Home / 2020 / August / 18

Daily Archives: August 18, 2020

ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਰੋਜ਼ੀ ਬਰਕੰਦੀ ਨੂੰ ਵੀ ਹੋਇਆ ਕਰੋਨਾ

ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 34 ਹਜ਼ਾਰ ਵੱਲ ਨੂੰ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ ਅਤੇ ਉਨ੍ਹਾਂ ਖੁਦ ਨੂੰ ਹੋਮ ਕੁਆਰਨਟੀਨ ਕਰ ਲਿਆ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਕਰੋਨਾ ਪਾਜੇਟਿਵ ਪਾਏ ਗਏ ਅਤੇ ਮਾਨਸ਼ਾਹੀਆ …

Read More »

ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 27 ਲੱਖ ਤੋਂ ਪਾਰ

ਕਰੋਨਾ ਮਾਮਲਿਆਂ ਵਿਚ ਭਾਰਤ ਬ੍ਰਾਜ਼ੀਲ ਨੂੰ ਪਿੱਛੇ ਛੱਡਣ ਵੱਲ ਨੂੰ ਤੁਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 27 ਲੱਖ ਤੋਂ ਪਾਰ ਹੋ ਗਿਆ ਹੈ। ਲੰਘੇ 24 ਘੰਟਿਆਂ ਦੌਰਾਨ ਵੀ ਭਾਰਤ ‘ਚ 54 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਅਤੇ 58 ਹਜ਼ਾਰ ਤੋਂ ਜ਼ਿਆਦਾ ਤੰਦਰੁਸਤ ਵੀ …

Read More »

ਵਿਧਾਨ ਸਭਾ ਦੇ ਇਕ ਦਿਨਾ ਇਜਲਾਸ ‘ਤੇ ਹਰਪਾਲ ਚੀਮਾ ਦੀ ਪ੍ਰਤੀਕਿਰਿਆ

ਕਿਹਾ – ਵਿਧਾਨ ਸਭਾ ਵਿਚ ਕਾਫੀ ਲੋਕਾਂ ਦੇ ਬੈਠਣ ਦੀ ਸਮਰੱਥਾ – ਫਿਰ ਇਜਲਾਸ ਇੱਕ ਦਿਨ ਦਾ ਹੀ ਕਿਉਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਇਜਲਾਸ 28 ਅਗਸਤ ਨੂੰ ਬੁਲਾਇਆ ਗਿਆ ਹੈ। ਇਜਲਾਸ ਦਾ ਸਮਾਂ ਇਕ ਦਿਨ ਹੋਣ ਕਾਰਨ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਰਕਾਰ …

Read More »

ਆਹਲੂਵਾਲੀਆ ਦੀ ਰਿਪੋਰਟ ਖਿਲਾਫ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ

ਮੋਨਟੇਕ ਸਿੰਘ ਆਹਲੂਵਾਲੀਆ ਨੇ ਬਠਿੰਡਾ ਅਤੇ ਰੋਪੜ ਦੇ ਥਰਮਲ ਪਲਾਂਟ ਬੰਦ ਕਰਨ ਦੀ ਕੀਤੀ ਸੀ ਸਿਫਾਰਸ਼ ਬਠਿੰਡਾ/ਬਿਊਰੋ ਨਿਊਜ਼ ਅਰਥ ਸ਼ਾਸਤਰੀ ਮੋਨਟੇਕ ਸਿੰਘ ਆਹਲੂਵਾਲੀਆ ਨੇ ਪੰਜਾਬ ਦੀ ਅਰਥ ਵਿਵਸਥਾ ਨੂੰ ਲੀਹ ‘ਤੇ ਲਿਆਉਣ ਲਈ ਕੁਝ ਸਿਫਾਰਸ਼ਾਂ ਕੀਤੀਆਂ ਹਨ। ਆਹਲੂਵਾਲੀਆ ਨੇ ਬਠਿੰਡਾ ਅਤੇ ਰੋਪੜ ਦੇ ਥਰਮਲ ਪਲਾਂਟ ਨੂੰ ਬੰਦ ਕਰਨ ਦੀ ਸਿਫਾਰਸ਼ …

Read More »

ਟਾਈਟਲਰ ਦੇ ਅੰਮ੍ਰਿਤਸਰ ‘ਚ ਲੱਗੇ ਪੋਸਟਰ ਦਾ ਮਾਮਲਾ ਗਰਮਾਇਆ

ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ ਜਗਦੀਸ਼ ਟਾਈਟਲਰ ਦੇ ਜਨਮ ਦਿਨ ਵਾਲਾ ਪੋਸਟਰ ਪਿਛਲੇ ਦਿਨੀਂ ਅੰਮ੍ਰਿਤਸਰ ਵਿਚ ਲਗਾਇਆ ਗਿਆ ਸੀ ਅਤੇ ਇਸ ਪੋਸਟਰ ‘ਤੇ ਕਰਮਜੀਤ ਸਿੰਘ ਗਿੱਲ ਨਾਮ ਦੇ ਵਿਅਕਤੀ ਦੀ ਫੋਟੋ ਵੀ ਛਪੀ ਹੋਈ ਸੀ। ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਦੇ ਪੋਸਟਰ …

Read More »

ਬੈਂਸ ਭਰਾ ਕੈਪਟਨ ਅਮਰਿੰਦਰ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਪਹੁੰਚੇ

ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੀ ਕਰ ਰਹੇ ਹਨ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੋਵੇਂ ਭਰਾ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਪਹੁੰਚੇ। ਬੈਂਸ ਭਰਾਵਾਂ ਨੇ ਕੈਪਟਨ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾਉਣਾ …

Read More »

ਗ੍ਰਹਿ ਮੰਤਰੀ ਅਮਿਤ ਸ਼ਾਹ ਏਮਜ਼ ‘ਚ ਦਾਖਲ

ਨਵੀਂ ਦਿੱਲੀ/ਬਿਊਰੋ ਨਿਊਜ਼ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਏਮਜ਼ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਸਾਹ ਲੈਣ ਵਿਚ ਪਰੇਸ਼ਾਨੀ ਹੋਣ ਬਾਰੇ ਦੱਸਿਆ ਜਾ ਰਿਹਾ ਹੈ। ਧਿਆਨ ਰਹੇ ਕਿ ਅਮਿਤ ਸ਼ਾਹ ਅਜੇ ਕੁਝ ਦਿਨ ਪਹਿਲਾਂ ਹੀ ਕਰੋਨਾ ਵਾਇਰਸ ਤੋਂ ਠੀਕ ਹੋਏ ਹਨ। ਕਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਚਾਰ …

Read More »

ਰਾਜੇਸ਼ ਭਾਰਦਵਾਜ ਬਣਨਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ

ਸੁਪਰੀਮ ਕੋਰਟ ਵਲੋਂ ਛੇ ਵਕੀਲਾਂ ਨੂੰ ਦਿੱਲੀ ਹਾਈਕੋਰਟ ਦਾ ਜੱਜ ਬਣਾਉਣ ਨੂੰ ਵੀ ਹਰੀ ਝੰਡੀ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਫ਼ ਜਸਟਿਸ ਐੱਸ.ਏ. ਬੋਬਡੇ ਦੀ ਅਗਵਾਈ ਵਾਲੀ ਕੌਲਜੀਅਮ ਨੇ ਐਡਵੋਕੇਟ ਰਾਜੇਸ਼ ਕੁਮਾਰ ਭਾਰਦਵਾਜ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਜੱਜ ਬਣਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਦੌਰਾਨ ਸੁਪਰੀਮ ਕੋਰਟ ਦੇ ਕੌਲਜੀਅਮ …

Read More »

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਦਾ ਵੱਡਾ ਐਲਾਨ

ਕਿਹਾ – ਸੂਬੇ ‘ਚ ਸਥਾਨਕ ਨੌਜਵਾਨਾਂ ਨੂੰ ਹੀ ਮਿਲਣ ਸਰਕਾਰੀ ਨੌਕਰੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਸੂਬੇ ਵਿਚ ਸਥਾਨਕ ਨੌਜਵਾਨਾਂ ਨੂੰ ਹੀ ਨੌਕਰੀਆਂ ਮਿਲਣੀਆਂ ਚਾਹੀਦੀਆਂ ਹਨ ਅਤੇ ਉਹ ਇਸ ਸਬੰਧੀ ਕਾਨੂੰਨੀ ਕਦਮ ਵੀ ਚੁੱਕਣਗੇ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਵਿਚ ਦੂਜੇ …

Read More »

ਆਈ.ਪੀ.ਐਲ. 2020 ਦਾ ਟਾਈਟਲ ਸਪਾਂਸਰ ਬਣਿਆ ਡਰੀਮ ਇਲੈਵਨ

ਰੋਹਿਤ ਸ਼ਰਮਾ ਤੇ ਵਿਨੇਸ਼ ਫੋਗਾਟ ਸਣੇ ਚਾਰ ਖਿਡਾਰੀਆਂ ਨੂੰ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦੇਣ ਦੀ ਸਿਫਾਰਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਆਈ.ਪੀ.ਐਲ. 2020 ਲਈ ਚਾਈਨੀਜ਼ ਕੰਪਨੀ ਵੀਵੋ ਦੇ ਸਥਾਨ ‘ਤੇ ਨਵੇਂ ਟਾਈਟਲ ਸਪਾਂਸਰ ਦਾ ਐਲਾਨ ਹੋ ਗਿਆ ਹੈ। ਵੀਵੋ ਨੂੰ ਸੀਜ਼ਨ 13 ਤੋਂ ਹਟਾਏ ਜਾਣ ਮਗਰੋਂ ਡਰੀਮ-11 ਨੂੰ ਇਸ ਸਾਲ ਆਈ.ਪੀ.ਐਲ. …

Read More »