ਨਰਿੰਦਰ ਮੋਦੀ ਸਰਕਾਰ ਨੇ 50 ਲੱਖ ਡੋਜ਼ ਦਾ ਪਹਿਲਾ ਆਰਡਰ ਦੇਣ ਦੀ ਕੀਤੀ ਤਿਆਰੀ ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 30 ਲੱਖ ਵੱਲ ਨੂੰ ਵਧਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਨੂੰ ਕਾਬੂ ਕਰਨ ਲਈ ਵੈਕਸੀਨ ਬਣਾਉਣ ਦੀ ਦੌੜ ਵਿਚ ਹਰ ਰੋਜ਼ ਨਵਾਂ ਸੁਣਨ ਨੂੰ ਮਿਲ ਰਿਹਾ ਹੈ। ਭਾਰਤ ਨੇ ਵੀ …
Read More »Daily Archives: August 21, 2020
ਵਿਧਾਨ ਸਭਾ ‘ਚ ਦਾਖਲ ਹੋਣ ਤੋਂ ਪਹਿਲਾਂ ਮੰਤਰੀਆਂ ਤੇ ਵਿਧਾਇਕਾਂ ਦਾ ਕਰੋਨਾ ਟੈਸਟ ਲਾਜ਼ਮੀ
ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 40 ਹਜ਼ਾਰ ਵੱਲ ਨੂੰ ਵਧੀ, ਮੌਤ ਦਾ ਅੰਕੜਾ ਵੀ ਇਕ ਹਜ਼ਾਰ ਵੱਲ ਨੂੰ ਵਧਿਆ ਚੰਡੀਗੜ੍ਹ/ਬਿਊਰੋ ਨਿਊਜ਼ 28 ਅਗਸਤ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਕ ਰੋਜ਼ਾ ਮਾਨਸੂਨ ਇਜਲਾਸ ਤੋਂ ਪਹਿਲਾਂ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ …
Read More »ਪੰਜਾਬ ਵਿਧਾਨ ਸਭਾ ਦੇ ਇਜਲਾਸ ‘ਚ ਮਹਿਮਾਨਾਂ ਤੇ ਵਿਧਾਇਕਾਂ ਦੇ ਪੀ.ਏ. ਦੇ ਦਾਖਲੇ ‘ਤੇ ਰੋਕ
ਇਕ ਦਿਨਾ ਇਜਲਾਸ ਨੂੰ ਲੈ ਕੇ ਸਿਆਸੀ ਮੈਦਾਨ ਭਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿਚ ਪਹਿਲੀ ਵਾਰ ਇਕ ਦਿਨਾ ਮੌਨਸੂਨ ਇਜਲਾਸ ਹੋਣ ਜਾ ਰਿਹਾ ਹੈ। ਹਾਲਾਂਕਿ ਸਮੇਂ-ਸਮੇਂ ਸਰਕਾਰ ਵਲੋਂ ਕਿਸੇ ਖਾਸ ਮੁੱਦੇ ‘ਤੇ ਚਰਚਾ ਕਰਨ ਲਈ ਇਕ ਦਿਨ ਦਾ ਵਿਸ਼ੇਸ਼ ਇਜਲਾਸ ਕੀਤਾ ਜਾਂਦਾ ਰਿਹਾ ਹੈ ਪਰ ਸੰਵਿਧਾਨਿਕ ਤੌਰ …
Read More »ਸੁਮੇਧ ਸੈਣੀ ਦੀ ਕਿਸੇ ਸਮੇਂ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ
ਧਾਰਾ 302 ਤਹਿਤ ਕੇਸ ਦਰਜ ਕਰਨ ਦੇ ਹੁਕਮ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅਗਵਾ ਅਤੇ ਭੇਤਭਰੀ ਹਾਲਤ ਵਿਚ ਲਾਪਤਾ ਕਰਨ ਦੇ ਇਕ ਮਾਮਲੇ ਵਿਚ ਸੁਮੇਧ ਸੈਣੀ ਦੀ ਹੁਣ ਕਿਸੇ ਸਮੇਂ ਵੀ ਗ੍ਰਿਫਤਾਰੀ ਹੋ ਸਕਦੀ ਹੈ। ਮੁਹਾਲੀ ਅਦਾਲਤ ਨੇ ਵਾਅਦਾ ਮੁਆਫ਼ ਗਵਾਹ ਬਣੇ …
Read More »ਤਰਨਤਾਰਨ ਦੇ ਐਸ.ਐਸ.ਪੀ. ਦਫਤਰ ਅੱਗੇ ਆਮ ਆਦਮੀ ਪਾਰਟੀ ਵਲੋਂ ਧਰਨਾ
ਵਿਧਾਇਕ ਸੰਧਵਾਂ ਸਣੇ 150 ਵਿਅਕਤੀਆਂ ‘ਤੇ ਕੇਸ ਦਰਜ ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮਾਮਲਾ ਅਜੇ ਗਰਮਾਇਆ ਹੋਇਆ ਹੈ। ਇਸਨੂੰ ਲੈ ਕੇ ਜ਼ਿੰਮੇਵਾਰ ਵਿਅਕਤੀਆਂ ਉੱਪਰ ਕਤਲ ਦਾ ਮੁਕੱਦਮਾ ਦਰਜ ਕਰਕੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ‘ਆਪ’ ਵਲੋਂ ਤਰਨਤਾਰਨ ਦੇ ਐਸਐਸਪੀ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ। …
Read More »ਤ੍ਰਿਪਤ ਰਾਜਿੰਦਰ ਬਾਜਵਾ ਨੇ ਸੁਖਬੀਰ ਬਾਦਲ ਕੋਲੋਂ ਮੰਗਿਆ ਜਵਾਬ
ਕਿਹਾ – ਮਨਰੇਗਾ ਫੰਡ 800 ਕਰੋੜ ਰੁਪਏ ਤਾਂ 1000 ਕਰੋੜ ਦਾ ਕਿਵੇਂ ਹੋਇਆ ਘਪਲਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਲਗਾਏ ਘਪਲੇ ਦੇ ਇਲਜ਼ਾਮਾਂ ਦਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਜਵਾਬ ਦਿੱਤਾ ਹੈ। ਬਾਜਵਾ ਨੇ ਕਿਹਾ ਮਨਰੇਗਾ ਵਿੱਚ ਹਜ਼ਾਰ ਕਰੋੜ ਰੁਪਏ ਦਾ ਘਪਲਾ ਕਿਵੇਂ ਹੋ …
Read More »ਜ਼ੀਰਾ ‘ਚ ਕਰਜ਼ਈ ਕਿਸਾਨ ਨੇ ਕੀਤੀ ਖੁਦਕੁਸ਼ੀ
ਫਾਜ਼ਿਲਕਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਜ਼ੀਰਾ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਅਤੇ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦਾ ਰੁਝਾਨ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਜ਼ੀਰਾ ਨੇੜਲੇ ਪਿੰਡ ਝੱਤਰਾ ਵਿਖੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦੀ ਖਬਰ ਹੈ। ਜਾਣਕਾਰੀ ਮੁਤਾਬਕ ਕਿਸਾਨ …
Read More »ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਪੰਕਜ ਬਾਂਸਲ ਤੇ ਸੁਹੇਲ ਬਰਾੜ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ
ਫ਼ਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਤਿੰਨ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤੇ ਸੁਹੇਲ ਸਿੰਘ ਬਰਾੜ ਅਤੇ ਪੰਕਜ ਮੋਟਰ ਦੇ ਮਾਲਕ ਪੰਕਜ ਬਾਂਸਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਇਨ੍ਹਾਂ ਦੋਹਾਂ ਉੱਪਰ ਬਹਿਬਲ ਕਲਾਂ ਗੋਲੀ ਕਾਂਡ ਤੋਂ ਬਾਅਦ ਸਿੱਖ ਸੰਗਤਾਂ ਅਤੇ ਧਰਨਾਕਾਰੀਆਂ …
Read More »ਚੋਣ ਕਮਿਸ਼ਨ ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ
ਹੁਣ ਉਮੀਦਵਾਰ ਆਨਲਾਈਨ ਨੌਮੀਨੇਸ਼ਨ ਭਰ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਕਾਲ ਦੌਰਾਨ ਚੋਣ ਕਮਿਸ਼ਨ ਨੇ ਵੀ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਨਵੇਂ ਨਿਰਦੇਸ਼ਾਂ ਮੁਤਾਬਕ ਹੁਣ ਉਮੀਦਵਾਰ ਆਨਲਾਈਨ ਨੌਮੀਨੇਸ਼ਨ ਭਰ ਸਕਣਗੇ ਅਤੇ ਮਾਸਕ, ਸਰੀਰਕ ਦੂਰੀ ਤੇ ਥਰਮਲ ਸਕਰੀਨਿੰਗ ਜਿਹੀਆਂ ਗੱਲਾਂ ਨੂੰ ਜ਼ਰੂਰੀ ਦੱਸਿਆ ਗਿਆ ਹੈ। ਚੋਣ ਕਮਿਸ਼ਨ ਨੇ ਦੱਸਿਆ ਕਿ …
Read More »ਕੇਜਰੀਵਾਲ ਨੂੰ ਦਿੱਲੀ ਦੇ ਕਰੋਨਾ ਯੋਧਿਆਂ ‘ਤੇ ਮਾਣ
ਕਰੋਨਾ ਤੋਂ ਹਾਰ ਚੁੱਕੇ ਸਫਾਈ ਸੇਵਕ ਦੇ ਪਰਿਵਾਰ ਨੂੰ ਦਿੱਤਾ ਇਕ ਕਰੋੜ ਰੁਪਏ ਦਾ ਚੈਕ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਦੌਰਾਨ ਸਫਾਈ ਸੇਵਕ ਜਾਨ ਜੋਖਮ ਵਿਚ ਪਾ ਕੇ ਆਪਣਾ ਫਰਜ਼ ਨਿਭਾ ਰਹੇ ਹਨ। ਇਸ ਲਈ ਕਈ ਸਫਾਈ ਕਾਮੇ ਕਰੋਨਾ ਨਾਲ ਲੜਦੇ ਹੋਏ ਆਪਣੀ ਜਾਨ ਵੀ …
Read More »