ਸਾਧੂ ਸਿੰਘ ਧਰਮਸੋਤ ਦੇ ਅਸਤੀਫੇ ਦੀ ਮੰਗ ਜ਼ੋਰ ਫੜਨ ਲੱਗੀ ਸ਼ਮਸ਼ੇਰ ਦੂਲੋਂ ਨੇ ਕਿਹਾ – ਸੀਬੀਆਈ ਜਾਂ ਹਾਈਕੋਰਟ ਦੇ ਜੱਜ ਤੋਂ ਕਰਵਾਈ ਜਾਵੇ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 2012 ਤੋਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਸਕਾਲਰਸ਼ਿਪ ਦਾ ਘੁਟਾਲਾ ਹੋ ਰਿਹਾ ਹੈ, ਉਦੋਂ ਤੋਂ ਹੁਣ ਤੱਕ ਦੇ ਕਾਲ ਦੀ ਸੀਬੀਆਈ ਜਾਂ ਹਾਈਕੋਰਟ …
Read More »Daily Archives: August 31, 2020
ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
ਹਰਪਾਲ ਚੀਮਾ ਦੀ ਅਗਵਾਈ ‘ਚ ਜਲੰਧਰ ਵਿਚ ਰੋਸ ਮੁਜ਼ਾਹਰਾ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਜਲੰਧਰ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਆਪ’ ਵਰਕਰਾਂ ਵਲੋਂ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ …
Read More »ਪ੍ਰਸ਼ਾਂਤ ਭੂਸ਼ਣ ਨੂੰ ਸੁਪਰੀਮ ਕੋਰਟ ਨੇ ਲਗਾਇਆ 1 ਰੁਪਏ ਦਾ ਜੁਰਮਾਨਾ
ਜੁਰਮਾਨਾ ਨਾ ਭਰਨ ‘ਤੇ 3 ਮਹੀਨਿਆਂ ਦੀ ਹੋਵੇਗੀ ਜੇਲ੍ਹ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅਦਾਲਤੀ ਹੱਤਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਇਕ ਰੁਪਏ ਦਾ ਜੁਰਮਾਨਾ ਲਾਇਆ ਹੈ। ਭੂਸ਼ਣ ਨੂੰ ਇਹ ਜੁਰਮਾਨਾ 15 ਸਤੰਬਰ ਤੱਕ ਅਦਾ ਕਰਨਾ ਹੋਵੇਗਾ ਤੇ ਨਾਕਾਮ ਰਹਿਣ ਦੀ ਸੂਰਤ ਵਿੱਚ ਭੂਸ਼ਣ ਨੂੰ …
Read More »ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 53 ਹਜ਼ਾਰ ਤੋਂ ਪਾਰ
ਨਵਾਂਸ਼ਹਿਰ ਦੇ ਕਾਂਗਰਸੀ ਵਿਧਾਇਕ ਅੰਗਦ ਸੈਣੀ ਵੀ ਕਰੋਨਾ ਦੀ ਲਪੇਟ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਨਵਾਂਸ਼ਹਿਰ ਦੇ ਕਾਂਗਰਸੀ ਵਿਧਾਇਕ ਅੰਗਦ ਸੈਣੀ ਦੀ ਕਰੋਨਾ ਰਿਪੋਰਟ ਵੀ ਪਾਜ਼ੇਟਿਵ ਆ ਗਈ ਹੈ। ਇਸੇ ਦੌਰਾਨ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 53 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ 36 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ …
Read More »ਜੀ. ਐੱਸ. ਟੀ. ਮੁਆਵਜ਼ੇ ਨੂੰ ਲੈ ਕੇ ਮਨਪ੍ਰੀਤ ਬਾਦਲ ਨੇ ਲਿਖੀ ਸੀਤਾਰਮਨ ਨੂੰ ਚਿੱਠੀ
ਕਿਹਾ – ਦਸੰਬਰ ‘ਚ ਲਾਗੂ ਹੋਵੇਗਾ ਪੰਜਾਬ ਵਿਚ ਛੇਵਾਂ ਪੇਅ ਕਮਿਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜੀ. ਐੱਸ. ਟੀ. ਮੁਆਵਜ਼ੇ ਅਤੇ ਜੀ. ਐੱਸ. ਟੀ. ਕੌਂਸਲ ਦੀ 41ਵੀਂ ਬੈਠਕ ਦੌਰਾਨ ਸੂਬਿਆਂ ਨੂੰ ਦਿੱਤੇ ਗਏ ਬਦਲਾਂ ਨੂੰ ਲੈ ਕੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਇੱਕ …
Read More »ਪੁਲਿਸ ਮੁਲਾਜ਼ਮਾਂ ਨੇ ਬਟਾਲਾ ‘ਚ ਗੋਲੀਆਂ ਮਾਰ ਕੇ ਕਬੱਡੀ ਖਿਡਾਰੀ ਦੀ ਕੀਤੀ ਹੱਤਿਆ
ਗੱਡੀ ਓਵਰਟੇਕ ਕਰਨ ਨੂੰ ਲੈ ਕੇ ਹੋਇਆ ਸੀ ਝਗੜਾ ਬਟਾਲਾ/ਬਿਊਰੋ ਨਿਊਜ਼ ਬਟਾਲਾ ਦੇ ਪਿੰਡ ਭਗਵਾਨਪੁਰ ਵਿਚ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਗਈ ਗੁੰਡਾਗਰਦੀ ਦੌਰਾਨ ਇਲਾਕੇ ਦੇ ਹੋਣਹਾਰ ਨੌਜਵਾਨ ਅਤੇ ਪ੍ਰਸਿੱਧ ਕਬੱਡੀ ਖਿਡਾਰੀ ਗੁਰਮੇਜ਼ ਸਿੰਘ ਪੱਪੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਘਟਨਾ ਨੂੰ ਅੰਜਾਮ ਦੇਣ ਵਾਲੇ ਪੰਜਾਬ ਪੁਲਿਸ ਦੇ ਦੋ …
Read More »ਲੱਦਾਖ ਸੈਕਟਰ ਵਿੱਚ ਭਾਰਤ ਤੇ ਚੀਨ ਦੀਆਂ ਫੌਜਾਂ ਵਿਚ ਮੁੜ ਝੜਪ
ਭਾਰਤੀ ਫੌਜ ਵੱਲੋਂ ਚੀਨੀ ਘੁਸਪੈਠ ਨਾਕਾਮ ਕਰਨ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੱਦਾਖ ਸੈਕਟਰ ਵਿੱਚ ਅਸਲ ਕੰਟਰੋਲ ਰੇਖਾ ‘ਤੇ ਭਾਰਤ ਅਤੇ ਚੀਨ ਦੀਆਂ ਫੌਜਾਂ ਦਰਮਿਆਨ ਮੁੜ ਝੜਪ ਹੋਣ ਦੀਆਂ ਖਬਰਾਂ ਹਨ। ਦੱਸਿਆ ਗਿਆ ਕਿ 29 ਤੇ 30 ਅਗਸਤ ਦੀ ਦਰਮਿਆਨੀ ਰਾਤ ਨੂੰ ਇਹ ਝੜਪ ਹੋਈ। ਜਾਣਕਾਰੀ ਅਨੁਸਾਰ ਚੀਨੀ ਫੌਜਾਂ ਨੇ …
Read More »ਕਾਂਗਰਸ ਨੇ ਕਿਹਾ – ਫੌਜ ਨੇ ਸਰਹੱਦ ‘ਤੇ ਦਲੇਰੀ ਦਿਖਾਈ
ਪਰ ਮੋਦੀ ਜੀ ਦੀਆਂ ਲਾਲ ਅੱਖਾਂ ਕਦ ਦਿਸਣਗੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਲੱਦਾਖ ਵਿਚ ਚੀਨ ਦੀ ਘੁਸਪੈਠ ਦੀ ਕੋਸ਼ਿਸ਼ ਦੀ ਖਬਰ ਦੇ ਚੱਲਦਿਆਂ ਕਾਂਗਰਸ ਪਾਰਟੀ ਮੋਦੀ ਸਰਕਾਰ ‘ਤੇ ਫਿਰ ਹਮਲਾਵਰ ਹੋ ਗਈ ਹੈ। ਕਾਂਗਰਸ ਨੇ ਕਿਹਾ ਕਿ ਚੀਨੀ ਘੁਸਪੈਠ ਦੇ ਖਿਲਾਫ ਸਾਡੀ ਫੌਜ ਤਾਂ ਖੜ੍ਹੀ ਹੈ, ਪਰ ਮੋਦੀ ਜੀ ਦੀਆਂ ਲਾਲ …
Read More »ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 36 ਲੱਖ ਤੋਂ ਟੱਪੀ
ਸਰਕਾਰ ਨੇ ਕੌਮਾਂਤਰੀ ਉਡਾਣਾਂ ‘ਤੇ ਰੋਕ 30 ਸਤੰਬਰ ਤੱਕ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 36 ਲੱਖ 25 ਹਜ਼ਾਰ ਤੋਂ ਟੱਪ ਚੁੱਕਿਆ ਹੈ। ਦੇਸ਼ ਵਿਚ ਲੰਘੇ 24 ਘੰਟਿਆਂ ਦੌਰਾਨ ਰਿਕਾਰਡ 80 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 28 ਲੱਖ ਤੋਂ ਜ਼ਿਆਦਾ …
Read More »ਭਗੌੜੇ ਵਿਜੇ ਮਾਲਿਆ ਨੂੰ ਸੁਪਰੀਮ ਕੋਰਟ ਤੋਂ ਝਟਕਾ
ਅਦਾਲਤ ਦੀ ਮਾਣਹਾਨੀ ਮਾਮਲੇ ਵਿਚ ਪੁਨਰ ਸਮੀਖਿਆ ਪਟੀਸ਼ਨ ਖ਼ਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕਾਂ ਨਾਲ ਕਰਜ਼ ਨੂੰ ਲੈ ਕੇ ਡਿਫਾਲਟਰ ਹੋਏ ਕਿੰਗਫਿਸ਼ਰ ਏਅਰਲਾਈਨਜ਼ ਦੇ ਮਾਲਕ ਵਿਜੇ ਮਾਲਿਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਅਦਾਲਤ ਦੀ ਮਾਣਹਾਨੀ ਮਾਮਲੇ ਵਿਚ ਮਾਲਿਆ ਦੀ ਪੁਨਰ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ …
Read More »