ਪ੍ਰਤਾਪ ਬਾਜਵਾ ਸੰਸਦ ‘ਚ ਚੁੱਕਣਗੇ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਤਾਪ ਸਿੰਘ ਬਾਜਵਾ ਅਤੇ ਕੈਪਟਨ ਅਮਰਿੰਦਰ ਵਿਚਾਲੇ ਦੂਰੀਆਂ ਦਿਨੋਂ ਦਿਨ ਵਧਦੀਆਂ ਹੀ ਜਾ ਰਹੀਆਂ ਹਨ। ਦਿੱਲੀ ਪਹੁੰਚੇ ਰਾਜ ਸਭਾ ਦੇ ਮੈਂਬਰ ਪ੍ਰਤਾਪ ਬਾਜਵਾ ਨੇ ਫਿਰ ਕੈਪਟਨ ਅਮਰਿੰਦਰ ‘ਤੇ ਤਿੱਖਾ ਸਿਆਸੀ ਹਮਲਾ ਕਰ ਦਿੱਤਾ। ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਚੱਲ ਕਿਸ …
Read More »Daily Archives: August 13, 2020
ਬਲਜੀਤ ਸਿੰਘ ਦਾਦੂਵਾਲ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
ਚੰਡੀਗੜ੍ਹ/ਬਿਊਰੋ ਨਿਊਜ਼ ਬਲਜੀਤ ਸਿੰਘ ਦਾਦੂਵਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਇਸ ਚੋਣ ਲਈ ਕੁੱਲ ਤਿੰਨ ਉਮੀਦਵਾਰ ਮੈਦਾਨ ਵਿਚ ਸਨ। ਦਾਦੂਵਾਲ ਨੇ ਸਿਰਫ 2 ਵੋਟਾਂ ਦੇ ਫਰਕ ਨਾਲ ਇਹ ਪ੍ਰਧਾਨਗੀ ਦੀ ਚੋਣ ਜਿੱਤੀ ਹੈ। ਹਰਿਆਣਾ ਗੁਰਦੁਆਰਾ ਕਮੇਟੀ ਦੇ ਕੁੱਲ 36 ਮੈਂਬਰ ਹਨ ਅਤੇ ਜਿਨ੍ਹਾਂ ਵਿਚੋਂ 19 …
Read More »ਅਕਾਲੀਆਂ ਵਲੋਂ ਪੰਜਾਬ ਸਰਕਾਰ ਖਿਲਾਫ ਰਾਜਪੁਰਾ ਨੇੜੇ ਰੋਸ ਪ੍ਰਦਰਸ਼ਨ
ਸੁਖਬੀਰ ਬਾਦਲ ਨੇ ਕਿਹਾ – ਮਦਨ ਲਾਲ ਜਲਾਲਪੁਰ ਚਲਾ ਰਿਹੈ ਸ਼ਰਾਬ ਤੇ ਰੇਤ ਮਾਫੀਆ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦਾ ਮੁੱਦਾ ਚੁੱਕਦਿਆਂ ਅੱਜ ਰਾਜਪੁਰਾ ਨੇੜੇ ਜੀਟੀ ਰੋਡ ‘ਤੇ ਧਰਨਾ ਲਗਾਇਆ। ਸੁਖਬੀਰ ਬਾਦਲ ਦੀ ਅਗਵਾਈ ਵਿਚ ਲਗਾਏ ਗਏ ਇਸ ਧਰਨੇ ਦੌਰਾਨ ਪੰਜਾਬ ‘ਚ ਚੱਲ ਰਹੀਆਂ ਨਜਾਇਜ਼ …
Read More »ਸੁਖਬੀਰ ਬਾਦਲ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ
ਜਲਾਲਪੁਰ ਨੇ ਸੁਖਬੀਰ ਨੂੰ ਕੀਤਾ ਚੈਲੰਜ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਤੇ ਅੱਜ ਕੈਪਟਨ ਸਰਕਾਰ ਖ਼ਿਲਾਫ਼ ਰਾਜਪੁਰਾ ਨੇੜੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਘਨੌਰ ਹਲਕੇ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਅਗਵਾਈ ਵਿਚ ਸੁਖਬੀਰ ਬਾਦਲ ਦਾ ਕਾਲ਼ੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ। ਜਲਾਲਪੁਰ ਨੇ ਸੁਖਬੀਰ …
Read More »ਸਮਾਰਟ ਫੋਨ ਦੇ ਬਹਾਨੇ ਕਾਂਗਰਸੀ ਅਤੇ ਅਕਾਲੀ ਟਵਿੱਟਰ ‘ਤੇ ਹੋਏ ਮਿਹਣੋ-ਮਿਹਣੀ
ਰਾਜਾ ਵੜਿੰਗ ਨੂੰ ਅਕਾਲੀ ਆਗੂ ਚਰਨਜੀਤ ਬਰਾੜ ਨੇ ਦਿੱਤਾ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਲੰਘੇ ਕੱਲ੍ਹ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਕਰ ਦਿੱਤੀ। ਇਸ ਨੂੰ ਲੈ ਕੇ ਹੁਣ ਸਿਆਸਤ ਸ਼ੁਰੂ ਹੋ ਗਈ ਅਤੇ ਕਾਂਗਰਸੀ ਤੇ ਅਕਾਲੀ ਆਗੂ ਟਵਿੱਟਰ ਉਤੇ ਮਿਹਣੋ-ਮਿਹਣੀ ਹੋ ਰਹੇ ਹਨ। …
Read More »ਵਿੱਤੀ ਸੰਕਟ ‘ਚ ਘਿਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ
‘ਆਪ’ ਆਗੂ ਹਰਪਾਲ ਚੀਮਾ ਵਲੋਂ ਵਾਈਸ ਚਾਂਸਲਰ ਦੇ ਘਰ ਸਾਹਮਣੇ ਧਰਨਾ ਪਟਿਆਲਾ/ਬਿਊਰੋ ਨਿਊਜ਼ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਿੱਤੀ ਸੰਕਟ ਕਾਫੀ ਡੂੰਘਾ ਹੈ। ਇਸ ਸਬੰਧੀ ਪਿਛਲੇ ਦਿਨੀਂ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵੀ ਮੁੱਦਾ ਚੁੱਕਿਆ ਸੀ। ਇਸਦੇ ਚੱਲਦਿਆਂ ਹੁਣ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦੇ ਘਰ ਬਾਹਰ ਵਿਰੋਧੀ …
Read More »ਪ੍ਰਧਾਨ ਮੰਤਰੀ ਮੋਦੀ ਵੱਲੋਂ ਪਾਰਦਰਸ਼ੀ ਟੈਕਸ ਪ੍ਰਣਾਲੀ ਮੰਚ ਦੀ ਸ਼ੁਰੂਆਤ
ਕਿਹਾ – ਦੇਸ਼ ਵਾਸੀ ਟੈਕਸ ਅਦਾ ਕਰਨ ਲਈ ਅੱਗੇ ਆਉਣ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟੈਕਸ ਪ੍ਰਣਾਲੀ ਵਿਚ ਹੋਰ ਸੁਧਾਰ ਲਿਆਉਣ ਦੇ ਇਰਾਦੇ ਨਾਲ ‘ਪਾਰਦਰਸ਼ੀ ਟੈਕਸ ਪ੍ਰਣਾਲੀ – ਇਮਾਨਦਾਰ ਦਾ ਮਾਣ’ ਪਲੇਟਫਾਰਮ ਲਾਂਚ ਕੀਤਾ। ਟੈਕਸ ਸੁਧਾਰਾਂ ਵੱਲ ਇਹ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ …
Read More »ਰਾਜਸਥਾਨ ‘ਚ ਵਿਧਾਨ ਸਭਾ ਦਾ ਇਜਲਾਸ ਭਲਕੇ
ਭਾਜਪਾ ਲਿਆਏਗੀ ਬੇਭਰੋਸਗੀ ਦਾ ਮਤਾ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਭਲਕੇ ਸ਼ੁੱਕਰਵਾਰ ਤੋਂ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਗਹਿਲੋਤ ਸਰਕਾਰ ਖਿਲਾਫ ਬੇਭਰੋਸਗੀ ਦਾ ਮਤਾ ਲਿਆਵੇਗੀ। ਵਿਰੋਧੀ ਧਿਰ ਦੇ ਨੇਤਾ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਹ ਫੈਸਲਾ ਭਾਜਪਾ ਵਿਧਾਇਕ ਦਲ ਦੀ ਹੋਈ …
Read More »ਅਯੁੱਧਿਆ ਰਾਮ ਮੰਦਰ ਟਰੱਸਟ ਦੇ ਪ੍ਰਧਾਨ ਨੂੰ ਵੀ ਹੋਇਆ ਕਰੋਨਾ
ਭਾਰਤ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 24 ਲੱਖ ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ ਅਯੁੱਧਿਆ ਰਾਮ ਮੰਦਰ ਟਰੱਸਟ ਦੇ ਪ੍ਰਧਾਨ ਜਿੱਥੇ ਕਰੋਨਾ ਦੀ ਲਪੇਟ ਵਿਚ ਆ ਗਏ ਹਨ, ਉਥੇ ਹੀ ਭਾਰਤ ਅੰਦਰ ਕਰੋਨਾ ਪੀੜਤਾਂ ਦੀ ਗਿਣਤੀ ਵੀ 24 ਲੱਖ ਤੋਂ ਪਾਰ ਹੋ ਗਈ ਹੈ। ਇਸੇ ਦੌਰਾਨ ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ …
Read More »ਡਬਲਿਊ.ਐਚ.ਓ. ਪੁੱਛਦਾ ਹੀ ਰਹਿ ਗਿਆ ਪਰ ਰੂਸ ਤੇ ਚੀਨ ਨੇ ਵੈਕਸੀਨ ਨੂੰ ਕੀਤਾ ਲਾਂਚ
ਦੁਨੀਆ ਭਰ ‘ਚ ਕਰੋਨਾ ਪੀੜਤਾਂ ਦੀ ਗਿਣਤੀ 2 ਕਰੋੜ 9 ਲੱਖ ਦੇ ਨੇੜੇ ਅੱਪੜੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦੀ ਗਿਣਤੀ 2 ਕਰੋੜ 9 ਲੱਖ ਦੇ ਨੇੜੇ ਅੱਪੜ ਗਈ ਹੈ ਅਤੇ 1 ਕਰੋੜ 38 ਲੱਖ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋ ਗਏ ਹਨ। ਦੁਨੀਆ ਭਰ ਵਿਚ ਹੁਣ …
Read More »