ਮਾਲੀਆ 22 ਤੋਂ 25 ਹਜ਼ਾਰ ਕਰੋੜ ਰੁਪਏ ਤੱਕ ਘਟਣ ਦਾ ਅਨੁਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੀ ਆਰਥਿਕਤਾ ਨੂੰ ‘ਕਰੋਨਾ ਵਾਇਰਸ’ ਦੇ ਡੰਗ ਕਾਰਨ ਵਧੇਰੇ ਨੁਕਸਾਨ ਹੋਵੇਗਾ। ਸੂਬੇ ‘ਤੇ ਕਰਜ਼ੇ ਦੀ ਪੰਡ ਜ਼ਿਆਦਾ ਭਾਰੀ ਹੋ ਜਾਣੀ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਚਲੰਤ ਮਾਲੀ ਸਾਲ ਦਾ ਬਜਟ ਪੇਸ਼ ਕਰਨ …
Read More »Daily Archives: August 21, 2020
ਬੇਬਸ ਮਾਂ ਨੂੰ ਮਰਨ ਲਈ ਛੱਡ ਦੇਣ ਵਾਲੇ ਸਿਆਸੀ ਆਗੂ ਨੂੰ ਢੀਂਡਸਾ ਨੇ ਪਾਰਟੀ ਵਿਚੋਂ ਕੱਢਿਆ ਬਾਹਰ
ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਅਫਸਰ ਲੱਗੇ ਪੁੱਤਾਂ, ਧੀਆਂ ਤੇ ਪੋਤੇ-ਪੋਤੀਆਂ ਦੇ ਹੁੰਦਿਆਂ ਕੀੜੇ ਪੈ ਕੇ ਲਾਵਾਰਸ ਦੀ ਤਰ੍ਹਾਂ ਜਹਾਨੋਂ ਗਈ ਮਾਤਾ ਮਹਿੰਦਰ ਕੌਰ ਦੇ ਵੱਡੇ ਪੁੱਤਰ ਰਾਜਿੰਦਰ ਰਾਜਾ, ਜੋ ਹਾਲ ਹੀ ਵਿਚ ਸ਼੍ਰੋਮਣੀ ਅਕਾਲੀ ਦਲ (ਡੀ) ਵਿਚ ਸ਼ਾਮਿਲ ਹੋਇਆ ਸੀ। ਮਲੋਟ ਹਲਕੇ ਤੋਂ ਵਿਧਾਨ ਸਭਾ …
Read More »ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੇ ਪੰਜਾਬ ਦਾ ਪਾਣੀ ਕਿਵੇਂ ਬਚਾਉਣਗੇ : ਭਗਵੰਤ ਮਾਨ
ਪਟਿਆਲਾ/ਬਿਊਰੋ ਨਿਊਜ਼ ਸੰਸਦ ਮੈਂਬਰ ਤੇ ‘ਆਪ’ ਦੇ ਸੂਬਾਈ ਪ੍ਰਧਾਨ ਭਗਵੰਤ ਮਾਨ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ਦੇ ਪਾਣੀਆਂ ‘ਤੇ ਪਹਿਰੇਦਾਰੀ ਦੀ ਗੱਲ ਕਿਹੜੇ ਮੂੰਹ ਨਾਲ ਕਰ ਰਹੇ ਹਨ, ਕਿਉਂਕਿ ਉਹ ਖੁਦ ਹਰਿਆਣਾ ਨੂੰ ਪਾਣੀ ਦੇਣ ਮੌਕੇ ਚਾਂਦੀ ਦੀ ਕਹੀ ਲੈ ਕੇ ਗਏ ਸਨ। ਮਾਨ ਪੰਜਾਬੀ …
Read More »ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ‘ਤੇ ਕਾਂਗਰਸ ਅਤੇ ਅਕਾਲੀ ਦਲ ਵਲੋਂ ਵੱਖ-ਵੱਖ ਸਮਾਗਮ
ਸੰਗਰੂਰ : ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਬਰਸੀ ਸਮਾਗਮ ਮੌਕੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਲੌਂਗੋਵਾਲ ‘ਚ ਵੱਖ-ਵੱਖ ਸਮਾਗਮ ਕੀਤੇ ਗਏ। ਪੰਜਾਬ ਸਰਕਾਰ ਵਲੋਂ ਰੱਖੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਰਾਜੀਵ – …
Read More »ਕਰੋਨਾ ਦੇ ਨਾਮ ਹੇਠ ਪੰਜਾਬ ਵਿਚ ਨਿੱਜੀ ਹਸਪਤਾਲਾਂ ਵਲੋਂ ਮਰੀਜ਼ਾਂ ਦਾ ਸ਼ੋਸ਼ਣ : ਬਿਕਰਮ ਮਜੀਠੀਆ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਕਰੋਨਾ ਇਲਾਜ ਦੇ ਨਾਂ ‘ਤੇ ਮਰੀਜ਼ਾਂ ਦਾ ਸ਼ੋਸ਼ਣ ਕਰਨ ਦੇ ਇਲਜ਼ਾਮ ਲਗਾਏ ਹਨ। ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਦੀ ਮਿਸਾਲ ਦਿੰਦਿਆਂ ਕਿਹਾ ਕਿ ਅੰਮ੍ਰਿਤਸਰ ਵਿਚ ਅਮਨਦੀਪ ਮੈਡੀਸਿਟੀ ਵੱਲੋਂ ਇੱਕ ਮਰੀਜ਼ ਤੋਂ 20.5 ਲੱਖ ਰੁਪਏ …
Read More »ਪ੍ਰਸ਼ਾਂਤ ਭੂਸ਼ਣ ਦੇ ਹੱਕ ਵਿਚ ਡਟੇ ਵਕੀਲ ਅਤੇ ਬੁੱਧਜੀਵੀ
ਸੁਪਰੀਮ ਕੋਰਟ ਵਲੋਂ ਭੂਸ਼ਣ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਖ਼ਿਲਾਫ਼ ਚੰਡੀਗੜ੍ਹ ‘ਚ ਵਕੀਲਾਂ ਵੱਲੋਂ ਰੋਸ ਵਿਖਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਸੁਪਰੀਮ ਕੋਰਟ ਵੱਲੋਂ ਉੱਘੇ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਜੂਨ 2020 ਵਿੱਚ ਕੀਤੇ ਦੋ ਟਵੀਟਾਂ ਲਈ ਅਦਾਲਤੀ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤੇ ਜਾਣ ਖ਼ਿਲਾਫ਼ ਵਕੀਲਾਂ, ਬੁੱਧੀਜੀਵੀਆਂ, ਵਿਦਿਆਰਥੀ ਜਥੇਬੰਦੀਆਂ ਅਤੇ ਸਮਾਜਿਕ ਕਾਰਕੁਨਾਂ ਨੇ ਹਾਈਕੋਰਟ …
Read More »ਜਗਦੀਸ਼ ਟਾਈਟਲਰ ਦੇ ਜਨਮ ਦਿਨ ਵਾਲਾ ਪੋਸਟਰ ਅੰਮ੍ਰਿਤਸਰ ‘ਚ ਲਗਾਇਆ
ਸਿੱਖ ਨੌਜਵਾਨਾਂ ਨੇ ਬੋਰਡ ਉਤਾਰ ਕੇ ਮਲੀ ਕਾਲਖ ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਮਜੀਠਾ ਰੋਡ ‘ਤੇ ਸਾਬਕਾ ਕੇਂਦਰੀ ਮੰਤਰੀ ਜਗਦੀਸ਼ ਟਾਈਟਲਰ ਦੇ ਜਨਮ ਦਿਨ ਦੀਆਂ ਮੁਬਾਰਕਾਂ ਵਾਲੇ ਲਾਏ ਗਏ ਬੋਰਡ ਸਬੰਧੀ ਸਥਿਤੀ ਉਦੋਂ ਤਣਾਅ ਵਾਲੀ ਬਣ ਗਈ, ਜਦੋਂ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਇਕੱਠੇ ਹੋ ਕੇ ਇਸ ਦਾ ਵਿਰੋਧ ਕੀਤਾ। ਸਿੱਖ …
Read More »ਕੈਪਟਨ ਅਮਰਿੰਦਰ ਨੇ ਪੰਜਾਬ ਦੀ ਅਰਥ ਵਿਵਸਥਾ ਨੂੰ ਵਿਕਾਸ ਦੀ ਲੀਹ ‘ਤੇ ਲਿਆਉਣ ਦਾ ਲਿਆ ਸੰਕਲਪ
ਛੇ ਲੱਖ ਨੌਕਰੀਆਂ ਦਿਆਂਗੇ – ਲੋਕਾਂ ਦੀ ਭਲਾਈ ਲਈ ਯੋਜਨਾਵਾਂ ਦਾ ਐਲਾਨ ਮੁਹਾਲੀ : ਪੰਜਾਬ ਦੀ ਅਰਥ-ਵਿਵਸਥਾ ਨੂੰ ਮੁੜ ਵਿਕਾਸ ਦੀ ਲੀਹ ‘ਤੇ ਲਿਆਉਣ ਤੱਕ ਆਰਾਮ ਨਾ ਕਰਨ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀ ਭਲਾਈ ਸਬੰਧੀ ਅਨੇਕਾਂ ਹੀ ਯੋਜਨਾਵਾਂ ਲਾਗੂ ਕਰਨ ਦਾ ਐਲਾਨ ਕੀਤਾ। ਮੁਹਾਲੀ …
Read More »ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ
ਚਹੇਤੇ ਸਾਬਕਾ ਪੁਲਿਸ ਅਧਿਕਾਰੀ ਬਣੇ ਵਾਅਦਾ ਮੁਆਫ਼ ਗਵਾਹ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ …
Read More »ਬੈਂਸ ਭਰਾ ਵੀ ਖੇਤੀ ਆਰਡੀਨੈਂਸ ਰੱਦ ਕਰਾਉਣ ਲਈ ਨਿੱਤਰੇ
ਦੋਵਾਂ ਵਿਧਾਇਕਾਂ ਨੇ ਮੁੱਖ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਇਕ ਦਿਨ ਦੇ ਸੈਸ਼ਨ ਵਿਚ ਬਹੁਸੰਮਤੀ ਨਾਲ ਖੇਤੀ ਸੁਧਾਰ ਆਰਡੀਨੈਂਸ ਨੂੰ ਰੱਦ ਕਰਨ ਲਈ ਮਤਾ ਲਿਆਉਣ ਦੀ ਮੰਗ ਸਬੰਧੀ ਮੰਗਲਵਾਰ ਨੂੰ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ …
Read More »