Breaking News
Home / 2020 / August / 26

Daily Archives: August 26, 2020

ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਪੰਜਾਬ ਦੇ 23 ਵਿਧਾਇਕਾਂ ਨੂੰ ਹੋਇਆ ਕੋਰੋਨਾ

‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਮਨਜੀਤ ਸਿੰਘ ਬਿਲਾਸਪੁਰ ਵੀ ਕਰੋਨਾ ਦੀ ਲਪੇਟ ‘ਚ ਪੰਜਾਬ ਵਿਚ ਕਰੋਨਾ ਪੀੜਤਾਂ ਦਾ ਅੰਕੜਾ 45 ਹਜ਼ਾਰ ਤੋਂ ਟੱਪਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ 28 ਅਗਸਤ ਨੂੰ ਹੋਣ ਵਾਲੇ ਪੰਜਾਬ ਵਿਧਾਨ …

Read More »

ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਕਰੋਨਾ ਪਾਜ਼ੇਟਿਵ ਦੱਸਣਾ ਇਕ ਸਾਜਿਸ਼

ਅਮਨ ਅਰੋੜਾ ਨੇ ਕਿਹਾ – ਕੈਪਟਨ ਸਰਕਾਰ ਦੀ ਵਿਰੋਧੀ ਧਿਰ ਨੂੰ ਇਜਲਾਸ ਤੋਂ ਦੂਰ ਰੱਖਣ ਦੀ ਚਾਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਉਤੇ ‘ਆਪ’ ਵਿਧਾਇਕ ਅਮਨ ਅਰੋੜਾ ਨੇ ਸਵਾਲ ਚੁੱਕੇ ਹਨ। ਅਮਨ ਅਰੋੜਾ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ …

Read More »

ਖੇਤੀ ਆਰਡੀਨੈਂਸਾਂ ਦਾ ਪੰਜਾਬ ਵਿਚ ਹੋ ਰਿਹਾ ਲਗਾਤਾਰ ਵਿਰੋਧ

ਅਕਾਲੀ-ਭਾਜਪਾ ਆਗੂਆਂ ਦੀ ਪਿੰਡਾਂ ਵਿਚ ਐਂਟਰੀ ਹੋਣ ਲੱਗੀ ਬੈਨ ਮਾਨਸਾ/ਬਿਊਰੋ ਨਿਊਜ਼ ਕਿਸਾਨਾਂ ਵਲੋਂ ਤਿੰਨ ਖੇਤੀ ਮਾਰੂ ਆਰਡੀਨੈਂਸਾਂ ਖ਼ਿਲਾਫ਼ ਚਲਾਏ ਜਾ ਰਹੇ ਸੂਬਾ ਪੱਧਰੀ ਨਾਕਾਬੰਦੀ ਸੰਘਰਸ਼ ਵਿੱਚ ਅੱਜ ਜ਼ਿਲ੍ਹਾ ਮਾਨਸਾ ਦੇ ਅਨੇਕਾਂ ਪਿੰਡਾਂ ਦੇ ਨਾਕਿਆਂ ‘ਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ ਤੇ ਅਕਾਲੀ-ਭਾਜਪਾ ਆਗੂਆਂ ਨੂੰ ਪਿੰਡਾਂ ਵਿੱਚ ਦਾਖਲ ਨਹੀਂ ਹੋਣ …

Read More »

ਕਰਤਾਰਪੁਰ ਕੌਰੀਡੋਰ ਦਾ ਰੁਕਿਆ ਕੰਮ ਮੁੜ ਹੋਵੇਗਾ ਸ਼ੁਰੂ

ਪਾਕਿਸਤਾਨੀ ਟੀਮ ਆਵੇਗੀ ਡੇਰਾ ਬਾਬਾ ਨਾਨਕ ਗੁਰਦਾਸਪੁਰ/ਬਿਊਰੋ ਨਿਊਜ਼ ਕਰਤਾਰਪੁਰ ਕੌਰੀਡੋਰ ਦਾ ਰੁਕਿਆ ਕੰਮ ਹੁਣ ਮੁੜ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਪਾਕਿਸਤਾਨੀ ਇੰਜੀਨੀਅਰ ਭਲਕੇ ਵੀਰਵਾਰ ਨੂੰ ਡੇਰਾ ਬਾਬਾ ਨਾਨਕ ਪਹੁੰਚ ਰਹੇ ਹਨ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਾਲੇ ਪਾਸੇ ਕੌਰੀਡੋਰ ‘ਤੇ ਰਾਵੀ ਪੁਲ ਬਣਾਉਣਾ ਅਜੇ ਬਾਕੀ ਹੈ। ਹੁਣ ਪਾਕਿਸਤਾਨ ਦੀ …

Read More »

ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਨੇ ਕੈਪਟਨ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

ਕੈਪਟਨ ਅਮਰਿੰਦਰ ‘ਤੇ ਬਦਲੇ ਦੀ ਰਾਜਨੀਤੀ ਕਰਨ ਦੇ ਲਗਾਏ ਇਲਜ਼ਾਮ ਅਬੋਹਰ/ਬਿਊਰੋ ਨਿਊਜ਼ ਅਬੋਹਰ ਤੋਂ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਨੇ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਬਦਲੇ ਦੀ ਰਾਜਨੀਤੀ ਕਰਨ ਦੇ ਇਲਜ਼ਾਮ ਲਗਾਏ ਹਨ। ਅਰੁਣ ਨਾਰੰਗ ਨੇ ਅਬੋਹਰ ਦੇ ਨਿਵਾਸੀਆਂ …

Read More »

ਕਰੋਨਾ ਕਾਰਨ ਪੰਜਾਬ ਨੂੰ 25 ਹਜ਼ਾਰ ਕਰੋੜ ਰੁਪਏ ਦਾ ਪਏਗਾ ਘਾਟਾ

ਕੈਪਟਨ ਅਮਰਿੰਦਰ ਨੇ ਕਿਹਾ – ਸਾਰੇ ਮੁੱਖ ਮੰਤਰੀ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਕੋਲ ਜਾ ਕੇ ਆਪਣੇ ਰਾਜਾਂ ਦੀ ਆਰਥਿਕ ਹਾਲਤ ਬਾਰੇ ਦੱਸਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰੋਨਾ ਕਾਰਨ ਇਸ ਸਾਲ ਪੰਜਾਬ ਨੂੰ 25000 ਕਰੋੜ ਰੁਪਏ ਦਾ ਘਾਟਾ ਹੋ ਸਕਦਾ ਹੈ। ਉਨ੍ਹਾਂ …

Read More »

ਸੋਨੂੰ ਸੂਦ ਵੀ ਵਿਦਿਆਰਥੀਆਂ ਦੇ ਸਮਰਥਨ ‘ਚ ਅੱਗੇ ਆਏ

ਕੈਪਟਨ ਅਮਰਿੰਦਰ ਤੇ ਮਮਤਾ ਬੈਨਰਜੀ ਦਾ ਸੁਝਾਅ – ਨੀਟ ਤੇ ਜੇ.ਈ.ਈ. ਪ੍ਰੀਖਿਆਵਾਂ ਦੀ ਤਰੀਕ ਅੱਗੇ ਪਾਉਣ ਲਈ ਮੁੱਖ ਮੰਤਰੀਆਂ ਨੂੰ ਸੁਪਰੀਮ ਕੋਰਟ ਜਾਣਾ ਚਾਹੀਦੈ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਨੀਟ ਤੇ ਜੇਈਈ ਦਾਖਲਾ ਪ੍ਰੀਖਿਆਵਾਂ ਨੂੰ ਲੈ ਕੇ ਕਾਂਗਰਸ ਸ਼ਾਸਤ ਪ੍ਰਦੇਸ਼ਾਂ ਸਮੇਤ ਤਿੰਨ ਹੋਰ ਰਾਜਾਂ …

Read More »

ਕਾਂਗਰਸ ਪਾਰਟੀ ਹੁਣ ਰੁੱਸਿਆਂ ਨੂੰ ਮਨਾਏਗੀ

ਸੋਨੀਆ ਨੇ ਗੁਲਾਮ ਨਬੀ ਅਜ਼ਾਦ ਨਾਲ ਕੀਤੀ ਫੋਨ ‘ਤੇ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਹੋਈ ਬਹਿਸ ਤੋਂ ਬਾਅਦ ਪਾਰਟੀ ਹੁਣ ਡੈਮਜ਼ ਕੰਟਰੋਲ ਵਿਚ ਜੁਟ ਗਈ ਹੈ। ਪਾਰਟੀ ਦੇ ਅੰਦਰ ਨਰਾਜ਼ ਆਗੂਆਂ ਨੂੰ ਮਨਾਉਣ ਲਈ ਗੱਲਬਾਤ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਇਸਦੇ ਚੱਲਦਿਆਂ ਪਾਰਟੀ …

Read More »

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 32 ਲੱਖ ਤੱਕ ਅੱਪੜੀ

ਕੇਜਰੀਵਾਲ ਨੇ ਕਿਹਾ – ਦਿੱਲੀ ‘ਚ ਹਰ ਰੋਜ਼ 40 ਹਜ਼ਾਰ ਕਰੋਨਾ ਟੈਸਟ ਹੋਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 32 ਲੱਖ ਵੱਲ ਨੂੰ ਵਧਦਿਆਂ 32 ਲੱਖ 40 ਹਜ਼ਾਰ ਤੋਂ ਪਾਰ ਹੋ ਗਈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 67 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ ਸਾਹਮਣੇ ਆਏ …

Read More »

ਸਾਬਕਾ ਭਾਰਤੀ ਅਥਲੀਟ ਇਕਬਾਲ ਸਿੰਘ ਨੇ ਅਮਰੀਕਾ ਵਿੱਚ ਪਤਨੀ ਤੇ ਮਾਂ ਦਾ ਕੀਤਾ ਕਤਲ

ਕਤਲ ਤੋਂ ਬਾਅਦ ਪੁਲਿਸ ਨੂੰੰ ਆਪ ਹੀ ਸੱਦਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤ ਲਈ ਏਸ਼ਿਆਈ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਸਾਬਕਾ ਅਥਲੀਟ ਇਕਬਾਲ ਸਿੰਘ ਨੂੰ ਆਪਣੀ ਪਤਨੀ ਅਤੇ ਮਾਂ ਦੀ ਹੱਤਿਆ ਦੇ ਦੋਸ਼ ਵਿਚ ਅਮਰੀਕਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਕਬਾਲ ਸਿੰਘ, ਜੋ ਪੈਨਸਿਲਵੇਨੀਆ ਦੀ ਡੈਲਵਾਰੇ ਕਾਊਂਟੀ ਦਾ …

Read More »