ਰੂਸ ਬਿਡੇਨ ਤੇ ਚੀਨ ਟਰੰਪ ਨੂੰ ਨਹੀਂ ਦੇਖਣਾ ਚਾਹੁੰਦਾ ਰਾਸ਼ਟਰਪਤੀ ਵਾਸ਼ਿੰਗਟਨ : ਅਮਰੀਕਾ ਵਿਚ ਨਵੰਬਰ ਮਹੀਨੇ ਰਾਸ਼ਟਰਪਤੀ ਚੋਣਾਂ ਹੋਣ ਜਾਰ ਹੀਆਂ ਹਨ। ਇਸਦੇ ਚੱਲਦਿਆਂ ਅਮਰੀਕਾ ਦੀ ਖ਼ੁਫ਼ੀਆ ਅਧਿਕਾਰੀ ਦਾ ਮੰਨਣਾ ਹੈ ਕਿ ਨਵੰਬਰ ਵਿਚ ਹੋਣ ਵਾਲੀ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਰੂਸ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਿਡੇਨ ਨੂੰ ਬਦਨਾਮ ਕਰਨ …
Read More »Daily Archives: August 14, 2020
ਮਹਿੰਦਾ ਰਾਜਪਕਸੇ ਚੌਥੀ ਵਾਰ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਬਣੇ
ਕੋਲੰਬੋ/ਬਿਊਰੋ ਨਿਊਜ਼ ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸੇ ਨੇ ਇਤਿਹਾਸਕ ਬੋਧੀ ਮੰਦਰ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਸ੍ਰੀਲੰਕਾ ਪੀਪਲਜ਼ ਪਾਰਟੀ (ਐੱਸਐੱਲਪੀਪੀ) ਦੇ 74 ਸਾਲਾ ਨੇਤਾ ਨੂੰ ਉਨ੍ਹਾਂ ਦੇ ਛੋਟੇ ਭਰਾ ਅਤੇ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨੇ ਕੇਲਾਨੀਆ ਦੇ ਪਵਿੱਤਰ ਰਾਜਮਹਾ ਵਿਹਾਰਿਆ ਵਿਖੇ ਨੌਵੀਂ ਸੰਸਦ ਲਈ ਅਹੁਦੇ ਦੀ ਸਹੁੰ …
Read More »ਸਿੰਧ ਜਲ ਸੰਧੀ ਸਬੰਧੀ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਸੁਝਾਅ
ਪਾਣੀ ਦੇ ਮੁੱਦੇ ‘ਤੇ ਗੱਲਬਾਤ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇ : ਭਾਰਤ ਪਾਕਿ ਦਾ ਕਹਿਣਾ – ਗੱਲਬਾਤ ਅਟਾਰੀ ਚੈਕ ਪੋਸਟ ‘ਤੇ ਕੀਤੀ ਜਾਵੇ ਨਵੀਂ ਦਿੱਲੀ : ਭਾਰਤ ਨੇ ਪਾਕਿਸਤਾਨ ਨੂੰ ਸੁਝਾਅ ਦਿੱਤਾ ਹੈ ਕਿ ਸਿੰਧ ਜਲ ਸੰਧੀ ਤਹਿਤ ਪਾਣੀ ਦੇ ਮੁੱਦੇ ਸਬੰਧੀ ਗੱਲਬਾਤ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ …
Read More »ਪਾਕਿ ‘ਚ 193 ਪਾਇਲਟਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਫ਼ਰਜ਼ੀ ਲਾਇਸੈਂਸ ਘੁਟਾਲੇ ‘ਚ 193 ਪਾਇਲਟਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿ ਵਿਚ 263 ਪਾਇਲਟਾਂ ਦੀ ਜਾਂਚ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਉਕਤ ਪਾਇਲਟਾਂ ਨੂੰ ਜਾਅਲੀ ਲਾਇਸੈਂਸ ਹੋਣ ਦੇ ਸ਼ੱਕ ਵਿਚ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ। ਪਾਕਿਸਤਾਨ ਵਿਚ ਪਾਇਲਟ …
Read More »ਤਾਲਾਬੰਦੀ ਦੌਰਾਨ ਪਾਕਿ ‘ਚ ਫਸੇ 83 ਭਾਰਤੀ ਵਤਨ ਪਰਤੇ
ਕਰੋਨਾ ਕਾਰਨ 6 ਮਹੀਨਿਆਂ ਤੋਂ ਪਾਕਿਸਤਾਨ ਵਿਚ ਫਸ ਗਏ ਸਨ ਯਾਤਰੀ ਅਟਾਰੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਚੱਲਦਿਆਂ ਤਾਲਾਬੰਦੀ ਦੌਰਾਨ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਵਿਚ ਫਸੇ 83 ਭਾਰਤੀ ਯਾਤਰੀ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਹੁੰਚ ਗਏ। ਪਾਕਿਸਤਾਨ ਤੋਂ ਵਤਨ ਪਰਤੇ ਭਾਰਤੀ ਯਾਤਰੀ ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਦਿੱਲੀ, ਗੁਜਰਾਤ, ਪੰਜਾਬ, ਰਾਜਸਥਾਨ ਅਤੇ ਮਹਾਰਾਸ਼ਟਰ, ਮੱਧ …
Read More »ਕਰੋਨਾ ਵੈਕਸੀਨ ਬਣਾਉਣ ‘ਚ ਰੂਸ ਨੇ ਮਾਰੀ ਬਾਜ਼ੀ
ਰੂਸ ਦੇ ਰਾਸ਼ਟਰਪਤੀ ਪੂਤਿਨ ਦੀ ਬੇਟੀ ਨੂੰ ਕਰੋਨਾ ਵੈਕਸੀਨ ਦਾ ਪਹਿਲਾ ਟੀਕਾ ਲਗਾਇਆ ਕਰੋਨਾ ਵੈਕਸੀਨ ਬਣਨ ਸਾਰ ਸ਼ੱਕ ਦੇ ਦਾਇਰੇ ‘ਚ ਆਈ ਮਾਸਕੋ/ਬਿਊਰੋ ਨਿਊਜ਼ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਐਲਾਨ ਕੀਤਾ ਕਿ ਰੂਸ ਨੇ ਕੋਵਿਡ -19 ਖਿਲਾਫ਼ ਪਹਿਲੀ ਵੈਕਸੀਨ ‘ਸਪੂਤਨਿਕ V’ ਤਿਆਰ ਕਰ ਲਈ ਹੈ। ਉਨ੍ਹਾਂ ਕਿਹਾ ਕਿ …
Read More »ਭਾਰਤ ‘ਚ ਪੱਤਰਕਾਰਾਂ ‘ਤੇ ਵਧ ਰਹੇ ਹਮਲੇ
ਲੰਘੇ ਫਰਵਰੀ ਮਹੀਨੇ ਵਿਚ ਦਿੱਲੀ ਵਿਚ ਹੋਈ ਹਿੰਸਾ ਦੌਰਾਨ ਇਹ ਖ਼ਬਰਾਂ ਛਪੀਆਂ ਸਨ ਕਿ ਭੜਕੀਆਂ ਹੋਈਆਂ ਭੀੜਾਂ ਨੇ ਕਈ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਵਿਚ ‘ਨਿਊਜ਼ ਐਕਸ’ ਦੀ ਸ਼ਿਰਿਆ ਚੈਟਰਜੀ, ‘ਟਾਈਮਜ਼ ਨਾਓ’ ਦੀ ਪ੍ਰਵੀਨਾ ਪੁਰਕਾਇਸਥਾ, ‘ਟਾਈਮਜ਼ ਆਫ਼ ਇੰਡੀਆ’ ਦੀ ਅਨਿਨਦਿਆ ਚਟੋਪਾਧਿਆ, ‘ਰਾਇਟਰਜ਼’ ਦਾ ਦਾਨਿਸ਼ ਸਿੱਦੀਕੀ ਅਤੇ ਕਈ ਹੋਰ ਪੱਤਰਕਾਰ ਸ਼ਾਮਿਲ …
Read More »ਵੁਈ ਚੈਰਿਟੀ ਮਾਮਲਾ
ਜਸਟਿਨ ਟਰੂਡੋ ਦੇ ਅਸਤੀਫ਼ੇ ਦੀ ਫਿਰ ਉਠੀ ਮੰਗ ਓਟਵਾ/ਬਿਊਰੋ ਨਿਊਜ਼ : ਹਾਊਸ ਆਫ ਕਾਮਨਜ਼ ਦੀ ਹੋਈ ਵਿਸ਼ੇਸ਼ ਸਿਟਿੰਗ ਵਿੱਚ ਵੁਈ ਚੈਰਿਟੀ ਨਾਲ ਜੁੜੇ ਸਟੂਡੈਂਟ ਗ੍ਰਾਂਟ ਵਿਵਾਦ ਨੂੰ ਲੈ ਕੇ ਸਵਾਲ ਜਵਾਬ ਚੱਲਦੇ ਰਹੇ ਪਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਸਿਟਿੰਗ ਵਿੱਚ ਹਾਜ਼ਰ ਨਹੀਂ ਹੋਏ। ਇਸ ਦੌਰਾਨ ਬਲਾਕ ਕਿਊਬਿਕ ਵੱਲੋਂ ਟਰੂਡੋ …
Read More »ਟਰੂਡੋ ਨੂੰ ਵਿੱਤ ਮੰਤਰੀ ‘ਤੇ ਹਾਲੇ ਵੀ ਪੂਰਾ ਭਰੋਸਾ
ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਹਾਲੇ ਵੀ ਉਨ੍ਹਾਂ ਨੂੰ ਵਿੱਤ ਮੰਤਰੀ ਬਿੱਲ ਮੌਰਨਿਊ ‘ਤੇ ਪੂਰਾ ਭਰੋਸਾ ਹੈ। ਫਿਰ ਭਾਵੇਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਤੇਜ਼ ਹੋ ਰਹੀ ਹੈ ਤੇ ਕੈਬਨਿਟ ਵਿੱਚ ਉਨ੍ਹਾਂ ਦੇ ਦਿਨ ਹੁਣ ਗਿਣੇ ਚੁਣੇ ਦੱਸੇ ਜਾ ਰਹੇ ਹਨ। ਕੈਬਨਿਟ ਵਿੱਚ ਫੇਰਬਦਲ …
Read More »ਵੁਈ ਚੈਰਿਟੀ ਡੀਲ ਬਾਰੇ ਸਰਕਾਰ ਤੋਂ ਗਲਤੀ ਹੋਈ ਹੈ : ਕੁਆਲਤਰੋ
ਓਟਵਾ/ਬਿਊਰੋ ਨਿਊਜ਼ : ਵੁਈ ਚੈਰਿਟੀ ਵਿਵਾਦ ਵਿੱਚ ਐਥਿਕਸ ਕਮੇਟੀ ਸਾਹਮਣੇ ਪੇਸ਼ ਹੋਈ ਰੁਜ਼ਗਾਰ ਮੰਤਰੀ ਕਾਰਲਾ ਕੁਆਲਤਰੋ ਨੇ ਆਖਿਆ ਕਿ ਉਹ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਵਿੱਤ ਮੰਤਰੀ ਬਿੱਲ ਮੌਰਨਿਊ ਦੀਆਂ ਭੂਮਿਕਾਵਾਂ ਦੇ ਸਬੰਧ ਵਿੱਚ ਕਿਸੇ ਤਰ੍ਹਾਂ ਦੀ ਬਹਾਨੇਬਾਜ਼ੀ ਨਹੀਂ ਕਰੇਗੀ ਤੇ ਨਾ ਹੀ ਕਿਸੇ ਤਰ੍ਹਾਂ ਦੀ ਸਫਾਈ ਦੇਵੇਗੀ। ਉਨ੍ਹਾਂ ਆਖਿਆ …
Read More »