਾ ਕੇਸ ਵਧਣ ਕਾਰਨ ਕੈਪਟਨ ਨੇ ਮੰਗਿਆ ਵਿੱਤੀ ਪੈਕੇਜ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਸਮੇਤ 10 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ ਵਟਾਂਦਰੇ ਦੌਰਾਨ ਕਰੋਨਾ ਮਹਾਮਾਰੀ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ। ਵੀਡੀਓ ਕਾਨਫਰੰਸ ਜ਼ਰੀਏ ਸ਼ੁਰੂ ਹੋਈ ਇਸ ਬੈਠਕ ਵਿਚ ਪੰਜਾਬ, ਆਂਧਰਾ ਪ੍ਰਦੇਸ਼, …

Read More »

ਸੁਖਪਾਲ ਖਹਿਰਾ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਪੱਤਰ

ਕਿਹਾ – ਕਰਤਾਰਪੁਰ ਸਾਹਿਬ ਲਾਂਘਾ ਸੰਗਤਾਂ ਲਈ ਮੁੜ ਖੋਲ੍ਹਿਆ ਜਾਵੇ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਖਹਿਰਾ ਨੇ ਮੋਦੀ ਨੂੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਕਰਤਾਰਪੁਰ ਸਾਹਿਬ ਲਾਂਘਾ ਮੁੜ ਸੰਗਤਾਂ ਲਈ ਖੋਲ੍ਹਿਆ ਜਾਵੇ। ਮੁਹਾਲੀ …

Read More »

ਪੰਜਾਬ ਸਰਕਾਰ ਦੋ ਯੂਨੀਵਰਸਿਟੀਆਂ ਨੂੰ ਚਲਾਉਣ ਜੋਗੀ ਵੀ ਨਹੀਂ

ਭਗਵੰਤ ਮਾਨ ਨੇ ਕਾਂਗਰਸ ਤੇ ਪਿਛਲੀ ਬਾਦਲ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੋ ਯੂਨੀਵਰਸਿਟੀਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਵੀ ਚਲਾਉਣ ਜੋਗੀ ਨਹੀਂ ਰਹੀ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ। ਭਗਵੰਤ …

Read More »

ਸ਼ਰਨਾਰਥੀ ਸਿੱਖ ਪਰਿਵਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ

ਭਾਰਤੀ ਨਾਗਰਿਕਤਾ ਦਿਵਾਉਣ ਲਈ ਦਿੱਤਾ ਮੰਗ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ ਅਫਗ਼ਾਨਿਸਤਾਨ ਅਤੇ ਪਾਕਿਸਤਾਨ ਦੇ ਸ਼ਰਨਾਰਥੀ ਸਿੱਖ ਅੱਜ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ। ਸ਼ਰਨਾਰਥੀ ਸਿੱਖਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਸੌਂਪ ਕੇ ਮੰਗ ਕੀਤੀ ਕਿ ਉਹ ਭਾਰਤ ਸਰਕਾਰ ‘ਤੇ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰਵਾਉਣ ਲਈ …

Read More »

ਕੈਪਟਨ ਸਰਕਾਰ ਮੋਬਾਇਲ ਫੋਨਾਂ ਦਾ ਵਾਅਦਾ ਕਰੇਗੀ ਪੂਰਾ

ਭਲਕੇ ਬੁੱਧਵਾਰ ਨੂੰ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਸਮਾਰਟ ਫੋਨ ਮਾਨਸਾ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮਾਰਟ ਫੋਨਾਂ ਦਾ ਵਾਅਦਾ ਕੀਤਾ ਸੀ ਅਤੇ ਇਹ ਵਾਅਦਾ ਹੁਣ ਹਕੀਕਤ ਹੋਣ ਜਾ ਰਿਹਾ ਹੈ। ਭਲਕੇ ਬੁੱਧਵਾਰ 12 ਅਗਸਤ ਨੂੰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ …

Read More »

ਜ਼ਹਿਰੀਲੀ ਸ਼ਰਾਬ ਪੀ ਕੇ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲਣ ਪਹੁੰਚੇ ਸ਼ਮਸ਼ੇਰ ਸਿੰਘ ਦੂਲੋਂ

ਪੰਜਾਬ ਸਰਕਾਰ ਨੂੰ ਘੇਰਦਿਆਂ ਜਾਖੜ ਨੂੰ ਦੱਸਿਆ ਟੈਂਪਰੇਰੀ ਪ੍ਰਧਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਜ਼ਹਿਰੀਲੀ ਸ਼ਰਾਬ ਪੀ ਕੇ ਮਰੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਸ਼ਮਸ਼ੇਰ ਸਿੰਘ ਦੂਲੋਂ ਅੰਮ੍ਰਿਤਸਰ ਦੇ ਪਿੰਡ ਮੁੱਛਲ ਪਹੁੰਚੇ। ਦੂਲੋਂ ਨੇ ਕਿਹਾ ਕਿ ਪਿਛਲੇ 15 ਸਾਲਾਂ ਤੋਂ ਨਾਜਾਇਜ਼ ਸ਼ਰਾਬ ਵਿਕ ਰਹੀ ਹੈ ਅਤੇ ਪੁਲਿਸ ਨੇ ਕਿਸੇ ਵੱਡੇ ਸਮੱਗਲਰ …

Read More »

ਪੰਜਾਬ ‘ਚ ਕਤਲੋਗਾਰਦ ਦੀਆਂ ਘਟਨਾਵਾਂ ਵਧੀਆਂ

ਲੁਧਿਆਣਾ ‘ਚ ਅਕਾਲੀ ਸਰਪੰਚ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਕਤਲੋਗਾਰਦ ਦੀਆਂ ਘਟਨਾਵਾਂ ਵਿਚ ਦਿਨੋਂ ਦਿਨ ਵਾਧਾ ਹੂੰਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸੇਹ ਦੀ ਅਕਾਲੀ ਸਰਪੰਚ ਰਣਜੀਤ ਕੌਰ ਦੇ ਪੁੱਤਰ ਰਵਿੰਦਰ ਸਿੰਘ ਦਾ ਪਿੰਡ ਦੇ ਗੁਰਦੁਆਰਾ ਸਾਹਿਬ ਨਜ਼ਦੀਕ …

Read More »

ਰਾਜਸਥਾਨ ਕਾਂਗਰਸ ਦਾ ਸਿਆਸੀ ਕਲੇਸ਼ ਨਿੱਬੜਿਆ

ਗਹਿਲੋਤ ਨੇ ਕਿਹਾ – ਵਿਧਾਇਕਾਂ ਦੀ ਨਾਰਾਜ਼ਗੀ ਦੂਰ ਕਰਨਾ ਮੇਰੀ ਜ਼ਿੰਮੇਵਾਰੀ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਲੰਘੇ ਇਕ ਮਹੀਨੇ ਤੋਂ ਚੱਲ ਰਿਹਾ ਸਿਆਸੀ ਡਰਾਮਾ ਹੁਣ ਨਿਬੜ ਗਿਆ ਹੈ ਅਤੇ ਹਾਈਕਮਾਨ ਦੇ ਦਖਲ ਤੋਂ ਬਾਅਦ ਸਚਿਨ ਪਾਇਲਟ ਦੇ ਤੇਵਰ ਵੀ ਨਰਮ ਪੈ ਗਏ। ਕਾਂਗਰਸੀ ਵਿਧਾਇਕਾਂ ਵੱਲੋਂ ਬਗਾਵਤ ਕਾਰਨ ਪੈਦਾ ਹੋਏ ਸੰਕਟ ਦੇ …

Read More »