Breaking News
Home / 2020 / September (page 2)

Monthly Archives: September 2020

ਪੰਜਾਬ ਦੀਆਂ 31 ਕਿਸਾਨ ਯੂਨੀਅਨਾਂ ਦੀ ਤਾਲਮੇਲ ਕਮੇਟੀ ਨਾਲ ਕੈਪਟਨ ਅਮਰਿੰਦਰ ਨੇ ਕੀਤੀ ਬੈਠਕ

ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਨੇ ਸਪੈਸ਼ਲ ਸੈਸ਼ਨ ਬੁਲਾਉਣ ਦਾ ਵੀ ਕਿਸਾਨ ਆਗੂਆਂ ਨੂੰ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ਼ ਚੱਲ ਰਹੇ ਵਿਰੋਧ ਦੇ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਦਿੱਲੀ ‘ਚ ਦਿੱਤੀ ਗ੍ਰਿਫਤਾਰੀ

ਮਾਮਲਾ ਇੰਡੀਆ ਗੇਟ ਦੇ ਸਾਹਮਣੇ ਖੇਤੀ ਆਰਡੀਨੈਂਸਾਂ ਖਿਲਾਫ ਟਰੈਕਟਰ ਫੂਕਣ ਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿੱਚ ਇੰਡੀਆ ਗੇਟ ਨੇੜੇ ਟਰੈਕਟਰ ਫੂਕੇ ਜਾਣ ‘ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਆਪਣੀ ਗ੍ਰਿਫਤਾਰੀ ਦਿੱਤੀ ਹੈ। ਬਰਿੰਦਰ ਸਿੰਘ ਢਿੱਲੋਂ ਦੇ ਨਾਲ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਇੰਚਾਰਜ ਬੰਟੀ ਸ਼ੈਲਕੇ, ਰਾਸ਼ਟਰੀ …

Read More »

ਨਰਿੰਦਰ ਮੋਦੀ ਨੇ ਵਿਰੋਧੀ ਧਿਰਾਂ ‘ਤੇ ਲਗਾਏ ਇਲਜ਼ਾਮ

ਕਿਹਾ – ਖੇਤੀਬਾੜੀ ਕਾਨੂੰਨ ਬਾਰੇ ਵਿਰੋਧੀ ਧਿਰਾਂ ਨੇ ਕਿਸਾਨਾਂ ਨੂੰ ਕੀਤਾ ਗੁੰਮਰਾਹ ਦੇਹਰਾਦੂਨ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨੇ ਖੇਤੀਬਾੜੀ ਕਾਨੂੰਨ ਸਬੰਧੀ ਹੋ ਰਹੇ ਵਿਆਪਕ ਵਿਰੋਧ ਦੇ ਚੱਲਦਿਆਂ ਪ੍ਰਤੀਕਿਰਿਆ ਦਿੱਤੀ। ਪ੍ਰਧਾਨ ਮੰਤਰੀ ਨੇ ਖੇਤੀਬਾੜੀ ਬਿੱਲਾਂ ਬਾਰੇ ਕਿਹਾ ਕਿ ਵਿਰੋਧੀ ਪਾਰਟੀਆਂ ਕਿਸਾਨਾਂ ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐਮ.ਐਸ.ਪੀ. …

Read More »

ਭਾਜਪਾ ਨੇ ਖੇਤੀ ਕਾਨੂੰਨਾਂ ਦੇ ਹੱਕ ਵਿਚ ਚੰਡੀਗੜ੍ਹ ‘ਚ ਟਰੈਕਟਰ ਰੈਲੀ ਕੱਢਣ ਦੀ ਕੀਤੀ ਕੋਸ਼ਿਸ਼

ਕੋਵਿਡ-19 ਨਿਯਮਾਂ ਦੀਆਂ ਧੱਜੀਆਂ ਉਡਦੀਆਂ ਦੇਖ ਪੁਲਿਸ ਨੇ ਰੈਲੀ ਰੋਕੀ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀਬਾੜੀ ਕਾਨੂੰਨ ਦਾ ਪੰਜਾਬ ਤੇ ਹਰਿਆਣਾ ਸਮੇਤ ਪੂਰੇ ਭਾਰਤ ਭਰ ਵਿੱਚ ਵਿਰੋਧ ਹੋ ਰਿਹਾ ਹੈ। ਇਸਦੇ ਉਲਟ ਭਾਜਪਾ ਇਸ ਦਾ ਸਮਰਥਨ ਕਰਨ ਲਈ ਚੰਡੀਗੜ੍ਹ ਵਿੱਚ ਅੱਗੇ ਆਈ ਹੈ। ਚੰਡੀਗੜ੍ਹ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਖੇਤੀ ਕਾਨੂੰਨਾਂ ਦੇ …

Read More »

‘ਆਪ’ ਵਿਧਾਇਕ ਅਮਨ ਅਰੋੜਾ ਨੇ ਕਿਹਾ

ਕੈਪਟਨ ਅਮਰਿੰਦਰ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਕਰ ਰਹੇ ਹਨ ਗਲਤ ਬਿਆਨਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਗਲਤ ਬਿਆਨਬਾਜ਼ੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਨੇ ਕਿਹਾ ਸੀ …

Read More »

ਸਿੱਖਿਆ ਮੰਤਰੀ ਬੋਲੇ – ਜਦੋਂ ਤੱਕ ਕਰੋਨਾ ਖਤਮ ਨਹੀਂ ਹੁੰਦਾ, ਉਦੋਂ ਤੱਕ ਸਕੂਲ ਨਹੀਂ ਖੁੱਲ੍ਹਣਗੇ

ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 12 ਹਜ਼ਾਰ ਤੋਂ ਪਾਰ ਮੋਗਾ/ਬਿਊਰੋ ਨਿਊਜ਼ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਜਦੋਂ ਤੱਕ ਕਰੋਨਾ ਖਤਮ ਨਹੀਂ ਹੁੰਦਾ, ਉਦੋਂ ਤੱਕ ਸੂਬੇ ਵਿਚ ਸਕੂਲ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ …

Read More »

ਫਿਰੋਜ਼ਪੁਰ ਸਰਹੱਦ ਤੋਂ 32 ਕਰੋੜ ਰੁਪਏ ਕੀਮਤ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਸਰਹੱਦ ਰਾਹੀਂ ਭਾਰਤੀ ਖੇਤਰ ਵਿਚ ਹੈਰੋਇਨ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਬੀ.ਐਸ.ਐਫ. ਵਲੋਂ ਪਾਕਿ ਦੇ ਅਜਿਹੇ ਮਨਸੂਬਿਆਂ ਨੂੰ ਲਗਾਤਾਰ ਨਕਾਮ ਵੀ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਫਿਰੋਜ਼ਪੁਰ ਸੈਕਟਰ ਵਿਚ ਬੀ.ਐਸ.ਐਫ. ਨੇ ਅੱਜ 6 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ …

Read More »

ਸੋਨੂੰ ਸੂਦ ਨੂੰ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਵਲੋਂ ਐਵਾਰਡ

ਲੌਕਡਾਊਨ ਦੌਰਾਨ ਸੋਨੂੰ ਸੂਦ ਨੇ ਕੀਤੇ ਹਨ ਲੋਕ ਭਲਾਈ ਦੇ ਕਾਰਜ ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰ ਸੋਨੂੰ ਸੂਦ ਨੂੰ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਹੈ। ਕੋਵਿਡ-19 ਮਹਾਮਾਰੀ ਦੇ ਚੱਲਦਿਆਂ ਲਗਾਏ ਗਏ ਲਾਕਡਾਊਨ ਦੌਰਾਨ ਸੋਨੂੰ ਸੂਦ ਵਲੋਂ ਪਰਵਾਸੀ ਮਜ਼ਦੂਰਾਂ, ਵਿਦਿਆਰਥੀਆਂ ਸਮੇਤ ਹੋਰ ਲੋੜਵੰਦ ਵਿਅਕਤੀਆਂ ਦੀ ਉੱਚੇਚੇ …

Read More »

ਮੱਧ ਪ੍ਰਦੇਸ਼ ਦੀਆਂ 28 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ 3 ਨਵੰਬਰ ਨੂੰ

ਨਤੀਜੇ 10 ਨਵੰਬਰ ਨੂੰ ਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੀਆਂ 28 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਆਉਂਦੀ 3 ਨਵੰਬਰ ਨੂੰ ਹੋਵੇਗੀ ਅਤੇ ਇਨ੍ਹਾਂ ਚੋਣਾਂ ਦੇ ਨਤੀਜੇ 10 ਨਵੰਬਰ ਨੂੰ ਆਉਣਗੇ। ਮੱਧ ਪ੍ਰਦੇਸ਼ ਦੀਆਂ ਜ਼ਿਮਨੀ ਚੋਣਾਂ ਵਿਚ ਭਾਜਪਾ ਆਪਣੀ ਸੱਤਾ ਬਚਾਉਣ ਅਤੇ ਕਾਂਗਰਸ ਆਗੂ ਕਮਲ ਨਾਥ ਛੇ ਮਹੀਨੇ ਪਹਿਲਾਂ …

Read More »

ਡਬਲਿਊ.ਐਚ.ਓ. ਘੱਟ ਕਮਾਈ ਵਾਲੇ ਦੇਸ਼ਾਂ ਤੱਕ 12 ਕਰੋੜ ਕਰੋਨਾ ਟੈਸਟ ਕਿੱਟਾਂ ਪਹੁੰਚਾਵੇਗਾ

ਭਾਰਤ ‘ਚ ਨਵੇਂ ਕਰੋਨਾ ਮਾਮਲਿਆਂ ਨਾਲੋਂ ਸਿਹਤਯਾਬ ਹੋਣ ਵਾਲਿਆਂ ਦੀ ਦਰ ਵਧੀ ਵਾਸ਼ਿੰਗਟਨ/ਬਿਊਰੋ ਨਿਊਜ਼ ਕਰੋਨਾ ਕਾਲ ਦੌਰਾਨ ਡਬਲਿਊ.ਐਚ.ਓ. ਹੁਣ ਘੱਟ ਕਮਾਈ ਵਾਲੇ ਦੇਸ਼ਾਂ ਤੱਕ 12 ਕਰੋੜ ਕਰੋਨਾ ਟੈਸਟ ਕਿੱਟਾਂ ਪਹੁੰਚਾਵੇਗਾ। ਡਬਲਿਊ.ਐਚ.ਓ. ਦੇ ਮਹਾਂਨਿਰਦੇਸ਼ਕ ਟੈਡਰੋਸ ਨੇ ਦੱਸਿਆ ਕਿ ਇਸ ਕਾਰਜ ਲਈ ਦੋ ਕੰਪਨੀਆਂ ਨਾਲ ਕਰਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਟੈਸਟਿੰਗ …

Read More »