ਮਨਪ੍ਰੀਤ ਬਾਦਲ ਨੇ ਵੀ ਖੁਦ ਨੂੰ ਕੀਤਾ ਕੁਆਰਨਟੀਨ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 32 ਹਜ਼ਾਰ ਤੋਂ ਟੱਪੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਧਿਆਨ ਰਹੇ ਕਿ ਕਾਂਗੜ ਅਤੇ …
Read More »Daily Archives: August 17, 2020
ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਹੈਡ ਗ੍ਰੰਥੀ ਖਿਲਾਫ ਖੋਲ੍ਹਿਆ ਮੋਰਚਾ
ਗਾਲੀ ਗਲੋਚ ਕਰਨ ਵਾਲੇ ਹੈਡ ਗ੍ਰੰਥੀ ਖਿਲਾਫ ਮੰਗੀ ਕਾਰਵਾਈ ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਵੀ ਸ਼ਿਕਾਇਤ ਕੀਤੀ ਸੀ। ਜਥੇਦਾਰ …
Read More »ਕੁਲਜੀਤ ਨਾਗਰਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
ਖੇਤੀ ਆਰਡੀਨੈਂਸਾਂ ਨੂੰ ਕਿਸਾਨੀ ਅਤੇ ਮੰਡੀ ਪ੍ਰਣਾਲੀ ਦੇ ਉਲਟ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਵਿਧਾਇਕ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੁਲਜੀਤ ਸਿੰਘ ਨਾਗਰਾ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਨਾਗਰਾ ਨੇ ਕਿਹਾ …
Read More »ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
ਜੇਲ੍ਹ ‘ਚ ਹਵਾਲਾਤੀਆਂ ਨੇ ਕੀਤਾ ਪ੍ਰਦਰਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਸੁਰੱਖਿਆ ਸਬੰਧੀ ਹਮੇਸ਼ਾ ਸੁਰਖ਼ੀਆਂ ਵਿਚ ਰਹਿੰਦੀ ਹੈ। ਇਸਦੀ ਤਾਜ਼ਾ ਮਿਸਾਲ ਉਸ ਵੇਲੇ ਸਾਹਮਣੇ ਆਈ ਜਦੋਂ ਜੇਲ੍ਹ ਵਿਚ ਹੀ ਜ਼ਿਲ੍ਹਾ ਸੰਗਰੂਰ ਦੇ 29 ਸਾਲਾ ਨੌਜਵਾਨ ਮਨਦੀਪ ਸਿੰਘ ਸੋਨੀ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ …
Read More »ਭਾਰਤੀ ਜਨਤਾ ਪਾਰਟੀ ਦੀ ਫੇਸਬੁੱਕ ਅਧਿਕਾਰੀਆਂ ਨਾਲ ਗੰਢਤੁਪ
ਰਾਹੁਲ ਤੋਂ ਬਾਅਦ ਪ੍ਰਿਯੰਕਾ ਗਾਂਧੀ ਨੇ ਲਾਏ ਵੱਡੇ ਇਲਜ਼ਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਫੇਸਬੁੱਕ ਹੇਟ ਸਪੀਚ ਦੇ ਮੁੱਦੇ ‘ਤੇ ਵਿਰੋਧੀ ਦਲ ਮੋਦੀ ਸਰਕਾਰ ਉਤੇ ਹਮਲਾਵਰ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਬਾਅਦ ਹੁਣ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਸਰਕਾਰ ‘ਤੇ ਸ਼ਬਦੀ ਹਮਲਾ ਕੀਤਾ। ਪ੍ਰਿਯੰਕਾ ਨੇ ਇਕ ਫੇਸਬੁੱਕ …
Read More »ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਸੀ.ਆਰ.ਪੀ.ਐਫ ਦੀ ਟੀਮ ‘ਤੇ ਅੱਤਵਾਦੀ ਹਮਲਾ
3 ਸੁਰੱਖਿਆ ਕਰਮੀ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਬਾਰਾਮੂਲਾ ਦੇ ਖੀਰੀ ਇਲਾਕੇ ਵਿਚ ਅੱਜ ਸੀ.ਆਰ.ਪੀ.ਐਫ ਦੀ ਟੀਮ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਸੀ.ਆਰ.ਪੀ.ਐਫ ਦੇ ਦੋ ਜਵਾਨ ਅਤੇ ਇਕ ਵਿਸ਼ੇਸ਼ ਪੁਲਿਸ ਅਧਿਕਾਰੀ ਸ਼ਹੀਦ ਹੋ ਗਿਆ। ਸੁਰੱਖਿਆ ਬਲਾਂ ਨੇ ਹਮਲਾਵਰਾਂ ਦੀ ਭਾਲ ਕਰਨ ਲਈ ਇਲਾਕੇ ਨੂੰ ਘੇਰਾ ਪਾ …
Read More »ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 27 ਲੱਖ ਵੱਲ ਨੂੰ ਵਧਿਆ
ਦੁਨੀਆ ਭਰ ‘ਚ ਕਰੋਨਾ ਪੀੜਤਾਂ ਦੀ ਗਿਣਤੀ 2 ਕਰੋੜ 18 ਲੱਖ ਤੋਂ ਜ਼ਿਆਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 27 ਲੱਖ ਵੱਲ ਨੂੰ ਵਧਦਿਆਂ ਸਾਢੇ 26 ਲੱਖ ਤੋਂ ਪਾਰ ਹੋ ਗਿਆ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 58 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। …
Read More »ਰੂਸ ਦੀ ਕਰੋਨਾ ਵੈਕਸੀਨ ਸਤੰਬਰ ਤੱਕ ਬਜ਼ਾਰ ‘ਚ ਪਹੁੰਚੇਗੀ
ਨਿਊਜ਼ੀਲੈਂਡ ਵਿਚ ਕਰੋਨਾ ਵਾਇਰਸ ਕਰਕੇ ਆਮ ਚੋਣਾਂ ਅੱਗੇ ਪਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਦੀ ਕਰੋਨਾ ਵੈਕਸੀਨ ਨੂੰ ਲੈ ਕੇ ਭਾਵੇਂ ਦੁਨੀਆ ਭਰ ਵਿਚ ਸਵਾਲ ਉਠ ਰਹੇ ਹਨ, ਪਰ ਰੂਸ ਦੀ ਰਾਏ ਇਸ ਨੂੰ ਲੈ ਕੇ ਸਪੱਸ਼ਟ ਹੈ। ਰੂਸ ਦਾ ਮੰਨਣਾ ਹੈ ਕਿ ਉਸਦੀ ਵੈਕਸੀਨ ਕਾਰਗਰ ਅਤੇ ਪ੍ਰਭਾਵੀ ਹੈ। ਇਹ ਵੀ …
Read More »