ਬਰੈਂਪਟਨ/ਬਿਊਰੋ ਨਿਊਜ਼ ਪਿਛਲੇ ਹਫ਼ਤੇ ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਵੱਲੋਂ ਪੀਲ ਰੀਜ਼ਨ ਵਿਚ ਇੱਕ ਇਤਿਹਾਸਕ ਐਲਾਨ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਹਜ਼ਾਰਾਂ ਪਰਿਵਾਰਾਂ ਦਾ ਪੀਲ ਵਿੱਚ ਇੱਕ ਸੁਰੱਖਿਅਤ ਅਤੇ ਕਿਫਾਇਤੀ ਘਰ ਦਾ ਸੁਪਨਾ ਸਾਕਾਰ ਹੋ ਸਕੇਗਾ। ਇਸ ਮੌਕੇ ਪਰਿਵਾਰ, ਬੱਚਿਆਂ ਅਤੇ ਸਮਾਜਿਕ ਵਿਕਾਸ ਮੰਤਰੀ, ਅਹਿਮਦ ਹੁਸੈਨ ਬਰੈਂਪਟਨ ਪਹੁੰਚੇ, ਜਿੱਥੇ …
Read More »Daily Archives: August 14, 2020
ਟੋਰਾਂਟੋ ‘ਚ ਆਨਲਾਈਨ ਹੋਵੇਗਾ ਭਾਰਤ ਦਾ ਅਜ਼ਾਦੀ ਦਿਵਸ ਸਮਾਗਮ
ਟੋਰਾਂਟੋ/ਸਤਪਾਲ ਸਿੰਘ ਜੌਹਲ ਭਾਰਤ ਦੇ ਆਜ਼ਾਦੀ ਦਿਵਸ ਵਾਲੇ ਦਿਨ ਵਿਦੇਸ਼ਾਂ ਵਿਚ ਵੀ ਭਾਰਤੀ ਦੂਤਾਵਾਸਾਂ ਅਤੇ ਕੌਂਸਲਖਾਨਿਆਂ ਵਿਚ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਸਨਮਾਨ ਨਾਲ ਝੰਡਾ ਲਹਿਰਾਇਆ ਜਾਂਦਾ ਹੈ। ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੇ ਚੱਲਦਿਆਂ ਇਸ ਵਾਰ 74ਵੇਂ ਆਜ਼ਾਦੀ ਦਿਵਸ ਮੌਕੇ ਵਿਦੇਸ਼ਾਂ ਵਿਚ ਭਾਰਤ ਦਾ ਰਾਸ਼ਟਰੀ ਝੰਡਾ …
Read More »ਚਾਈਲਡ ਕੇਅਰ ‘ਚ ਨਿਵੇਸ਼ ਲਈ ਐਨਡੀਪੀ ਵੱਲੋਂ ਲਿਆਂਦੇ ਮਤੇ ਦਾ ਸਾਰਿਆਂ ਨੇ ਕੀਤਾ ਸਮਰਥਨ
ਓਟਵਾ/ਬਿਊਰੋ ਨਿਊਜ਼ : ਸੁਸਾਇਟੀ ਦੇ ਰੀਓਪਨ ਹੋਣ ਦੇ ਨਾਲ ਨਾਲ ਚਾਈਲਡ ਕੇਅਰ ਲੋੜਾਂ ਵਾਸਤੇ ਪ੍ਰੋਵਿੰਸਿਜ਼ ਤੇ ਟੈਰੇਟਰੀਜ਼ ਦੀ ਆਰਥਿਕ ਪੱਖੋਂ ਹੋਰ ਮਦਦ ਕਰਨ ਦੀ ਐਨਡੀਪੀ ਵੱਲੋਂ ਸਰਕਾਰ ਤੋਂ ਕੀਤੀ ਮੰਗ ਨੂੰ ਪਾਰਲੀਮੈਂਟ ਵਿੱਚ ਭਰਵਾਂ ਹੁੰਗਾਰਾ ਮਿਲਿਆ।ઠਐਡਮਿੰਟਨ ਤੋਂ ਐਮਪੀ ਹੈਦਰ ਮੈਕਫਰਸਨ ਨੇ ਹਾਊਸ ਆਫ ਕਾਮਨਜ਼ ਦੀ ਵਿਸ਼ੇਸ਼ ਸਿਟਿੰਗ ਵਿੱਚ ਚਾਈਲਡ ਕੇਅਰ …
Read More »ਕੈਨੇਡਾ ‘ਚ ਨਸ਼ੀਲੇ ਪਦਾਰਥਾਂ ਨਾਲ 4 ਪੰਜਾਬੀਆਂ ਸਮੇਤ 12 ਗ੍ਰਿਫ਼ਤਾਰ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਟੋਰਾਂਟੋ ਇਲਾਕੇ ਵਿਚ ਅੱਧੀ ਦਰਜਨ ਤੋਂ ਵੱਧ ਪੁਲਿਸ ਤੇ ਸੂਹੀਆ ਵਿਭਾਗਾਂ ਦੀ ਲੰਘੇ ਇਕ ਸਾਲ ਦੀ ਛਾਣਬੀਣ ਤੋਂ ਬਾਅਦ ਨਸ਼ਾ ਤਸਕਰੀ ਦਾ ਵੱਡਾ ਗਰੋਹ ਬੇਨਕਾਬ ਕਰਨ ਦਾ ਦਾਅਵਾ ਕੀਤਾ ਗਿਆ ਹੈ। 4 ਪੰਜਾਬੀਆਂ ਸਮੇਤ ਕੁੱਲ 16 ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋਈ ਹੈ, ਜਿਨ੍ਹਾਂ ਵਿਚੋਂ ਚਾਰ ਔਰਤਾਂ …
Read More »ਭਾਰਤ ਵੱਲੋਂ 101 ਰੱਖਿਆ ਯੰਤਰਾਂ ਦੀ ਦਰਾਮਦ ‘ਤੇ ਪਾਬੰਦੀ
ਘਰੇਲੂ ਰੱਖਿਆ ਸਨਅਤ ਨੂੰ ਹੁਲਾਰਾ ਦੇਣ ਲਈ ਰੱਖਿਆ ਮੰਤਰੀ ਨੇ ਕੀਤਾ ਐਲਾਨ ਨਵੀਂ ਦਿੱਲੀ : ਘਰੇਲੂ ਰੱਖਿਆ ਸਨਅਤ ਨੂੰ ਹੁਲਾਰਾ ਦੇਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 101 ਰੱਖਿਆ ਯੰਤਰਾਂ ਦੀ ਦਰਾਮਦ ‘ਤੇ 2024 ਤੱਕ ਰੋਕ ਲਗਾਉਣ ਦਾ ਐਲਾਨ ਕੀਤਾ। ਇਨ੍ਹਾਂ ਵਿਚ ਹਲਕੇ ਲੜਾਕੂ ਹੈਲੀਕਾਪਟਰ, ਮਾਲਵਾਹਕ ਜਹਾਜ਼, ਰਵਾਇਤੀ ਪਣਡੁੱਬੀਆਂ ਅਤੇ …
Read More »ਨੋਟਬੰਦੀ, ਜੀਐੱਸਟੀ ਤੇ ਲੌਕਡਾਊਨ ਨੇ ਅਰਥਚਾਰਾ ਕੀਤਾ ਤਬਾਹ
ਰਾਹੁਲ ਗਾਂਧੀ ਵਲੋਂ ਮੋਦੀ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਵੱਲੋਂ ਨੋਟਬੰਦੀ, ਗਲਤ ਢੰਗ ਨਾਲ ਜੀਐੱਸਟੀ ਅਮਲ ਵਿਚ ਲਿਆਉਣ ਅਤੇ ਲੌਕਡਾਊਨ ਲਾਉਣ ਜਿਹੇ ਲਏ ਗਏ ਫ਼ੈਸਲਿਆਂ ਕਾਰਨ ਮੁਲਕ ਦਾ ਆਰਥਿਕ ਢਾਂਚਾ ਤਬਾਹ ਹੋਇਆ ਹੈ। ਕਾਂਗਰਸ ਦੇ ਯੂਥ ਵਿੰਗ …
Read More »ਰੈਪਰ ਬਾਦਸ਼ਾਹ ਨੇ ਝੂਠੀ ਫੈਨ ਫਾਲੋਇੰਗ ਲਈ ਦਿੱਤੇ ਸਨ 75 ਲੱਖ ਰੁਪਏ
ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਰੈਪਰ ਬਾਦਸ਼ਾਹ ਨੇ ਸੋਸ਼ਲ ਮੀਡੀਆ ‘ਤੇ ਆਪਣੀ ਝੂਠੀ ਫੈਨ ਫਾਲੋਇੰਗ ਲਈ 75 ਲੱਖ ਰੁਪਏ ਖੁਦ ਚੁਕਾਏ ਸਨ। ਬਾਦਸ਼ਾਹ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਫਰਜ਼ੀ ਸੋਸ਼ਲ ਮੀਡੀਆ ਫਾਲੋਅਰਸ ਦੇ ਮਾਮਲੇ ਵਿਚ ਪੁੱਛਗਿੱਛ ਲਈ ਬੁਲਾਇਆ ਸੀ। ਦੋ ਦਿਨ ਬਾਅਦ ਪੁਲਿਸ ਦੇ ਸੂਤਰਾਂ ਨੇ ਦਾਅਵਾ ਕੀਤਾ ਕਿ ਬਾਦਸ਼ਾਹ ਨੇ ਕਥਿਤ …
Read More »ਆਰਥਿਕ ਸੰਕਟ ਨਾਲ ਨਜਿੱਠਣ ਲਈ ਡਾ. ਮਨਮੋਹਨ ਸਿੰਘ ਆਏ ਅੱਗੇ
ਮੋਦੀ ਸਰਕਾਰ ਨੂੰ ਦਿੱਤੇ ਤਿੰਨ ਸੁਝਾਅ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਦੇਸ਼ ਦੀ ਮੌਜੂਦਾ ਆਰਥਿਕ ਹਾਲਤ ਦੇ ਆਧਾਰ ‘ਤੇ ਪੇਸ਼ੀਨਗੋਈ ਕਰਦਿਆਂ ਕਿਹਾ ਕਿ ਦੇਸ਼ ਵਿਚ ਮੰਦੀ ਆਉਣੀ ਤੈਅ ਹੈ। ਡਾ: ਸਿੰਘ ਨੇ ਪੇਸ਼ੀਨਗੋਈ ਕਰਨ ਦੇ ਨਾਲ ਹੀ ਮੋਦੀ ਸਰਕਾਰ ਨੂੰ ਅਰਥਵਿਵਸਥਾ ਸੰਭਾਲਣ ਲਈ ਕੁਝ …
Read More »ਸੋਨੀਆ ਗਾਂਧੀ ਕਾਂਗਰਸ ਦੇ ਅੰਤਰਿਮ ਪ੍ਰਧਾਨ ਬਣੇ ਰਹਿਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੋਨੀਆ ਗਾਂਧੀ ਅਜੇ ਪਾਰਟੀ ਦੀ ਅੰਤਰਿਮ ਪ੍ਰਧਾਨ ਬਣੇ ਰਹਿਣਗੇ। ਸੋਨੀਆ ਗਾਂਧੀ ਦਾ ਅੰਤਰਿਮ ਪ੍ਰਧਾਨ ਵਜੋਂ ਕਾਰਜਕਾਲ 10 ਅਗਸਤ ਨੂੰ ਖ਼ਤਮ ਹੋ ਗਿਆ ਸੀ। ਕਾਂਗਰਸ ਦੇ ਬੁਲਾਰੇ ਅਭਿਸ਼ੇਕ ਸਿੰਘਵੀ ਨੇ ਆਨਲਾਈਨ ਮੀਡੀਆ ਕਾਨਫਰੰਸ ਦੌਰਾਨ ਕਿਹਾ ਕਿ ਸੋਨੀਆ ਗਾਂਧੀ ਪ੍ਰਧਾਨ ਹਨ ਅਤੇ ਉਹ ਉਸ ਸਮੇਂ ਤੱਕ ਪ੍ਰਧਾਨ ਰਹਿਣਗੇ …
Read More »ਰਾਜਸਥਾਨ ਦਾ ਸਿਆਸੀ ਸੰਕਟ
ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਸੋਨੀਆ ਨੇ ਮਸਲੇ ਸੁਲਝਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਨਵੀਂ ਦਿੱਲੀ : ਰਾਜਸਥਾਨ ਵਿਧਾਨ ਸਭਾ ਦੇ 14 ਅਗਸਤ ਨੂੰ ਇਜਲਾਸ ਤੋਂ ਐਨ ਪਹਿਲਾਂ ਹੁਕਮਰਾਨ ਕਾਂਗਰਸ ਵਿਚ ਪੈਦਾ ਹੋਈ ਗੁੱਟਬਾਜ਼ੀ ਦਾ ਹੁਣ ਨਿਬੇੜਾ ਹੁੰਦਾ ਨਜ਼ਰ ਆ ਰਿਹਾ ਹੈ। ਪਾਰਟੀ ਵਿਚ …
Read More »